ਅੰਮ੍ਰਿਤਸਰ, 22 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਲਈ ਵੱਖ-ਵੱਖ ਥਾਵਾਂ ’ਤੇ ਬਣਾਏ ਗਏ ਕੋਵਿਡ ਕੇਅਰ ਕੇਂਦਰਾਂ ਲਈ ਸਹਿਯੋਗੀ ਬਣਦਿਆਂ ਨਿਊਜੀਲੈਂਡ ਦੀ ਸੁਪਰੀਮ ਸਿੱਖ ਸੁਸਾਇਟੀ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਆਕਲੈਂਡ ਵੱਲੋਂ 15 ਆਕਸੀਜਨ ਕੰਨਸਨਟਰੇਟਰ ਭੇਜੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰੇਰਨਾ …
Read More »Daily Archives: May 22, 2021
ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਮਿਤ ਅਰਦਾਸ 24 ਮਈ ਨੂੰ
ਅੰਮ੍ਰਿਤਸਰ, 22 ਮਈ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੋ 15 ਮਈ ਨੂੰ ਅਕਾਲ ਚਾਲਣਾ ਕਰ ਗਏ ਸਨ।ਉਨਾਂ ਨਮਿਤ ਅਰਦਾਸ ਸਮਾਗਮ ਸੋਮਵਾਰ 24 ਮਈ ਨੂੰ ਸਥਾਨਕ ਤਰਨ ਤਾਰਨ ਰੋਡ ੇ ਸਥਿਤ ਗੁਰਦੁਆਰਾ ਸੰਗਰਾਣਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸਵੇਰੇ 11 ਤੋਂ 1 ਵਜੇ ਤੱਕ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਕਾਕੜਾ ਵਿਖੇ ਲੇਖ ਮੁਕਾਬਲਾ
ਸੰਗਰੂਰ, 22 ਮਈ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਜ਼ਿਲ੍ਹਾ ਪੱਧਰ ’ਤੇ ਸਕੂਲੀ ਵਿਦਿਆਰਥੀਆਂ ਦੇ ਚੱਲ ਰਹੇ ਆਨਲਾਈਨ ਲੇਖ ਮੁਕਾਬਲਿਆਂ ਲਈ ਵਿਦਿਆਰਥੀਆਂ ’ਚ ਕਾਫ਼ੀ ਉਤਸ਼ਾਹ ਹੈ।ਜ਼ਿਲ੍ਹਾ ਨੋਡਲ ਅਫ਼ਸਰ ਮੈਡਮ ਕਿਰਨ ਬਾਲਾ ਅਤੇ ਬਲਾਕ ਨੋਡਲ ਅਫ਼ਸਰ ਮੈਡਮ ਗੁਰਜੋਤ ਕੌਰ ਨੇ ਸਾਂਝੇ ਦੱਸਿਆ ਕਿ ਜ਼ਿਲ੍ਹੇ ਅੰਦਰ ਸਕੂਲੀ ਵਿਦਿਆਰਥੀਆਂ ਦੇ ਚਲ ਰਹੇ ਵਿੱਦਿਅਕ …
Read More »26 ਮਈ ਨੂੰ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਕੁਹਾੜਾ ਵਿਖੇ ਮਨਾਇਆ ਜਾਵੇਗਾ ਕਾਲਾ ਦਿਵਸ – ਸਾਥੀ ਕੂੰਮਕਲਾਂ
ਸੰਗਰੂਰ, 22 ਮਈ (ਜਗਸੀਰ ਲੌਂਗੋਵਾਲ) – ਸੰਯੁਕਤ ਮੋਰਚੇ ਵਲੋਂ ਦਿੱਤੇ ਗਏ 26 ਮਈ ਨੂੰ ਕਾਲ਼ਾ ਦਿਵਸ ਮਨਾਉਣ ਦੇ ਸੱਦੇ ਨੂੰ ਸਫਲ ਬਣਾਉਣ ਲਈ ਕੁਹਾੜਾ ਵਿਖੇ ਕਿਰਤੀ ਕਿਸਾਨ ਮੋਰਚਾ ਅਤੇ ਸੀ.ਆਈ.ਟੀ.ਯੂ (ਸੀਟੂ) ਦੀ ਸਾਂਝੀ ਮੀਟਿੰਗ ਸਾਥੀ ਸਤਪਾਲ ਜੋਸ਼ੀਲਾ ਸਾਬਕਾ ਚੇਅਰਮੈਨ ਲੁਧਿਆਣਾ-2, ਨਿਰਪਾਲ ਸਿੰਘ ਕੁਹਾੜਾ ਅਤੇ ਸੀਟੂ ਆਗੂ ਸਿਕੰਦਰ ਬਖਸ਼ ਮੰਡ ਚੌਂਤਾ ਦੀ ਪ੍ਰਧਾਨਗੀ ਹੇਠ ਕੀਤੀ ਗਈ। …
