ਸੰਗਰੂਰ, 17 ਮਈ (ਜਗਸੀਰ ਲੌਂਗੋਵਾਲ) – ਮਾਨਸੂਨ ਦੀ ਸ਼ੁਰੂਆਤ ਦੇ ਨਾਲ ਹੀ ਡੇਂਗੂ ਹੋਣ ਦਾ ਖ਼ਤਰਾ ਵੀ ਵਧਣਾ ਸ਼ੁਰੂ ਹੋ ਜਾਂਦਾ ਹੈ।ਇਸ ਲਈ ਡੇਂਗੂ ਬੁਖਾਰ ਦੇ ਲੱਛਣ ਸਾਹਮਣੇ ਆਉਣ ‘ਤੇ ਤੁਰੰਤ ਨੇੜੇ ਦੀ ਸਿਹਤ ਸੰਸਥਾ ਨਾਲ ਤਾਲਮੇਲ ਕਰਨਾ ਚਾਹੀਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਅੰਜ਼ਨਾ ਗੁਪਤਾ ਨੇ …
Read More »Daily Archives: May 17, 2021
ਲੇਖ ਲਿਖਣ ਮੁਕਾਬਲੇ ‘ਚ ਸੈਕੰਡਰੀ ਵਰਗ ਦੀ ਸ਼ਤ ਪ੍ਰਤੀਸ਼ਤ ਸ਼ਮੂਲੀਅਤ
ਚੰਡੀਗੜ, 17 ਮਈ (ਪ੍ਰੀਤਮ ਲੁਧਿਆਣਵੀ) – ਬਲਾਕ ਧੂਰੀ ਵਲੋਂ ਕਰਵਾਏ ਗਏ ਲੇਖ ਲਿਖਣ ਮੁਕਾਬਲਿਆਂ ਵਿੱਚ ਬਲਾਕ ਦੇ ਸਾਰੇ ਹਾਈ ਅਤੇ ਸੈਕੰਡਰੀ ਸਕੂਲਾਂ ਨੇ ਸ਼ਤ ਪ੍ਰਤੀਸ਼ਤ ਸ਼ਮੂਲੀਅਤ ਕੀਤੀ।ਬਲਾਕ ਕੋਆਰਡੀਨੇਟਰ ਸ੍ਰੀਮਤੀ ਨਵਜੋਤ ਕੌਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਮੁਕਾਬਲੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਨ।ਮਿਡਲ ਵਰਗ ਦੇ ਵਿੱਚ ਵੀ ਬਲਾਕ ਧੂਰੀ …
Read More »ਸਿੱਖਿਆਦਾਇਕ ਹਿੰਦੀ ਟੈਲੀ ਫਿਲਮ, ‘ਕਰੋਨਾ ਪੋਜੀਟਿਵ’ ਦੀ ਸ਼ੂਟਿੰਗ ਮੁਕੰਮਲ
ਚੰਡੀਗੜ, 17 ਮਈ (ਪ੍ਰੀਤਮ ਲੁਧਿਆਣਵੀ) – ਪ੍ਰੋਡਿਊਸਰ ਰਵੀ ਮਾਨ (ਕੈਨੇਡਾ) ਤੇ ਪ੍ਰੋਡਿਊਸਰ ਵਿਜੇ ਮੱਟੂ ਦੀ ਹਿੰਦੀ ਟੈਲੀ ਫਿਲਮ ‘ਕਰੋਨਾ ਪੋਜ਼ਟਿਵ’ ਦੀ ਸ਼ੂਟਿੰਗ ਪੰਜਾਬ ਵਿਚ ਮੁਕੰਮਲ ਕਰ ਲਈ ਗਈ ਹੈ।ਫਿਲਮ ਦੇ ਡਾਇਰੈਕਟਰ ਵਿਜੇ ਮੱਟੂ ਹਨ ਤੇ ਕੋ-ਪ੍ਰੋਡਿਊਸਰ ਨਿਰਮਲ ਸਿੰਘ ਭੋਮਾ ਤੇ ਕਰਨੈਲ ਸਿੰਘ ਗੱਗੜਭਾਣਾ ਹਨ।ਫਿਲਮ ਦੀ ਕਹਾਣੀ ਡਾਇਲਾਗ ਤੇ ਸਕਰੀਨ ਪਲੇਅ ਐਲਵਿਨ ਮੱਟੂ ਨੇ ਤਿਆਰ ਕੀਤੇ ਹਨ।ਫਿਲਮ ਦੇ ਕਾਸਟਿੰਗ ਡਾਇਰੈਕਟਰ ਸੋਰਆ …
Read More »ਲੇਖ ਮੁਕਾਬਲਿਆਂ ‘ਚ ਗੁਰਸ਼ਰਨ ਕੌਰ ਫਸਟ, ਮਨਤਸ਼ਾ ਸੈਕਿੰਡ ਅਤੇ ਜਸਪ੍ਰੀਤ ਕੌਰ ਥਰਡ
ਚੰਡੀਗੜ, 17 ਮਈ (ਪ੍ਰੀਤਮ ਲੁਧਿਆਣਵੀ) – ਬਲਾਕ ਧੂਰੀ ਦੇ ਕੁਆਰਡੀਨੇਟਰ ਬੀਬੀ ਨਵਜੋਤ ਕੌਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਦੇ ਮੌਕੇ ਤੇ ਆਨਲਾਈਨ ਲੇਖ ਮੁਕਾਬਲੇ ਕਰਵਾਏ ਗਏ।ਪ੍ਰਿੰ. ਵੀਨਾ ਭੱਲਾ ਦੀ ਦੇਖ ਰੇਖ ਹੇਠ ਕਰਵਾਏ ਇਨਾਂ ਮੁਕਾਬਲਿਆਂ ਦੇ ਨੋਡਲ ਅਫਸਰ ਮੈਡਮ …
Read More »ਪਰਕਸ ਤੇ ਅੰਮ੍ਰਿਤਸਰ ਵਿਕਾਸ ਮੰਚ ਵਲੋਂ ਜਥੇਦਾਰ ਵੇਦਾਂਤੀ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 17 ਮਈ (ਜਗਦੀਪ ਸਿੰਘ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮ. ਲੁਧਿਆਣਾ/ਅੰਮ੍ਰਿਤਸਰ (ਪਰਕਸ) ਤੇ ਅੰਮ੍ਰਿਤਸਰ ਵਿਕਾਸ ਮੰਚ ਵਲੋਂ ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਕ ਸਾਂਝੇ ਬਿਆਨ ਵਿਚ ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. …
Read More »
Punjab Post Daily Online Newspaper & Print Media