ਪੱਤਰਕਾਰ ਭਾਈਚਾਰੇ ਵੱਲੋਂ ਪੰਜਾਬ ਸਰਕਾਰ ਦੇ ਇਸ ਚੁੱਕੇ ਕਦਮ ਦੀ ਕੀਤੀ ਪ੍ਰਸੰਸਾ ਪਠਾਨਕੋਟ, 13 ਮਈ (ਪੰਜਾਬ ਪੋਸਟ ਬਿਊਰੋ) – ਪਿਛਲੇ ਦਿਨ੍ਹਾਂ ਦੋਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਕਰੋਨਾ ਫਰੰਟ ਲਾਈਨ ਵਰਕਰ ਦਾ ਦਰਜਾ ਦਿੱਤਾ ਗਿਆ ਸੀ ਜਿਸ ਅਧੀਨ ਅੱਜ ਜਿਲ੍ਹਾ ਪਠਾਨਕੋਟ ਵਿੱਚ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੀਆਂ ਹਦਾਇਤਾਂ ਅਨੁਸਾਰ ਦਫਤਰ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ …
Read More »Daily Archives: May 13, 2021
ਕੋਵਿਡ ਸਬੰਧੀ ਸ਼ਿਕਾਇਤਾਂ ਦੀ ਨਿਗਰਾਨੀ ਤੇ ਨਿਪਟਾਰੇ ਲਈ ਜ਼ਿਲ੍ਹਾ ਪੱਧਰੀ ਕਮੇਟੀ ਗਠਿਤ
ਨਵਾਂਸ਼ਹਿਰ, 13 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਕੋਵਿਡ-19 ਮਹਾਮਾਰੀ ਸਬੰਧੀ ਸ਼ਿਕਾਇਤਾਂ ਨੂੰ ਮੌਨੀਟਰ ਕਰਨ ਅਤੇ ਇਨ੍ਹਾਂ ਦੇ ਨਿਪਟਾਰੇ ਲਈ ਸਹਾਇਕ ਕਮਿਸ਼ਨਰ (ਜ) ਦੀ ਅਗਵਾਈ ਹੇਠ ਇਕ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।ਇਸ ਕਮੇਟੀ ਵਿੱਚ ਸੀਨੀਅਰ ਪੁਲਿਸ ਕਪਤਾਨ ਦੇ ਨੁਮਾਇੰਦੇ ਤੋਂ ਇਲਾਵਾ ਸਕੱਤਰ …
Read More »ਕਰਮਚਾਰੀਆਂ ਦੀਆਂ ਪ੍ਰਮੋਸ਼ਨਾਂ ਹੋਣ ‘ਤੇ ਵਾਈਸ ਚਾਂਸਲਰ ਦਾ ਕੀਤਾ ਤਹਿ ਦਿਲੋਂ ਧੰਨਵਾਦ – ਭਾਰਦਵਾਜ
ਅੰਮ੍ਰਿਤਸਰ, 13 ਮਈ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਕੰਮ ਕਰ ਰਹੇ ਕੁੱਝ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਜੋ ਪ੍ਰਮੋਸ਼ਨਾਂ ਪਿਛਲੇ ਲੰਬੇ ਸਮੇਂ ਤੋਂ ਰੁਕੀਆਂ ਹੋਈਆਂ ਸਨ।ਉਹ ਪ੍ਰਮੋਸ਼ਨਾਂ ਅੱਜ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਉਦਮਾਂ ਜਾਰੀ ਕਰ ਦਿੱਤੀਆਂ ਗਈਆਂ ਹਨ।ਜਿਸ ਨਾਲ ਯੂਨੀਵਰਸਿਟੀ ਕਰਮਚਾਰੀਆਂ ਵਿੱਚ ਭਾਰੀ ਉਤਸ਼ਾਹ ਹੈ।ਯੂਨੀਵਰਸਿਟੀ ਵਲੋਂ ਸ੍ਰੀਮਤੀ ਬਲਜੀਤ ਕੌਰ, ਸ੍ਰੀਮਤੀ ਚਰਨਜੀਤ ਕੌਰ ਅਤੇ ਤਜਿੰਦਰ ਸਿੰਘ …
Read More »ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਯੂਨੀਵਰਸਿਟੀ ‘ਚ ਲਗਾਇਆ ਟੀਕਾਕਰਣ ਕੈਂਪ
