ਸੰਗਰੂਰ, 26 ਮਈ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਦੀਆਂ ਕਿਸਾਨਾਂ ਪ੍ਰਤੀ ਮਾੜੀਆਂ ਨੀਤੀਆਂ ਖ਼ਿਲਾਫ਼ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਏਕਤਾ ਉਗਰਾਹਾਂ ਗਰੁੱਪ ਨੇ ਲੌਂਗੋਵਾਲ ਵਿਖੇ ਕਾਲਾ ਦਿਵਸ ਮਨਾਇਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਸਾੜੀ ਗਈ। ਇਸ ਮੌਕੇ ਦਰਬਾਰਾ ਸਿੰਘ …
Read More »Daily Archives: May 26, 2021
ਵਿਨਰਜੀਤ ਖਡਿਆਲ ਨੇ ਆਪਣੀ ਰਿਹਾਇਸ਼ ‘ਤੇ ਕਾਲਾ ਝੰਡਾ ਲਹਿਰਾ ਕੇ ਮਨਾਇਆ ਕਾਲਾ ਦਿਨ
ਸੰਗਰੂਰ, 26 ਮਈ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਕਮੇਟੀ ਮੈਂਬਰ ਵਿਨਰਜੀਤ ਸਿੰਘ ਖਡਿਆਲ ਨੇ ਆਪਣੀ ਰਿਹਾਇਸ਼ ਸੁਨਾਮ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਹਮਾਇਤ ਵਿੱਚ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ਆਪਣੇ ਫਰਜ਼ੰਦ ਆਲਮਫਤਹਿ ਸਿੰਘ ਨਾਲ ਕਾਲਾ ਝੰਡਾ ਲਹਿਰਾ ਕੇ ਕਾਲਾ ਦਿਨ ਮਨਾਇਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਨਰਜੀਤ ਖਡਿਆਲ …
Read More »ਸ਼੍ਰੋਮਣੀ ਕਮੇਟੀ ਦੀ ਵੈਬਸਾਈਟ ਬਾਰੇ ਸਰਚਾਂਦ ਸਿੰਘ ਦੇ ਇਲਜ਼ਾਮ ਅਧੂਰੀ ਜਾਣਕਾਰੀ ਦਾ ਪ੍ਰਗਟਾਵਾ – ਸੁਖਮਿੰਦਰ ਸਿੰਘ
ਅੰਮ੍ਰਿਤਸਰ, 26 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੈਬਸਾਈਟ ਬਾਰੇ ਸਰਚਾਂਦ ਸਿੰਘ ਖਿਆਲਾ ਵੱਲੋਂ ਬੇਬੁਨਿਆਦ ਇਲਜ਼ਾਮਬਾਜ਼ੀ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਮਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਨਵੀਂ ਵੈਬਸਾਈਟ ’ਤੇ ਪਹਿਲੀ ਵੈਬਸਾਈਟ ਦਾ ਸਾਰਾ ਡਾਟਾ ਪਾਇਆ ਜਾਣਾ ਹੈ, ਜਿਸ ਬਾਰੇ ਕੰਮ ਜਾਰੀ ਹੈ। ਉਨ੍ਹਾਂ …
Read More »ਖਾਲਸਾ ਕਾਲਜ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 26 ਮਈ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਤੀਜ਼ੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।ਇਸ ਪਾਵਨ ਪਵਿੱਤਰ ਦਿਹਾੜੇ ’ਤੇ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਦੁਆਰਾ ਆਈਆਂ ਸੰਗਤ ਨੂੰ ਨਿਹਾਲ …
Read More »ਜ਼ੁਡੀਸ਼ੀਅਲ ਮੈਜਿਸਟ੍ਰੇਟ ਨੇ ਸੁਣੀਆਂ ਬੰਦੀਆਂ ਦੀਆਂ ਮੁਸ਼ਕਲਾਂ
ਛੋਟੇ ਕੇਸਾਂ ਨੂੰ ਆਪਸੀ ਸਹਿਮਤੀ ਨਾਲ ਲੋਕ ਅਦਾਲਤਾਂ ਰਾਹੀਂ ਹੱਲ ਕਰਨ ’ਤੇ ਜ਼ੋਰ ਕਪੂਰਥਲਾ, 26 ਮਈ (ਪੰਜਾਬ ਪੋਸਟ ਬਿਊਰੋ) – ਚੀਫ ਜ਼ੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਹੇਸ਼ ਕੁਮਾਰ ਵਲੋਂ ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਕੈਂਪ ਕੋਰਟ ਲਗਾਈ ਗਈ।ਕੈਂਪ ਕੋਰਟ ਦੌਰਾਨ ਉਨਾਂ 6 ਕੇਸਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਅਤੇ ਅੰਡਰ ਟ੍ਰਾਇਲ ਬੰਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ। …
Read More »Testing at full swing in rural areas under Mission Fateh-2
