Bholath, May 15 (Punjab Post Bureau) – Shiromani Gurdwara Parbandhak Committee (SGPC) president Bibi Jagir Kaur said that Central and State Congress Governments have failed to provide adequate health infrastructure for the corona patients in Punjab. Due to misuse and mismanagement of resources the state is reeling under the unfortunate 2.5 per cent death rate as compared to 1 per …
Read More »Daily Archives: May 15, 2021
ਸਿਰਸਾ ਖਿਲਾਫ ਸ੍ਰੀ ਅਕਾਲ ਤਖ਼ਤ ‘ਤੇ ਸ਼ਿਕਾਇਤ ਕਰੇਗੀ ਜਾਗੋ ਪਾਰਟੀ
ਨਵੀਂ ਦਿੱਲੀ, 15 ਮਈ (ਪੰਜਾਬ ਪੋਸਟ ਬਿਊਰੋ) – ਫ਼ਿਲਮ ਸਟਾਰ ਅਮਿਤਾਭ ਬਚਨ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਸਮਾਜਿਕ ਕੰਮਾਂ ਲਈ 12 ਕਰੋੜ ਰੁਪਏ ਦੀ ਰਾਸ਼ੀ ਲੈਣ ਦਾ ਮਾਮਲਾ ਤੂਲ ਫੜ ਗਿਆ ਹੈ। ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਡਿਜ਼ੀਟਲ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ
ਸੰਗਰੂਰ, 15 ਮਈ (ਜਗਸੀਰ ਲੌਂਗੋਵਾਲ ) – ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਜਿਲਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਦੀ ਸਰਪ੍ਰਸਤੀ ਹੇਠ ਮੁੱਖ ਅਧਿਆਪਕਾ ਸ੍ਰੀਮਤੀ ਜਸਬੀਰ ਕੌਰ ਦੀ ਅਗਵਾਈ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਤੋਗਾਵਾਲ ਬਲਾਕ ਚੀਮਾ ਜਿਲ੍ਹਾ ਸੰਗਰੂਰ ਵਿਖੇ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ। …
Read More »ਪੇਡਾ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗ ਨਾਲ ਕਪੈਸਟੀ ਬਿਲਡਿੰਗ ਪ੍ਰੋਗਰਾਮ ਦਾ ਆਯੋਜਨ
