Tuesday, November 24, 2026

Daily Archives: May 28, 2021

ਮਾਮਲਾ ਤਾਮਿਲਨਾਡੂ ਵਿਖੇ ਬੀੜੀ ਦੇ ਬੰਡਲ ’ਤੇ ਗੁਰੂ ਸਾਹਿਬ ਦੀ ਤਸਵੀਰ ਲਗਾਉਣ ਦਾ

ਬੀੜੀ ਫੈਕਟਰੀ ਨੇ ਤਸਵੀਰ ਹਟਾ ਕੇ ਮੁਆਫ਼ੀ ਨਾ ਮੰਗੀ ਤਾਂ ਕਰਾਂਗੇ ਕਾਨੂੰਨੀ ਕਾਰਵਾਈ – ਬੀਬੀ ਜਗੀਰ ਕੌਰ ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ) – ਤਾਮਿਲਨਾਡੂ ਦੇ ਵੈਲੋਰ ਦੀ ਇਕ ਬੀੜੀ ਫੈਕਟਰੀ ਵੱਲੋਂ ਬੀੜੀ ਦੇ ਬੰਡਲ ’ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਲਗਾਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।ਸ਼੍ਰੋਮਣੀ ਕਮੇਟੀ ਨੇ ਇਸ …

Read More »

ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਏ ਪਾਕਿਸਤਾਨ ਸਰਕਾਰ – ਬੀਬੀ ਜਗੀਰ ਕੌਰ

ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ‘ਚ ਸਿੱਖਾਂ ਨੂੰ ਧਮਕੀਆਂ ਮਿਲਣ ਦੀਆਂ ਖ਼ਬਰਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪਾਕਿਸਤਾਨ ਸਰਕਾਰ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿੱਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਬੀਤੇ ਕੱਲ੍ਹ ਤੋਂ ਇਹ ਖ਼ਬਰ …

Read More »

ਸਾਬਕਾ ਹੈਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਦਾ ਅੰਤਿਮ ਸੰਸਕਾਰ ਹੋਇਆ

ਅੰਮ੍ਰਿਤਸਰ, 28 ਮਈ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਭਗਵਾਨ ਸਿੰਘ ਦਾ ਅੰਤਿਮ ਸੰਸਕਾਰ ਅੱਜ ਸਥਾਨਕ ਤਰਨ ਤਾਰਨ ਰੋਡ ’ਤੇ ਸਥਿਤ ਗੁਰਦੁਆਰਾ ਸੰਗਰਾਣਾ ਸਾਹਿਬ ਨਜ਼ਦੀਕ ਕੀਤਾ ਗਿਆ।ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਪਰਮਿੰਦਰ ਸਿੰਘ ਨੇ ਦਿਖਾਈ ਅਤੇ ਅਰਦਾਸ ਸ੍ਰੀ ਦਰਬਾਰ ਸਾਹਿਬ ਦੇ ਅਰਦਾਸੀਏ ਭਾਈ ਸੁਲਤਾਨ ਸਿੰਘ ਨੇ ਕੀਤੀ।     …

Read More »

ਸਿਹਤ ਸੈਕਟਰ ਨਾਲ ਸਬੰਧਤ 6 ਕੋਰਸਾਂ ’ਚ ਕਰਵਾਈ ਜਾਵੇਗੀ ਮੁਫ਼ਤ ਸਕਿੱਲ ਟ੍ਰੇਨਿੰਗ-ਅਮਰਦੀਪ ਬੈਂਸ

ਚਾਹਵਾਨ ਉਮੀਦਵਾਰ 29 ਮਈ ਤੱਕ ਲੈ ਸਕਦੇ ਹਨ ਦਾਖ਼ਲਾ ਨਵਾਂਸ਼ਹਿਰ, 28 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹੇ ਦੇ ਹਸਪਤਾਲਾਂ ਤੇ ਸਿਹਤ ਸੰਸਥਾਵਾਂ ਵਿਚ ਸਹੂਲਤਾਂ ਵਿਚ ਵਾਧਾ ਕਰਨ ਹਿੱਤ ਸਰਕਾਰ ਵੱਲੋਂ ਨੌਜਵਾਨਾਂ ਲਈ ਸਿਹਤ ਸੈਕਟਰ ਨਾਲ ਸਬੰਧਤ 6 ਕੋਰਸਾਂ ਵਿਚ ਮੁਫ਼ਤ ਸਕਿੱਲ ਟ੍ਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ।                  ਵਧੀਕ …

