Tuesday, November 24, 2026

Daily Archives: May 8, 2021

ਲਾਕਡਾਊਨ ਤੇ ਕੋਵਿਡ ਨਿਯਮਾਂ ਦੀ ਉਲੰਘਣਾ ਖਿਲਾਫ਼ ਤਿੰਨ ਮੁਕੱਦਮੇ

ਪੁਲਿਸ ਨੇ 919 ਦੇ ਕਰਵਾਏ ਕੋਵਿਡ ਟੈਸਟ, 83 ਦੇ ਕੀਤੇ ਚਲਾਨ ਨਵਾਂਸ਼ਹਿਰ, 8 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿੱਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਜ਼ਿਲ੍ਹੇ ਵਿਚ ਪੁਲਿਸ ਵੱਲੋਂ ਅੱਜ 3 ਮੁਕੱਦਮੇ ਦਰਜ ਕੀਤੇ ਗਏ ਹਨ।ਇਸ ਤੋਂ ਇਲਾਵਾ ਬਿਨਾਂ ਮਾਸਕ ਵਾਲੇ 919 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਉਣ ਤੋਂ ਇਲਾਵਾ 83 ਵਿਅਕਤੀਆਂ ਦੇ ਚਲਾਨ ਕੀਤੇ …

Read More »

ਸ਼੍ਰੋਮਣੀ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੈਡੀਕਲ ਵਾਰਡ ਸਥਾਪਿਤ

50 ਬੈਡਾਂ ਵਾਲੇ ਸੈਂਟਰ ਵਿੱਚ ਆਕਸੀਜਨ ਦਾ ਪ੍ਰਬੰਧ ਤੇ ਮੈਡੀਕਲ ਟੀਮਾਂ ਤਾਇਨਾਤ ਤਲਵੰਡੀ ਸਾਬੋ, 8 ਮਈ (ਪੰਜਾਬ ਪੋਸਟ ਬਿਊਰੋ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰੋਨਾ ਕਾਲ ਵਿਚ ਮਾਨਵਤਾ ਦੀ ਸੇਵਾ ਲਈ ਇਕ ਕਦਮ ਹੋਰ ਪੁੱਟਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਕੋਰੋਨਾ ਕੇਅਰ ਕੇਂਦਰ ਖੋਲ੍ਹ ਦਿੱਤਾ ਹੈ।ਇਸ ਤੋਂ ਪਹਿਲਾਂ ਲੁਧਿਆਣਾ ਦੇ ਗੁਰਦੁਆਰਾ ਮੰਜੀ ਸਾਹਿਬ …

Read More »

ਜ਼ਿਲ੍ਹੇ ਵਿੱਚ ਅੱਜ 2645 ਯੋਗ ਵਿਅਕਤੀਆਂ ਨੂੰ ਲਗਾਏ ਗਏ ਟੀਕੇ – ਸਿਵਲ ਸਰਜਨ

ਨਵਾਂਸ਼ਹਿਰ, 8 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ ‘ਮਿਸ਼ਨ ਫਤਿਹ’ ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।ਇਸੇ ਕੜੀ ਤਹਿਤ ਸਿਹਤ ਵਿਭਾਗ ਦੀਆਂ ਵੱਖ-ਵੱਖ ਵੈਕਸੀਨੇਸ਼ਨ ਟੀਮਾਂ ਨੇ ਜਿਲ੍ਹੇ ਵਿੱਚ ਕੱਲ 2645 ਯੋਗ ਲਾਭਪਾਤਰੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ।ਜ਼ਿਲ੍ਹੇ ਵਿਚ …

Read More »

ਪਿੰਗਲਵਾੜਾ ਵਿਖੇ ਕੋਵਿਡ ਵਾਰਡ ਦੀ ਸਥਾਪਨਾ

ਅੰਮ੍ਰਿਤਸਰ, 8 ਮਈ (ਜਗਦੀਪ ਸਿੰਘ) – ਪਿੰਗਲਵਾੜਾ ਸਥਿਤ ਭਾਈ ਪਿਆਰਾ ਸਿੰਘ ਵਾਰਡ ਵਿਖੇ ਇਕ ਕਰੋਨਾ ਵਾਰਡ ਦਾ ਉਦਘਾਟਨ ਕੀਤਾ ਗਿਆ ਹੈ।ਡਾ. ਇੰਦਰਜੀਤ ਕੌਰ ਮੁੱਖ ਸੇਵਾਦਾਰ ਪਿੰਗਲਵਾੜਾ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਕਰੋਨਾ ਦੀ ਗੰਭੀਰ ਹਾਲਤ ਕਾਰਨ ਗਰੀਬ ਆਦਮੀ ਇਸ ਬਿਮਾਰੀ ਦੀ ਪੂਰੀ ਜਾਣਕਾਰੀ ਨਾ ਹੋਣ ਕਾਰਨ ਘਬਰਾ ਗਿਆ ਹੈ।ਲਗਾਤਾਰ ਆਕਸੀਜਨ ਦਾ ਲੈਵਲ ਡਿੱਗਣ ਕਾਰਨ ਉਨ੍ਹਾਂ ਦਾ ਸਾਹ …

