Tuesday, November 24, 2026

Daily Archives: May 19, 2021

ਜਨਮ ਦਿਨ ਮੁਬਾਰਕ – ਗੁਰਸਹਿਜ ਸਿੰਘ

ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ) – ਇੰਦਰਜੀਤ ਸਿੰਘ ਅਤੇ ਤਵਨੀਤ ਕੌਰ ਵਾਸੀ ਅੰਮ੍ਰਿਤਸਰ ਵਲੋਂ ਆਪਣੇ ਹੋਣਹਾਰ ਬੇਟੇ ਗੁਰਸਹਿਜ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਸਿੱਖੀ ਦੇ ਪ੍ਰਚਾਰ ਲਈ ਸ਼੍ਰੋਮਣੀ ਕਮੇਟੀ ਸ਼ੁਰੂ ਕਰੇਗੀ ਗੁਰਮਤਿ ਕੋਰਸ- ਬੀਬੀ ਜਗੀਰ ਕੌਰ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਂ ’ਤੇ ਚੇਅਰ ਸਥਾਪਤ ਕਰਨ ਲਈ ਸਬ ਕਮੇਟੀ ਦਾ ਗਠਨ ਅੰਮ੍ਰਿਤਸਰ, 19 ਮਈ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਜੀ ਦੇ ਨਾਂ ’ਤੇ ਚੇਅਰ …

Read More »

ਆਸ਼ਾ ਵਰਕਰਾਂ ਵਲੋਂ ਮੰਗਾਂ ਸਬੰਧੀ ਸਿਵਲ ਹਸਪਤਾਲ ਅੱਗੇ ਰੋਸ ਪ੍ਰਦਰਸ਼ਨ

ਸੰਗਰੂਰ, 19 ਮਈ (ਜਗਸੀਰ ਲੌਂਗੋਵਾਲ) – ਆਸ਼ਾ ਵਰਕਰ ਅਤੇ ਫੈਸਲਿਟੇਟਰ ਯੂਨੀਅਨ ਪੰਜਾਬ ਬਲਾਕ ਲੌਂਗੋਵਾਲ ਵਲੋਂ ਆਪਣੀਆਂ ਮੰਗਾਂ ਸਬੰਧੀ ਸਥਾਨਕ ਸਿਵਲ ਹਸਪਤਾਲ ਵਿਖੇ ਧਰਨਾ ਲਗਾ ਕੇ ਸਰਕਾਰ ਅਤੇ ਸਿਹਤ ਵਿਭਾਗ ਖਿਲਾਫ਼ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ।ਯੂਨੀਅਨ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਦੌਰ ਵਿੱਚ ਆਸ਼ਾ ਵਰਕਰ ਅਤੇ ਫ਼ੇਸਲੀਟੇਟਰ ਬਾਖੂਬੀ ਆਪਣੀ ਡਿਊਟੀ ਨਿਭਾਅ ਰਹੀਆਂ ਹਨ।ਉਹ ਕਰੋਨਾ ਮਰੀਜ਼਼ਾਂ ਦੀਆਂ ਆਪਣੇ-ਆਪਣੇ …

Read More »

ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ‘ਚੋਂ ਹਰਮਨ ਸ਼ਰਮਾ ਨੇ ਪ੍ਰਾਪਤ ਕੀਤੇ 99 ਫ਼ੀਸਦੀ ਅੰਕ

ਸੰਗਰੂਰ, 19 ਮਈ (ਜਗਸੀਰ ਲੌਂਗੋਵਾਲ) – ਸ਼ਹੀਦ ਸ੍ਰ. ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀ ਹੋਣਹਾਰ ਵਿਦਿਆਰਥਣ ਹਰਮਨ ਸ਼ਰਮਾ ਪੁੱਤਰੀ ਪੱਤਰਕਾਰ ਹਰਜੀਤ ਸ਼ਰਮਾ ਅਤੇ ਰਿਤੂ ਸ਼ਰਮਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਦੇ ਨਤੀਜ਼ੇ `ਚੋਂ 99 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ।ਹਰਮਨ ਸ਼ਰਮਾ ਨੇ ਅੰਗਰੇਜ਼ੀ, ਪੰਜਾਬੀ, ਹਿੰਦੀ, ਗਣਿਤ, ਵਿਗਿਆਨ, ਕੰਪਿਊਟਰ ਸਾਇੰਸ ਅਤੇ ਵੈਲਕਮ ਲਾਈਫ ਵਿਸ਼ਿਆਂ …