health department Teams to visit every house Kapurthala, May 26 (Punjab Post Bureau) – Covid testing is in full swing in Kapurthala district under Mission Fateh-2 campaign launched for rural areas to fight against covid, under which Health Department, Asha Workers, ANMs are going door to door to create awareness against covid. …
Read More »ਮਿਸ਼ਨ ਫਤਹਿ-2 ਤਹਿਤ ਪੇਂਡੂ ਖੇਤਰਾਂ ‘ਚ ਟੈਸਟਿੰਗ ਜ਼ੋਰਾਂ ’ਤੇ, ਹਰ ਘਰ ਜਾ ਰਹੀਆਂ ਨੇ ਟੀਮਾਂ
ਕਪੂਰਥਲਾ, 26 ਮਈ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਅੰਦਰ ਕੋਵਿਡ ਵਿਰੁੱਧ ਲੜਾਈ ਲਈ ਪੇਂਡੂ ਖੇਤਰਾਂ ਵਾਸਤੇ ਸ਼ੁਰੂ ਕੀਤੀ ਗਈ ਮਿਸ਼ਨ ਫਤਹਿ-2 ਮੁਹਿੰਮ ਤਹਿਤ ਗਤੀਵਿਧੀਆਂ ਜ਼ੋਰਾਂ ’ਤੇ ਹਨ, ਜਿਸ ਤਹਿਤ ਸਿਹਤ ਵਿਭਾਗ, ਆਸ਼ਾ ਵਰਕਰ, ਏ.ਐਨ.ਐਮਜ਼ ਘਰ-ਘ੍ਰਰ ਜਾ ਕੇ ਲੋਕਾਂ ਨੂੰ ਕੋਵਿਡ ਵਿਰੁੱਧ ਜਾਗਰੂਕ ਕਰ ਰਹੀਆਂ ਹਨ। ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ …
Read More »ਨੈਸ਼ਨਲ ਸੋਸ਼ਲ ਅਸਿਸਟੈਂਸ ਪ੍ਰੋਗਰਾਮ ਤਹਿਤ 23.71 ਲੱਖ ਦੇ ਫੰਡ ਜਾਰੀ ਕਰਨ ਨੂੰ ਪ੍ਰਵਾਨਗੀ
ਜ਼ਿਲ੍ਹੇ ਦੇ 3291 ਲਾਭਪਾਤਰੀਆਂ ਨੂੰ ਮਿਲੇਗਾ ਸਕੀਮ ਦਾ ਲਾਭ – ਚੇਅਰਮੈਨ ਪੱਲੀਝਿੱਕੀ ਨਵਾਂਸ਼ਹਿਰ, 26 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ ਵਲੋਂ ਚਾਲੂ ਵਿੱਤੀ ਵਰ੍ਹੇ 2021-22 ਦੌਰਾਨ ਨੈਸ਼ਨਲ ਸੋਸ਼ਲ ਅਸਿਸਟੈਂਸ ਪ੍ਰੋਗਰਾਮ (ਏ. ਸੀ. ਏ) ਅਧੀਨ ਆਉਂਦੀਆਂ ਸਕੀਮਾਂ ਤਹਿਤ 23,71,400 ਰੁਪਏ ਦੇ ਫੰਡ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਕੀਮ ਤਹਿਤ ਸ਼ਹੀਦ ਭਗਤ …
Read More »ਐਸ.ਸੀ ਕਾਰਪੋਰੇਸ਼ਨ ਵੱਲੋਂ ਗੋਲਡਨ ਜੁਬਲੀ ਵਰ੍ਹੇ ਦੌਰਾਨ ਸਵੈ ਸਹਾਈ ਗਰੁੱਪਾਂ ਲਈ ਨਵੀਂ ਸਕੀਮ ਦੀ ਸ਼ੁਰੂਆਤ
ਚੇਅਰਮੈਨ ਸੂਦ ਨੇ 8 ਲਾਭਪਾਤਰੀਆਂ ਨੂੰ 15.50 ਲੱਖ ਰੁਪਏ ਦੇ ਕਰਜ਼ਿਆਂ ਦੇ ਮਨਜ਼ੂਰੀ ਪੱਤਰ ਵੰਡੇ ਨਵਾਂਸ਼ਹਿਰ, 26 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਵੱਲੋਂ ਅੱਜ ਇਥੇ ਕਾਰਪੋਰੇਸ਼ਨ ਦੀਆਂ ਨੈਸ਼ਨਲ ਸਫ਼ਾਈ ਕਰਮਚਾਰੀ ਵਿੱਤ ਕਾਰਪੋਰੇਸ਼ਨ ਨਵੀਂ ਦਿੱਲੀ ਦੇ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ 8 ਲਾਭਪਾਤਰੀਆਂ ਨੂੰ 15.50 …
Read More »ਖੇਤੀ ਮਸ਼ੀਨਰੀ ’ਤੇ ਉਪਦਾਨ ਲਈ ਪੋਰਟਲ ‘ਤੇ ਅੱਜ ਤੱਕ ਲਈਆਂ ਜਾਣਗੀਆਂ ਅਰਜ਼ੀਆਂ -ਡਾਇਰੈਕਟਰ ਖੇਤੀਬਾੜੀ
ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਕੀਤੀ ਅਪੀਲ ਨਵਾਂਸ਼ਹਿਰ, 26 ਮਈ (ਪੰਜਾਬ ਪੋਸਟ ਬਿਉਰੋ) – ‘ਕਾਮਯਾਬ ਕਿਸਾਨ ਅਤੇ ਖੁਸ਼ਹਾਲ ਪੰਜਾਬ’ (ਕੇ 3 ਪੀ) ਤਹਿਤ ਵੱਖ-ਵੱਖ ਸਕੀਮਾਂ ਅਧੀਨ ਖੇਤੀ ਮਸ਼ੀਨਰੀ ਉਪਦਾਨ ’ਤੇ ਲੈਣ ਲਈ ਵਿਭਾਗ ਦੇ ਪੋਰਟਲ ’ਤੇ ਅਰਜ਼ੀਆਂ ਦੇਣ ਦੀ ਆਖ਼ਰੀ ਮਿਤੀ 26 ਮਈ 2021 ਹੈ।ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਸੁਖਦੇਵ ਸਿੰਘ ਸਿੱਧੂ ਨੇ …
Read More »
Punjab Post Daily Online Newspaper & Print Media