Tuesday, November 24, 2026

Daily Archives: May 15, 2021

ਨਹੀਂ ਰਹੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ

ਅੰਮ੍ਰਿਤਸਰ, 15 ਮਈ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਅੱਜ ਅਕਾਲ ਚਲਾਣਾ ਕਰ ਗਏ।ਸ਼ਾਮ ਸਮੇਂ ਦਿਲ ਦਾ ਦੌਰਾ ਪੈਣ ਨਾਲ ਗੁਰੂ ਚਰਨਾਂ ਵਿੱਚ ਜਾ ਬਿਰਾਜ਼ੇ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਗੁਰਬਾਣੀ ਦੇ ਮਹਾਨ ਗਿਆਤਾ ਸਨ। ਉਨਾਂ ਦੇ ਅਚਾਨਕ ਤੁਰ ਜਾਣ ‘ਤੇ ਪੰਥਕ ਹਲਕਿਆਂ ਵਿੱਚ ਗਮ ਦੀ ਲਹਿਰ ਹੈ। ਜਥੇਦਾਰ ਵੇਦਾਂਤੀ 2000 ਤੋਂ 2008 …

Read More »

ਸ਼ਹੀਦੇ ਆਜ਼ਮ ਭਗਤ ਸਿੰਘ ਦੇ ਭਤੀਜੇ ਅਭੈ ਸੰਧੂ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ

ਸੰਗਰੂਰ, 15 ਮਈ (ਜਗਸੀਰ ਲੌਂਗੋਵਾਲ) – ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਇਲਾਕੇ ਦੇ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਦੀ ਇੱਕ ਹੰਗਾਮੀ ਇਕੱਤਰਤਾ ਹੋਈ।ਜਿਸ ਵਿੱਚ ਸ਼ਹੀਦੇ ਆਜ਼ਮ ਸਰਦਾਰ ਭਗਤ ਦੇ ਭਤੀਜੇ ਅਭੈ ਸੰਧੂ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਜਿਕਰਯੋਗ ਹੈ ਕਿ ਅਭੈ ਸਿੰਘ ਸੰਧੂ ਕਰੋਨਾ ਦੀ ਭਿਆਨਕ ਬਿਮਾਰੀ ਦੀ ਗ੍ਰਿਫ਼ਤ ਵਿੱਚ ਆ ਜਾਣ ‘ਤੇ ਮੁਹਾਲੀ ਦੇ ਫੋਰਟਿਸ ਹਸਪਤਾਲ …

Read More »

ਸੁਖਰਾਜ ਛੀਨਾ, ਅਭੈ ਸੰਧੂ ਤੇ ਕਰਮ ਸਿੰਘ ਖਤਰਾਏ ਕਲਾਂ ਦੀ ਅਚਾਨਕ ਮੌਤ ‘ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 15 ਮਈ (ਸੁਖਬੀਰ ਸਿੰਘ) – ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਮੋਢੀ ਸੰਸਥਾਪਕ ਆਗੂ ਕਾਮਰੇਡ ਸੁਖਰਾਜ ਸਿੰਘ ਛੀਨਾ, ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਤੇ ਕਰਮ ਸਿੰਘ ਖਤਰਾਏ ਕਲਾਂ ਦੀ ਅਚਾਨਕ ਹੋਈ ਮੌਤ ‘ਤੇ ਵੱਖ-ਵੱਖ ਸੰਸਥਾਵਾਂ ਤੇ ਸ਼ਖਸੀਅਤਾਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।                  ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ, …

Read More »

