Tuesday, November 24, 2026

Daily Archives: May 6, 2021

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਗਰੁੱਪ ਇਕਾਈ ਚੀਮਾਂ ਦੇ ਅਹੁੱਦੇਦਾਰਾਂ ਦੀ ਹੋਈ ਚੋਣ

ਸੰਗਰੂਰ, 6 ਮਈ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਗਰੁੱਪ ਇਕਾਈ ਚੀਮਾਂ ਦੇ ਅਹੁੱਦੇਦਾਰਾਂ ਦੀ ਚੋਣ ਕਰਨ ਲਈ ਗਰੁੱਪ ਦੇ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਨਵੇਂ ਅਹੁੱਦੇਦਾਰਾਂ ਦੀ ਚੋਣ ਕੀਤੀ ਗਈ।ਯੂਨੀਅਨ ਦੇ ਜਿਲ੍ਹਾ ਜਰਨਲ ਸਕੱਤਰ ਜਸਵੰਤ ਸਿੰਘ ਬਿਗੜਵਾਲ, ਜਿਲ੍ਹਾ ਮੀਤ ਪ੍ਰਧਾਨ ਜਗਦੇਵ ਸਿੰਘ ਘਰਾਚੋਂ, ਬਲਾਕ ਪ੍ਰਧਾਨ ਅਮਰੀਕ ਸਿੰਘ ਤੋਲਾਵਾਲ ਨੇ ਦੱਸਿਆ …

Read More »

ਡਿਪਟੀ ਜੇਲ੍ਹ ਸੁਪਰਡੈਂਟ ਸੁਮਨਦੀਪ ਕੌਰ ਦਾ ਕੀਤਾ ਸਨਮਾਨ

ਸੰਗਰੂਰ, 6 ਮਈ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਫਿਜ਼ੀਕਲ ਅਕੈਡਮੀ ਮਸਤੂਆਣਾ ਸਾਹਿਬ ਦੀ ਵਿਦਿਆਰਥਣ ਸੁਮਨਦੀਪ ਕੌਰ ਰੌਣੀ ਕਲਾਂ ਜ਼ਰਗ ਡਿਪਟੀ ਜੇਲ੍ਹ ਸੁਪਰਡੈਂਟ ਦੇ ਅਹੁੱਦੇ ‘ਤੇ ਨਿਯੁੱਕਤ ਹੋਣ ਦੀ ਖੁਸ਼ੀ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ।ਅਕੈਡਮੀ ਦੇ ਕੋਚ ਪਰਮਜੀਤ ਸਿੰਘ ਸਿੱਧੂ ਅਤੇ ਸਾਬਕਾ ਇੰਸਪੈਕਟਰ ਕੇਵਲ ਸਿੰਘ ਨੇ ਜਿਥੇ ਸੁਮਨਦੀਪ ਕੌਰ ਨੂੰ ਲੁਧਿਆਣਾ ਵਿਖੇ …

Read More »

ਨਿੱਜੀ ਸਕੂਲ ਛੱਡ ਕੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ’ਚ ਦਾਖਲ ਹੋਏ 7288 ਵਿਦਿਆਰਥੀ

ਸੰਗਰੂਰ, 6 ਮਈ (ਜਗਸੀਰ ਲੌਂਗੋਵਾਲ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ ’ਚ ਰਾਜ ਦੇ ਸਰਕਾਰੀ ਸਕੂਲ ਅਧਿਆਪਕਾਂ ਵਲੋਂ ਵੱਖ-ਵੱਖ ਤਰੀਕਿਆਂ ਨਾਲ ਚਲਾਈ ਜਾ ਰਹੀ ਦਾਖਲਾ ਮੁਹਿੰਮ ਸਦਕਾ ਨਿੱਜੀ ਸਕੂਲਾਂ ’ਚ ਪੜ੍ਹਦੇ 7288 ਵਿਦਿਆਰਥੀਆਂ ਨੇ ਚਾਲੂ ਸ਼ੈਸ਼ਨ ਦੋਰਾਨ ਸੰਗਰੂਰ ਜਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਹੁਣ ਤੱਕ ਦਾਖਲਾ ਲਿਆ।       …

Read More »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਲਗਾਈਆਂ ਦੂਰਦਰਸ਼ਨ ਤੋਂ ਆਨਲਾਈਨ ਜਮਾਤਾਂ

