ਲੋਕਾਂ ਨੂੰ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਡਾ. ਮਨਜੀਤ ਸਿੰਘ ਨੇ ਸਿਵਲ ਹਸਪਤਾਲ ਦਾ ਜਾਇਜ਼ਾ ਲੈਣ ਉਪਰੰਤ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਿਸ਼ਨ ਫਤਹਿ ਨੂੰ ਕਾਮਯਾਬ ਬਣਾਉਣ ਅਤੇ ਕੋਰੋਨਾ ਮਹਾਂਮਾਰੀ ਨਾਲ ਨਿਪਟਣ ਲਈ ਲੋੜੀਂਦੀਆਂ ਦਵਾਈਆਂ ਅਤੇ …
Read More »Daily Archives: May 16, 2021
ਗੁਰਦੁਆਰਾ ਨਾਨਕੀਆਣਾ ਸਾਹਿਬ ਵਿਖੇ ਕੋਵਿਡ ਸੈਂਟਰ ਦੀ ਸ਼ੁਰੂਆਤ ਜਲਦ – ਭਾਈ ਲੌਂਗੋਵਾਲ
ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਦੇਸ਼ ਵਿਚ ਔਕੜ ਮੌਕੇ ਸਮੇਂ ਸਮੇਂ ’ਤੇ ਅਹਿਮ ਜ਼ਿੰਮੇਵਾਰੀਆਂ ਨਿਭਾਈਆਂ ਹਨ ਅਤੇ ਮੌਜ਼ੂਦਾ ਸਮੇਂ ਵਿੱਚ ਕੋਵਿਡ ਮਹਾਂਮਾਰੀ ਦੇ ਚੱਲਦਿਆਂ ਵੀ ਸ਼੍ਰੋਮਣੀ ਕਮੇਟੀ ਇਕ ਵਾਰ ਫੇਰ ਮਨੁੱਖਤਾ ਦੀ ਸੇਵਾ ਦੇ ਕਾਰਜ਼ ਲਈ ਅੱਗੇ ਆਈ …
Read More »ਜਥੇਦਾਰ ਰਾਜਿੰਦਰ ਸਿੰਘ ਕਾਂਝਲਾ ਦੇ ਚਲਾਣੇ ’ਤੇ ਪ੍ਰਗਟਾਇਆ ਦੁੱਖ
ਲੌਂਗੋਵਾਲ, 16 ਮਈ (ਜਗਸੀਰ ਲੌਂਗੋਵਾਲ) – ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਕਰੀਬੀ ਸਾਥੀ ਅਤੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਸੀਨੀਅਰ ਆਗੂ ਜਥੇ. ਰਾਜਿੰਦਰ ਸਿੰਘ ਕਾਂਝਲਾ ਦੇ ਆਕਲ ਚਲਾਣੇ ’ਤੇ ਸਥਾਨਕ ਆਗੂਆਂ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਮਾਰਕੀਟ ਕਮੇਟੀ ਚੀਮਾ ਦੇ ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ, ਸਾਬਕਾ ਨਗਰ ਕੌਂਸਲ ਪ੍ਰਧਾਨ ਜਗਦੇਵ ਸਿੰਘ ਸਿੱਧੂ, ਚਮਕੌਰ ਸਿੰਘ ਪੀ.ਏ, ਕੁਲਦੀਪ ਸਿੰਘ …
Read More »ਵਿਧਾਇਕ ਅਮਿਤ ਵਿੱਜ ਵੱਲੋਂ ਪਠਾਨਕੋਟ ਸਿਟੀ ਨੂੰ ਸੈਨੀਟਾਈਜ਼ੇਸ਼ਨ ਕਰਨ ਦੀ ਸ਼ੁਰੂਆਤ
ਪਠਾਨਕੋਟ, 16 ਮਈ (ਪੰਜਾਬ ਪੋਸਟ ਬਿਊਰੋ) – ਹਲਕਾ ਪਠਾਨਕੋਟ ਵਿਧਾਇਕ ਅਮਿਤ ਵਿੱਜ ਨੇ ਅੱਜ ਪਠਾਨਕੋਟ ਸਿਟੀ ਅੰਦਰ ਸੈਨੀਟਾਈਜੇਸ਼ਨ ਦੇ ਕਾਰਜ਼ ਦੀ ਸ਼ੁਰੂਆਤ ਕੀਤੀ।ਅੱਜ ਦੋ ਟ੍ਰੈਕਟਰ ਮਾਊਟੈਂਡ ਪੰਪ ਅਤੇ ਫਾਇਰ ਬਿਗ੍ਰੇਡ ਦੀ ਗੱਡੀ ਦੀ ਸਹਾਇਤਾ ਨਾਲ ਬਾਲਮੀਕਿ ਚੋਕ ਪਠਾਨਕੋਟ ਤੋਂ ਸੈਨੀਟਾਈਜੇਸ਼ਨ ਦਾ ਕੰਮ ਸ਼ੁਰੂ ਕਰਵਾਇਆ ਗਿਆ ਅਤੇ ਉਨਾਂ ਨੇ ਘਰਥੋਲੀ ਮੁਹੱਲੇ ਵਿੱਚੋਂ ਨਿਕਲਣ ਵਾਲੇ ਨਿਕਾਸੀ ਨਾਲੇ ਦੀ ਸਾਫ ਸਫਾਈ ਦੇ ਕਾਰਜ਼ …
Read More »ਵਿਦਿਆਰਥੀਆਂ ਦੇ ਭਵਿੱਖ ਲਈ ਸਿੱਖਿਆ ਵਿਭਾਗ ਨੇ ਸਥਾਪਤ ਕੀਤਾ ‘ਪੰਜਾਬ ਕੈਰੀਅਰ ਪੋਰਟਲ’
