Tuesday, November 24, 2026

Daily Archives: May 14, 2021

ਕਸਬਾ ਲੌਂਗੋਵਾਲ ਦੇ ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸੀਨੀ. ਸੈਕੰਡਰੀ ਸਕੂਲ (ਲੜਕੇ) ਦੀ ਨੁਹਾਰ ਬਦਲੀ

ਕਰੋਨਾ ਕਾਲ ਦੌਰਾਨ ਵਿਦਿਆਰਥੀਆਂ ਦੀ ਪੜਾਈ ਲਈ ਪੁੱਟੇ ਜਾ ਰਹੇ ਹਨ ਵਿਸ਼ੇਸ਼ ਕਦਮ ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸੰਗਰੂਰ ਮਲਕੀਤ ਸਿੰਘ ਖੋਸਾ, ਉਪ ਜ਼ਿਲਾ ਸਿੱਖਿਆ ਅਫਸਰ ਹਰਜੀਤ ਕੁਮਾਰ ਅਤੇ ਸਕੂਲ ਪ੍ਰਿੰਸੀਪਲ ਬਿਪਨ ਚਾਵਲਾ ਦੀ ਅਗਵਾਈ ਹੇਠ ਕਸਬਾ ਲੌਂਗੋਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਕੋਵਿਡ ਕਾਲ ਦੌਰਾਨ ਛੇਵੀ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੀ …

Read More »

ਐਡਵੋਕੇਟ ਮਨਪ੍ਰੀਤ ਨਮੋਲ ਜਾਗਦਾ ਪੰਜਾਬ ਮਿਸ਼ਨ ਸੰਸਥਾ ਵਲੋਂ ਪਿੰਡ ਸਭਾ ਦਾ ਪ੍ਰਧਾਨ ਨਿਯੁੱਕਤ

ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਜਾਗਦਾ ਪੰਜਾਬ ਮਿਸ਼ਨ ਸੰਸਥਾ ਦੇ ਅਹਿਮ ਆਗੂ ਤੇ ਨਾਮੀ ਕਲਾਕਾਰ ਪਰਮਜੀਤ ਸਿੰਘ ਸਿੱਧੂ ਉਰਫ ਪੰਮੀ ਬਾਈ ਵਲੋਂ ਸੁਨਾਮ ਦੇ ਉਘੇ ਸਮਾਜ ਸੇਵੀ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਨੂੰ ਜਾਗਦਾ ਪੰਜਾਬ ਮਿਸ਼ਨ ਸੁਧਾਰ ਸਭਾ ਪਿੰਡ ਨਮੋਲ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਸੁਨਾਮ ਪਹੁੰਚੇ ਐਡਵੋਕੇਟ ਨਮੋਲ ਨੇ ਪਰਮਜੀਤ ਸਿੰਘ ਸਿੱਧੂ ‘ਪੰਮੀ ਬਾਈ` ਦਾ ਧੰਨਵਾਦ ਕੀਤਾ।ਉਨਾਂ ਦੱਸਿਆ ਕਿ ਜਾਗਦਾ …

Read More »

ਪੇਂਡੂ ਖੇਤਰਾਂ ’ਚ ਕੋਵਿਡ ਦੇ ਬਚਾਅ ਲਈ ਪੰਚਾਇਤਾਂ ਅੱਗੇ ਆਉਣ – ਡਾ. ਅੰਜ਼ਨਾ ਗੁਪਤਾ

ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਪੇਂਡੂ ਖੇਤਰਾਂ ਵਿਚ ਕੋਵਿਡ 19 ਮਹਾਂਮਾਰੀ ਦੇ ਤੇਜ਼ੀ ਨਾਲ ਫੈਲਣ ’ਤੇ ਚਿੰਤਾ ਜ਼ਾਹਰ ਕਰਦਿਆਂ ਸਿਵਲ ਸਰਜਨ ਸੰਗਰੂਰ ਡਾ. ਅੰਜ਼ਨਾ ਗੁਪਤਾ ਨੇ ਜ਼ਿਲ੍ਹੇ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਬਿਮਾਰੀ ਨਾਲ ਨਜਿੱਠਣ ਅਤੇ ਇਸ ’ਤੇ ਫ਼ਤਿਹ ਹਾਸਿਲ ਕਰਨ ਲਈ ਉਹ ਅੱਗੇ ਆ ਕੇ ਸਿਹਤ ਵਿਭਾਗ ਦਾ ਸਾਥ ਦੇਣ।               …

