Tuesday, November 24, 2026

Daily Archives: May 7, 2021

ਲੋਕਾਂ ਨੂੰ ਕੈਨੌਪੀ ਰਾਹੀਂ ਦਾਖਲਾ ਮੁਹਿੰਮ ਪ੍ਰਤੀ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਸੰਗਰੂਰ, 7 ਮਈ (ਜਗਸੀਰ ਲੌਂਗੋਵਾਲ ) – ਜ਼ਿਲ੍ਹਾ ਬਰਨਾਲਾ ਦੇ ਸਿੱਖਿਆ ਦਫ਼ਤਰ (ਸੈ.ਸਿ) ਵਲੋਂ ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਹਰਕੰਵਲਜੀਤ ਕੌਰ ਦੀ ਅਗਵਾਈ ਜਿਲਾ ਪੱਧਰੀ ਦਾਖਲਾ ਮੁਹਿੰਮ ਅਰੰਭੀ ਗਈ।ਜਿਸ ਤਹਿਤ ਪ੍ਰਿੰਸੀਪਲ ਰਕੇਸ਼ ਕੁਮਾਰ ਕੱਟੂ ਅਤੇ ਸਿਮਰਦੀਪ ਸਿੰਘ ਡੀ.ਐਮ ਸਪੋਰਟਸ ਦੀ ਰਹਿਨੁਮਾਈ ‘ਚ ਕੋਵਿਡ-19 ਦੀ ਪਾਲਣਾ ਕਰਦੇ ਹੋਏ ਕੈਨੋਪੀ ਲਗਾਈ ਜਾ ਰਹੀ ਹੈ।ਦਾਖ਼ਲਾ ਕਨੌਪੀ …

Read More »

ਕੋਰੋਨਾ ਕਾਰਨ ਨੌਜਵਾਨ ਦੀ ਮੌਤ

ਸੰਗਰੂਰ, 7 ਮਈ (ਜਗਸੀਰ ਲੌਂਗੋਵਾਲ) – ਪਿਛਲੇ ਕੁੱਝ ਦਿਨਾਂ ਤੋਂ ਕਰੋਨਾ ਕਾਰਨ ਪਟਿਆਲਾ ਦੇ ਹਸਪਤਾਲ ‘ਚ ਜ਼ੇਰੇ ਇਲਾਜ਼ ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਲੌਂਗੋਵਾਲ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਦਾ ਦਿਹਾਂਤ ਹੋ ਗਿਆ ਹੈ।ਇਸ ਨੌਜਵਾਨ ਦੀ ਬੇਵਕਤੀ ਮੌਤ ‘ਤੇ ਪੂਰੇ ਇਲਾਕੇ ‘ਚ ਗਮ ਦਾ ਮਾਹੌਲ ਹੈ।ਕਾਂਗਰਸ ਪਾਰਟੀ ਦੇ ਸੀਨੀਅਰ ਆਗੂੂ ਮੇਲਾ ਸਿੰਘ ਸੂਬੇਦਾਰ, ਕਾਂਗਰਸ ਸ਼ਹਿਰੀ ਪ੍ਰਧਾਨ ਵਿਜੈ ਕੁਮਾਰ ਗੋਇਲ, …

Read More »

400 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡਾਂ ਵਿੱਚ ਲਾਏ ਜਾ ਰਹੇ ਹਨ 2.18 ਲੱਖ ਪੌਦੇ- ਭੁੱਲਰ

ਮੌਨਸੂਨ ਸੀਜ਼ਨ ਦੌਰਾਨ ਟੀਚਾ ਪੂਰਾ ਕਰਨ ਦੇ ਹੁਕਮ ਕਪੂਰਥਲਾ, 7 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਨੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡਾਂ ‘ਚ ਬੂਟੇ ਲਾਉਣ ਦੀ ਮੁਹਿੰਮ ਤਹਿਤ ਕਪੂਰਥਲਾ ਜ਼ਿਲ੍ਹੇ ਦੇ 546 ਪਿੰਡਾਂ ਵਿੱਚ 2.18 ਲੱਖ ਪੌਦੇ …

