Tuesday, November 24, 2026

Daily Archives: May 12, 2021

ਸ਼੍ਰੋਮਣੀ ਕਮੇਟੀ ਦੇ ਪਲਾਂਟ ਲਈ ਤਰਲ ਆਕਸੀਜਨ ਤੁਰੰਤ ਮੁਹੱਈਆ ਕਰਾਵੇ ਭਾਰਤ ਸਰਕਾਰ – ਬੀਬੀ ਜਗੀਰ ਕੌਰ

ਭੁਲੱਥ ਵਿਖੇ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਤਿਆਰ ਕੀਤਾ ਵਿਸ਼ੇਸ਼ ਵਾਰਡ ਸ਼ੁਰੂ ਅੰਮ੍ਰਿਤਸਰ, 12 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਦੇ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਭੁਲੱਥ ਦੇ ਰੋਇਲ ਪੈਲੇਸ ਵਿਖੇ ਤਿਆਰ ਕੀਤਾ ਗਿਆ 25 ਬੈਡਾਂ ਦਾ ਵਿਸ਼ੇਸ਼ ਵਾਰਡ ਅੱਜ ਰਸਮੀ ਤੌਰ ’ਤੇ ਸ਼ੁਰੂ ਕੀਤਾ ਗਿਆ।ਇਸ ਦਾ ਉਦਘਾਟਨ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ …

Read More »

ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੇ ਪਿਤਾ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 12 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੇ ਪਿਤਾ ਸੁਖਦੇਵ ਸਿੰਘ ਝੱਬਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਗੁਰਪ੍ਰੀਤ ਸਿੰਘ ਝੱਬਰ ਨਾਲ ਦੁੱਖ ਸਾਂਝਾ ਕਰਦਿਆਂ ਉਨਾਂ ਕਿਹਾ ਕਿ ਪਿਤਾ ਦਾ ਤੁਰ ਜਾਣਾ ਅਸਹਿ ਹੁੰਦਾ ਹੈ, ਪਰ ਪਰਮਾਤਮਾ ਦੇ ਭਾਣੇ ਨੂੰ ਟਾਲਿਆ …

Read More »

ਕੌਮਾਂਤਰੀ ਨਰਸਿਜ਼ ਦਿਵਸ ‘ਤੇ ਸਿਵਲ ਸਰਜਨ ‘ਕੋਰੋਨਾ ਯੋਧੇ ਨਰਸਾਂ’ ਦੇ ਜਜ਼ਬੇ ਨੂੰ ਕੀਤਾ ਸਲਾਮ

ਕੋਰੋਨਾ ਦੇ ਖ਼ੌਫ ਨੂੰ ਨਿਡਰਤਾ ਨਾਲ ਮਾਤ ਦੇ ਰਹੀਆਂ ਹਨ ਨਰਸਾਂ – ਡਾ. ਗੁਰਦੀਪ ਸਿੰਘ ਕਪੂਰ ਨਵਾਂਸ਼ਹਿਰ, 12 ਮਈ (ਪੰਜਾਬ ਪੋਸਟ ਬਿਊਰੋ) – ਕੌਮਾਂਤਰੀ ਨਰਸਿਜ਼ ਦਿਵਸ ‘ਤੇ ਅੱਜ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਦਿਨ-ਰਾਤ ਲੋਕਾਂ ਦੀ ਜਾਨ ਬਚਾਉਣ ਲਈ ਨਿਸਵਾਰਥ ਸੇਵਾਵਾਂ ਨਿਭਾਅ ਰਹੀਆਂ ਨਰਸਾਂ ਦੇ …

Read More »