ਜਥੇਦਾਰ ਰਜਿੰਦਰ ਸਿੰਘ ਕਾਂਝਲਾ ਦੇ ਦੇਹਾਂਤ ‘ਤੇ ਗਹਿਰੇ ਦੁੱਖ ਦਾ ਇਜ਼ਹਾਰ

ਸੰਗਰੂਰ, 15 ਮਈ (ਜਗਸੀਰ ਲੌਂਗੋਵਾਲ) – ਅਕਾਲੀ ਦਲ ਦੇ ਸੀਨੀਅਰ ਤੇ ਤਜ਼ੱਰਬੇਕਾਰ ਆਗੂ ਜਥੇਦਾਰ ਰਜਿੰਦਰ ਸਿੰਘ ਕਾਂਝਲਾ ਸਾਡੇ ਵਿਚਕਾਰ ਨਹੀਂ ਰਹੇ।ਉਹ ਕਾਫੀ ਸਮੇਂ ਤੋੋਂ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸਨ।ਪਿਛਲੇ ਦਿਨੀਂ ਉਹ ਕਰੋਨਾ ਪਾਜ਼ਟਿਵ ਆ ਗਏ ਸਨ।ਉਹਨਾਂ ਦੀ ਉਮਰ ਲਗਭਗ 67 ਸਾਲ ਸੀ।ਸੁਖਦੇਵ ਸਿੰਘ ਢੀਂਡਸਾ ਦੇ ਯਤਨਾਂ ਸਦਕਾ ਉਹਨਾਂ ਨੂੰ ਪੀ.ਜੀ.ਆਈ ਦਾਖਲ ‘ਚ ਕਰਵਾਇਆ ਗਿਆ ਸੀ।ਉਹ ਕਰੋਨਾ ਨੂੰ ਹਰਾ ਕੇ …

Read More »

ਦਲਿਤ ਵੈਲਫੇਅਰ ਸੰਗਠਨ ਪੰਜਾਬ ਵਲੋਂ ਸਾਬਕਾ ਮੰਤਰੀ ਜੀਰਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 15 ਮਈ (ਜਗਸੀਰ ਲੌਂਗੋਵਾਲ) – ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਦੇ ਪਿਤਾ ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜੀਰਾ ਦੇ ਦੇਹਾਂਤ ‘ਤੇ ਪੰਜਾਬ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਦਲਿਤ ਵੈਲਫੇਅਰ ਸੰਗਠਨ ਪੰਜਾਬ ਵਲੋ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਸੰਗਠਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਜਥੇਦਾਰ ਇੰਦਰਜੀਤ ਸਿੰਘ ਜੀਰਾ ਨੇ ਹਮੇਸ਼ਾਂ ਗਰੀਬਾਂ ਦੀ ਬਾਂਹ ਫੜੀ, ਜਿਸ ਦੀ …

Read More »

ਬੇਰੁਜ਼ਗਾਰ ਅਧਿਆਪਕ ਸਾਂਝੇ ਮੋਰਚੇ ਵਲੋਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ

ਸੰਗਰੂਰ, 15 ਮਈ (ਜਗਸੀਰ ਲੌਂਗੋਵਾਲ) – ਬੇਰੁਜ਼ਗਾਰ ਅਧਿਆਪਕ ਸਾਂਝੇ ਮੋਰਚੇ ਨੇ ਲਾਪਤਾ ਮੰਤਰੀ ਹਾਜ਼ਰ ਹੋ ਦੇ ਨਾਅਰੇ ਲਗਾਉਂਦੇ ਹੋਏ ਸਿੱਖਿਆ ਮੰਤਰੀ ਦੀ ਕੋਠੀ ਤੋਂ ਸੜਕ ਤੱਕ ਮਾਰਚ ਕਰਕੇ ਰੋਸ ਪ੍ਰਦਰਸ਼ਨ ਕੀਤਾ। ਜਿਕਰਯੋਗ ਹੈ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਸੰਘਰਸ਼ ਦੇ 135ਵੇਂ ਦਿਨ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ‘ਤੇ ਬੇਰੁਜ਼ਗਾਰਾਂ ਦੀ ਸਾਰ ਨਾ ਲੈਣ ਦਾ ਦੋਸ਼ ਲਗਾਇਆ।ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, …

Read More »

