ਸੰਗਤ ਏਡ ਯੂ.ਕੇ ਨੇ ਜਿਲ੍ਹਾ ਪ੍ਰਸਾਸ਼ਨ ਨੂੰ ਮੁਹੱਈਆ ਕਰਵਾਏ 40 ਆਕਸੀਜਨ ਸਿਲੰਡਰ ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਕਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀ ਸੇਵਾ ਲਈ ਜਿਥੇ ਕਈ ਨਿੱਜੀ ਸੰਸਥਾਵਾਂ ਵੱਧ ਚੜ ਕੇ ਅੱਗੇ ਆਈਆਂ ਹਨ ਉਥੇ ਕਈ ਧਾਰਮਿਕ ਸੰਸਥਾਵਾਂ ਵਲੋਂ ਵੀ ਆਪਣਾ ਲੋਕ ਭਲਾਈ ਲਈ ਵੱਡੇ ਪੱਧਰ ‘ਤੇ ਯੋਗਦਾਨ ਪਾਇਆ ਜਾ ਰਿਹਾ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ।ਇਸ …
Read More »Daily Archives: May 10, 2021
ਤਿੰਨੇ ਮੈਡੀਕਲਾਂ ਕਾਲਜਾਂ ਵਿੱਚ 540 ਦੇ ਕਰੀਬ ਨਰਸਾਂ ਦੀ ਭਰਤੀ ਜਾਰੀ – ਸੋਨੀ
3 ਮੈਡੀਕਲਾਂ ਕਾਲਜ਼ਾਂ ‘ਚ ਵਧਣਗੇ 25 ਫੀਸਦੀ ਬੈਡ, ਮੈਡੀਕਲ ਕਾਲਜ ਵਿਖੇ 10 ਮੀਟਿਰਿਕ ਟਨ ਆਕਸੀਜਨ ਟੈਂਕ ਸਥਾਪਿਤ ਅੰਮ੍ਰਿਤਸਰ 10 ਮਈ (ਸੁਖਬੀਰ ਸਿੰਘ) – ਜਿਲੇ੍ਹ ਅੰਦਰ ਕੋਵਿਡ-19 ਦੀ ਸਥਿਤੀ ਨੂੰ ਲੈ ਕੇ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵੱਲੋਂ ਡਾਕਟਰਾਂ, ਜਿਲ੍ਹਾ ਪ੍ਰਸਾਸ਼ਨ ਤੇ ਪੁਲਿਸ ਦੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਸੋਨੀ ਵੱਲੋਂ ਕੋਵਿਡ ਦੀ ਸਥਿਤੀ …
Read More »ਅਮਰੀਕਾ ਤੋਂ ਵੈਕਸੀਨ ਮੰਗਵਾਉਣ ਦੀ ਪ੍ਰਵਾਨਗੀ ਲਈ ਪ੍ਰਧਾਨ ਮੰਤਰੀ ਤੇ ਸਿਹਤ ਮੰਤਰੀ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, 10 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਹੈ ਕਿ ਸ਼੍ਰੋਮਣੀ ਕਮੇਟੀ ਅਮਰੀਕਾ ਤੋਂ ਫਾਈਜ਼ਰ ਵੈਕਸੀਨ ਦੀ ਵੱਡੀ ਮਾਤਰਾ ਲਿਆਉਣ ਦੇ ਤੇਜ਼ ਯਤਨ ਕਰ ਰਹੀ ਹੈ ਅਤੇ ਆਸ ਹੈ ਕਿ ਜਲਦ ਹੀ ਇਸ ਵਿਚ ਸਫ਼ਲਤਾ ਮਿਲੇਗੀ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਿਹਤ ਮੰਤਰੀ ਹਰਸ਼ ਵਰਧਨ ਨੂੰ …
Read More »ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਦੋ ਕੋਵਿਡ ਕੇਅਰ ਵਾਰਡਾਂ ‘ਚ ਮਰੀਜ਼ਾਂ ਦਾ ਕੀਤਾ ਜਾ ਰਿਹੈ ਇਲਾਜ਼
ਅੰਮ੍ਰਿਤਸਰ, 10 ਮਈ (ਗੁਰਪ੍ਰੀਤ ਸਿੰਘ) – ਸਿੱਖ ਪੰਥ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਮਾਨਵ ਭਲਾਈ ਲਈ ਸਥਾਪਿਤ ਕੀਤੇ ਕੋਵਿਡ ਕੇਅਰ ਕੇਂਦਰ ਮਰੀਜ਼ਾਂ ਲਈ ਧਰਵਾਸ ਬਣੇ ਹੋਏ ਹਨ।ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੁਧਿਆਣੇ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਸਥਾਪਿਤ ਕੀਤੇ …
Read More »ਹਰਮਿੰਦਰ ਸਿੰਘ ਫਰੀਡਮ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 10 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਚੀਫ ਖਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਹਰਮਿੰਦਰ ਸਿੰਘ ਫਰੀਡਮ ਦੇ ਅਕਾਲ ਚਲਾਣਾ ਕਰ ਜਾਣ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ।ਉਨਾਂ ਨੇ ਕਿਹਾ ਕਿ ਹਰਮਿੰਦਰ ਸਿੰਘ ਨੇ ਲੰਮਾਂ ਸਮਾਂ ਚੀਫ ਖ਼ਾਲਸਾ ਦੀਵਾਨ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਹਨ।ਕਮੇਟੀ ਪ੍ਰਧਾਨ ਨੇ ਹਰਮਿੰਦਰ ਸਿੰਘ …
Read More »ਪ੍ਰਿੰਸੀਪਲ ਹਰਭਜਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਪ੍ਰਗਟਾਇਆ ਅਫ਼ਸੋਸ
