ਅੰਮ੍ਰਿਤਸਰ, 12 ਮਈ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਦੂਜੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਗੁਰੂ ਚਰਨਾਂ ’ਚ ਹਾਜ਼ਰੀ ਲਵਾਉਣ ਲਈ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ …
Read More »Daily Archives: May 12, 2021
ਸਹਾਰਾ ਫਾਊਂਡੇਸ਼ਨ ਵਲੋਂ ਸੰਗਰੂਰ ‘ਚ ਕੋਵਿਡ ਵੈਕਸੀਨੇਸ਼ਨ ਸੈਂਟਰ ਬਣਾਉਣ ਦੀ ਅਪੀਲ
ਸੰਗਰੂਰ, 12 ਮਈ (ਜਗਸੀਰ ਲੌਂਗੋਵਾਲ) – ਸਹਾਰਾ ਫਾਊਂਡੇਸ਼ਨ ਦੀ ਹੋਈ ਵਿਸ਼ੇਸ ਮੀਟਿੰਗ ਵਿੱਚ ਕੋਵਿਡ ਮਹਾਂਮਾਰੀ ਸਬੰਧੀ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਸਰਕਾਰ ਵਲੋਂ ਜਾਰੀ ਪੱਤਰ ਅਨੁਸਾਰ ਜਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ ਵੈਕਸੀਨੇਸ਼ਨ ਸੈਂਟਰ ਸਿਵਲ ਹਸਪਤਾਲ ਸੰਗਰੂਰ ਤੋਂ ਪੁਲੀਸ ਲਾਈਨ ਹਸਪਤਾਲ ਵਿੱਚ ਤਬਦੀਲ ਕਰਨ ‘ਤੇ ਚਰਚਾ ਕੀਤੀ ਗਈ।ਸਹਾਰਾ ਫਾਊਂਡੇਸ਼ਨ ਦੇ ਚੇਅਰਮੈਨ ਸਰਬਜੀਤ ਸਿੰਘ ਰੇਖੀ, ਡਾ. ਦਿਨੇਸ਼ ਗਰੋਵਰ, ਸੁਰਿੰਦਰਪਾਲ ਸਿੰਘ ਸਿਦਕੀ ਨੇ ਕਿਹਾ …
Read More »ਭਗਵੰਤ ਮਾਨ ਨੇ ਆਪ ਆਗੂ ਸੰਦੀਪ ਸਿੰਗਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਧੂਰੀ, 12 ਮਈ (ਪ੍ਰਵੀਨ ਗਰਗ) – ਬੀਤੀ ਕੱਲ ਧੂਰੀ ਤੋਂ ਆਪ ਆਗੂ ਅਤੇ ਪ੍ਰਸਿੱਧ ਸਮਾਜਸੇਵੀ ਸੰਦੀਪ ਸਿੰਗਲਾ ਸਮੇਤ ਤਿੰਨ ਵਿਅਕਤੀਆਂ ਦੀ ਇੱਕ ਸੜਕ ਹਾਦਸੇ ਵਿੱਚ ਹੋਈ ਬੇਵਕਤੀ ਮੌਤ ‘ਤੇ ਅੱਜ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਧੂਰੀ ਵਿਖੇ ਮ੍ਰਿਤਕ ਸੰਦੀਪ ਸਿੰਗਲਾ ਦੇ ਪਿਤਾ ਅਸ਼ੋਕ ਕੁਮਾਰ ਲੱਖਾ ਅਤੇ ਪਰਿਵਾਰ ਨਾਲ ਆਮ ਆਦਮੀ ਪਾਰਟੀ ਦੀ ਸਮੁੱਚੀ …
Read More »
Punjab Post Daily Online Newspaper & Print Media