1.25 ਕਰੋੜ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਸਮਾਰਟ ਸਿਟੀ ਪ੍ਰਜੈਕਟ ਤਹਿਤ ਵਾਲਡ ਸਿਟੀ ਦੇ ਬਾਹਰਵਾਰ ਸਾਰੀਆਂ ਬਿਜਲੀ ਅਤੇ ਟੈਲੀਫੋਨ ਦੀਆਂ ਤਾਰਾਂ ਨੂੰ ਅੰਡਰਗਾਰਾਉਡ ਕੀਤਾ ਜਾ ਰਿਹਾ ਹੈ, ਜਿਸ ਨਾਲ ਚਾਰਦੀਵਾਰੀ ਦੇ ਬਾਹਰ ਫੈਲੀਆਂ ਹੋਈਆਂ ਤਾਰਾਂ ਦੇ ਜੰਜ਼ਾਲ ਤੋ ਸ਼ਹਿਰਵਾਸੀਆਂ ਨੂੰ ਮੁਕਤੀ ਮਿਲੇਗੀ।ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ …
Read More »Daily Archives: May 19, 2021
ਪੁਲਿਸ ਨੇ ਪਿੰਡਾਂ ‘ਚ ਕੋਵਿਡ ਨਿਯਮ ਲਾਗੂ ਕਰਨ ਲਈ ਬਣਾਏ ਸਰਪੰਚਾਂ-ਪੰਚਾਂ ਦੇ ਵਟਸਐਪ ਗਰੁੱਪ
ਰਾਤ ਨੂੰ ਪਿੰਡਾਂ ਵਿੱਚ ਠੀਕਰੀ ਪਹਿਰੇ ਲੱਗਣੇ ਵੀ ਸ਼ੁਰੂ ਕਪੂਰਥਲਾ, 19 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ ਨੂੰ ਪਿੰਡਾਂ ਅੰਦਰ ਫੈਲਣ ਤੋਂ ਰੋਕਣ ਦੇ ਮਕਸਦ ਨਾਲ ਪੁਲਿਸ ਵਲੋਂ ਨਿਵੇਕਲੀ ਪਹਿਲ ਤਹਿਤ ਜਿਥੇ ਸਮੂਹ ਪਿੰਡਾਂ ‘ਚ ਠੀਕਰੀ ਪਹਿਰੇ ਲਾਉਣੇ ਸ਼ੁਰੂ ਕੀਤੇ ਗਏ ਹਨ, ਉਥੇ ਹੀ ਪਿੰਡ ਪੱਧਰ ’ਤੇ ਸਰਪੰਚ-ਪੰਚਾਂ ਦੇ ਵਟਸਐਪ ਗਰੁੱਪ ਬਣਾਏ ਹਨ ਤਾਂ ਜੋ ਕੋਵਿਡ ਨਿਯਮਾਂ ਬਾਰੇ ਲੋਕਾਂ ਨੂੰ …
Read More »ਮੇਅਰ ਰਿੰਟੂ ਵਲੋਂ ਹਲਕਾ ਉਤਰੀ ਦੇ ਕੌਂਸਲਰਾਂ ਨਾਲ ਮੀਟਿੰਗ
ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਹਲਕਾ ਉਤਰੀ ‘ਚ ਪੈਂਦੀਆਂ ਵਾਰਡਾਂ ਦੇ ਕੌਸਲਰਾਂ ਨਾਲ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਕਾਸ ਦੇ ਕੰਮਾਂ ਸਬੰਧੀ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਨਗਰ ਨਿਗਮ ਦੇ ਸਿਵਲ, ਓ.ਐਂਡ.ਐਮ, ਸਟਰੀਟ ਲਾਈਟ, ਬਾਗਬਾਨੀ ਅਤੇ ਅਸਟੇਟ ਵਿਭਾਗ ਦੇ ਅਧਿਕਾਰੀ ਸ਼ਾਮਿਲ ਹੋਏ। ਮੇਅਰ ਰਿੰਟੂ ਨੇ ਕੌਂਸਲਰਾਂ ਵਲੋਂ ਦੱਸੀਆਂ ਮੁਸ਼ਕਲਾਂ ਦੇ ਹੱਲ ਲਈ …
Read More »ਬਾਦਲ ਵਲੋਂ ਖੀਰਨੀਆਂ ਪਰਿਵਾਰ ਨੂੰ ਨਜ਼ਰਅੰਦਾਜ਼ ਕਰਨ ‘ਤੇ ਭਾਰੀ ਰੋਸ
ਹਾਈ ਕਮਾਂਡ ਆਪਣੇ ਫੈਸਲੇ ‘ਤੇ ਮੁੜ ਕਰੇ ਗੌਰ – ਸ਼ਿਵ ਕੁਮਾਰ ਸ਼ਿਵੀ ਸਮਰਾਲਾ, 19 ਮਈ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਮਰਾਲਾ ਵਿਧਾਨ ਸਭਾ ਹਲਕਾ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ਼ ਲਗਾਉਣ ‘ਤੇ ਇਲਾਕੇ ਵਿੱਚ ਕਾਫੀ ਖਲਬਲੀ ਮੱਚੀ ਹੋਈ ਹੈ।ਹਲਕਾ ਇੰਚਾਰਜ਼ ਬਦਲਣ ਅਤੇ ਖੀਰਨੀਆਂ ਪਰਿਵਾਰ ਨੂੰ ਨਜ਼ਰਅੰਦਾਜ਼ ਕਰਨ ਕਰਕੇ ਸਮੁੱਚੇ …
Read More »ਪੰਥਕ ਤਾਲਮੇਲ ਸੰਗਠਨ ਵਲੋਂ ਹਰਜੀਤ ਸਿੰਘ ਨੂੰ ਸਿੱਖ ਮਿਸ਼ਨਰੀ ਕਾਲਜ਼ ਮੁੱਖੀ ਬਣਾੳੇੁਣ ਦੀ ਸ਼ਲਾਘਾ
ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬੁਨਿਆਦੀ ਸਿਧਾਂਤ ਨੂੰ ਸਮਰਪਿਤ ਸਿੱਖ ਸੰਸਥਾਵਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਸੁਪਰੀਮ ਕੌਂਸਲ ਵਲੋਂ ਹਰਜੀਤ ਸਿੰਘ ਜਲੰਧਰ ਨੂੰ ਸਿੱਖ ਮਿਸ਼ਨਰੀ ਕਾਲਜ਼ ਦਾ ਮੁਖੀ ਬਣਾਉਣ ਦੀ ਸ਼ਲਾਘਾ ਕੀਤੀ ਹੈ। ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਮਕਾਲੀ ਸਿੱਖ ਪੁਸਤਕ ਬੀਬੀ ਜਗੀਰ ਕੌਰ ਵਲੋਂ ਰਲੀਜ਼
