ਪੁਲਿਸ ਨੇ 706 ਦੇ ਕਰਵਾਏ ਕੋਵਿਡ ਟੈਸਟ, 77 ਦੇ ਕੀਤੇ ਚਲਾਨ ਨਵਾਂਸ਼ਹਿਰ, 8 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਅੱਜ 3 ਮੁਕੱਦਮੇ ਦਰਜ਼ ਕੀਤੇ ਗਏ ਹਨ।ਬਿਨਾਂ ਮਾਸਕ ਵਾਲੇ 706 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਉਣ ਤੋਂ ਇਲਾਵਾ 77 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ।ਸੀਨੀਅਰ ਪੁਲਿਸ …
Read More »Daily Archives: May 8, 2021
ਜੰਤਰ ਬੀਜ਼ ਲੈਣ ਲਈ ਬਲਾਕ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰਨ ਕਿਸਾਨ – ਡਾ. ਰਾਜ ਕੁਮਾਰ
ਨਵਾਂਸ਼ਹਿਰ, 8 ਮਈ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਜ਼ਮੀਨ ਦੀ ਸਿਹਤ ਅਤੇ ਉਪਜਾਊ ਸ਼ਕਤੀ ਵਧਾਉਣ ਲਈ ਕਿਸਾਨਾਂ ਨੂੰ ਜੰਤਰ ਬੀਜ਼ ਸਬਸਿਡੀ ’ਤੇ ਦਿੱਤਾ ਜਾ ਰਿਹਾ ਹੈ।ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਨੇ ਦੱਸਿਆ ਕਿ ਜੰਤਰ ਬੀਜ਼ ਹਰੀ ਖ਼ਾਦ ਬਣਾਉਣ ਅਤੇ ਜ਼ਮੀਨ ਦੀ ਸਿਹਤ ਅਤੇ ਉਪਜਾਊ ਸ਼ਕਤੀ ਵਧਾਉਣ ਲਈ ਇਕ ਮਹੱਤਵਪੂਰਨ ਫ਼ਸਲ ਹੈ।ਉਨ੍ਹਾਂ ਦੱਸਿਆ ਕਿ …
Read More »ਪੱਛਮੀ ਬੰਗਾਲ ਹਿੰਸਾ ਨੂੰ ਲੈ ਕੇ ਏ.ਬੀ.ਵੀ.ਪੀ ਨੇ ਕੀਤਾ ਰੋਸ ਪ੍ਰਦਰਸ਼ਨ
ਅੰਮ੍ਰਿਤਸਰ, 8 ਮਈ (ਸੰਧੂ) – ਪੱਛਮੀ ਬੰਗਾਲ ਦੇ ਚੋਣ ਨਤੀਜਿਆਂ ਤੋਂ ਬਾਅਦ ਵਾਪਰੀ ਰਾਜਨੀਤਿਕ ਹਿੰਸਾ ਤੋਂ ਨਰਾਜ਼ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏ.ਬੀ.ਵੀ.ਪੀ) ਦੇ ਅਹੁੱਦੇਦਾਰਾਂ ਤੇ ਮੈਂਬਰਾਂ ਤੇ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਪੱਛਮੀ ਬੰਗਾਲ ਦੀ ਜੇਤੂ ਪਾਰਟੀ ਟੀ.ਐਮ.ਸੀ ਅਤੇ ਮੁੱਖ ਮੰਤਰੀ ਮਮਤਾ ਬੈਨਰਜ਼ੀ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ।ਵਿਦਿਆਰਥੀ ਆਗੂ ਰਾਜ ਕਰਨ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਚੋਣਾਂ …
