ਐਸ.ਐਸ.ਪੀ ਪਠਾਨਕੋਟ ਤੋਂ 15 ਜੂਨ ਨੂੰ ਮੰਗੀ ਰਿਪੋਰਟ ਪਠਾਨਕੋਟ, 27 ਮਈ (ਪੰਜਾਬ ਪੋਸਟ ਬਿਊਰੋ) – ਪੁਲਿਸ ਥਾਣਾ ਸਦਰ ਦੀ ਪੁਲਿਸ ਵਲੋਂ ਦਲਿਤ ਪਰਿਵਾਰ ਨੂੰ ਅਣਸੁਣਿਆਂ ਕਰਨ ‘ਤੇ ਅੱਜ ਪੀੜਤ ਹੀਰਾ ਲਾਲ ਪੁੱਤਰ ਅਸ਼ੋਕ ਕੁਮਾਰ ਵਾਸੀ ਸਰਨਾ ਨੇ ਪੰਜਾਬ ਰਾਜ ਐਸ.ਸੀ ਕਮਿਸਨ ਦੇ ਮੈਂਬਰ ਡਾ. ਤਰਸੇਮ ਸਿੰਘ ਸਿਆਲਕਾ ਦੇ ਨਾਲ ਮੁਲਾਕਾਤ ਕੀਤੀ। ਸ਼ਿਕਾਇਤਕਰਤਾ ਹੀਰਾ ਲਾਲ ਨੇ ਡਾ. ਤਰਸੇਮ ਸਿੰਘ ਸਿਆਲਕਾ ਨੂੰ …
Read More »Daily Archives: May 27, 2021
ਪਿੰਡਾਂ ਨੂੰ ਕੋਵਿਡ ਮੁਕਤ ਬਣਾ ਕੇ ਮਿਸ਼ਨ ਫਤਿਹ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾਵੇਗਾ – ਡਾ. ਕਪੂਰ
ਕਿਹਾ ਹੁਣ ਤੱਕ 34 ਵਿਅਕਤੀਆਂ ਪਾਏ ਗਏ ਕੋਰੋਨਾ ਪਾਜ਼ਟਿਵ ਨਵਾਂਸ਼ਹਿਰ, 27 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਜੀ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਦਿਹਾਤੀ ਇਲਾਕਿਆਂ ਵਿੱਚ ਵੱਡੇ ਪੱਧਰ ‘ਤੇ ਸੈਪਲਿੰਗ ਕਰਨ ਦੇ ਮੰਤਵ ਨਾਲ ਮਿਸ਼ਨ ਫ਼ਤਿਹ-2 ਤਹਿਤ ਕੋਰੋਨਾ ਮੁਕਤ ਪਿੰਡ ਮੁਹਿੰਮ ਵਿੱਢੀ ਹੋਈ ਹੈ, …
Read More »ਵਿਧਾਇਕ ਅੰਗਦ ਸਿੰਘ ਤੇ ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ ਵੱਲੋਂ ਮੰਤਰੀ ਬ੍ਰਹਮ ਮਹਿੰਦਰਾ ਨਾਲ ਮੁਲਾਕਾਤ
ਡੰਪ ਅਤੇ ਹੜਤਾਲੀ ਮੁਲਾਜ਼ਮਾਂ ਦੇ ਮੁੱਦੇ ਜਲਦ ਹੱਲ ਕਰਨ ਦੀ ਕੀਤੀ ਅਪੀਲ ਨਵਾਂਸ਼ਹਿਰ, 27 ਮਈ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਅਤੇ ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਸਚਿਨ ਦੀਵਾਨ ਵੱਲੋਂ ਅੱਜ ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਨਾਲ ਮੁਲਾਕਾਤ ਕਰ ਕੇ ਸ਼ਹਿਰ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਚਰਚਾ ਕੀਤੀ ਗਈ।ਉਨ੍ਹਾਂ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਅਬਾਦੀ ਵਿੱਚਲੇ ਕੂੜੇ …
Read More »ਨੈਸ਼ਨਲ ਹਾਈਵੇਅ ‘ਚ ਆਈਆਂ ਜਾਇਦਾਦਾਂ ਦੇ ਮੁਆਵਜ਼ੇ ਤੇ ਹਾਦਸਿਆਂ ਸਬੰਧੀ ਮਸਲੇ ਵਿਚਾਰੇ
ਚੇਅਰਮੈਨ ਮੋਹਨ ਲਾਲ ਸੂਦ ਨੇ ਡਿਪਟੀ ਕਮਿਸ਼ਨਰ ਨਾਲ ਵੱਖ-ਵੱਖ ਮੁੱਦਿਆਂ ’ਤੇ ਕੀਤੀ ਚਰਚਾ ਨਵਾਂਸ਼ਹਿਰ, 27 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨੁਸੂਚਿਤ ਜਾਤੀਆਂ ਭੌਂਅ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਵੱਲੋਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨਾਲ ਮੁਲਾਕਾਤ ਕਰ ਕੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ ਗਈ। ਇਸ ਦੌਰਾਨ …