ਅੰਮ੍ਰਿਤਸਰ, 13 ਮਈ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਕੰਮ ਕਰ ਰਹੇ ਕਰਮਚਾਰੀਆਂ, ਅਧਿਆਪਕਾਂ ਅਤੇ ਉਨ੍ਹਾਂ ਦੇ ਪ੍ਰਵਾਰਿਕ ਮੈਂਬਰਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਦੇ ਲਈ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਉਦਮਾਂ ਸਦਕਾ 1 ਅਪ੍ਰੈਲ 2021 ਤੋਂ ਯੂਨੀਵਰਸਿਟੀ ‘ਚ ਟੀਕਾਕਰਣ ਦੀ ਮੁਹਿੰਮ ਸ਼ੁਰੂ ਕਰਵਾਈ ਗਈ ਸੀ।ਜਿਸ ਦਾ ਲਾਹਾ ਬਹੁਤ ਸਾਰੇ ਕਰਮਚਾਰੀ ਅਤੇ ਅਧਿਆਪਕ ਲੈ ਚੁੱਕੇ ਹਨ।ਇਸੇ …
Read More »ਝੂੰਦਾਂ ਤੇ ਢਿੱਲੋਂ ਨੂੰ ਮੁਸਲਿਮ ਭਾਈਚਾਰੇ ਦੀ ਸਲਾਹਕਾਰ ਕਮੇਟੀ ਦਾ ਕੋਆਡੀਨੇਟਰ ਨਿਯੁੱਕਤ ਕਰਨ ‘ਤੇ ਕੀਤਾ ਧੰਨਵਾਦ
ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਵਲੋਂ ਮੁਸਲਿਮ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਗਿਆ।ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੰਗਰੂਰ ਤੋਂ ਜਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਅਤੇ ਜਿਲ੍ਹਾ ਪ੍ਰਧਾਨ ਲੁਧਿਆਣਾ ਰਣਜੀਤ ਸਿੰਘ ਢਿੱਲੋਂ ਨੂੰ ਕੋਆਡੀਨੇਟਰ ਨਿਯੁੱਕਤ ਕਰਨ ‘ਤੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਗਿਆ। …
Read More »Wheat season ends in Kapurthala with 391711 MT wheat procurement
Rs.737.90 crore paid to farmers Kapurthala, 13 May (Punjab Post Bureau) – Wheat procurement season in Kapurthala district has been completed in which 391711 MT of wheat has been procured as against 359971 metric tonnes of wheat procured during last season. Deputy Commissioner Mrs. Deepti Uppal thanked the farmers, artiyas officials of the procurement agencies for their role in …
Read More »ਕਪੂਰਥਲਾ ਜਿਲ੍ਹੇ ‘ਚ ਕਣਕ ਦਾ ਸੀਜ਼ਨ ਖਤਮ – 391711 ਮੀਟਰਕ ਟਨ ਕਣਕ ਦੀ ਹੋਈ ਖਰੀਦ
ਹੁਣ ਤੱਕ 737.90 ਕਰੋੜ ਦੀ ਕਿਸਾਨਾਂ ਨੂੰ ਕੀਤੀ ਅਦਾਇਗੀ ਕਪੂਰਥਲਾ, 13 ਮਈ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿਚ ਕਣਕ ਦੀ ਖਰੀਦ ਦਾ ਕੰਮ ਮੁਕੰਮਲ ਹੋ ਗਿਆ ਹੈ।ਇਸ ਸੀਜ਼ਨ ਦੌਰਾਨ 391711 ਮੀਟਰਕ ਟਨ ਕਣਕ ਦੀ ਖਰੀਦ ਹੋਈ ਹੈ ਜਦਕਿ ਪਿਛਲੇ ਸਾਲ ਸੀਜ਼ਨ ਦੌਰਾਨ 359971 ਮੀਟਰਕ ਟਨ ਕਣਕ ਦੀ ਖ੍ਰੀਦ ਹੋਈ ਸੀ। …