Read More »

ਟੀਕਾਕਰਨ ਕੈਂਪ ‘ਚ 100 ਦੇ ਕਰੀਬ ਵਿਅਕਤੀਆਂ ਨੇ ਕਰਵਾਈ ਵੈਕਸੀਨੇਸ਼ਨ

ਕੈਂਪ ਦੌਰਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਡੀ.ਐਸ.ਪੀ ਪੰਨੂ ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਕੋਰੋਨਾ ਮਹਾਮਾਰੀ ਤੋਂ ਬਚਣ ਲਈ ਸ਼ਿਵ ਮਹਾਕਾਲੀ ਮੰਦਰ ਕਮੇਟੀ ਅਤੇ ਬਾਬੂ ਆਨੰਦ ਸਰੂਪ ਜਿੰਦਲ ਚੈਰੀਟੇਬਲ ਫਾਊਡੇਸ਼ਨ ਵੱਲੋਂ ਕੋਵਿਡ ਵੈਕਸੀਨ ਦਾ ਟੀਕਾਕਰਨ ਕੈਪ ਲਗਾਇਆ ਗਿਆ। ਇਸ ਕੈਪ ਵਿੱਚ ਵਿਸ਼ੇਸ਼ ਤੌਰ ‘ਤੇ ਡੀ.ਐਸ.ਪੀ ਸੁਨਾਮ ਬਲਵਿੰਦਰ ਸਿੰਘ ਪੰਨੂੰ ਅਤੇ ਫਾਉਡੇਸ਼ਨ ਦੇ ਚੇਅਰਮੈਨ ਵਿਨੋਦ ਗੁਪਤਾ ਅਤੇ ਕੌਂਸਲਰ ਹਰਮੇਸ ਸਿੰਘ ਪੱਪੀ …

Read More »

ਬੇਰੋਜ਼ਗਾਰ ਪ੍ਰਾਰਥੀ ਤੇ ਨਿਯੋਜਕ ਘਰ-ਘਰ ਰੋਜ਼ਗਾਰ ਪੋਰਟਲ ‘ਤੇ ਕਰਵਾਉਣ ਰਜ਼ਿਸਟਰੇਸ਼ਨ-ਡੀ.ਸੀ

ਪਠਾਨਕੋਟ, 14 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੀ ਸਹੂਲਤ ਲਈ ਘਰ-ਘਰ ਰੋਜ਼ਗਾਰ ਪੋਰਟਲ www.pgrkam.com ਦੀ ਸਹੂਲਤ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਕਾਰਣ ਬੇਰੋਜ਼ਗਾਰ ਪ੍ਰਾਰਥੀ ਆਪਣੇ ਰੋਜ਼ਗਾਰ ਸਬੰਧੀ ਘਰ ਬੈਠੇ ਹੀ ਆਨਲਾਈਨ ਘਰ-ਘਰ ਰੋਜ਼ਗਾਰ ਪੋਰਟਲ ‘ਤੇ ਆਪਣੀ ਰਜਿਸਟਰੇਸ਼ਨ ਕਰ ਸਕਦੇ ਹਨ।                   …

Read More »

