ਪਠਾਨਕੋਟ, 25 ਮਈ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸਕੂਲਾਂ ਦੀ ਨੁਹਾਰ ਦਿਨੋ ਦਿਨ ਬਦਲ ਰਹੀ ਹੈ।ਅਧਿਆਪਕਾਂ ਦੀ ਮਿਹਨਤ ਵੀ ਰੰਗ ਲਿਆਉਣ ਲੱਗ ਪਈ ਹੈ।ਜਿਥੇ ਜਿਲ੍ਹੇ ਭਰ ‘ਚ ਅਧਿਆਪਕਾਂ ਵਲ੍ਹੋਂ ਆਪਣੇ ‘ਲਾਲਾਂ‘ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਦੀ ਪਹਿਲ ਕਦਮੀਂ ਨੇ ਮਾਪਿਆਂ ਦਾ ਭਰੋਸਾ ਹੋਰ ਵਧਾਇਆ ਹੈ, ਉਥੇ ਹੀ ਪੰਚਾਂ, ਸਰਪੰਚਾਂ ਅਤੇ ਨਾਮਵਰ ਸ਼ਖ਼ਸੀਅਤਾਂ ਦੇ ਬੱਚਿਆਂ ਨੇ ਵੀ ਸਰਕਾਰੀ ਸਕੂਲਾਂ ਵੱਲ …
Read More »Daily Archives: May 25, 2021
ਪੀ.ਐਸ.ਪੀ.ਸੀ.ਐਲ ਦੇ ਬਾਰਡਰ ਜ਼ੋਨ ਨੇ ਲਗਾਇਆ ਤੀਜ਼ਾ ਟੀਕਾਕਰਨ ਕੈਂਪ
ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਪੀ.ਐਸ.ਪੀ.ਸੀ.ਐਲ ਦੇ ਸੀ.ਐਮ.ਡੀ ਏ.ਵੇਨੂੰ ਪ੍ਰਸਾਦ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅੱਜ ਇਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਦੇ ਚੀਫ ਇੰਜੀਨੀਅਰ ਵੰਡ ਬਾਰਡਰ ਜ਼ੋਨ ਦੇ ਸਿਟੀ ਸਰਕਲ ਅੰਮ੍ਰਿਤਸਰ ਵਲੋਂ ਤੀਜ਼ਾ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ। ਇੰਜਨੀਅਰ ਸਕੱਤਰ ਸਿੰਘ ਢਿੱਲੋਂ ਮੁੱਖ ਇੰਜਨੀਅਰ ਬਾਰਡਰ ਜ਼ੋਨ ਨੇ ਦੱਸਿਆ ਕਿ ਕੈਂਪ ਵਿੱਚ ਪੀ.ਐਸ.ਪੀ.ਸੀ.ਐਲ ਦੇ ਕੁੱਲ 164 ਕਰਮਚਾਰੀਆਂ ਨੂੰ ਟੀਕਾ ਲਗਾਇਆ …
Read More »ਮਰੀਜ਼ਾਂ ਨੂੰ ਈ-ਸੰਜੀਵਨੀ ਰਾਹੀਂ ਦਿੱਤੀ ਜਾ ਰਹੀ ਹੈ ਮੁਫਤ ਇਲਾਜ਼ ਦੀ ਸਹੂਲਤ – ਡਾ. ਕਪੂਰ
ਮਰੀਜ਼ ਘਰ ਬੈਠਿਆਂ ਐਂਡ੍ਰਾਇਡ ਮੋਬਾਇਲ ਐਪ ਰਾਹੀਂ ਪ੍ਰਾਪਤ ਕਰ ਸਕਦਾ ਹੈ ਸਹੂਲਤ ਨਵਾਂਸ਼ਹਿਰ, 25 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਵੱਲੋਂ ਕੋਵਿਡ-19 ਦੀ ਦੂਜੀ ਲਹਿਰ ਕਾਰਨ ਵੱਧ ਰਹੇ ਖਤਰੇ ਦੇ ਮੱਦੇਨਜ਼ਰ ਹਫਤੇ ਦੇ ਸਾਰੇ ਕੰਮਕਾਜੀ 6 ਦਿਨ ਸਵੇਰੇ 8.00 ਵਜੇ ਤੋਂ ਲੈ ਕੇ ਦੁਪਹਿਰ 2.00 ਵਜੇ ਤੱਕ ਈ-ਸੰਜੀਵਨੀ ਓ.ਪੀ.ਡੀ ਮੋਬਾਈਲ ਐਪ ਰਾਹੀਂ ਮਰੀਜ਼ਾਂ ਨੂੰ ਗਾਇਨੀਕਾਲੋਜੀ, ਜਨਰਲ ਅਤੇ ਮਨੋਵਿਗਿਆਨਕ ਬਿਮਾਰੀਆਂ …
Read More »ਟੈਸਟਿੰਗ ਨਾਲ ਹੀ ਕੋਰੋਨਾ ਵਾਇਰਸ ਦੇ ਪ੍ਰਸਾਰ ’ਤੇ ਲੱਗੇਗੀ ਬ੍ਰੇਕ – ਜਗਦੀਸ਼ ਸਿੰਘ ਜੌਹਲ
ਨਵਾਂਸ਼ਹਿਰ, 25 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਿੱਥੇ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਜ਼ਰੂਰੀ ਹੈ, ਉਸ ਦੇ ਨਾਲ ਕੋਰੋਨਾ ਟੈਸਟਿੰਗ ਵੀ ਬਹੁਤ ਜ਼ਰੂਰੀ ਹੈ।ਸਬ ਡਵੀਜ਼ਨ ਮੈਜਿਸਟ੍ਰੇਟ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਨੇ ਦੱਸਿਆ ਕਿ ਮਾਣਯੋਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹਿਰੀ ਤੇ ਪੇਂਡੂ ਖੇਤਰਾਂ ਨੂੰ ਕੋਰੋਨਾ ਬਿਮਾਰੀ ਦੇ ਫੈਲਾਅ …
Read More »ਯੂ.ਕੇ ਦੇ ਸਕੂਲ ’ਚ ਸਿੱਖ ਬੱਚੇ ਦੇ ਜ਼ਬਰੀ ਕੇਸ ਕੱਟਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ
ਭਾਰਤ ਦੇ ਵਿਦੇਸ਼ ਮੰਤਰੀ ਤੇ ਦਿੱਲੀ ’ਚ ਯੂ.ਕੇ ਦੇ ਹਾਈ ਕਮਿਸ਼ਨਰ ਨੂੰ ਭੇਜਾਂਗੇ ਪੱਤਰ- ਬੀਬੀ ਜਗੀਰ ਕੌਰ ਅੰਮ੍ਰਿਤਸਰ, 25 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਯੂ.ਕੇ ਦੇ ਦੱਖਣੀ ਲੰਡਨ ਵਿਖੇ ਇਕ ਸਕੂਲ ’ਚ ਸਿੱਖ ਵਿਦਿਆਰਥੀ ਦੇ ਜ਼ਬਰੀ ਕੇਸ ਕੱਟਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ …
Read More »
Punjab Post Daily Online Newspaper & Print Media