ਲਾਕਡਾਊਨ ਤੇ ਕੋਵਿਡ-19 ਨਿਯਮਾਂ ਉਲੰਘਣਾ ਖਿਲਾਫ 2 ਮੁਕੱਦਮੇ ਦਰਜ਼

1085 ਦੇ ਕਰਵਾਏ ਕਰੋਨਾ ਟੈਸਟ, 71 ਦੇ ਕੀਤੇ ਚਲਾਨ – ਐਸ.ਐਸ.ਪੀ ਨਵਾਂਸ਼ਹਿਰ, 12 ਮਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਹੈ ਕਿ ਲਾਕਡਾਉਨ ਦੌਰਾਨ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ ਸਖਤੀ ਵਰਤਦੇ ਹੋਏ 2 ਮੁਕੱਦਮੇ ਦਰਜ਼ ਕੀਤੇ ਗਏ ਹਨ ਜਿਸ ਵਿੱਚ ਇਕ ਕਰਿਆਮ ਰੋਡ ਰੇਲਵੇ ਫਾਟਕ ਦੇ ਕੋਲ …

Read More »

ਵਿਧਾਇਕ ਅੰਗਦ ਸਿੰਘ ਨੇ ਸਿਹਤ ਮੰਤਰੀ ਨੂੰ ਜ਼ਿਲ੍ਹੇ ’ਚ ਕੋਵਿਡ ਦੀ ਸਥਿਤੀ ਤੋਂ ਜਾਣੂ ਕਰਵਾਇਆ

ਨਵਾਂਸ਼ਹਿਰ, 12 ਮਈ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਨੇ ਅੱਜ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮਿਲ ਕੇ ਉਨ੍ਹਾਂ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਕੋਵਿਡ-19 ਦੀ ਮੌਜ਼ੂਦਾ ਸਥਿਤੀ ਤੋਂ ਜਾਣੂ ਕਰਵਾਇਆ।                ਉਨ੍ਹਾਂ ਦੱਸਿਆ ਕਿ ਪਹਿਲਾਂ ਤਾਂ ਜ਼ਿਲ੍ਹੇ ਦੇ ਜ਼ਿਆਦਾਤਰ ਸ਼ਹਿਰੀ ਖੇਤਰਾਂ ਵਿਚ ਹੀ ਕੋਵਿਡ ਦਾ ਪ੍ਰਕੋਪ ਸੀ ਪਰੰਤੂ ਹੁਣ …

Read More »

ਸਆਦਤ ਹਸਨ ਮੰਟੋ ਧਰਤੀ ਦਾ ਸਭ ਤੋਂ ਸੰਵੇਦਨਸ਼ੀਲ ਸਿਰਜ਼ਕ ਹੈ – ਲੇਖਕ ਮੰਚ

ਸਮਰਾਲਾ, 12 ਮਈ (ਇੰਦਰਜੀਤ ਸਿੰਘ ਕੰਗ) – ਸੰਸਾਰ ਪ੍ਰਸਿੱਧ ਅਫਸਾਨਾਨਿਗਾਰ ਸਆਦਤ ਹਸਨ ਮੰਟੋ 11 ਮਈ 1912 ਨੂੰ ਸਮਰਾਲਾ ਨੇੜੇ ਪਿੰਡ ਪਪੜੌਦੀ ਵਿੱਚ ਪੈਦਾ ਹੋਏ ਸਨ।ਉਹਨਾਂ ਦਾ ਜਨਮ ਦਿਨ ਲੇਖਕ ਮੰਚ (ਰਜਿ) ਸਮਰਾਲਾ ਵਲੋਂ ਬਹੁਤ ਸਤਿਕਾਰ ਸਹਿਤ ਮਨਾਇਆ ਗਿਆ।ਲੇਖਕ ਮੰਚ ਦੇ ਜਨਰਲ ਸਕੱਤਰ ਸੁਰਜੀਤ ਵਿਸ਼ਦ ਨੇ ਸਭ ਤੋਂ ਪਹਿਲਾਂ ਕਰੋਨਾ ਦੌਰ ਦੌਰਾਨ ਵਿਛੜੇ ਪ੍ਰਿੰ: ਤਰਸੇਮ ਬਾਹੀਆ, ਵਿੱਕੀ ਭੱਟੀ ਤੋਂ ਇਲਾਵਾ ਬਾਬੂ …

Read More »