Read More »

ਡਿਪਟੀ ਰਜਿਸਟਰਾਰ ਪੀ.ਟੀ.ਯੂ ਬਣਨ ‘ਤੇ ਡਾ. ਪਵਨ ਕੁਮਾਰ ਨੂੰ ਕੀਤਾ ਸਨਮਾਨਿਤ

ਸੰਗਰੂਰ, 19 ਮਈ (ਜਗਸੀਰ ਲੌਂਗੋਵਾਲ) – ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਸਹਾਇਕ ਰਜਿਸਟਰਾਰ ਡਾ. ਪਵਨ ਕੁਮਾਰ ਸੰਗਰੂਰ ਨੂੰ ਪੀ.ਟੀ.ਯੂ ਦਾ ਡਿਪਟੀ ਰਜਿਸਟਰਾਰ ਬਣਨ ‘ਤੇ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਗੱਲਬਾਤ ਕਰਦਿਆਂ ਡਾ. ਪਵਨ ਕੁਮਾਰ ਨੇ ਦੱਸਿਆ ਕਿ ਉਹ ਸਭ ਤੋਂ ਪਹਿਲਾਂ ਉਨ੍ਹਾਂ ਦੀ ਨਿਯੁੱਕਤੀ ਅਕਾਲ ਕਾਲਜ ਆਫ਼ ਬੀ.ਫ਼ਾਰਮੇਸੀ ਐਂਡ …

Read More »

‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ‘ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ ਆਨਲਾਈਨ ਮੁਕਾਬਲੇ 20 ਮਈ ਤੋਂ

ਅੰਗਰੇਜ਼ੀ ਵਿਸ਼ੇ ਦੀ ਮੁਹਾਰਤ ਨੂੰ ਵਿਕਸਿਤ ਕਰਨ ਲਈ ਹੋਣਗੇ ਮੁਕਾਬਲੇ ਪਠਾਨਕੋਟ, 19 ਮਈ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ‘ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ।ਇਸ ਪ੍ਰੋਗਰਾਮ ਤਹਿਤ ਅੰਗਰੇਜ਼ੀ ਪ੍ਰੋਜੈਕਟ ਅਧੀਨ ਛੇਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ‘ਚ ਪੜ੍ਹਦੇ ਵਿਦਿਆਰਥੀਆਂ ਦੀ ਅੰਗਰੇਜ਼ੀ ਬੋਲਚਾਲ ਦੇ ਕੌਸ਼ਲਾਂ ਦੇ ਵਿਕਾਸ ਲਈ …

Read More »

ਮੁੱਖ ਮੰਤਰੀ ਵੱਲੋਂ ‘ਪੇਂਡੂ ਕੋਵਿਡ ਫਤਿਹ ਪ੍ਰੋਗਰਾਮ’ ਲਾਗੂ ਕਰਨ ਲਈ ਸਰਪੰਚਾਂ ਨੂੰ ਸੱਦਾ

ਪਠਾਨਕੋਟ, 19 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਂਮਾਰੀ ਦੇ ਪੇਂਡੂ ਖੇਤਰਾਂ ’ਚ ਵੱਧ ਰਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ‘ਪੇਂਡੂ ਕੋਵਿਡ ਫਤਿਹ ਪ੍ਰੋਗਰਾਮ’ ਨੂੰ ਜ਼ਮੀਨੀ ਪੱਧਰ ‘ਤੇ ਜ਼ੋਰਦਾਰ ਢੰਗ ਲਾਗੂ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੰਡਾਂ ਦੇ ਸਰਪੰਚਾਂ ਤੇ ਹੋਰ ਨੁਮਾਇੰਦਿਆਂ ਨਾਲ ਵਰਚੂਅਲ ਗੱਲਬਾਤ ਕੀਤੀ ਗਈ।ਉਨ੍ਹਾਂ ਰਾਜ ਦੇ ਸਮੂਹ ਸਰਪੰਚਾਂ ਨੂੰ ਕਰੋਨਾ ਦੀ ਜੰਗ ’ਚ ਮੋਹਰੀ …

