ਸੰਗਰੂਰ, 27 ਮਈ (ਜਗਸੀਰ ਲੌਂਗੋਵਾਲ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਭਗਵਾਨ ਸਿੰਘ (80) ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗਿਆਨੀ ਭਗਵਾਨ ਸਿੰਘ ਦੇ ਚਲਾਣੇ ਨਾਲ ਸਿੱਖ ਪੰਥ ਇੱਕ ਹੋਰ ਧਾਰਮਿਕ ਸ਼ਖ਼ਸੀਅਤ ਤੋਂ ਵਾਂਝਾ ਹੋ …
Read More »Daily Archives: May 27, 2021
ਗਿਆਨੀ ਭਗਵਾਨ ਸਿੰਘ ਸਾਬਕਾ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਚਲਾਣਾ ਪੰਥ ਲਈ ਵੱਡਾ ਘਾਟਾ – ਗਿ. ਹਰਪ੍ਰੀਤ ਸਿੰਘ
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗਿਆਨੀ ਭਗਵਾਨ ਸਿੰਘ ਸਾਬਕਾ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਗਿਆਨੀ ਜੀ ਬਹੁਤ ਹੀ ਉਚੇ-ਸੁੱਚੇ ਜੀਵਨ ਅਤੇ ਮਿੱਠ ਬੋਲੜੇ ਸੁਭਾਅ ਦੇ ਮਾਲਕ ਸਨ।ਉਨਾਂ ਨੇ ਆਪਣੇ ਜੀਵਨ ਕਾਲ ਦਾ ਲੰਮਾ ਸਮਾਂ …
Read More »ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਵੈਕਸੀਨ ਕੈਂਪ 29 ਮਈ ਨੂੰ ਹੋਵੇਗਾ ਸ਼ੁਰੂ- ਬੀਬੀ ਜਗੀਰ ਕੌਰ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਰਾਜਸਥਾਨ ਦੇ ਟਰੱਸਟ ਦੀ ਕੋਵੀਸਰਵ ਸੇਵਾ ਦੀ ਰਸਮੀ ਸ਼ੁਰੂਆਤ ਅੰਮ੍ਰਿਤਸਰ, 27 ਮਈ (ਗੁਰਪ੍ਰੀਤ ਸਿੰਘ) – ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਹਜ਼ਾਰ ਕੋਰੋਨਾ ਵੈਕਸੀਨ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਲੋਕਾਂ ਨੂੰ ਮੁਫ਼ਤ ਲਗਾਈ ਜਾਵੇਗੀ।ਇਸ ਸਬੰਧ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਪਲਾਜ਼ਾ ਵਿਖੇ 29 ਮਈ ਤੋਂ ਕੈਂਪ ਲਗਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ …
Read More »ਸਰਕਾਰੀ ਸਕੂਲਾਂ ‘ਚ ਛੁੱਟੀਆਂ ਦੌਰਾਨ ਕਰਵਾਈਆਂ ਜਾਣਗੀਆਂ ਗਣਿਤ ਦੀਆਂ ਆਨਲਾਈਨ ਗਤੀਵਿਧੀਆਂ
ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ) – ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨਾਲ ਗਰਮੀਆਂ ਦੀਆਂ ਛੱਟੀਆਂ ਦੌਰਾਨ ਵੀ ਰਾਬਤਾ ਬਣਾਈ ਰੱਖਣ ਦੇ ਮਨੋਰਥ ਨਾਲ ਜਿੱਥੇ ਸਵੈ ਇੱਛਾ ਨਾਲ ਆਨਲਾਈਨ ਸਮਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਉਥੇ ਹੀ ਸਕੂਲ ਸਿੱਖਿਆ ਵਿਭਾਗ ਵੱਲੋਂ ਵੀ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਬਹੁਤ …
Read More »ਕੋਰੋਨਾਵਾਇਰਸ ਦੀ ਰੋਕਥਾਮ ਲਈ ਟੀਕਾਕਰਨ ਜ਼ਰੂਰੀ – ਸਿਵਲ ਸਰਜਨ
ਜਿਲ੍ਹੇ ਵਿੱਚ ਅੱਜ 2064 ਲੋਕਾਂ ਨੇ ਲਗਵਾਇਆ ਕਰੋਨਾ ਦਾ ਟੀਕਾ ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ) – ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਟੀਕਾਕਰਨ ਬਹੁਤ ਜਰੂਰੀ ਹੈ ਅਤੇ ਸਿਹਤ ਵਿਭਾਗ ਵਲੋਂ ਵੱਖ-ਵੱਖ ਹਸਪਤਾਲਾਂ ਵਿੱਚ ਲੋਕਾਂ ਨੂੰ ਕਰੋਨਾ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ।ਇਹ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹਨ। ਸਿਵਲ ਸਰਜਨ ਡਾ. ਚਰਨਜੀਤ ਸਿੰਘ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 27 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2020 ਸੈਸ਼ਨ ਦੀਆਂ ਬੀ.ਕਾਮ ਫਾੲਨੈਂਸ਼ੀਅਲ ਸਰਵਿਸਜ਼ ਸਮੈਸਟਰ ਪਹਿਲਾ, ਬੀ.ਐਸ.ਸੀ ਹੋਮ ਸਾਇੰਸ ਸਮੈਸਟਰ ਪਹਿਲਾ ਤੇ ਪੰਜਵਾਂ, ਡਿਪਲੋਮਾ ਇਨ ਕੰਪਿਊਟਰ ਐਨੀਮੇਸ਼ਨ ਸਮੈਸਟਰ ਪਹਿਲਾ, ਬੀ.ਕਾਮ ਐਲ.ਐਲ.ਬੀ (ਪੰਜ ਸਾਲਾ) ਸਮੈਸਟਰ ਨੌਵਾ, ਐਮ.ਐਸ.ਸੀ ਜ਼ੂਆਲੋਜੀ ਸਮੈਸਟਰ ਪਹਿਲਾ, ਐਮ.ਐਸ.ਸੀ ਬਾਇਓ-ਟੈਕਨਾਲੋਜੀ ਸਮੈਸਟਰ ਤੀਜਾ, ਬੀ.ਬੀ.ਏ. ਸਮੈਸਟਰ ਪਹਿਲਾ, ਬੀ.ਐਫ.ਏ ਸਮੈਸਟਰ ਪਹਿਲਾ, ਐਮ.ਏ ਜਿਓਗਰਾਫੀ ਸਮੈਸਟਰ ਤੀਜਾ, ਐਮ.ਏ ਧਰਮ ਅਧਿਐਨ ਸਮੈਸਟਰ …