Read More »ਸੀਟੂ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ਼ ਜ਼ੰਮ ਕੇ ਕੀਤੀ ਨਾਅਰੇਬਾਜ਼ੀ
ਕਰੋਨਾ ਦੀ ਆੜ ‘ਚ ਪੰਜਾਬ ਪੁਲਿਸ ਮਜ਼ਦੂਰਾਂ ਨੂੰ ਕਰ ਰਹੀ ਹੈ ਤੰਗ ਪਰੇਸ਼ਾਨ – ਕਾਮਰੇਡ ਗੋਰਾ ਸੰਗਰੂਰ, 22 ਮਈ (ਜਗਸੀਰ ਲੌਂਗੋਵਾਲ) – ਲੁਧਿਆਣਾ ਬਠਿੰਡਾ ਰਾਜ ਮਾਰਗ ‘ਤੇ ਸੀਟੂ ਵਰਕਰਾਂ ਨੇ ਕਾਮਰੇਡ ਦਲਜੀਤ ਕੁਮਾਰ ਗੋਰਾ ਦੀ ਅਗਵਾਈ ‘ਚ ਹੱਥਾਂ ਵਿੱਚ ਤਖਤੀਆਂ ਫੜ੍ਹ ਕੇ ਪੰਜਾਬ ਦੀ ਕੈਪਟਨ ਸਰਕਾਰ ਅਤੇ ਪੰਜਾਬ ਪੁਲਿਸ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।ਕਾਮਰੇਡ ਗੋਰਾ ਨੇ ਕਿਹਾ ਕਿ ਕਰੋਨਾ ਕਾਲ …
Read More »ਟਿਕਰੀ ਬਾਰਡਰ ਦੇ ਪੰਡਾਲ ‘ਚ ਕਿਸਾਨਾਂ ਦਾ ਮੀਂਹ ਨਾਲ ਹੋਇਆ ਕਰੋੜਾਂ ਦਾ ਨੁਕਸਾਨ – ਸੋਮਾ ਲੌਂਗੋਵਾਲ
ਕੁਦਰਤ ਵੀ ਮੀਂਹ ਤੇ ਤੂਫ਼ਾਨ ਰਾਹੀਂ ਪਰਖ ਰਹੀ ਹੈ ਕਿਸਾਨਾਂ ਦਾ ਸਬਰ – ਕਿਸਾਨ ਆਗੂ ਸੰਗਰੂਰ/ ਨਵੀਂ ਦਿੱਲੀ, 22 ਮਈ (ਜਗਸੀਰ ਲੌਂਗੋਵਾਲ) – ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਮੋਰਚੇ ਵਿੱਚ ਕਿਸਾਨਾਂ, ਮਜ਼ਦੂਰਾਂ, ਔਰਤਾਂ ਅਤੇ ਕਿਰਤੀ ਲੋਕਾਂ ਕੇਂਦਰ ਦੀ ਮੋਦੀ ਸਰਕਾਰ ਵਾਂਗ ਕੁਦਰਤ ਵੀ ਮੀਂਹ ਤੇ ਤੂਫ਼ਾਨ ਰਾਹੀਂ ਕਿਸਾਨਾਂ ਦਾ ਸਬਰ ਪਰਖ ਰਹੀ ਹੈ। …
Read More »ਪਿੰਡ ਪੱਧਰ ’ਤੇ ਹਰੇਕ ਤਿੰਨ ਮਹੀਨੇ ਬਾਅਦ ਹੋਵੇਗੀ ਪੈਨਸ਼ਨਰਾਂ ਦੀ ਪੜਤਾਲ
ਬੁੱਢਾਪਾ ਪੈਨਸ਼ਨ ਅਤੇ ਹੋਰ ਸਕੀਮਾਂ ਦੇ ਲਾਭਪਾਤਰੀਆਂ ਦੀ ਪੜਤਾਲ ਸਬੰਧੀ ਮੀਟਿੰਗ ਨਵਾਂਸ਼ਹਿਰ, 22 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲ੍ਹੇ ਵਿੱਚ ਬੁਢਾਪਾ ਪੈਨਸ਼ਨ ਅਤੇ ਹੋਰ ਸਕੀਮਾਂ ਅਧੀਨ ਮੌਜ਼ੂਦਾ ਲਾਭਪਾਤਰੀਆਂ ਦੀ ਪੜਤਾਲ ਕਰਵਾਏ ਜਾਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ ਐਲ.ਡੀ.ਐਮ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਸੀ.ਡੀ.ਪੀ.ਓ ਸ਼ਾਮਲ ਹੋਏ। …
Read More »ਨਵਾਂਸ਼ਹਿਰ ਸਬਜ਼ੀ ਮੰਡੀ ’ਚ ਪ੍ਰਚੂਨ ਵਿਕਰੀ ’ਤੇ ਰੋਕ