Read More »

ਕਪੂਰਥਲਾ ਜਿਲੇ ਵਿਚ ਕੋਵਿਡ ਟੈਸਟਾਂ ਦਾ ਅੰਕੜਾ 3 ਲੱਖ ਤੋਂ ਪਾਰ

ਦੂਜ਼ੀ ਲਹਿਰ ਕਾਰਨ ਸੈਪਲਿੰਗ ‘ਚ ਤੇਜ਼ੀ-ਰੋਜ਼ਾਨਾ 3000 ਤੋਂ ਜਿਆਦਾ ਲਏ ਜਾ ਰਹੇ ਹਨ ਨਮੂਨੇ ਕਪੂਰਥਲਾ, 8 ਮਈ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲੇ ਅੰਦਰ ਕੋਵਿਡ ਟੈਸਟ ਲਈ ਇਕੱਤਰ ਕੀਤੇ ਗਏ ਸੈਂਪਲਾਂ ਦਾ ਅੰਕੜਾ 3 ਲੱਖ ਤੋਂ ਪਾਰ ਕਰ ਗਿਆ ਹੈ।ਇਸ ਤੋਂ ਇਲਾਵਾ ਕੋਵਿਡ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਇਸ ਮਹਾਂਮਾਰੀ ਨੂੰ ਸ਼ੁਰੂ ਵਿੱਚ ਹੀ ਪਛਾਣ ਕੇ ਉਸਦਾ ਇਲਾਜ਼ ਕਰਨ ਲਈ …

Read More »

ਮਿਸਤਰੀ ਜਰਨੈਲ ਸਿੰਘ ਨਮਿੱਤ ਸ਼ਰਧਾਜ਼ਲੀਂ ਸਮਾਗਮ ਹੋਇਆ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਪੱਤਰਕਾਰ ਜਸਵਿੰਦਰ ਸਿੰਘ ਸ਼ੇਰੋਂ ਅਤੇ ਗੁਰਪ੍ਰੀਤ ਸਿੰਘ ਦੇ ਪਿਤਾ ਮਿਸਤਰੀ ਜਰਨੈਲ ਸਿੰਘ ਨਮਿੱਤ ਸ਼ਰਧਾਂਜ਼ਲੀ ਸਮਾਗਮ ਕੋਰੋਨਾ ਸੰਬੰਧੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਗੁਰਦੁਆਰਾ ਸੰਤ ਅਤਰ ਸਿੰਘ ਪਿੰਡ ਸ਼ੇਰੋਂ ਵਿਖੇ ਹੋਇਆ।                   ਇਸ ਸਮਾਗਮ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜਾ, …

Read More »

ਖੇਤੀ ਵਿਰੋਧੀ ਕਾਲੇ ਕਾਨੂੰਨਾਂ ਸਬੰਧੀ ਕੇਂਦਰ ਸਰਕਾਰ ਨੇ ਜਾਣ ਬੁੱਝ ਕੇ ਧਾਰੀ ਚੁੱਪ – ਮਾਨ

ਕਿਹਾ ਕਰੋਨਾ ਖਿਲਾਫ ਯੋਗ ਕਦਮ ਚੁੱਕਣ ਦੀ ਥਾਂ ਲੋਕਾਂ `ਤੇ ਲਾਈਆਂ ਜਾ ਰਹੀਆਂ ਹਨ ਪਾਬੰਦੀਆਂ ਨਵੀਂ ਦਿੱਲੀ, 8 ਮਈ (ਜਗਸੀਰ ਲੌਂਗੋਵਾਲ) – ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਹੱਦਾਂ `ਤੇ ਡਟੇ ਕਿਸਾਨਾਂ ਨੂੰ 160 ਦਿਨ ਹੋ ਗਏ ਹਨ।ਪਰ ਕੇਂਦਰ ਦੀ ਸਰਕਾਰ ਨੇ ਜਾਣ ਬੁੱਝ ਕੇ ਚੁੱਪ ਧਾਰ ਰੱਖੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੂਬਾ ਸਕੱਤਰ ਸ਼ਿੰਗਾਰਾ ਸਿੰਘ …