ਅੰਮ੍ਰਿਤਸਰ, 15 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ ਇਕਾਈ ਪੰਜਾਬ ਐਨਰਜ਼ੀ ਡਿਵਲਪਮੈਂਟ ਏਜੈਂਸੀ (ਪੇਡਾ) ਨੇ ਅੰਮ੍ਰਿਤਸਰ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗ ਨਾਲ ਐਗਰੀਕਲਚਰ ਡਿਮਾਂਡ ਸਾਈਡ ਮੈਨਜਮੈਂਟ ਤੇ ਇੱਕ ਦਿਨੀ ਕਪੈਸਟੀ ਬਿਲਡਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ।ਵੈਬਿਨਾਰ ਦੇ ਰਾਹੀਂ ਹੋਏ ਇਸ ਸ਼ੈਸਨ ਦਾ ਉਦੇਸ਼ ਕ੍ਰਿਸ਼ੀ ਸੇਕਟਰ ਵਿਚ ਉਰਜਾ ਦੱਖਤਾ ਤਕਨੀਕਾਂ ਦੇ ਉਪਯੋਗ ਅਤੇ ਉਰਜ਼ਾ ਤੇ ਵਾਟਰ ਕਨਜਰਵੇਸ਼ਨ ਦੀ ਨੀਤਿਆਂ ਦੇ …
Read More »‘ਈਚ ਵਨ ਬਰਿੰਗ ਵਨ’ ਮੁਹਿੰਮ ਤਹਿਤ ਜਿਲ੍ਹਾ ਅਧਿਕਾਰੀਆਂ ਨੇ ਕੀਤੀ ਆਨਲਾਈਨ ਮੀਟਿੰਗ
ਵਿਦਿਆਰਥੀਆਂ ਦੀ ਘੱਟ ਗਿਣਤੀ ਵਾਲੇ ਸਕੂਲਾਂ ‘ਚ ਦਾਖਲਾ ਵਧਾਉਣ ਲਈ ਕੀਤੀ ਯੋਜਨਾਬੰਦੀ ਪਠਾਨਕੋਟ, 15 ਮਈ (ਪੰਜਾਬ ਪੋਸਟ ਬਿਊਰੋ) – ਸਿਖਿਆ ਵਿਭਾਗ ਦੀ ‘ਈਚ ਵਨ ਬਰਿੰਗ ਵਨ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਦਾਖਲੇ ਵਧਾਉਣ ਲਈ ਆਂਗਣਵਾੜੀ ਵਰਕਰਾਂ, ਕੁੱਕਾਂ ਅਤੇ ਆਸ਼ਾ ਵਰਕਰਾਂ ਵਲੋਂ ਵੀ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।ਇਸ ਲਈ ਮੁਹਿੰਮ ਵਿੱਚ ਸਹਿਯੋਗ ਦੇਣ ਵਾਲੀਆਂ ਆਂਗਣਵਾੜੀ ਵਰਕਰਾਂ ਕੁੱਕਾਂ ਅਤੇ ਆਸ਼ਾ ਵਰਕਰਾਂ …
Read More »ਕੋਵਿਡ ਦੇ ਚੱਲਦਿਆਂ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ‘ਚ ਵਧਾਈ ਬੈਡਾਂ ਦੀ ਸੰਖਿਆ – ਡਾ. ਨਿਧੀ ਕੁਮੁਦ ਬਾਂਬਾ
ਕਰੋਨਾ ਮਰੀਜ਼ਾਂ ਨੂੰ ਬੈਡਾਂ ਦੀ ਗਿਣਤੀ ਬਾਰੇ ਕੋਵਾ ਐਪ ‘ਤੇ ਮਿਲੇਗੀ ਜਾਣਕਾਰੀ ਪਠਾਨਕੋਟ, 15 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਕੋਵਿਡ ਮਰੀਜ਼ਾਂ ਲਈ ਬੈਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਹੁਣ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਵਿੱਚ ਬੈਡਾਂ ਦੀ ਸੰਖਿਆ ਵਿੱਚ ਹੋਰ ਵਾਧਾ ਕੀਤਾ ਗਿਆ ਹੈ।ਕੋਈ ਵੀ ਨਾਗਰਿਕ ਕੋਵਾ ਐਪ ‘ਤੇ ਵੀ ਜਿਲ੍ਹੇ ਦੇ ਹਸਪਤਾਲਾਂ ਵਿੱਚ ਖਾਲੀ ਬੈਡਾਂ ਦੀ …
Read More »ਬਲਵੀਰ ਸਿੰਘ ਬੀਰਾ ਉਚੀ ਬੌਂਦਲ ਦਾ ਦਿਹਾਂਤ