ਪਠਾਨਕੋਟ, 6 ਮਈ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਆਨਲਾਈਨ ਸਿੱਖਿਆ ਦੇ ਪ੍ਰਬੰਧਾਂ ਵਿੱਚ ਕ੍ਰਾਂਤੀਕਾਰੀ ਕਦਮ ਚੁੱਕਦਿਆਂ ਦੂਰਦਰਸ਼ਨ ਦੇ ਖੇਤਰੀ ਚੈਨਲ ਡੀ.ਡੀ ਪੰਜਾਬੀ ਤੋਂ ਸਾਰੀਆਂ ਜਮਾਤਾਂ ਲਈ ਸਾਰੇ ਵਿਸ਼ਿਆਂ ਦੀਆਂ ਆਨਲਾਈਨ ਜਮਾਤਾਂ ਦੀ ਵਿਵਸਥਾ ਕੀਤੀ ਗਈ …

Read More »

ਝੋਨੇ ਦੀਆਂ ਹਾਈਬ੍ਰਿਡ ਤੇ ਗੈਰ ਸਿਫਾਰਸ਼ਸ਼ੁਦਾ ਕਿਸਮਾਂ ਦੀ ਕਾਸ਼ਤ ਨਾ ਕੀਤੀ ਜਾਵੇ – ਬਲਾਕ ਖੇਤੀਬਾੜੀ ਅਫਸਰ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵਲੋਂ ਬੀਜ਼ ਵਿਕ੍ਰੇਤਾਵਾਂ ਦੀ ਅਚਨਚੇਤ ਚੈਕਿੰਗ ਪਠਾਨਕੋਟ, 6 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਉਪਲਬੱਧ ਕਰਵਾਉਣ ਲਈ ਬਲਾਕ ਪਠਾਨਕੋਟ …

Read More »

ਪੰਥਕ ਆਗੂ ਭਾਈ ਬਲਵਿੰਦਰ ਸਿੰਘ ਖੋਜ਼ਕੀਪੁਰ ਦਾ ਦਿਹਾਂਤ

ਅੰਮ੍ਰਿਤਸਰ, 6 ਮਈ (ਸੰਧੂ) – ਪੰਥਕ ਆਗੂ ਸਫਾਂ ਵਿੱਚ ਲੰਮਾ ਸਮਾਂ ਅਹਿਮ ਭੂਮਿਕਾ ਨਿਭਾਉਣ ਵਾਲੇ ਅਤੇ ਸੰਤ ਜਰਨੈਲ ਸਿੰਘ ਤੇ ਭਾਈ ਅਮਰੀਕ ਸਿੰਘ ਦੇ ਨਜ਼ਦੀਕੀ ਰਹੇ ਭਾਈ ਬਲਵਿੰਦਰ ਸਿੰਘ ਖੋਜ਼ਕੀਪੁਰ ਚਲਾਣਾ ਕਰ ਕਰ ਗਏ ਹਨ।ਉਹ ਕੁੱਝ ਦਿਨ ਤੋਂ ਬਿਮਾਰ ਚਲੇ ਆ ਰਹੇ ਸਨ।69 ਸਾਲਾ ਭਾਈ ਖੋਜ਼ਕੀਪੁਰ ਸਥਾਨਕ ਰਾਮ ਤੀਰਥ ਰੋਡ ਸਥਿਤ ਅਨਮੋਲ ਐਨਕਲੇਵ ਕਲੌਨੀ ਵਿੱਚ ਰਹਿ ਰਹੇ ਸਨ।ਉਹ ਆਪਣੇ ਪਿੱਛੇ …

Read More »

ਲਾਕਡਾਊਨ ਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ‘ਤੇ 4 ਕੇਸ ਦਰਜ਼

976 ਦੇ ਕਰਵਾਏ ਕੋਵਿਡ ਟੈਸਟ, 83 ਦੇ ਕੀਤੇ ਚਲਾਨ ਨਵਾਂਸ਼ਹਿਰ, 6 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਲਾਕਡਾੳੂਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਪੁਲਿਸ ਵੱਲੋਂ 4 ਮੁਕੱਦਮੇ ਦਰਜ ਕੀਤੇ ਗਏ ਹਨ।ਇਸ ਤੋਂ ਇਲਾਵਾ ਬਿਨਾਂ ਮਾਸਕ ਵਾਲੇ 976 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਉਣ ਤੋਂ ਇਲਾਵਾ 83 ਦੇ ਚਲਾਨ ਕੀਤੇ ਗਏ ਹਨ।       …

Read More »