ਘਰ ਬੈਠੇ ਹੀ ਅਸਾਨੀ ਨਾਲ ਵਿਦਿਆਰਥੀ ਲੱਭ ਸਕਣਗੇ ਉਚੇਰੀ ਸਿੱਖਿਆ ਤੇ ਰੁਜ਼ਗਾਰ ਦੇ ਖੇਤਰ ਪਠਾਨਕੋਟ, 16 ਮਈ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੇ ਭਵਿੱਖ ਲਈ ‘ਪੰਜਾਬ ਕੈਰੀਅਰ ਪੋਰਟਲ’ ਸਥਾਪਤ ਕੀਤਾ ਹੈ। ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਬੀਤੇ ਕੱਲ੍ਹ ਰਾਜ ਦੇ ਸਮੂਹ ਜਿਲ੍ਹਾ ਸਿੱਖਿਆ ਅਫਸਰਾਂ ਤੇ ਉਪ ਜਿਲ੍ਹਾ ਸਿੱਖਿਆ ਅਫਸਰਾਂ ਦੀ ‘ਪੰਜਾਬ ਕੈਰੀਅਰ ਪੋਰਟਲ‘ ਸਬੰਧੀ …
Read More »ਐਤਵਾਰ ਵੀ ਟੀਕਾਕਰਨ ਅਤੇ ਕਰੋਨਾ ਟੈਸਟਿੰਗ ਲਈ ਮੈਦਾਨ ‘ਚ ਉਤਰੇ ਸਰਕਾਰੀ ਮੁਲਾਜ਼ਮ
ਕੈਂਪ ਲਗਾ ਕੇ ਕੀਤਾ ਜਾ ਰਿਹਾ ਕੋਵਿਡ ਤੋਂ ਬਚਾਓ ਲਈ ਟੀਕਾਕਰਨ ਪਠਾਨਕੋਟ, 16 ਮਈ (ਪੰਜਾਬ ਪੋਸਟ ਬਿਊਰੋ) – ਜਿਥੇ ਇੱਕ ਪਾਸੇ ਸਾਰੇ ਲੋਕ ਅਤੇ ਕੋਰੋਨਾ ਮਹਾਂਮਾਰੀ ਤੋਂ ਆਪਣੇ ਪਰਿਵਾਰ ਅਤੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ‘ਚ ਘਰ੍ਹਾਂ ਦੇ ਅੰਦਰ ਹਨ।ਅਜਿਹੇ ਸਮੇਂ ਲੋਕਾਂ ਪ੍ਰਤੀ ਆਪਣੀਆਂ ਜਿੰਮੇਵਾਰੀਆਂ ਨਿਭਾਉਂਦੇ ਅਜਿਹੇ ਕਰਮਚਾਰੀ ਅਤੇ ਅਧਿਕਾਰੀ ਵੀ ਹਨ ਜੋ ਲੋਕ ਸੇਵਾਂ ਹਿੱਤ ਛੁੱਟੀ ਦੇ ਦਿਨ …
Read More »ਬੀਬੀ ਜਗੀਰ ਕੌਰ ਨੇ ਜਥੇਦਾਰ ਵੇਦਾਂਤੀ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਜਥੇਦਾਰ ਵੇਦਾਂਤੀ ਦੇ ਗ੍ਰਹਿ ਵਿਖੇ ਪੁੱਜ ਕੇ ਪ੍ਰਗਟਾਈ ਹਮਦਰਦੀ ਅੰਮ੍ਰਿਤਸਰ, 16 ਮਈ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। …
Read More »Bibi Jagir Kaur condoles the demise of Jathedar Vedanti
Amritsar, May 16 (Punjab Post Bureau) – Shiromani Gurdwara Parbandhak Committee (SGPC) president Bibi Jagir Kaur condoled the demise of Giani Joginder Singh Vedanti former Jathedar of Sri Akal Takht Sahib. Bibi Jagir Kaur shared her grief with Bibi Harbhajan Kaur wife of Jathedar Vedanti and family member Bhai Jagbir Singh and recalled the Panthic services of the former Jathedar. …
Read More »
Punjab Post Daily Online Newspaper & Print Media