ਰਜਿਸਟਰਡ ਨਿਰਮਾਣ ਮਜ਼ਦੂਰਾਂ ਨੂੰ ਕੋਵਿਡ ਦੇ ਚੱਲਦਿਆਂ ਪੰਜਾਬ ਸਰਕਾਰ ਦੇਵੇਗੀ 3000 ਰੁਪਏ ਭੱਤਾ

ਜਿਲ੍ਹਾ ਪਠਾਨਕੋਟ ‘ਚ ਲੇਬਰ ਵਿਭਾਗ ਨਾਲ ਰਜਿਸਟਰਡ ਹਨ 10 ਹਜਾਰ ਦੇ ਕਰੀਬ ਮਜ਼ਦੂਰ ਪਠਾਨਕੋਟ, 15 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੀ ਦੂਸਰੀ ਲਹਿਰ ਦੌਰਾਨ ਕਰੋਨਾ ਦੇ ਹੋ ਰਹੇ ਪਸਾਰ ਦੇ ਚੱਲਦਿਆਂ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਪਾਬੰਦੀਆਂ ਲਗਾਈਆਂ ਗਈਆਂ ਸਨ।ਇਨ੍ਹਾਂ ਪਾਬੰਦੀਆਂ ਕਾਰਣ ਨਿਰਮਾਣ ਮਜ਼ਦੂਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਨੂੰ ਰਾਹਤ …

Read More »

ਉਘੀ ਖੇਡ ਪ੍ਰਮੋਟਰ ਸੰਦੀਪ ਕੌਰ ਸੰਧੂ ਨੂੰ ਸਦਮਾ, ਪਿਤਾ ਦਾ ਦਿਹਾਂਤ

ਅੰਮ੍ਰਿਤਸਰ, 15 ਮਈ (ਸੰਧੂ) – ਉਘੀ ਖੇਡ ਪ੍ਰਮੋਟਰ ਤੇ ਪੰਜਾਬ ਸਟੇਟ ਮਾਸਟਰਜ਼/ਵੈਟਰਨਜ਼ ਪਲੇਅਰਜ਼ ਟੀਮ ਦੀ ਸੂਬਾ ਪ੍ਰਧਾਨ ਮੈਡਮ ਸੰਦੀਪ ਕੌਰ ਵਿੱਕੀ ਸੰਧੂ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਮਾਜ ਸੇਵੀ ਪਿਤਾ ਅਮਰ ਸਿੰਘ ਸੰਧੂ (ਰਿਟਾ. ਐਸ.ਡੀ.ਓ) ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ।ਉਨਾਂ ਦਾ ਅੰਤਿਮ ਸੰਸਕਾਰ ਅੱਜ ਕਰ ਦਿੱਤਾ ਗਿਆ।ਇਸ ਦੁੱਖ ਦੀ ਘੜੀ ਰਾਜਨੀਤਿਕ, ਸਮਾਜਿਕ, ਧਾਰਮਿਕ …

Read More »

ਕੋਰੋਨਾ ਵਾਇਰਸ ਨੂੰ ਰੋਕਣ ਲਈ ਫੇਸ ਮਾਸਕ ਹਰ ਸਮੇਂ ਤੇ ਸਹੀ ਢੰਗ ਨਾਲ ਪਾਉਣਾ ਜ਼ਰੂਰੀ – ਡਾ. ਗੀਤਾਂਜਲੀ ਸਿੰਘ

ਨਵਾਂਸ਼ਹਿਰ, 15 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਿਹਤ ਵਿਭਾਗ ਵਲੋਂ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਬਲਾਕ ਵਿੱਚ ਹਫਤੇ ਦੇ ਸਾਰੇ ਦਿਨ ਯੋਗ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।                   ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ …

Read More »

ਪੁਲਿਸ ਨੇ ਬਿਨਾਂ ਮਾਸਕ ਵਾਲੇ 875 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-63 ਦੇ ਕੀਤੇ ਚਲਾਨ

ਨਵਾਂਸ਼ਹਿਰ, 15 ਮਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 875 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …

Read More »