ਸਮਰਾਲਾ, 15 ਮਈ (ਇੰਦਰਜੀਤ ਸਿੰਘ ਕੰਗ) – ਇਥੋਂ ਨਜ਼ਦੀਕੀ ਪਿੰਡ ਬੌਂਦਲ ਦੇ ਸਮਾਜ ਸੇਵੀ ਬਲਵੀਰ ਸਿੰਘ ਬੀਰਾ ਦਾ ਬੀਤੇ ਦਿਨੀਂ ਕੁੱਝ ਦਿਨ ਬੀਮਾਰ ਰਹਿਣ ਪਿਛੋਂ ਅਚਾਨਕ ਦਿਹਾਂਤ ਹੋ ਗਿਆ।ਉਹ ਆਪਣੇ ਪਿੱਛੇ ਪਤਨੀ ਸਰਬਜੀਤ ਕੌਰ (ਆਂਗਣਵਾੜੀ ਵਰਕਰ) ਤੇ ਬੱਚੇ ਛੱਡ ਗਿਆ ਹੈ। ਬਲਵੀਰ ਸਿੰਘ ਬੀਰਾ ਦੀ ਬੇਵਕਤੀ ਮੌਤ ‘ਤੇ ਇਲਾਕੇ ਦੀਆਂ …
Read More »ਥਾਣੇਦਾਰ ਦਲਜੀਤ ਸਿੰਘ ਨੇ ਲਈ ਗਰੀਬ ਪਰਿਵਾਰ ਦੀ ਸਾਰ
ਅੰਮ੍ਰਿਤਸਰ, 15 ਮਈ (ਸੰਧੂ) – ਜਿੱਥੇ ਪੰਜਾਬ ਪੁਲਿਸ ਦੇ ਕਈ ਕਰਮਚਾਰੀ ਤੇ ਅਧਿਕਾਰੀ ਆਪਣੀਆਂ ਕੋਝੀਆਂ ਹਰਕਤਾਂ ਕਾਰਨ ਆਪਣੀ ਅਤੇ ਆਪਣੇ ਵਿਭਾਗ ਦੀ ਬਦਨਾਮੀ ਕਰਵਾਉਂਦੇ ਹਨ।ਉਥੇ ਕਈ ਮੁਲਾਜ਼ਮ ਅਜਿਹੇ ਵੀ ਹਨ ਜੋ ਆਪਣੇ ਸਮਾਜ ਸੇਵੀ ਕਾਰਜਾਂ ਸਦਕਾ ਪੁਲਿਸ ਵਿਭਾਗ ਦਾ ਨਾਮ ਰੌਸ਼ਨ ਕਰ ਰਹੇ ਹਨ।ਅਜਿਹੇ ਇੱਕ ਹਨ ਪੁਲਿਸ ਥਾਣਾ ਕੰਟੋਨਮੈਂਟ ਵਿਖੇ ਤਾਇਨਾਤ ਏ.ਐਸ.ਆਈ ਦਲਜੀਤ ਸਿੰਘ ਜੋ ਬੀਤੇ ਲੰਮੇ ਸਮੇਂ ਤੋਂ ਆਪਣੀ …
Read More »18 ਤੋਂ 44 ਸਾਲ ਉਮਰ ਦੇ ਸਹਿ ਰੋਗਾਂ ਤੋਂ ਪੀੜਤ ਵਿਅਕਤੀਆਂ ਦਾ ਮੁਫਤ ਟੀਕਾਕਰਨ ਸ਼ੁਰੂ
ਨਵਾਂਸ਼ਹਿਰ, 15 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ ‘ਮਿਸ਼ਨ ਫਤਿਹ’ ਦੀ ਪ੍ਰਾਪਤੀ ਲਈ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ।ਇਸੇ ਕੜੀ ਤਹਿਤ ਪ੍ਰਾਈਮਰੀ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ …
Read More »ਸਾਂਝੇ ਅਧਿਆਪਕ ਮੋਰਚੇ ਨੇ ਮੰਗਾਂ ਸਬੰਧੀ ਕੈਬਨਿਟ ਮੰਤਰੀ ਸੋਨੀ ਨੂੰ ਸੌਂਪਿਆ ਪੱਤਰ
ਅੰਮ੍ਰਿਤਸਰ, 15 ਮਈ (ਸੁਖਬੀਰ ਸਿੰਘ) – ਪੰਜਾਬ ਕੈਬਨਿਟ ਮੀਟਿੰਗ ਵਿੱਚ 5-3-2019 ਨੂੰ ਪ੍ਰਵਾਨ ਕੀਤੀਆਂ ਗਈਆਂ ਮੰਗਾਂ ਨੂੰ ਲਾਗੂ ਨਾ ਕਰਨ ‘ਤੇ ਸਾਂਝੇ ਅਧਿਆਪਕ ਮੋਰਚੇ ਵਲੋਂ ਸੂਬਾ ਕਨਵੀਨਰ ਬਲਕਾਰ ਸਿੰਘ ਵਲਟੋਹਾ, ਜ਼ਿਲ੍ਹਾ ਕਨਵੀਨਰ ਅਸ਼ਵਨੀ ਅਵੱਸਥੀ, ਬਲਜਿੰਦਰ ਸਿੰਘ ਵਡਾਲੀ, ਗੁਰਦੀਪ ਸਿੰਘ ਬਾਜਵਾ, ਅਮਨ ਸ਼ਰਮਾ ਤੇ ਸੁਖਵਿੰਦਰ ਸਿੰਘ ਮਾਨ ਨੇ ਕੈਬਨਿਟ ਮੰਤਰੀ ਓ.ਪੀ ਸੋਨੀ ਨੂੰ ਰੋਸ ਪੱਤਰ ਸੌਂਪਿਆ। …
Read More »
Punjab Post Daily Online Newspaper & Print Media