Read More »GNDU results declared
Amritsar, May 27 (Punjab Post bureau) – The results of B. Com. (Financial Services), Semester-I; B.Sc, Home Science Semester-I; B.Sc, Home Science Semester-V; Diploma in Computer Animation, Semester-I; B. Com. LLB (FYIC) Semester-IX; M. Sc. Zoology, Semester-I; M.Sc. Bio-technology, Semester-III; B.B.A, Semester-I; B.F.A, Semester-I; M.A Geography Semester-III; M.A Religious Studies Semester- I; M.Sc. Internet Studies Semester-III; Bachelor of Vocation (Contemporary …
Read More »“ਮਾਣ ਧੀਆਂ ਤੇ ਸੰਸਥਾ” 5 ਜੂਨ ਨੂੰ ਲਗਵਾਏਗੀ ਇੱਕ ਲੱਖ ਬੂਟੇ – ਪ੍ਰਧਾਨ ਮੱਟੂ
ਡੀ.ਈ.ਓ ਨੇ ‘ਰੁੱਖ ਲਗਾਓ’ ਆਨਲਾਈਨ ਮੁਹਿੰਮ ਦਾ ਪੋਸਟਰ ਕੀਤਾ ਜਾਰੀ ਅੰਮ੍ਰਿਤਸਰ, 27 ਮਈ (ਸੰਧੂ) – ਸਥਾਨਕ ‘ਮਾਣ ਧੀਆਂ ‘ਤੇ ਸਮਾਜ ਭਲਾਈ ਸੋਸਾਇਟੀ (ਰਜਿ.) ਵਲੋਂ ਅੱਜ ‘ਰੁੱਖ ਲਗਾਓ ਆਨਲਾਈਨ ਮੁਹਿੰਮ’ ਦਾ ਪੋਸਟਰ ਸੰਸਥਾ ਦੇ ਮੁੱਖ ਸਰਪ੍ਰਸਤ ਰਾਜੇਸ਼ ਸ਼ਰਮਾ ਤੇ ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਕੁਮਾਰ ਛੀਨਾ ਦੀ ਅਗਵਾਈ ‘ਚ ਜਾਰੀ ਕੀਤਾ ਗਿਆ। …
Read More »ਸ਼ੋਅ ਅਤੇ ਟੇਲ ਪ੍ਰਤੀਯੋਗਤਾ ‘ਚ ਬੱਚਿਆਂ ਨੇ ਦਿਖਾਇਆ ਟੈਲੇਂਟ
ਸਿੱਖਿਆ ਵਿਭਾਗ ਨੇ ਕਰਵਾਈ ਵਰਚੁਅਲ ਸ਼ੋਅ ਅਤੇ ਟੇਲ ਪ੍ਰਤਿਯੋਗਿਤਾ ਪਠਾਨਕੋਟ, 27 ਮਈ (ਪੰਜਾਬ ਪੋਸਟ ਬਿਊਰੋ) -ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਸਰਪ੍ਰਸਤੀ ਅਤੇ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਦੀ ਦੇਖਰੇਖ ਵਿੱਚ ਸਿੱਖਿਆ ਵਿਭਾਗ ਪਠਾਨਕੋਟ ਵਲੋਂ ਵਰਚੂਅਲ ਸ਼ੋਅ ਐਂਡ ਟੇਲ ਪ੍ਰਤੀਯੋਗਤਾ ਕਰਵਾਈ ਗਈ। ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਜਸਵੰਤ ਸਿੰਘ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ …
Read More »ਗਰਮੀਆਂ ਦੀਆਂ ਛੁੱਟੀਆਂ ‘ਚ ਸਰਕਾਰੀ ਸਕੂਲਾਂ ਵਲੋਂ ਕਰਵਾਈਆਂ ਜਾਣਗੀਆਂ ਗਣਿਤ ਦੀਆਂ ਆਨਲਾਈਨ ਗਤੀਵਿਧੀਆਂ
ਪਠਾਨਕੋਟ, 27 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਉਪਜੇ ਹਾਲਾਤ ‘ਚ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨਾਲ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵੀ ਰਾਬਤਾ ਬਣਾਈ ਰੱਖਣ ਦੇ ਮਨੋਰਥ ਨਾਲ ਸਵੈ ਇੱਛਾ ਨਾਲ ਆਨਲਾਈਨ ਸਮਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਦੇ ਨਾਲ ਹੀ ਸਕੂਲ ਸਿੱਖਿਆ ਵਿਭਾਗ ਵਲੋਂ ਵੀ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ …
Read More »
Punjab Post Daily Online Newspaper & Print Media