Read More »Stop misinformation about type 1 Diabetes and Insulin treatment – United Diabetes Forum
Mumbai, May 13 (Punjab Post Bureau) – Diabetes is extremely prevalent now a days and leads to other diseases and complications too. Diabetes Mellitus is mainly of two types- type 1diabetes which affects about 5 per cent patients and mainly affects children and can be treated only with regular insulin injections. The other type 2 diabetes affects 95 per cent …
Read More »ਮੇਅਰ ਨੇ ਹਲਕਾ ਦੱਖਣੀ ਦੀਆਂ ਵਾਰਡਾਂ ਦੇ ਕੌਂਸਲਰਾਂ ਦੀਆਂ ਸੁਣੀਆਂ ਮੁਸ਼ਕਲਾਂ
ਅੰਮ੍ਰਿਤਸਰ, 123 ਮਈ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਵਲੋਂ ਹਲਕਾ ਦੱਖਣੀ ‘ਚ ਪੈਂਦੀਆਂ ਵਾਰਡਾਂ ਦੇ ਕੌਂਸਲਰਾਂ ਨਾਲ ਮੀਟਿੰਗ ਕੀਤੀ ਗਈ।ਕੌਂਸਲਰਾਂ ਨੇ ਨਗਰ ਨਿਗਮ ਵਲੋਂ ਕਰਵਾਏ ਗਏ ਕਰੋੜਾਂ ਰੁਪਏ ਦੇ ਵਿਕਾਸ ਕੰਮਾਂ ਪ੍ਰਤੀ ਆਪਣੀ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਮੇਅਰ ਦਾ ਧੰਨਵਾਦ ਵੀ ਕੀਤਾ।ਮੀਟਿੰਗ ਵਿੱਚ ਦੱਖਣੀ ਵਿਧਾਨ ਸਭਾ ਹਲਕੇ ਦੇ ਨਾਲ ਸਬੰਧਤ ਨਗਰ ਨਿਗਮ ਦੇ ਸਿਵਲ, ਓ.ਐਂਡ.ਐਮ, ਸਟਰੀਟ ਲਾਈਟ ਤੇ ਬਾਗਬਾਨੀ …
Read More »ਮੁਲਾਜ਼ਮ ਮੰਗਾਂ ਮੰਨ ਕੇ ਸੁਧਾਰਾਂ ਸਮੇਤ ਰੈਗੁਲਰਾਈਜ਼ੇਸ਼ਨ ਪਾਲਿਸੀ ਲਾਗੂ ਕਰਨ ਲਈ ਸਰਕਾਰ ਨੂੰ ਦਿੱਤਾ ਅਲਟੀਮੇਟਮ – ਡਾ. ਰਾਣਾ
ਅੰਮ੍ਰਿਤਸਰ, 13 ਮਈ (ਸੁਖਬੀਰ ਸਿੰਘ) – ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਵੱਲੋਂ ਉਲੀਕੇ ਗਏ ਸੰਘਰਸ਼ ਨੂੰ ਦਬਾਉਣ ਲਈ ਵਿਭਾਗ ਵੱਲੋਂ ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਨੋਟਿਸ ਜਾਰੀ ਕਰਨ ਮਗਰੋਂ ਮੁਲਾਜ਼ਮ ਐਸੋਸੀਏਸ਼ਨ ਦੇ ਦਖ਼ਲ ਦੇਣ ‘ਤੇ ਸਰਕਾਰ ਨੇ ਹੜਤਾਲੀ ਕਾਮਿਆਂ ਨੂੰ ਡਿਊਟੀ ਤਾਂ ਜੁਆਇਨ ਕਰਵਾ ਲਈ ਹੈ।ਪਰ ਪੰਜਾਬ ਸਰਕਾਰ ਨੇ ਪੱਤਰ ਨੰਬਰ ਐਨ.ਐਚ.ਐਮ ਪੀ.ਬੀ 21/68147 ਮਿਤੀ …
Read More »
Punjab Post Daily Online Newspaper & Print Media