CM orders Strict Enforcement Chandigarh, May 16 (Punjab Post Bureau) – With the state continuing to report high Covid positivity and CFR, Punjab Chief Minister Captain Amarinder Singh on Sunday ordered extension of all the existing restrictions up to May 31, with directions for strict enforcement of all the curbs. …
Read More »Daily Archives: May 16, 2021
ਸ਼ੁਕਰਵਾਰ ਡ੍ਰਾਈ ਡੇਅ ਨੂੰ ਆਪਣੀ ਆਦਤ ਬਣਾਇਆ ਜਾਵੇ – ਸਿਵਲ ਸਰਜਨ
ਕੌਮੀ ਡੇਂਗੂ ਦਿਵਸ ਸੰਬੰਧੀ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਕਪੂਰਥਲਾ, 16 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਕਪੂਰਥਲਾ ਵਲੋਂ ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੀ ਰਹਿਨੁਮਾਈ ਹੇਠ ਕੌਮੀ ਡੇਂਗੂ ਦਿਵਸ ਦੇ ਸੰਬੰਧ ਵਿੱਚ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਕੋਵਿਡ ਦੇ ਇਸ ਦੌਰ ‘ਚ ਅਸਾਂ …
Read More »ਕਾਮਰੇਡ ਸੱਜਣ ਸਿੰਘ ਦੀ ਮੌਤ ‘ਤੇ ਜਤਾਇਆ ਦੁੱਖ
ਧੂਰੀ, 16 ਮਈ (ਪ੍ਰਵੀਨ ਗਰਗ) – ਮੁਲਾਜ਼ਮਾਂ, ਪੈਨਸ਼ਨਰਾਂ ਤੇ ਮਜ਼ਦੂਰਾਂ ਦੇ ਸੂਬਾ ਪੱਧਰੀ ਆਗੂ ਅਤੇ ਮਸੀਹਾ ਮੰਨੇ ਜਾਂਦੇ ਕਾਮਰੇਡ ਸੱਜਣ ਸਿੰਘ ਜਿੰਨਾਂ੍ਹ ਨੇ ਸਾਰੀ ਜ਼ਿੰਦਗੀ ਮਜ਼ਦੂਰਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਨੂੰ ਉਹਨਾਂ ਦੇ ਹੱਕ ਦਿਵਾਉਣ ਲਈ ਤਿੰਨ ਵਾਰ ਮਰਨ ਵਰਤ ਰੱਖ ਕੇ ਸੰਘਰਸ਼ ਦੇ ਲੇਖੇ ਲਾਈ ਅਤੇ ਮਰਦੇ ਦਮ ਤੱਕ ਉਹ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਵਾਉਣ ਲਈ ਆਖਰੀ ਸਾਹ ਤੱਕ …
Read More »ਕਪੂਰਥਲਾ ਪੁਲਿਸ ਨੇ 1100 ਲੋੜਵੰਦ ਪਰਿਵਾਰਾਂ ਨੂੰ ਪਹੁੰਚਾਇਆ ਭੋਜਨ – ਐਸ.ਐਸ.ਪੀ
ਥਾਣਿਆਂ ਦੇ ਖੇਤਰ ਅਨੁਸਾਰ 15 ਵਿਸ਼ੇਸ਼ ਟੀਮਾਂ ਦਾ ਗਠਨ ਕਪੂਰਥਲਾ, 16 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਪੁਲਿਸ ਵਲੋਂ ਕੋਵਿਡ ਕਾਰਨ ਲੱਗੇ ਕਰਫਿਊ ਦੌਰਾਨ ਸਮਾਜ ਦੇ ਕਮਜ਼ੋਰ ਤਬਕੇ ਦੇ ਲੋਕਾਂ ਨੂੰ ਰਾਸ਼ਨ ਤੇ ਪੱਕਿਆ ਭੋਜਨ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਭੋਜਨ ਹੈਲਪਲਾਇਨ’ ਤਹਿਤ ਕਪੂਰਥਲਾ ਜਿਲ੍ਹੇ ਵਿਚ 1100 ਪਰਿਵਾਰਾਂ ਨੂੰ ਸੁੱਕੀ ਰਸਦ ਤੇ ਪੱਕਿਆ ਭੋਜਨ ਉਪਲੱਬਧ ਕਰਵਾਇਆ ਗਿਆ …
Read More »ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਰਘੂਨੰਦਨ ਲਾਲ ਭਾਟੀਆ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ) – ਸਾਮਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਨੇ ਸਾਬਕਾ ਕੇਂਦਰੀ ਰਾਜ ਮੰਤਰੀ ਤੇ ਅੰਮ੍ਰਿਤਸਰ ਤੋਂ ਸਾਬਕਾ ਲੋਕ ਸਭਾ ਮੈਂਬਰ ਰਘੂਨੰਦਨ ਲਾਲ ਭਾਟੀਆ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰੈਸ ਨੂੰ ਜਾਰੀ ਇੱਕ ਸਾਂਝੇ ਬਿਆਨ ਵਿੱਚ ਮੰਚ ਦੇ ਸਰਪ੍ਰਸਤ ਪ੍ਰੋ. ਮੋਹਣ ਸਿੰਘ, ਇੰਜ. ਹਰਜਾਪ ਸਿੰਘ ਔਜਲਾ, ਡਾ. ਚਰਨਜੀਤ ਸਿੰਘ ਗੁਮਟਾਲਾ, ਦਲਜੀਤ ਸਿੰਘ ਕੋਹਲੀ, ਅੰਮ੍ਰਿਤ …
