ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵਲੋਂ ਸਰਪੰਚਾਂ, ਪੰਚਾਂ ਨਾਲ ਆਨਲਾਇਨ ਮੀਟਿੰਗ ਕਪੂਰਥਲਾ, 20 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ ਵਾਇਰਸ ਨੂੰ ਪਿੰਡਾਂ ਅੰਦਰ ਹੋਰ ਫੈਲਣ ਤੋਂ ਰੋਕਣ ਦੇ ਮਕਸਦ ਨਾਲ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਹਰ ਪਿੰਡ ਅੰਦਰ ਟੈਸਟਿੰਗ ਵਿਚ ਤੇਜੀ ਲਈ 15 ਦਿਨਾ ਮੁਹਿੰਮ ਦੀ ਸ਼ੁਰੂ ਹੋ ਗਈ ਹੈ। ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ …
Read More »Daily Archives: May 20, 2021
28 permanent vaccination centers established outside hospitals in Kapurthala
Kapurthala, May 20 (Punjab Post Bureau) – With an aim to save the people from infection and overcrowding at civil hospitals, 28 permanent vaccination sites have been established in kapurthala district which starts functioning. Deputy Commissioner Mrs. Deepti Uppal said that in view of the large no of turn around of people …
Read More »ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਭਾਰਤ ਪੁੱਜੀ ਨੌਜਵਾਨ ਦੀ ਮ੍ਰਿਤਕ ਦੇਹ
ਟਰੱਸਟ ਵਾਰਸਾਂ ਤੱਕ ਪਹੁੰਚਾ ਚੁੱਕਾ ਹੈ 233 ਬਦਨਸੀਬਾਂ ਦੇ ਸਰੀਰ ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ) – ਆਪਣੇ ਘਰ, ਜ਼ਮੀਨਾਂ ਗਹਿਣੇ ਰੱਖ ਕੇ ਖਾੜੀ ਮੁਲਕਾਂ `ਚ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ `ਚ ਰਹਿਬਰ ਬਣ ਕੇ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੰਮ੍ਰਿਤਸਰ …
Read More »ਬੰਤ ਸਿੰਘ ਖਾਲਸਾ ਵਲੋਂ ‘ਆਪ’ ਦੀ ਤੰਗ ਸੋਚ ਤੋਂ ਦੁੱਖੀ ਹੋ ਕੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ
ਸਮਰਾਲਾ, 20 ਮਈ (ਇੰਦਰਜੀਤ ਸਿੰਘ ਕੰਗ) – ਸਮਰਾਲਾ ਵਿਧਾਨ ਸਭਾ ਹਲਕਾ ਤੋਂ ਆਮ ਆਦਮੀ ਪਾਰਟੀ ਦੇ ਸਭ ਤੋਂ ਪੁਰਾਣੇ ਅਤੇ ਮੁੱਢਲੇ ਮੈਂਬਰਾਂ ਵਿੱਚੋਂ ਇੱਕ ਬੰਤ ਸਿੰਘ ਖਾਲਸਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।ਉਨਾਂ ਨੇ ਪਾਰਟੀ ਦੇ ਕਨਵੀਨਰ ਅਤੇ ਜਨਰਲ ਸਕੱਤਰ ਵਜੋਂ ਵੀ ਕੰਮ ਕੀਤਾ ਹੈ। ਮੀਡੀਆ ਨੂੰ ਜਾਰੀ …
Read More »ਸੀ.ਆਈ.ਆਈ ਨੇ ਕੋਵਿਡ-19 ਰਲੀਫ ਫੰਡ ‘ਚ ਦਿੱਤੇ 4 ਲੱਖ ਰੁਪਏ
ਡਿਪਟੀ ਕਮਿਸ਼ਨਰ ਵੱਲੋਂ ਧੰਨਵਾਦ- ਹੋਰ ਸੰਸਥਾਵਾਂ ਨੂੰ ਸਹਾਇਤਾ ਦੀ ਕੀਤੀ ਅਪੀਲ ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਕੋਵਿਡ-19 ਮਹਾਂਮਾਰੀ ਦੌਰਾਨ ਜ਼ਿਲੇ੍ਹ ਦੀਆਂ ਕਈ ਗੈਰ ਸਰਕਾਰੀ ਸੰਸਥਾਵਾਂ ਵੱਲੋਂ ਮਾਨਵਤਾ ਦੀ ਭਲਾਈ ਲਈ ਅੱਗੇ ਆਈਆਂ ਹਨ ਅਤੇ ਨਿੱਜੀ ਤੌਰ ‘ਤੇ ਵੀ ਕਈ ਲੋਕਾਂ ਸਿੱਧੇ ਕੋਰੋਨਾ ਪੀੜਤ ਪਰਿਵਾਰਾਂ ਜਾਂ ਹੋਰ ਲੋੜਵੰਦ ਲੋਕਾਂ ਦੀ ਬਾਂਹ ਫੜ ਕੇ ਵੱਡਾ ਸਹਿਯੋਗ ਦਿੱਤਾ ਹੈ।ਇਸ ਤੋਂ ਇਲਾਵਾ ਕਾਰੋਬਾਰੀ …
Read More »ਨਰੇਗਾ ਸਕੀਮ ‘ਚ ਪੰਚਾਇਤਾਂ ਤੇ ਅਮਲੇ ਦੀ ਭੂਮਿਕਾ ਬਣੀ ਸ਼ੱਕੀ – ਸਿਆਲਕਾ
ਟ੍ਰੈਫਿਕ ਵਿੰਗ ਵਲੋਂ ਗਰੀਬਾਂ ਦੀ ਕੀਤੀ ਜਾ ਰਹੀ ਲੁੱਟ ਖਸੁੱਟ ਦਾ ਲਿਆ ਨੋਟਿਸ ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ. ਤਰਸੇਮ ਸਿੰਘ ਸਿਆਲਕਾ ਨੇ ਪੰਜਾਬ ਦੇ ਸਮੂਹ ਡਿਪਟੀ ਕਮਿਸਨਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਕਮਿਸਨ ਕੋਲ ‘ਨਰੇਗਾ’ ਦੇ ਵਰਕਰਾਂ ਦੀਆਂ ਮਿਲ ਰਹੀਆਂ ਸ਼ਿਕਾਇਤਾਂ ਇਸ ਗੱਲ ਦਾ ਪ੍ਰਮਾਣ ਹੈ ਕਿ ਪੰਚਾਇਤਾਂ ਦੀ ਕਾਰਗੁਜ਼ਾਰੀ ‘ਸ਼ੱਕੀ’ …
Read More »ਹੁਣ ਸਰਕਾਰੀ ਸਕੂਲਾਂ ਦੀ ਸ਼ਾਨ ਬਨਣਗੇ ਸਮਾਰਟ ਖੇਡ ਮੈਦਾਨ – ਮੱਲ੍ਹੀ
ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਬਦੌਲਤ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਦੀ ਦਿਸ਼ਾ ਚ` ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਸਰਕਾਰੀ ਸਕੂਲਾਂ ਦੀ ਖੂਬਸੂਰਤ ਦਿੱਖ ਨੂੰ ਫਿਟਨੈਸ ਦੇ ਚਾਰ ਚੰਦ ਲਾ ਕੇ ਸਮਾਰਟ ਖੇਡ ਮੈਦਾਨ ਬਣਾਉਣ ਲਈ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਬਹੁਤ ਜਲਦ …