Read More »

ਲਾਕਡਾਊਨ ਕਾਰਨ ਆਈ ਮੰਦੀ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਆਤਮ ਹੱਤਿਆ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ ) – ਇਥੋਂ ਨੇੜਲੇ ਪਿੰਡ ਉਗਰਾਹਾਂ ਦੇ 27 ਸਾਲਾ ਨੌਜਵਾਨ ਅਮਨਜੀਤ ਸਿੰਘ ਪੁੱਤਰ ਘੁਮੰਡ ਸਿੰਘ ਨੇ ਕਰੋਨਾ ਲੋਕਡਾਉਨ ਕਾਰਨ ਆਈ ਆਰਥਿਕ ਮੰਦੀ ਤੋਂ ਪ੍ਰੇਸ਼ਾਨ ਹੋ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ।ਇਸ ਸਬੰਧੀ ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ ਨੇ …

Read More »

ਲਾਕਡਾਉਨ ਦੀ ਸਭ ਤੋਂ ਵੱਧ ਮਾਰ ਦਲਿਤਾਂ ਨੂੰ – ਬਿਜਲੀ ਬੋਰਡ ਨੇ ਕਈ ਗਰੀਬ ਘਰਾਂ ਦੇ ਕੱਟੇ ਕੁਨੈਕਸ਼ਨ

ਦਲਿਤਾਂ ਦੇ ਘਰੇਲੂ ਬਿਜਲੀ ਬਿੱਲ ਮੁਆਫ ਕਰੇ ਸਰਕਾਰ – ਮੰਜ਼ੂ ਹਰਕਿਰਨ ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ ) – ਕੋਰੋਨਾ ਵਾਇਰਸ ਦੇ ਚੱਲਦਿਆਂ ਲੱਗੇ ਲਾਕਡਾਉਨ ਦੀ ਜਿਆਦਾ ਮਾਰ ਦਲਿਤਾਂ ਨੂੰ ਹੀ ਪੇ ਰਹੀ ਹੈ।ਜਿੱਥੇ ਉਨ੍ਹਾਂ ਨੂੰ ਅਪਣੇ ਪਰਿਵਾਰਾਂ ਦਾ ਢਿੱਡ ਭਰਨਾ ਔਖਾ ਹੋਇਆ ਪਿਆ ਹੈ, ਉਥੇ ਦੂਜੇ ਪਾਸੇ ਬਿਜਲੀ ਬੋਰਡ ਵਲੋਂ ਗਰੀਬ ਦਲਿਤਾਂ ਦੇ ਘਰਾਂ ਦੇ ਕੁਨੈਕਸ਼ਨ ਕੱਟੇ ਜਾ ਰਹੇ ਹਨ।ਇਹ …

Read More »

ਐਸ.ਐਸ.ਪੀ ਵੱਲੋਂ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਪੁਲਿਸ ਕਰਮੀਆਂ ਦਾ ਸਨਮਾਨ

ਨਵਾਂਸ਼ਹਿਰ, 8 ਮਈ (ਪੰਜਾਬ ਪੋਸਟ ਬਿਊਰੋ) – ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਪੁਲਿਸ ਕਰਮੀਆਂ ਨੂੰ ਹਰੇਕ ਮਹੀਨੇ ਸਨਮਾਨਿਤ ਕਰਨ ਦੀ ਲੜੀ ਤਹਿਤ ਅੱਜ ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਵੱਲੋਂ ਜ਼ਿਲ੍ਹੇ ਦੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਕਰਮਚਾਰੀਆਂ ਦਾ ਸਨਮਾਨ ਕੀਤਾ ਗਿਆ।ਅਪ੍ਰੈਲ 2021 ਦੌਰਾਨ ਵਧੀਆ ਕਾਰਗੁਜ਼ਾਰੀ ਲਈ ਮੁੱਖ ਅਫ਼ਸਰ ਥਾਣਾ ਔੜ ਇੰਸਪੈਕਟਰ ਮਲਕੀਤ ਸਿੰਘ ਨੂੰ ਪਹਿਲਾ, ਇੰਚਾਰਜ਼ ਚੌਕੀ ਜਾਡਲਾ ਏ.ਐਸ.ਆਈ ਬਿਕਰਮ ਸਿੰਘ …

Read More »