Tuesday, November 24, 2026

Daily Archives: May 11, 2021

10 ਮਈ ਦੀ ਵਰ੍ਹੇਗੰਢ ਸੀਟੂ ਨੇ ਸਾਂਝੇ ਸੰਘਰਸ਼ ਵਜੋਂ ਮਨਾਈ

ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਰਾਏਕੋਟ ਦੇ ਗੁਰੀਲਾ ਨਗਰ ਵਿਖੇ ਸੀਟੂ ਆਗੂਆਂ ਨੇ 10 ਮਈ ਦੀ ਵਰ੍ਹੇਗੰਢ ਸਾਂਝੇ ਸੰਘਰਸ਼ ਦੇ ਤੌਰ ‘ਤੇ ਮਨਾਈ।ਕਾਮਰੇਡ ਦਲਜੀਤ ਕੁਮਾਰ ਗੋਰਾ ਨੇ ਕਿਹਾ ਕਿ 10 ਮਈ ਸਾਡੀ ਸਾਮਰਾਜ ਵਿਰੋਧੀ ਗਾਥਾ ਦਾ ਪਹਿਲਾ ਦਿਨ ਹੈ।ਇਸ ਦਿਨ 1857 ਵਿੱਚ ਮੇਰਠ ਛਾਉਣੀ ਚੋਂ ਈਸਟ ਇੰਡੀਆ ਕੰਪਨੀ ਦੇ ਜ਼ਾਲਮ ਰਾਜ ਵਿਰੁੱਧ ਅਜ਼ਾਦੀ ਦੀ ਲੜਾਈ ਦਾ ਬਿਗੁਲ ਵਜਾਇਆ ਗਿਆ …

Read More »

ਸ਼ਹੀਦ ਅੰਮ੍ਰਿਤਪਾਲ ਸਿੰਘ ਦਾ ਪੂਰੇ ਫੌਜੀ ਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਸ਼ਹੀਦ ਦੇ ਜੱਦੀ ਪਿੰੰਡ ਖੇੜੀ ਵਿਖੇ ਐਸ.ਡੀ.ਐਮ, ਡੀ.ਐਸ.ਪੀ ਤੇ ਹੋਰਨਾਂ ਨੇ ਦਿੱਤੀ ਵਿਦਾਇਗੀ ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਅਰੁਣਾਚਲ ਪ੍ਰਦੇਸ਼ ਦੇ ਪਿੰਡ ਮਨੀਗੌਂਗ ਦੇ ਨੇੜੇ ਸਿਯੋਮ ਨਦੀ ’ਚ ਡਿੱਗਣ ਕਾਰਨ ਸ਼ਹੀਦ ਹੋਣ ਵਾਲੇ ਭਾਰਤੀ ਫ਼ੌਜ ਦੀ 31 ਫੀਲਡ ਯੂਨਿਟ ਰੈਜੀਮੈਂਟ ਦੇ ਜਾਂਬਾਜ਼ ਹੌਲਦਾਰ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਪਹੁੰਚਣ ’ਤੇ ਮਾਹੌਲ ਗਮਗੀਨ ਹੋ ਗਿਆ। …

Read More »

ਤੋਪਾਂ ਨਾਲ ਨਹੀਂ ਏਕਤਾ ਨਾਲ ਹਾਰੇਗਾ ਕੋਰੋਨਾ – ਸਾਜਨ ਕਾਂਗੜਾ

ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਕੋਰੋਨਾ ਮਹਾਮਾਰੀ ਦਾ ਕਹਿਰ ਦਿਨ ਪ੍ਰਤੀ ਦਿਨ ਵੱਧਦਾ ਹੀ ਜਾ ਰਿਹਾ ਹੈ ਜਿਸ ਨੇ ਅਨੇਕਾਂ ਕੀਮਤੀ ਜਿੰਦਗੀਆ ਨਿਗਲ ਲਈਆਂ ਹਨ।ਅਜਿਹੇ ਨਾਜ਼ੁਕ ਸਮੇਂ ਕੀਮਤੀ ਜਾਨਾਂ ਬਚਾਉਣ ਲਈ ਸਾਨੂੰ ਹਰ ਗਿਲੇ ਸ਼ਿਕਵੇ ਦੂਰ ਕਰਕੇ ਇਕਜੁੱਟ ਹੋਣ ਦੀ ਲੋੜ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਨੇ ਜਾਰੀ ਪ੍ਰੈਸ ਬਿਆਨ ਰਾਹੀਂ …

Read More »

ਸਵ. ਪ੍ਰਿੰ. ਹਰਭਜਨ ਸਿੰਘ ਵਲੋਂ ਕੀਤੇ ਗਏ ਗੁਰਮਤਿ ਸੰਚਾਰ ਦੇ ਉਪਰਾਲੇ ਸ਼ਲਾਘਾਯੋਗ – ਸਟੱਡੀ ਸਰਕਲ

ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਚੇਅਰਮੈਨ ਪ੍ਰਿੰ. ਹਰਭਜਨ ਸਿੰਘ ਦੇ ਅਕਾਲ ਚਲਾਣੇ `ਤੇ ਪਾਸ ਕੀਤਾ ਸੋਗ ਮਤਾ ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਥਾਨਕ ਜ਼ੋਨਲ ਦਫ਼ਤਰ ਵਲੋਂ ਅੱਜ ਜਾਰੀ ਇੱਕ ਪ੍ਰੈਸ ਬਿਆਨ ‘ਚ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਚੇਅਰਮੈਨ ਪ੍ਰਿੰ. ਹਰਭਜਨ ਸਿੰਘ ਦੇ ਅਕਾਲ ਚਲਾਣੇ `ਤੇ ਸੋਗ ਮਤਾ ਪਾਸ ਕੀਤਾ ਗਿਆ।     …