Read More »400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਆਨਲਾਈਨ ਕਾਵਿ-ਉਚਾਰਨ ਮੁਕਾਬਲਾ
ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਕਾਲਜ ਪ੍ਰਿੰਸੀਪਲ ਡਾ: ਇਕਬਾਲ ਸਿੰਘ ਭੋਮਾ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਉਨਾਂ੍ਹ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਵੱਖ-ਵੱਖ ਮੁਕਾਬਲੇ ਅਤੇ ਭਾਸ਼ਣ ਲੜੀ ਤਹਿਤ ਆਨਲਾਈਨ ਕਾਵਿ-ਉਚਾਰਨ ਮੁਕਾਬਲਾ ਕਰਵਾਇਆ ਗਿਆ। …
Read More »ਕਰੋਨਾ ਮਰੀਜ਼ਾਂ ਨੂੰ ਘਰ ਵਿੱਚ ਹੀ ਮਿਲੇਗੀ ਆਕਸੀਜਨ ਸੇਵਾ -ਸਹਾਇਕ ਕਮਿਸ਼ਨਰ
ਸੰਨ ਫਾਊਡੇਸ਼ਨ ਸੰਸਥਾ ਨੇ ਰੈਡ ਕਰਾਸ ਨੂੰ ਦਿੱਤੇ 20 ਆਕਸੀਜਨ ਕੰਨਸਟਰੇਟਰ ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਰੈਡ ਕਰਾਸ ਅੰਮ੍ਰਿਤਸਰ ਵਲੋਂ ਇਕ ਨਿਵੇਕਲੀ ਪਹਿਲ ਕਰਦਿਆਂ ਘਰ ਵਿੱਚ ਹੀ ਕੋਵਿਡ ਮਰੀਜ਼ਾਂ ਦੀ ਦੇਖਭਾਲ ਲਈ ਆਕਸੀਜਨ ਸੇਵਾ ਸ਼ੁਰੂ ਕੀਤੀ ਗਈ ਹੈ।ਇਸ ਤਹਿਤ ਨਾ-ਮਾਤਰ ਰੇਟਾਂ ‘ਤੇ ਕੋਵਿਡ-19 ਮਰੀਜਾਂ ਨੂੰ ਘਰ ਬੈਠੇ ਹੀ ਆਕਸੀਜਨ ਦੀ ਸਹੂਲਤ ਉਪਲੱਬਧ ਹੋਵੇਗੀ। ਡਾ: ਹਰਨੂਰ ਢਿਲੋ ਸਹਾਇਕ ਕਮਿਸ਼ਨਰ (ਅੰਡਰ …
Read More »ਨੀਲਕੰਠ ਹਸਪਤਾਲ ਨੂੰ ਕੋਵਿਡ ਦੇ ਇਲਾਜ਼ ਲਈ ਪੈਨਲ ਹਸਪਤਾਲਾਂ ਦੀ ਸੂਚੀ ‘ਚੋਂ ਕੱਢਿਆ
ਡਿਪਟੀ ਕਮਿਸ਼ਨਰ ਨੂੰ ਸੌਂਪੀ ਘਟਨਾ ਦੀ ਜਾਂਚ ਰਿਪੋਰਟ ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਬੀਤੇ ਦਿਨੀਂ ਨੀਲਕੰਠ ਹਸਪਤਾਲ ਵਿਚ ਆਕਸੀਜਨ ਦੀ ਕਮੀ ਕਾਰਨ ਹੋਈਆਂ ਮੌਤਾਂ ਦੀ ਜਾਂਚ ਲਈ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਬਣਾਈ ਗਈ ਕਮੇਟੀ ਨੇ ਆਪਣੀ ਰਿਪੋਰਟ ਡਿਪਟੀ ਕਮਿਸ਼ਨਰ ਨੂੰ ਸੌਂਪ ਦਿੱਤੀ ਹੈ।ਇਸ ਵਿੱਚ ਕਮੇਟੀ ਵਿੱਚ ਡਿਪਟੀ ਡਾਇਰੈਟਰ ਸਥਾਨਕ ਸਰਕਾਰਾਂ ਡਾ. ਰਜ਼ਤ ਉਬਰਾਏ ਅਤੇ ਸਿਵਲ ਸਰਜਨ ਡਾ. …
Read More »
Punjab Post Daily Online Newspaper & Print Media