ਪੀਰ ਮੁਹੰਮਦ ਨੇ ਅਮਿਤਾਭ ਬਚਨ ਤੋਂ 2 ਕਰੋੜ ਦਾਨ ਲੈਣ ਲਈ ਸਿਰਸਾ ਦੀ ਕੀਤੀ ਅਲੋਚਨਾ

ਕਿਹਾ ਅਮਿਤਾਭ ਬਚਨ ਦੇ ਸੋਹਲੇ ਗਾ ਰਹੇ ਸਿਰਸਾ ਨੇ, ਕੀ ਹੋਰ ਹਜ਼ਾਰਾਂ ਦਾਨੀ ਸੱਜਣਾਂ ਦਾ ਕੀਤਾ ਜ਼ਿਕਰ? ਅੰਮ੍ਰਿਤਸਰ 12 ਮਈ (ਸੁਖਬੀਰ ਸਿੰਘ) – ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰ ਮੁਹੰਮਦ ਨੇ ਮਨਜਿੰਦਰ ਸਿੰਘ ਸਿਰਸਾ ਵਲੋਂ ਸ੍ਰੀ ਗੁਰੂ ਤੇਗ ਬਹਾਦੁਰ ਕੋਵਿਡ ਕੇਅਰ ਸਹੂਲਤ ਲਈ ਫਿਲਮ ਅਭਿਨੇਤਾ ਵਲੋਂ ਦਾਨ ਕੀਤੇ 2 ਕਰੋੜ ਰੁਪਏ ‘ਤੇ ਆਪਣਾ ਸਖ਼ਤ ਵਿਰੋਧ ਜਤਾਇਆ …

Read More »

ਮਾਨਤਾ ਪ੍ਰਾਪਤ ਪੱਤਰਕਾਰਾਂ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਵਿਸ਼ੇਸ ਕੋਵਿਡ ਵੈਕਸੀਨ ਕੈਂਪ ਅੱਜ

ਪਠਾਨਕੋਟ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਵਿਡ ਕਾਲ ਦੋਰਾਨ ਫਰੰਟ ‘ਤੇ ਰਹਿ ਕੇ ਅਪਣੀਆਂ ਸੇਵਾਵਾਂ ਦੇਣ ਵਾਲੇ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਫਰੰਟਲਾਈਨ ਵਰਕਰ ਐਲਾਨਿਆ ਗਿਆ ਹੈ।ਜਿਸ ਅਧੀਨ 13 ਮਈ ਦਿਨ ਵੀਰਵਾਰ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਸਥਿਤ ਸੇਵਾ ਕੇਂਦਰ ਵਿਖੇ ਜਿਲ੍ਹਾ ਪ੍ਰਸਾਸਨ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ਨੂੰ ਕਰੋਨਾ ਤੋਂ ਬਚਾਉਣ ਲਈ ਵੈਕਸੀਨ …

Read More »

ਸਰਬਤ ਦਾ ਭਲਾ ਟਰੱਸਟ ਨੇ ਅਫ਼ਗ਼ਾਨਿਸਤਾਨ ਅੰਬੈਸੀ ਨੂੰ ਸੌਂਪਿਆ ਸ਼ਰਨਾਰਥੀਆਂ ਲਈ 120 ਟਨ ਰਾਸ਼ਨ

ਡਾ. ਓਬਰਾਏ ਦਾ ਪਰਉਪਕਾਰ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ’ਚ ਵਧਾਏਗਾ ਮਿਠਾਸ – ਅੰਬੈਸਡਰ ਫ਼ਰੀਦ ਮਾਮੰਦਜ਼ਈ ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ) – ਬਿਨਾਂ ਕਿਸੇ ਸਵਾਰਥ ਤੋਂ ਆਪਣੇ ਪੱਲਿਓਂ ਕਰੋੜਾਂ ਰੁਪਏ ਖਰਚ ਕਰ ਕੇ ਦਿਨ-ਰਾਤ ਦੀਨ ਦੁਖੀਆਂ ਦੀ ਸੇਵਾ ’ਚ ਜੁੱਟੇ ਰਹਿਣ ਵਾਲੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਅੱਜ ਅਫ਼ਗਾਨਿਸਤਾਨ …

Read More »