ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਕਰੋਨਾ ਮਹਾਂਮਾਰੀ ਦੇ ਅਸਲ ਯੋਧੇ ਸਾਡੇ ਸਫਾਈ ਕਰਮਚਾਰੀ ਹਨ, ਜੋ ਕਿ ਕਰੋਨਾ ਮਹਾਂਮਾਰੀ ਦੋਰਾਨ ਸਾਡੇ ਆਲੇ ਦੁਆਲੇ ਨੂੰ ਸਾਫ ਸੁਥਰਾ ਅਤੇ ਸਵੱਛ ਰੱਖਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਅ ਰਹੇ ਹਨ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੰਦਰਜੀਤ ਸਿੰਘ ਮੈਂਬਰ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਨੇ ਸਥਾਨਕ ਸਰਕਟ ਹਾਊਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ।ਮੈਂਬਰ ਪੰਜਾਬ ਰਾਜ …
Read More »Daily Archives: May 21, 2021
ਡਾ. ਵਿਦਵਾਨ ਸਿੰਘ ਸੋਨੀ ਨੂੰ ਭਾਰੀ ਸਦਮਾ, ਧਰਮ ਪਤਨੀ ਦਾ ਦਿਹਾਂਤ
ਚੰਡੀਗੜ੍ਹ, 21 ਮਈ (ਪ੍ਰੀਤਮ ਲੁਧਿਆਣਵੀ) – ਸਾਹਿਤਕ ਖੇਤਰ ਦੀ ਮਹਾਨ ਸਖਸ਼ੀਅਤ ਡਾ. ਵਿਦਵਾਨ ਸਿੰਘ ਸੋਨੀ ਨੂੰ ਉਸ ਵਕਤ ਭਾਰੀ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੁਰਿੰਦਰ ਪਾਲ ਕੌਰ (70) ਦਾ ਬੀਤੀ 14 ਮਈ ਨੂੰ ਦਿਹਾਂਤ ਹੋ ਗਿਆ।ਸ੍ਰੀਮਤੀ ਸੁਰਿੰਦਰ ਪਾਲ ਕੌਰ ਜਾਣੀ-ਪਛਾਣੀ ਲੇਖਿਕਾ ਤੇ ਵਾਤਾਵਰਣ ਪ੍ਰੇਮੀ ਬੀਬੀ ਰਿਪਨਜੋਤ ਕੌਰ ਸੋਨੀ ਬੱਗਾ ਦੇ ਮਾਤਾ ਜੀ ਸਨ।ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ …
Read More »
Punjab Post Daily Online Newspaper & Print Media