ਅੰਮ੍ਰਿਤਸਰ, 10 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਮਿਸ਼ਨਰੀ ਕਾਲਜ਼ ਲੁਧਿਆਣਾ ਦੇ ਚੇਅਰਮੈਨ ਪ੍ਰਿੰਸੀਪਲ ਹਰਭਜਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਪ੍ਰਿੰਸੀਪਲ ਹਰਭਜਨ ਸਿੰਘ ਨੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਯੋਗਦਾਨ ਪਾਇਆ ਹੈ।ਉਨ੍ਹਾਂ ਆਪਣੀ ਜ਼ਿੰਦਗੀ ਦਾ ਹਰ ਪਲ ਪ੍ਰਚਾਰ ਦੇ ਲੇਖੇ ਲਗਾਉਂਦਿਆਂ ਸਿੱਖ …
Read More »ਪੱਤਰਕਾਰ ਰਹੇ ਸੁਸ਼ੀਲ ਕੁਮਾਰ ਦਾ ਦੇਹਾਂਤ, ਰਸਮ ਉਠਾਲਾ ਅੱਜ
ਅੰਮ੍ਰਿਤਸਰ, 10 ਮਈ (ਅਮਨ) – ਕਈ ਸਮਾਜਸੇਵੀ ਤੇ ਖੱਬੇਪੱਖੀ ਜਥੇਬੰਦੀਆਂ ਦੇ ਕਾਰਕੁੰਨ ਅਤੇ ਅੰਮ੍ਰਿਤਸਰ ਤੋਂ ਪੱਤਰਕਾਰ ਰਹੇ ਸੁਸ਼ੀਲ ਕੁਮਾਰ ਦਾ ਦੇਹਾਂਤ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਨਾਲ ਹੋ ਗਿਆ।ਉਨ੍ਹਾਂ ਦਾ ਸਸਕਾਰ ਸ਼੍ਰੀ ਦੁਰਗਿਆਣਾ ਸਥਿਤ ਸ਼ਿਵਪੁਰੀ ਵਿਖੇ ਕੀਤਾ ਗਿਆ। ਉਨ੍ਹਾਂ ਦੇ ਬੇਟੇ ਨਿਤਿਸ਼ ਕੁਮਾਰ ਨੇ ਦੱਸਿਆ ਕਿ ਸਵ. ਸੁਸ਼ੀਲ ਕੁਮਾਰ ਨਮਿਤ ਚੌਥਾ ਅਤੇ …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਹਰਮਿੰਦਰ ਸਿੰਘ ਫਰੀਡਮ ਦੇ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 10 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਤੇ ਸਮੂਹ ਅਹੁੱਦੇਦਾਰਾਂ ਵੱਲੋਂ ਕੌਂਸਲ ਦੇ ਜੁਆਇੰਟ ਸਕੱਤਰ ਹਰਮਿੰਦਰ ਸਿੰਘ ਫਰੀਡਮ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਣੇ ਦੁੱਖ ਦਾ ਇਜ਼ਹਾਰ ਕੀਤਾ ਹੈ।ਮੈਨੇਜ਼ਮੈਂਟ ’ਚ ਬਤੌਰ ਫ਼ਾਇਨਾਂਸ ਸਕੱਤਰ ਅਤੇ ਜੁਆਇੰਟ ਸਕੱਤਰ (ਪਬਲਿਕ ਸਕੂਲ) ਵਜੋਂ ਸੇਵਾ ਨਿਭਾਅ ਰਹੇ ਹਰਮਿੰਦਰ ਸਿੰਘ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ …
Read More »KCGC Expresses grief over demise of Harminder Singh Freedom
Amritsar, May 10 (Punjab Post Bureau) – Khalsa College Governing Council honourary secretary Rajinder Mohan Singh Chhina today expressed grief over the demise of its joint secretary, public schools, Harminder Singh Freedom. Harminder Singh who was briefly ill, breathed his last today at a private hospital. Chhina on behalf of all …
Read More »ਜਿਲ੍ਹੇ ਦੀਆਂ ਮੰਡੀਆਂ ‘ਚ ਸਨੀਵਾਰ ਤੱਕ ਪਹੁੰਚੀ 79719 ਮੀਟਰਿਕ ਟਨ ਕਣਕ, 79704 ਦੀ ਕੀਤੀ ਖਰੀਦ
ਪਠਾਨਕੋਟ, 10 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਜਿਲ੍ਹਾ ਪ੍ਰਸਾਸਨ ਵੱਲੋਂ ਸਾਲ 2021 ਲਈ ਕਣਕ ਦੀ ਆਮਦ ਦਾ ਟੀਚਾ 60792 ਮੀਟਰਿਕ ਟਨ ਨਿਰਧਾਰਤ ਕੀਤਾ ਗਿਆ ਸੀ।ਪਰ ਇਸ ਸਾਲ ਕਣਕ ਦੀ ਫਸਲ ਜਿਲ੍ਹਾ ਪਠਾਨਕੋਟ ਵਿੱਚ ਪਹਿਲਾ ਨਾਲੋਂ ਚੰਗੀ ਹੋਣ ਕਰਕੇ ਸ਼ਨੀਵਾਰ ਤੱਕ ਜਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ ਕਣਕ ਦੀ ਆਮਦ ਕਰੀਬ 80 ਹਜਾਰ ਮੀਟਰਿਕ ਟਨ ਦੇ ਨਜ਼ਦੀਕ …
Read More »
Punjab Post Daily Online Newspaper & Print Media