Read More »

ਡਿਸਟ੍ਰਿਕਟ ਅਤੇ ਸੈਸ਼ਨ ਜੱਜ ਕੋਰਟ ਵਿਖੇ ਲਗਾਇਆ ਕੋਵਿਡ ਟੀਕਾਕਰਣ ਕੈਂਪ

ਅੰਮ੍ਰਿਤਸਰ 11 ਮਈ (ਸੁਖਬੀਰ ਸਿੰਘ) – ਮਾਣਯੋਗ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਡਿਸਟ੍ਰਿਕਟ ਅਤੇ ਸੈਸ਼ਨ ਜੱਜ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਦੋ ਦਨਿਾ ਜਿਲ੍ਹਾ ਕੋਵਿਡ ਟੀਕਾਕਰਣ ਕੈਂਪ ਜਿਲ੍ਹਾ ਅਦਾਲਤਾਂ ਅੰਮ੍ਰਿਤਸਰ ਵਿਖੇ ਲਗਾਇਆ ਗਿਆ।ਜਿਸ ਵਿੱਚ ਅੰਮ੍ਰਿਤਸਰ ਸੈਸ਼ਨ ਡਵੀਜ਼ਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਟੀਕਾ ਲਗਵਾਇਆ ਗਿਆ। ਮਿਤੀ 06.05.2021 ਨੂੰ 80 ਕੋਰਟ ਕਰਮਚਾਰੀਆਂ ਨੂੰ ਟੀਕਾ ਲਗਵਾਇਆ ਗਿਆ ਸੀ, ਜਦੋਂਕਿ 99 ਅਧਿਕਾਰੀਆਂ ਨੂੰ 10.05.2021 ਨੂੰ …

Read More »

COVID Vaccination Camp-2021 at District Court & Sessions Judge

Amritsar, May 11 (Punjab Post Bureau) – Under the guidance of Ms. Harpreet Kaur Randhwa Ld. District & Sessions Judge Amritsar a two days COVID vaccination camp was held at District Courts Amritsar. 80 Court employees were given vaccination dose on 06.05.2021 whereas 99 officials were given vaccination dose on 10.05.2021. All the Court officials being Front Line workers were …

Read More »

400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਕਰਵਾਇਆ ਗਿਆ ਆਨਲਾਈਨ ਕੁਇਜ਼ ਕੰਪੀਟੀਸ਼ਨ

ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ (ਇ) ਅੰਮ੍ਰਿਤਸਰ ਪ੍ਰਿੰਸੀਪਲ ਸ੍ਰੀਮਤੀ ਜਯੋਤੀ ਬਾਲਾ ਅਤੇ ਕਾਲਜ ਕੌਂਸਲ ਡਾ. ਕੁਸਮ, ਮਿਸ ਪਰਮਿੰਦਰ ਕੌਰ ਅਤੇ ਡਾ. ਸੁਰਿੰਦਰ ਕੌਰ ਦੀ ਅਗਵਾਈ ਵਿੱਚ ਕਾਲਜ਼ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ 400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਆਨਲਾਈਨ ਕੁਇਜ਼ ਕੰਪੀਟੀਸ਼ਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜ਼ਿੰਦਗੀ, ਸਿੱਖਿਆਵਾਂ, ਫਿਲਾਸਫੀ ਅਤੇ …

Read More »

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ 617674 ਮੀਟਿਰਿਕ ਟਨ ਕਣਕ ਦੀ ਕੀਤੀ ਗਈ ਖਰੀਦ-ਡੀ.ਸੀ

ਜਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 781.81 ਕਰੋੜ ਰੁਪਏ ਦੀ ਅਦਾਇਗੀ ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਅੰਮਿ੍ਰਤਸਰ ਦੀਆਂ ਮੰਡੀਆਂ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਰਿਕਾਰਡ ਆਮਦ ਹੋਈ ਹੈ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਕੱਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਪਹੁੰਚੀ ਕੁੱਲ 618264 ਮੀਟਰਿਕ ਟਨ ਕਣਕ ਵਿਚੋਂ 617674 ਮੀਟਿਰਿਕ ਟਨ ਕਣਕ ਦੀ ਖਰੀਦ ਏਜੰਸੀਆਂ ਵਲੋਂ ਖਰੀਦ ਕੀਤੀ …

Read More »

ਕੋਵਿਡ-19 ਵੈਕਸੀਨੇਸਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੈਬਿਨਾਰ ਆਯੋਜਿਤ

ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਨੇ ਵੈਬਿਨਾਰ ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਮਹਾਂਮਾਰੀ ਤੇ ਕੋਵਿਡ-19 ਵੈਕਸੀਨੇਸ਼ਨ ਅਭਿਆਨ ਦੇ ਮੱਦੇਨਜਰ ਇਨ੍ਹਾਂ ਦਿਨੀਂ ਕੇਂਦਰ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਵਲੋਂ ਦੇਸ਼ ਭਰ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।ਇਸੇ ਲੜੀ ਤਹਿਤ ਇੱਕ ਵੈਬਿਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਲੋਕਾਂ ਨੂੰ ਟੀਕਾਕਰਨ ਮੁਹਿੰਮ ਤੋਂ ਇਲਾਵਾ …

Read More »