ਨਵਾਂਸ਼ਹਿਰ, 22 ਮਈ (ਪੰਜਾਬ ਪੋਸਟ ਬਿਊਰੋ) – ਐਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀਆਂ ਹਦਾਇਤਾਂ ’ਤੇ ਨਵਾਂਸ਼ਹਿਰ ਮਾਰਕੀਟ ਕਮੇਟੀ ਵੱਲੋਂ ਸਿਹਤ ਵਿਭਾਗ ਦੀ ਟੀਮ ਰਾਹੀਂ ਸਬਜ਼ੀ ਮੰਡੀ ਨਵਾਂਸ਼ਹਿਰ ਵਿਚ ਕੋਵਿਡ ਸੈਂਪਲਿੰਗ ਕਰਵਾਈ ਗਈ। ਇਸ ਮੌਕੇ ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਸਕੱਤਰ ਪਰਮਜੀਤ ਸਿੰਘ ਵੱਲੋਂ ਸਬਜ਼ੀ ਮੰਡੀ ਦੇ ਸਮੂਹ ਆੜ੍ਹਤੀਆ ਭਾਈਚਾਰੇ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਗਈ ਕਿ ਮੰਡੀ ਵਿਚ ਮਾਸਕ ਤੋਂ ਬਗੈਰ …
Read More »ਡਿਪਟੀ ਕਮਿਸ਼ਨਰ ਵੱਲੋਂ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਲੈਵਲ-3 ਸਹੂਲਤ ਦੀ ਸ਼ੁਰੂਆਤ
ਕੋਵਿਡ-19 ਦੇ ਗੰਭੀਰ ਮਰੀਜ਼ਾਂ ਨੂੰ ਮਿਲੇਗੀ ਵੱਡੀ ਰਾਹਤ ਨਵਾਂਸ਼ਹਿਰ, 22 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਕੋਵਿਡ-19 ਦੇ ਗੰਭੀਰ ਮਰੀਜ਼ਾਂ ਦੀ ਸਹੂਲਤ ਲਈ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਬੈੱਡਾਂ ਦੀ ਗਿਣਤੀ ਵਧਾ ਕੇ ਲੈਵਲ-3 ਇਲਾਜ ਸਹੂਲਤ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਦੱਸਿਆ ਕਿ …
Read More »ਹੁਣ ਕੋਰੋਨਾ ਸੰਕ੍ਰਮਿਤ ਮਰੀਜ਼ਾਂ ਨੂੰ ਸਿਹਤਯਾਬ ਹੋਣ ਤੋਂ 3 ਮਹੀਨੇ ਬਾਅਦ ਲੱਗੇਗੀ ਵੈਕਸੀਨ – ਡਾ. ਗੀਤਾਂਜਲੀ ਸਿੰਘ
ਓ.ਪੀ.ਡੀ ਸਲਿੱਪ ਦਿਖਾ ਕੇ ਲਗਵਾਇਆ ਜਾ ਸਕਦੈ ਟੀਕਾ ਨਵਾਂਸ਼ਹਿਰ, 22 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਨੇ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਤਹਿਤ ਕਵਰ ਕੀਤੇ ਜਾ ਰਹੇ ਵੱਖ-ਵੱਖ ਉਮਰ ਵਰਗਾਂ ਦੇ ਯੋਗ ਵਿਅਕਤੀਆਂ ਸਬੰਧੀ ਪਾਏ ਜਾ ਰਹੇ ਭਰਮ-ਭੁਲੇਖਿਆ ਅਤੇ ਭੰਬਲਭੂਸੇ ਨੂੰ ਦੂਰ ਕਰਨ ਲਈ ਆਮ ਲੋਕਾਂ ਨੂੰ ਜਾਗਰੂਕਤਾ ਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ। ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ …
Read More »
Punjab Post Daily Online Newspaper & Print Media