Read More »

ਵਿਧਾਇਕ ਅੰਗਦ ਸਿੰਘ ਨੇ ਪਿੰਡ ਉੜਾਪੜ ਵਿਖੇ ਵਿਕਾਸ ਕਾਰਜ਼ਾਂ ਦੀ ਕੀਤੀ ਸਮੀਖਿਆ

ਨਵਾਂਸ਼ਹਿਰ, 19 ਮਈ (ਪੰਜਾਬ ਪੋਸਟ ਬਿਊਰੋ) – ਨਵਾਂਸ਼ਹਿਰ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਔੜ ਬਲਾਕ ਦੇ ਪਿੰਡ ਉੜਾਪੜ ਵਿਖੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਪਹੁੰਚੇੇ ਵਿਧਾਇਕ ਅੰਗਦ ਸਿੰਘ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਵੱਡੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ …

Read More »

ਸਵੈ ਰੁਜ਼ਗਾਰ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਨੂੰ ਦਿੱਤੇ 8.50 ਲੱਖ ਦੇ ਮਨਜ਼ੂਰੀ ਪੱਤਰ

ਨਵਾਂਸ਼ਹਿਰ, 19 ਮਈ (ਪੰਜਾਬ ਪੋਸਟ ਬਿਊਰੋ) – ਅੰਬੇਦਕਰ ਭਵਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਚੇਅਰਮੈਨ ਮੋਹਣ ਲਾਲ ਸੂਦ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਵੈ ਰੁਜ਼ਗਾਰ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਗ਼ਰੀਬ ਪਰਿਵਾਰਾਂ ਨੂੰ 8.50 ਲੱਖ ਰੁਪਏ ਦੇ ਮਨਜੂਰੀ ਪੱਤਰ ਦਿੱਤੇ ਗਏ।             …

Read More »

ਨਾਖ ਦੇ ਕੀੜੇ ਮਕੌੜੇ ਤੇ ਬੀਮਾਰੀਆਂ ਦੀ ਰੋਕਥਾਮ ਲਈ ਲਾਈ ਆਨਲਾਈਨ ਟਰੇਨਿੰਗ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਬਾਗਬਾਨੀ ਵਿਭਾਗ ਅੰਮ੍ਰਿਤਸਰ ਦੇ ਪੀਅਰ ਅਸਟੇਟ ਵਲੋਂ ਨਾਖ ਦੇ ਕੀੜੇ ਮਕੌੜੇ ਅਤੇ ਬੀਮਾਰੀਆਂ ਦੀ ਰੋਕਥਾਮ ਵਾਸਤੇ ਆਨਲਾਈਨ ਟਰੇਨਿੰਗ ਲਗਾਈ ਗਈ।ਜਿਸ ਵਿੱਚ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ ਕਾਫੀ ਗਿਣਤੀ ‘ਚ ਕਿਸਾਨਾਂ ਨੇ ਭਾਗ ਲਿਆ।ਡਿਪਟੀ ਡਾਇਰੈਕਟਰ ਬਾਗਬਾਨੀ ਗੁਰਿੰਦਰ ਸਿੰਘ ਧੰਜ਼ਲ ਨੇ ਪੀਅਰ ਅਸਟੇਟ ਅਧੀਨ ਕੀਤੀਆ ਜਾ ਰਹੀਆਂ ਗਤੀਵਿਧੀਆਂ ਅਤੇ ਵਿਭਾਗ ਵਲੋਂ ਚਲਾਈਆ ਜਾ ਰਹੀਆਂ ਸਕੀਮਾਂ ਬਾਰੇ …

Read More »