Read More »ਸਾਂਝਾ ਫਰੰਟ ਵਲੋਂ ਸਵ. ਸੱਜਣ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ
ਫਿਰੋਜ਼ਪੁਰ, 15 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਫਿਰੋਜ਼ਪੁਰ ਦੀਆਂ ਮੁਲਾਜ਼ਮ ਜਥੇਬੰਦੀਆਂ ਕਲਾਸ ਫੋਰ ਯੂਨੀਅਨ, ਪੈਰਾ ਮੈਡੀਕਲ ਯੂਨੀਅਨ, ਸਾਂਝਾ ਪੈਨਸ਼ਨਰ ਫਰੰਟ, ਪੰਜਾਬ ਸੁਬਾਰਡੀਨੇਟ ਫੈਡਰੇਸ਼ਨ, ਪੰਜਾਬ ਯੂਥ ਪੰਜਾਬ ਅਤੇ ਯੂ.ਟੀ ਮੁਲਾਜ਼ਮ ਫਰੰਟ, ਮਨਿਸਟਰੀਅਲ ਸਟਾਫ਼ ਯੂਨੀਅਨ ਅਤੇ ਹੋਰ ਮੁਲਾਜ਼ਮ ਜਥੇਬੰਦੀਆਂ ਵਲੋਂ ਬੀਤੇ ਦਿਨੀ ਸਦੀਵੀ ਵਿਛੋੜਾ ਦੇ ਗਏ ਸੂਬਾ ਪੱਧਰੀ ਮੁਲਾਜ਼ਮ ਆਗੂ ਕਾਮਰੇਡ ਸੱਜਣ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਅਜੀਤ ਸਿੰਘ …
Read More »ਮਿਸ਼ਨ ਫਤਹਿ ਕਿੱਟ ਦੀ ਸਹੀ ਵਰਤੋਂ ਤੇ ਸਾਮਾਨ ਦੀ ਪੂਰਤੀ ਯਕੀਨੀ ਬਣਾਈ ਜਾਵੇ-ਸਿਵਲ ਸਰਜਨ
ਰੈਪਿਡ ਰਿਸਪੈਂਸ ਟੀਮਾਂ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਸਾਹਮਣੇ ਖੋਲਣ ਫਤਿਹ ਕਿੱਟ ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਅਜ਼ਨਾ ਗੁਪਤਾ ਨੇ ਸਮੂਹ ਐਸ.ਐਮ.ਓ ਕਿਹਾ ਹੈ ਕਿ ਕੋਵਿਡ ਪਾਜ਼ਟਿਵ ਮਰੀਜ਼ਾਂ ਨੂੰ ਫਤਿਹ ਕਿੱਟ ਸੌਂਪਣ ਸਮੇਂ ਰੈਪਿਡ ਰਿਸਪੈਂਸ ਟੀਮਾਂ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਹਲਣ।ਇਸ ਦੇ ਨਾਲ ਹੀ ਦਵਾਈਆਂ ਤੇ ਹੋਰ ਸਾਮਾਨ ਦੀ ਵਰਤੋਂ …
Read More »ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਇਨ ਲੇਖ ਮੁਕਾਬਲੇ
ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਨਮੋਲ ਦੇ ਜਥੇਦਾਰ ਕੌਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿੱਖਿਆ ਵਿਭਾਗ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਿਪਤ ਆਨਲਾਈਨ ਲੇਖ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਨੌਵੀਂ ਤੋਂ ਬਾਰਵੀਂ ਤੱਕ ਕਲਾਸਾਂ ਦੇ ਇੰਚਾਰਜ਼ਾਂ ਦੀ ਪ੍ਰੇਰਨਾ ਸਦਕਾ ਵਿਦਿਆਰਥੀਆਂ …
Read More »ਲੋਕ ਕਵੀ ਮਹਿੰਦਰ ਸਾਥੀ ਦਾ ਸਦੀਵੀ ਵਿਛੋੜਾ ਲੋਕ ਪੱਖੀ ਲਹਿਰ ਲਈ ਵੱਡਾ ਘਾਟਾ – ਡੀ.ਟੀ.ਐਫ
ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਲੋਕ ਕਵੀ ਤੇ ਉਸਤਾਦ ਗਜ਼ਲਗੋ ਮਹਿੰਦਰ ਸਾਥੀ ਦਾ ਸਦੀਵੀ ਵਿਛੋੜੇ ਤੇ ਪ੍ਰਤਿਨਿਧ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਮੋਗਾ, ਸਕੱਤਰ ਸਰਵਣ ਸਿੰਘ ਔਜਲਾ ਅਤੇ ਸੂਬਾ ਵਿੱਤ ਸਕੱਤਰ ਜਸਵਿੰਦਰ ਗੋਨਿਆਣਾ ਗਹਿਰੇ ਸ਼ੋਕ ਦਾ ਪ੍ਰਗਟਾਵਾ ਕੀਤਾ ਹੈ। ਸੂਬਾਈ ਅਧਿਆਪਕ ਆਗੂਆਂ ਕਰਨੈਲ ਸਿੰਘ ਚਿੱਟੀ, ਗੁਰਮੀਤ ਸਿੰਘ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਇਨ ਲੇਖ ਲਿਖਣ ਦੇ ਮੁਕਾਬਲੇ ਕਰਵਾਏ
ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਆਨਲਾਈਨ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ।ਇਸ ਮੁਕਾਬਲੇ ਵਿਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਹ ਮੁਕਾਬਲਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) …
Read More »
Punjab Post Daily Online Newspaper & Print Media