Tuesday, November 24, 2026

Daily Archives: May 5, 2021

ਖਾਲਸਾ ਕਾਲਜ ਮੈਨੇਜ਼ਮੈਂਟ ਸੰਸਥਾਵਾਂ ਵਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਅੰਮ੍ਰਿਤਸਰ, 5 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਸਿੱਖਾਂ ਦੇ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਰਪਿਤ ਧਾਰਮਿਕ ਸਮਾਗਮ ਕਰਵਾਏ।ਉਕਤ ਵਿੱਦਿਅਕ ਸੰਸਥਾਵਾਂ ਦੇ ਸਟਾਫ਼ ਵਲੋਂ ਗੁਰੂ ਜਸ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ ਗਿਆ।   …

Read More »

ਸਬਜ਼ੀ ਮੰਡੀਆਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਕੋਵਿਡ ਟੈਸਟਿੰਗ ਸ਼ੁਰੂ – ਫਗਵਾੜਾ ਮੰਡੀ ‘ਚ ਮਿਲੇ 11 ਪਾਜ਼ਟਿਵ ਕੇਸ

ਕਪੂਰਥਲਾ ਵਿਖੇ 50 ਅਤੇ ਫਗਵਾੜਾ ਵਿਖੇ 80 ਤੋਂ ਜਿਆਦਾ ਦੇ ਸੈਂਪਲ ਲਏ ਕਪੂਰਥਲਾ, 5 ਮਈ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿਚ ਸਬਜ਼ੀ ਮੰਡੀਆਂ ਵਿਖੇ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਤੇ ਕੋਵਿਡ ਦੇ ਫੈਲਾਅ ਨੂੰ ਰੋਕਣ ਦੇ ਮਕਸਦ ਨਾਲ ਮੰਡੀਆਂ ਅੰਦਰ ਵਿਸ਼ੇਸ਼ ਕੈਂਪ ਲਾ ਕੇ ਟੈਸਟਿੰਗ ਸ਼ੁਰੂ ਕੀਤੀ ਗਈ ਹੈ।ਫਗਵਾੜਾ ਵਿਖੇ ਹੁਸ਼ਿਆਰਪੁਰ ਰੋਡ ਉਪਰ ਸਥਿਤ ਮੁੱਖ ਮੰਡੀ ਵਿਖੇ ਲਾਏ …

Read More »

‘ਸੂ ਮੋਟੋ’ ਲੈ ਕੇ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਬਰ ਜਨਾਹ ਪੀੜ੍ਹਤ ਬੱਚੀ ਨੂੰ ਦਿਵਾਈ ਵਿੱਤੀ ਸਹਾਇਤਾ

ਕਪੂਰਥਲਾ, 5 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵਲੋਂ ਇਕ 7 ਸਾਲ ਦੀ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਸੰਬੰਧੀ ਮੀਡਿਆ ਰਿਪੋਰਟ ’ਤੇ ‘ਸੂ ਮੋਟੋ’ ਲੈਂਦੇ ਹੋਏ ਤੁਰੰਤ ਕਾਰਵਾਈ ਕੀਤੀ ਗਈ ਅਤੇ ਪੀੜ੍ਹਤ ਦੇ ਪਿਤਾ ਓਕੀਲ ਮੰਡਲ ਨੂੰ 3 ਦਿਨਾਂ ਅੰਦਰ ਵਿੱਤੀ ਸਹਾਇਤਾ ਦਿਵਾਈ ਗਈ।                    ਅਮਰਿੰਦਰ ਸਿੰਘ ਗਰੇਵਾਲ …

Read More »

ਜਿਲ੍ਹਾ ਪਠਾਨਕੋਟ ‘ਚ ਕਣਕ ਦੀ ਆਮਦ ਅਨੁਮਾਨਤ ਨਿਰਧਾਰਤ ਟੀਚੇ ਤੋਂ ਪਾਰ-ਡਿਪਟੀ ਕਮਿਸ਼ਨਰ

ਮੰਡੀਆਂ ਚ ਪਹੁੰਚੀ 65289 ਮੀਟਰਿਕ ਟਨ ਕਣਕ ਵਿੱਚੋਂ ਖਰੀਦ ਏਜੰਸੀਆਂ ਵੱਲੋਂ 65252 ਦੀ ਖਰੀਦ ਪਠਾਨਕੋਟ, 5 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਜਿਲ੍ਹਾ ਪ੍ਰਸਾਸਨ ਵੱਲੋਂ ਸਾਲ 2021 ਲਈ ਕਣਕ ਦੀ ਆਮਦ ਦਾ ਟੀਚਾ 60792 ਮੀਟਰਿਕ ਟਨ ਅਨੁਮਾਨਤ ਨਿਰਧਾਰਤ ਕੀਤਾ ਗਿਆ ਹੈ ਅਤੇ ਸੋਮਵਾਰ ਤੱਕ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਪਹੁੰਚਣ ਵਾਲੀ ਕਣਕ ਦੀ ਆਮਦ ਨਿਰਧਾਰਤ ਟੀਚੇ ਤੋਂ ਪਾਰ …

Read More »