Read More »ਹੈਲਥ ਸੈਂਟਰ ਨੇ 1000 ਕੋਰੋਨਾ ਵੈਕਸੀਨ ਡੋਜ਼ ਦੇਣ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ, 8 ਮਈ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 45 ਸਾਲ ਤੋਂ ਵੱਧ ਉਮਰ ਵਰਗ ਦੇ 1000 ਮਹਿਲਾ-ਪੁਰਸ਼ ਅਧਿਆਪਨ ਤੇ ਗੈਰ ਅਧਿਆਪਨ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਕੋਰੋਨਾ ਵੈਕਸੀਨ ਦਿੱਤੇ ਜਾਣ ਦਾ ਅੰਕੜਾ ਪਾਰ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ.ਐਨ.ਡੀ.ਯੂ ਦੇ ਹੈਲਥ ਸੈਂਟਰ ਪ੍ਰੋਫੈਸਰ ਡਾ. ਬਲਵਿੰਦਰ ਸਿੰਘ ਨੇ ਦੱਸਿਆ …
Read More »ਨਵੇਂ ਗੀਤ ‘ਰਿਸ਼ਤੇ ਪਾ’ ਨੂੰ ਲੈ ਕੇ ਚਰਚਾ ਵਿੱਚ ਹੈ ਪੰਮੀ ਘੁਮਾਣ
ਅੰਮ੍ਰਿਤਸਰ, 8 ਮਈ (ਸੰਧੂ) – ਨਵੇਂ ਗੀਤ ‘ਰਿਸ਼ਤੇ ਪਾ’ ਨਾਲ ਪੰਮੀ ਘੁਮਾਣ ਨਾਮ ਚਰਚਾ ਵਿੱਚ ਹੈ।ਅੰਮ੍ਰਿਤਸਰ ਨਿਵਾਸੀ ਪ੍ਰੋਡਿਊਸਰ ਮੈਡਮ ਰਜਨੀ ਕੌਰ ਨੇ ਦੱਸਿਆ ਕਿ ਕਲਾਕਾਰ ਪੰਮੀ ਘੁਮਾਣ ਇਸ ਗੀਤ ਦੀ ਵੀਡਿਓ ਨੂੰ ਲੈ ਕੇ ਕਾਫੀ ਆਸਵੰਦ ਹੈ।ਉਨਾਂ ਕਿਹਾ ਕਿ ਗੀਤ ਦੇ ਬੋਲ ਉਘੇ ਗੀਤਕਾਰ ਨਿੰਦੀ ਮੁਝੈਲ ਦੇ ਹਨ, ਜਦਕਿ ਉਘੇ ਸੰਗੀਤਕਾਰ ਅਮਨ ਬੱਬੂ ਨੇ ਇਸ ਨੂੰ ਸੰਗੀਤ ਨਾਲ ਸ਼ਿੰਗਾਰਿਆ ਹੈ।ਡਾਇਰੈਕਟਰ …
Read More »ਪੰਜਾਬ ਸਰਕਾਰ ਨੇ ਕਰੋਨਾ ਕਾਲ ਦੌਰਾਨ ਕਣਕ ਦੀ ਖਰੀਦ, ਚੁੱਕਾਈ ਤੇ ਅਦਾਇਗੀ ਸਫਲਤਾ ਨਾਲ ਨੇਪਰੇ ਚਾੜ੍ਹੀ – ਜੋਗਿੰਦਰ ਪਾਲ
ਪਠਾਨਕੋਟ, 8 ਮਈ (ਪੰਜਾਬ ਪੋਸਟ ਬਿਊਰੋ) – ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰੋਨਾ ਕਾਲ ਦੇ ਚੱਲਦਿਆਂ ਹੁਣ ਤੱਕ ਮੰਡੀਆਂ ਵਿੱਚ ਪਹੁੰਚੀ ਕਣਕ ਦੀ ਖਰੀਦ, ਚੁਕਾਈ ਤੇ ਅਦਾਇਗੀ ਨੂੰ ਸਫਲ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਗਈ ਅਤੇ ਫਸਲ ਦੀ ਅਦਾਇਗੀ ਨਾਲੋ-ਨਾਲ ਕੀਤੀ …
Read More »ਐਸ.ਡੀ.ਐਮ ਗੁਰਸਿਮਰਨ ਸਿੰਘ ਢਿੱਲੋਂ ਜਿਲ੍ਹਾ ਪਠਾਨਕੋਟ ਲਈ ਆਕਸੀਜਨ ਨੋਡਲ ਅਫਸਰ ਨਿਯੁੱਕਤ
ਪਠਾਨਕੋਟ, 8 ਮਈ (ਪੰਜਾਬ ਪੋਸਟ ਬਿਊਰੋ) – ਭਾਰਤ ਵਿੱਚ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨੋ ਦਿਨ ਵਧਦਾ ਜਾ ਰਿਹਾ ਹੈ, ਜਿਸ ਕਾਰਨ ਪੂਰੇ ਭਾਰਤ ਵਿੱਚ ਕਰੋਨਾ ਦੇ ਮਰੀਜ਼ਾਂ ਵਾਸਤੇ ਆਕਸੀਜਨ ਦੀ ਘਾਟ ਮਹਿਸੂਸ ਕੀਤੀ ਜਾ ਰਹੀ ਹੈ।ਡਿਪਟੀ ਕਮਿਸਨਰ ਸੰਯਮ ਅਗਰਵਾਲ ਵਲੋਂ ਜਿਲ੍ਹਾ ਪਠਾਨਕੋਟ ਲਈ ਐਸ.ਡੀ.ਐਮ ਪਠਾਨਕੋਟ ਗੁਰਸਿਮਰਨ ਸਿੰਘ ਢਿੱਲੋਂ ਨੂੰ ਜਿਲ੍ਹਾ ਪਠਾਨਕੋਟ ਲਈ ਆਕਸੀਜਨ ਨੋਡਲ ਅਫਸਰ ਨਿਯੁੱਕਤ ਕੀਤਾ ਗਿਆ ਹੈ। …