Read More »ਦਿਵਿਆਂਗਾਂ ਲਈ ਲਗਾਇਆ ਵਿਸ਼ੇਸ਼ ਕੋਵਿਡ ਰੋਕੂ ਟੀਕਾਕਰਨ ਕੈਂਪ – ਡਾ. ਸ਼ੇਨਾ ਅਗਰਵਾਲ
ਨਵਾਂਸ਼ਹਿਰ, 27 ਮਈ (ਪੰਜਾਬ ਪੋਸਟ ਬਿਊਰੋ) – ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿੱਖਿਆ ਵਿਭਾਗ ਰਾਹੀਂ ਦਿਵਿਆਂਗ ਵਿਅਕਤੀਆਂ ਲਈ ਵਿਸ਼ੇਸ਼ ਕੋਵਿਡ ਰੋਕੂ ਟੀਕਾਕਰਨ ਕੈਂਪ ਲਗਾਇਆ ਗਿਆ।ਜਿਸ ਦੌਰਾਨ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਰਾਹੀਂ ਦਿਵਿਆਂਗ ਪੈਨਸ਼ਨਰਾਂ ਨੂੰ ਵਿਸ਼ੇਸ਼ ਰੂਪ ‘ਚ ਬੁਲਾ ਕੇ ਉਨ੍ਹਾਂ ਨੂੰ ਕੋਵਿਡ ਰੋਕੂ ਵੈਕਸੀਨ ਦੀ ਪਹਿਲੀ ਡੋਜ਼ ਦਿੱਤੀ ਗਈ। ਜ਼ਿਲ੍ਹਾ …
Read More »ਮਾਸਕ ਨਾ ਪਾਉਣ ਵਾਲਿਆਂ ਦੇ ਪੁਲਿਸ ਨੇ ਕੀਤੇ ਚਲਾਨ ਤੇ ਵੰਡੇ ਮਾਸਕ
ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਥਾਣਾ ਸੀ ਡਿਵੀਜ਼ਨ ਦੇ ਅਧੀਨ ਆਉਂਦੀ ਪੁਲਿਸ ਚੌਕੀਂ ਗੁਜ਼ਰਪੁਰਾ ਦੇ ਇੰਚਾਰਜ਼ ਏ.ਐਸ.ਆਈ ਰਾਜ ਕੁਮਾਰ ਵਲੋਂ ਤਰਨ ਤਾਰਨ ਰੋਡ ਵਿਖੇ ਨਾਕਾ ਲਗਾ ਕੇ ਮਾਸਕ ਨਾ ਪਾ ਕੇ ਵਾਹਨ ਚਲਾਉਣ ਵਾਲੇ ਵਿਅਕਤੀਆਂ ਦੇ ਚਲਾਨ ਕੀਤੇ।ਇਸ ਸਮੇਂ ਕਰੋਨਾ ਤੋਂ ਬਚਾਅ ਲਈ ਪਬਲਿਕ ਨੂੰ ਜਾਗਰੁਕ ਕਰਦਿਆਂ ਮਾਸਕ …
Read More »ਬੱਚਿਆਂ ਦੀਆਂ ਗੁਰਮਤਿ ਕਲਾਸਾਂ ਸੰਬਧੀ ਸਮਰ ਕੈਂਪ ਲਗਾਇਆ ਜਾਵੇਗਾ – ਡੀ.ਪੀ ਸਿੰਘ
ਅੰਮ੍ਰਿਤਸਰ, 27 (ਸੁਖਬੀਰ ਸਿੰਘ) – ਗੁਰਮਤਿ ਪ੍ਰਸਾਰ ਸੇਵਾ ਸੋਸਾਇਟੀ ਰਜਿ ਚੰਡੀਗੜ੍ਹ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ 3 ਸਾਲ ਤੋਂ ਲੈ ਕੇ 12 ਸਾਲ ਦੇ ਬੱਚਿਆਂ ਲਈ ਆਨਲਾਈਨ ਗੁਰਮਤਿ ਕਲਾਸਾਂ ਲਈ ਸਮਰ ਕੈਂਪ ਦਾ ਆਯੋਜਨ ਕੀਤਾ ਜਾਵੇਗਾ।ਡੀ.ਪੀ ਸਿੰਘ ਸਲਾਹਕਾਰ ਗੁਰਮਤਿ ਪ੍ਰਸਾਰ ਸੇਵਾ ਸੋਸਾਇਟੀ ਨੇ ਦੱਸਿਆ ਕਿ 24 ਮਈ ਤੋਂ 18 ਜੂਨ ਤੱਕ ਬਾਲ ਫੁਲਵਾੜੀ ਮੋਹਾਲੀ …
Read More »ਸ਼੍ਰੋਮਣੀ ਅਕਾਲੀ ਦਲ ਬਾਦਲ ’ਚ ਸ਼ਾਮਲ ਹੋਏ ਹਲਕਾ ਦੱਖਣੀ ਦੇ ਕਾਂਗਰਸੀ ਪਰਿਵਾਰ
ਹਲਕੇ ‘ਚ ਕਾਂਗਰਸ ਨੂੰ ਲੱਗਣਗੇ ਹੋਰ ਵੱਡੇ ਝਟਕੇ – ਗਿੱਲ ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ ’ਚ ਪੈਂਦੀ ਵਾਰਡ ਨੰ. 62 ਦੇ ਵੱਡੀ ਗਿਣਤੀ ’ਚ ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਨੂੰ ਹਮੇਸ਼ਾਂ ਲਈ ਅਲਵਿਦਾ ਕਹਿ ਕੇ ਅਕਾਲੀ ਦਲ ’ਚ ਸ਼ਾਮਲ ਹੋ ਗਏ।ਜਿੰਨਾਂ ਦਾ ਹਲਕਾ ਇੰਚਾਰਜ਼ ਤਲਬੀਰ ਸਿੰਘ ਗਿੱਲ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਹਲਕਾ ਦੱਖਣੀ ਇੰਚਾਰਜ਼ ਤਲਬੀਰ …
Read More »
Punjab Post Daily Online Newspaper & Print Media