Read More »

ਐਸ.ਡੀ.ਐਮ ਵਲੋਂ ਚੋਣ ਹਲਕਾ ਪਠਾਨਕੋਟ ਸਮੂਹ ਸੈਕਟਰ ਅਫਸਰਾਂ ਨਾਲ ਗੁਗਲ ਮੀਟ

ਪਠਾਨਕੋਟ, 7 ਮਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਗੁਰਸਿਮਰਨ ਸਿੰਘ ਢਿਲੋਂ ਨੇ ਵਿਧਾਨ ਸਭਾ ਚੋਣ ਹਲਕਾ 003 ਪਠਾਨਕੋਟ ਦੇ ਸਮੂਹ ਸੈਕਟਰ ਅਫਸਰਾਂ ਨਾਲ ਗੁਗਲ ਮੀਟ ‘ਤੇ ਮੀਟਿੰਗ ਕੀਤੀ।ਜਿਸ ਵਿੱਚ ਚੋਣ ਕਮਿਸ਼ਨ ਵੱਲੋ ਫੋਟੋ ਵੋਟਰ ਸੂਚੀਆਂ ਦੀ ਲਗਾਤਾਰ ਚੱਲ ਰਹੀ ਸੁਧਾਈ ਬਾਰੇ ਜਾਣਕਾਰੀ ਦਿੱਤੀ ਗਈ।                 ਉਹਨਾ ਕਿਹਾ ਕਿ ਕੋਈ ਵੀ ਨੌਜਵਾਨ …

Read More »

ਪ੍ਰਾਈਵੇਟ ਸਕੂਲਾਂ ਤੋਂ ਹਟ ਕੇ 4015 ਬੱਚੇ ਸਰਕਾਰੀ ਸਕੂਲਾਂ ‘ਚ ਹੋਏ ਦਾਖਲ

ਪਠਾਨਕੋਟ, 7 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ‘ਚ ਮੌਜ਼ੂਦਾ ਸੈਸ਼ਨ ਦੌਰਾਨ ਹੁਣ ਤੱਕ 4015 ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਅਲਵਿਦਾ ਕਹਿ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋ ਚੁੱਕੇ ਹਨ।ਜਦਕਿ ਪਿੱਛਲੇ ਸੈਸ਼ਨ ਦੌਰਾਨ ਸਰਕਾਰੀ ਸਕੂਲਾਂ ਦੇ ਦਾਖਲਿਆਂ ਵਿੱਚ 15% ਵਾਧਾ ਰਿਕਾਰਡ ਕੀਤਾ ਗਿਆ ਸੀ।ਅਧਿਆਪਕਾਂ ਦੀ ਮਿਹਨਤ ਦੀ ਬਦੌਲਤ ਇਸ ਸੈਸ਼ਨ ਵਿੱਚ ਪਿੱਛਲੇ ਸੈਸ਼ਨ ਦੇ ਮੁਕਾਬਲੇ 4015 ਬੱਚੇ ਜਿਆਦਾ ਦਾਖਲ ਹੋ …

Read More »

ਲਾਕਡਾਊਨ ਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ 3 ਮੁਕੱਦਮੇ

ਪੁਲਿਸ ਨੇ 921 ਦੇ ਕਰਵਾਏ ਕੋਵਿਡ ਟੈਸਟ, 80 ਦੇ ਕੀਤੇ ਚਲਾਨ ਨਵਾਂਸ਼ਹਿਰ, 7 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਜ਼ਿਲ੍ਹੇ ਵਿਚ ਪੁਲਿਸ ਵੱਲੋਂ ਕੱਲ 3 ਮੁਕੱਦਮੇ ਦਰਜ ਕੀਤੇ ਗਏ ਹਨ।ਇਸ ਤੋਂ ਇਲਾਵਾ ਬਿਨਾਂ ਮਾਸਕ ਵਾਲੇ 921 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਉਣ ਤੋਂ ਇਲਾਵਾ 80 ਵਿਅਕਤੀਆਂ ਦੇ ਚਲਾਨ ਕੀਤੇ …

Read More »