ਮਾਤਰੀ ਮੌਤ ਦਰ ਘਟਾਉਣ ਲਈ ਮਾਹਰ ਡਾਕਟਰਾਂ ਕੋਲੋਂ ਕਰਵਾਇਆ ਜਾਵੇ ਹੈਲਥ ਚੈਕਅੱਪ – ਸਿਵਲ ਸਰਜਨ

ਸਿਵਲ ਹਸਪਤਾਲ ਵਿਖੇ ਕੋਵਿਡ ਪਾਜ਼ਟਿਵ ਗਰਭਵਤੀ ਔਰਤਾਂ ਦੇ ਸੁਰੱਖਿਅਤ ਜਣੇਪੇ ਲਈ ਖ਼ਾਸ ਪ੍ਰਬੰਧ – ਡਾ ਰਾਕੇਸ਼ ਚੰਦਰ ਨਵਾਂਸ਼ਹਿਰ, 14 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਜੀ ਦੀ ਪ੍ਰਧਾਨਗੀ ਹੇਠ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਸਬੰਧੀ ਅੱਜ ਜ਼ਿਲ੍ਹਾ ਪੱਧਰੀ ਕਮੇਟੀ ਦੀ ਹੋਈ ਰੀਵਿਊ ਮੀਟਿੰਗ ਵਿਚ ਤਿੰਨ ਮਹੀਨਿਆਂ ਦੌਰਾਨ ਹੋਈਆਂ 2 ਮਾਤਰੀ ਮੌਤਾਂ ਦੇ ਕੇਸਾਂ ਨੂੰ ਵਿਚਾਰਿਆ …

Read More »

ਵਧੀਕ ਡਿਪਟੀ ਕਮਿਸ਼ਨਰ ਅਦਿੱਤਿਆ ਉਪਲ ਨੇ ਲਗਵਾਇਆ ਕੋਵਿਡ ਰੋਕੂ ਟੀਕਾ

ਕੋਵਿਡ ’ਤੇ ਫ਼ਤਹਿ ਹਾਸਲ ਕਰਨ ਲਈ ਜ਼ਿਲ੍ਹਾ ਵਾਸੀਆਂ ਨੂੰ ਅੱਗੇ ਆਉਣ ਦਾ ਦਿੱਤਾ ਸੱਦਾ ਨਵਾਂਸ਼ਹਿਰ, 14 ਮਈ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉਪਲ ਨੇ ਅੱਜ ਜ਼ਿਲ੍ਹਾ ਹਸਪਤਾਲ ਵਿਖੇ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ ਅਤੇ ਉਥੇ ਚੱਲ ਰਹੇ ਟੀਕਾਕਰਨ ਦਾ ਜਾਇਜ਼ਾ ਵੀ ਲਿਆ।ਇਸ ਦੌਰਾਨ ਉਨ੍ਹਾਂ ਕੋਵਿਡ ’ਤੇ ਫ਼ਤਹਿ ਹਾਸਲ ਕਰਨ ਲਈ ਜ਼ਿਲ੍ਹਾ ਵਾਸੀਆਂ ਨੂੰ ਅੱਗੇ ਆਉਣ ਦੀ …

Read More »

ਪੁਲਿਸ ਨੇ ਬਿਨਾਂ ਮਾਸਕ ਵਾਲੇ 1014 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-59 ਦੇ ਕੀਤੇ ਚਲਾਨ

ਲਾਕਡਾਊਨ ਦੌਰਾਨ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਖਿਲਾਫ਼ ਮੁਕੱਦਮਾ ਦਰਜ ਨਵਾਂਸ਼ਹਿਰ, 14 ਮਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ …

Read More »

ਵਿਧਾਇਕ ਅੰਗਦ ਸਿੰਘ ਵਲੋਂ ਗੰਨੇ ਦੀ ਅਦਾਇਗੀ ਲਈ 100 ਕਰੋੜ ਜਾਰੀ ਕਰਨ ’ਤੇ ਵਿੱਤ ਮੰਤਰੀ ਦਾ ਧੰਨਵਾਦ

ਕਿਹਾ, ਕਿਸਾਨਾਂ ਦਾ ਰਹਿੰਦਾ ਬਕਾਇਆ ਵੀ ਜਲਦ ਹੋਵੇਗਾ ਜਾਰੀ ਨਵਾਂਸ਼ਹਿਰ, 14 ਮਈ (ਪੰਜਾਬ ਪੋਸਟ ਬਿਊਰੋ) – ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਵੱਲੋਂ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦੇ ਪਹਿਲੇ ਫੇਜ਼ ਵਜੋਂ ਸ਼ੂਗਰਫੈੱਡ ਨੂੰ 100 ਕਰੋੜ ਰੁਪਏ ਜਾਰੀ ਕਰਨ ’ਤੇ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਕੋਵਿਡ ਮਹਾਮਾਰੀ ਦੀ ਇਸ …

Read More »