Read More »

ਲਾਕਡਾਊਨ ਤੇ ਕੋਵਿਡ ਨਿਯਮਾਂ ਦੀ ਉਲੰਘਣਾ ਖਿਲਾਫ਼ 2 ਮੁਕੱਦਮੇ ਦਰਜ਼

ਪੁਲਿਸ ਨੇ 890 ਦੇ ਕਰਵਾਏ ਕੋਵਿਡ ਟੈਸਟ, 55 ਦੇ ਕੀਤੇ ਚਲਾਨ ਨਵਾਂਸ਼ਹਿਰ, 28 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਜ਼ਿਲ੍ਹੇ ਵਿਚ ਪੁਲਿਸ ਵੱਲੋਂ ਅੱਜ 2 ਮੁਕੱਦਮੇ ਦਰਜ਼ ਕੀਤੇ ਗਏ ਜਦਕਿ ਬਿਨਾਂ ਮਾਸਕ ਵਾਲੇ 890 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਉਣ ਤੋਂ ਇਲਾਵਾ 55 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ।ਸੀਨੀਅਰ ਪੁਲਿਸ ਕਪਤਾਨ …

Read More »

ਨੌਜਵਾਨ ਵਲੰਟੀਅਰ ਜਿਲ੍ਹੇ ਨੂੰ ਕੋਰੋਨਾ ਮੁਕਤ ਕਰਨ ’ਚ ਨਿਭਾਉਣਗੇ ਅਹਿਮ ਭੂਮਿਕਾ – ਦੀਪਜੋਤ ਕੌਰ

ਟੀਕਾਕਰਨ ਨੂੰ ਉਤਸ਼ਾਹਿਤ ਕਰਨ ਲਈ ਬੈਜ਼ ਤੇ ਸਟਿੱਕਰ ਵੰਡਣ ਦੀ ਕੀਤੀ ਸ਼ੁਰੂਆਤ ਨਵਾਂਸ਼ਹਿਰ, 28 ਮਈ (ਪੰਜਾਬ ਪੋਸਟ ਬਿਊਰੋ) – ‘ਕੋਰੋਨਾ ਮੁਕਤ ਪੰਜਾਬ ਅਭਿਆਨ’ ਦੇ ਹਿੱਸੇ ਵਜੋਂ ਸੂਬੇ ਦੇ ‘ਮਿਸ਼ਨ ਫ਼ਤਹਿ 2’ ਨੂੰ ਅੱਗੇ ਵਧਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਨੌਜਵਾਨਾਂ ਦੀ ਸ਼ਮੂਲੀਅਤ ਵਾਲੀ ਇਕ ਨਵੀਂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਸਬੰਧੀ ਵਰਚੂਅਲ ਢੰਗ ਰਾਹੀਂ ਸੂਬੇ …

Read More »

ਸ੍ਰੀ ਗੁਰੂ ਤੇਗ ਬਹਾਦਰ ਤੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਧਾਰਮਿਕ ਪ੍ਰੋਗਰਾਮ ਤੇ ਧਾਰਮਿਕ ਮੁਕਾਬਲਿਆਂ ਦਾ ਵੀ ਹੋਇਆ ਆਯੋਜਨ ਅੰਮ੍ਰਿਤਸਰ, 28 ਮਈ (ਸੰਧੂ) – ਨੌਵੇ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਅਤੇ ਤੀਸਰੇ ਗੁਰੂ ਸ੍ਰੀ ਗੁਰੂ ਅਮਰ ਦਾਸ ਜੀ ਦੇ ਪ੍ਰਕਾਸ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਗੇਟ ਹਕੀਮਾਂ ਸਥਿਤ ਮੁਹੱਲਾ ਹਰਗੋਬਿੰਦਪੁਰਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਆਯੋਜਿਤ ਕੀਤਾ ਗਿਆ।ਇਸ ਤੋਂ ਇਲਾਵਾ ਧਾਰਮਿਕ ਮੁਕਾਬਲੇ ਵੀ …