ਅੰਮ੍ਰਿਤਸਰ, 19 ਮਈ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਪ੍ਰਕਾਸ਼ਿਤ ਪੁਸਤਕ ‘ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਮਕਾਲੀ ਸਿੱਖ’ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਾਰੀ ਕੀਤੀ।ਇਹ ਪੁਸਤਕ ਰੀਸਰਚ ਸਕਾਲਰ ਡਾ. ਰਾਜਵਿੰਦਰ ਸਿੰਘ ਜੋਗਾ ਨੇ ਲਿਖੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਡਾ. …
Read More »ਆਸਟਰੇਲੀਆ ਦੇ ਨਿਊ ਸਾਊਥ ਵੇਲਜ਼ ਵਿਖੇ ਸਕੂਲਾਂ ’ਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ
ਕਿਰਪਾਨ ‘ਤੇ ਪਾਬੰਦੀ ਧਾਰਮਿਕ ਅਜ਼ਾਦੀ ਦੇ ਖ਼ਿਲਾਫ਼ – ਬੀਬੀ ਜਗੀਰ ਕੌਰ ਅੰਮ੍ਰਿਤਸਰ, 19 ਮਈ (ਗੁਰਪ੍ਰੀਤ ਸਿੰਘ) – ਆਸਟਰੇਲੀਆ ਦੇ ਨਿਊ ਸਾਊਥ ਵੇਲਜ਼ ਵਿਖੇ ਉਥੋਂ ਦੀ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਵਿੱਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਲਾਉਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਮੰਦਭਾਗਾ ਅਤੇ ਧਾਰਮਿਕ ਅਜ਼ਾਦੀ ਦੇ ਖ਼ਿਲਾਫ਼ ਕਰਾਰ ਦਿੱਤਾ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ …
Read More »SGPC condemns Ban on wearing kirpan in public schools at New South Wales, Australia
Decision is against religious freedom – Bibi Jagir Kaur Amritsar, May 19 (Punjab Post Bureau) – Bibi Jagir Kaur president of the Shiromani Gurdwara Parbandhak Committee has condemned the Ban on wearing kirpan in public schools at New South Wales, Australia. She termed the decision of education minister Sarah Mitchell unfortunate and against religious freedom of Sikh children in schools. …
Read More »‘Sri Guru Tegh Bahadur Ji De Samkali Sikh’ book released by Bibi Jagir Kaur
Amritsar, May 19 (Punjab Post Bureau) – Dedicated to the 400th birth anniversary of Sri Guru Tegh Bahadur Ji, a book namely ‘Sri Guru Tegh Bahadur Ji De Samkali Sikh’ (Contemporary Sikhs of Sri Guru Tegh Bahadur) published by Sikh Itihas Research Board of Shiromani Gurdwara Parbandhak Committee (SGPC) was inaugurated by SGPC president Bibi Jagir Kaur here today. The …
Read More »ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸੰਸਕਾਰ
ਬੀਬੀ ਜਗੀਰ ਕੌਰ, ਗਿਆਨੀ ਜਗਤਾਰ ਸਿੰਘ, ਗਿਆਨੀ ਰਘਬੀਰ ਸਿੰਘ ਵਲੋਂ ਲੋਈ ਤੇ ਸਿਰੋਪਾਓ ਭੇਟ ਅੰਮ੍ਰਿਤਸਰ, 19 ਮਈ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੋ ਲੰਘੀ 15 ਮਈ ਨੂੰ ਅਕਾਲ ਚਲਾਣਾ ਕਰ ਗਏ ਸਨ।ਉਨਾਂ ਦਾ ਅੰਤਿਮ ਸੰਸਕਾਰ ਕੱਲ ਗੁਰਦੁਆਰਾ ਸੰਗਰਾਣਾ ਸਾਹਿਬ ਨਜ਼ਦੀਕ ਕੀਤਾ ਗਿਆ।ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਪੁੱਜ ਕੇ ਜਥੇਦਾਰ ਵੇਦਾਂਤੀ ਨੂੰ …
Read More »
Punjab Post Daily Online Newspaper & Print Media