Read More »ਆਸ਼ੀਰਵਾਦ ਫਾਊਂਡੇਸ਼ਨ ਦੇ ਸਹਿਯੋਗ ਨਾਲ ਵਿਧਾਇਕ ਗੋਲਡੀ ਵੱਲੋਂ ਸਿਵਲ ਹਸਪਤਾਲ ਨੂੰ ਦੋ ਐਂਬੂਲੈਂਸਾਂ ਭੇਟ
ਧੂਰੀ, 8 ਮਈ (ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚੱਲਦਿਆਂ ਲੋਕਾਂ ਲਈ ਲੋੜੀਦੀਆਂ ਸਿਹਤ ਸਹੂਲਤਾਂ ਯਕੀਨੀ ਬਨਾਉਣ ਦੇ ਮਕਸਦ ਨਾਲ ਸਿਵਲ ਹਸਪਤਾਲ ਧੂਰੀ ਦੀ ਐਸ.ਐਮ.ਓ ਡਾ. ਰਿਸ਼ਮਾ ਭੌਰਾ ਨੂੰ ਦੋ ਮਿੰਨੀ ਐਂਬੁਲੈਂਸਾਂ ਦੀਆਂ ਚਾਬੀਆਂ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋਂ ਸੌਂਪੀਆਂ ਗਈਆਂ। ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ …
Read More »Covid tests crosses 3 lakh mark in Kapurthala District
More than 3,000 samples being taken daily in view of second wave Kapurthala, May 8 (Punjab Post Bureau) – Collection of covid samples in Kapurthala district has crossed 3 lakh as in the wake of the second wave of covid to identify the epidemic at early stage, the collection of samples being collected daily exceeding 3000 against the earlier 1800 …
Read More »Lecture on Perceptions of Educated Women organized at GNDU
Amritsar, May 7 (Punjab Post Bureau) – The Department of History Guru Nanak Dev University organized Princess Sophia Duleep Singh Annual lecture. Princess Sophia lecture has been initiated by Mahan Singh Dhesi family. The topic of the webinar was Perceptions of Educated Women: A comparative Analysis of Shraddha Ram Phillauri, Lala Devraj and Bhai Takhat Singh. Professor Amandeep Head Department …
Read More »
Punjab Post Daily Online Newspaper & Print Media