Read More »

ਜੀ.ਐਨ.ਡੀ.ਯੂ ਵਿਖੇ ਨਵਨਿਯੁੱਕਤ ਸੁਪਰਡੈਂਟਾਂ ਨੇ ਸੰਭਾਲੇ ਅਹੁੱਦੇ

ਅੰਮ੍ਰਿਤਸਰ, 28 ਮਈ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰਸ਼ਾਸ਼ਨ ਵੱਲੋਂ ਪਦਉਨਤ ਕੀਤੇ ਗਏ ਸੁਪਰਡੈਂਟਾਂ ਨੇ ਆਪੋ ਆਪਣੇ ਅਹੁੱਦੇ ਸੰਭਾਲ ਲਏ ਹਨ।ਤਕਰੀਬਨ 22 ਸਾਲ ਦੇ ਲੰਬੇ ਅਰਸੇ ਤੋਂ ਬਾਅਦ ਸੀਨੀਅਰ ਸਹਾਇਕ ਤੋਂ ਸੁਪਰਡੈਂਟ ਬਣੇ ਹਰਜੀਵ ਸਿੰਘ ਤੇ ਸੁਨੀਲ ਕੁਮਾਰ ਨੇ ਅੱਜ ਤੋਂ ਜੀ.ਐਨ.ਡੀ.ਯੂ ਦੇ ਪ੍ਰਬੰਧਕੀ ਬਲਾਕ ਦੀ ਪ੍ਰੀਖਿਆ ਸ਼ਾਖਾ-2 ਵਿਖੇ ਆਪੋ ਆਪਣੀ ਨਵੀ ਡਿਊਟੀ ਸ਼ੁਰੂ ਕਰ ਦਿੱਤੀ ਹੈ।     …

Read More »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦਾ ਸਟਿੱਕਰ ਜਾਰੀ ਕੀਤਾ

ਅਧਿਆਪਕਾਂ ਨੇ ਸਮਰਾਲਾ ਚ ਰੋਸ ਦਿਵਸ ਮਨਾਇਆ ਸਮਰਾਲਾ, 28 ਮਈ (ਇੰਦਰਜੀਤ ਸਿੰਘ ਕੰਗ) – ਨਵੀ ਪੈਨਸ਼ਨ ਸਕੀਮ ਅਧੀਨ ਆਉਦੇ ਕਰਮਚਾਰੀਆਂ ਦੀ ਮੀਟਿੰਗ ਜਗਜੀਤ ਸਿੰਘ ਮਾਨ ਜ਼ਿਲ੍ਹਾ ਪ੍ਰਧਾਨ ਗੌਰਮਿੰਟ ਟੀਚਰ ਯੂਨੀਅਨ ਲੁਧਿਆਣਾ ਦੀ ਪ੍ਰਧਾਨਗੀ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਸਮਰਾਲਾ ਵਿਖੇ ਹੋਈ।ਜਿਸ ਦੌਰਾਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦਾ ਸਟਿੱਕਰ ਜਾਰੀ ਕੀਤਾ ਗਿਆ।ਪ੍ਰਭਜੀਤ ਸਿੰਘ ਰਸੂਲਪੁਰ ਨੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ …

Read More »

ਵੱਧ ਫੀਸ ਵਸੂਲਣ ਦੇ ਵਿਰੋਧ ’ਚ ਪ੍ਰਾਈਵੇਟ ਸਕੂਲ ਵਿਰੁੱਧ ਮਾਪੇ ਆਏ ਸੜਕਾਂ ‘ਤੇ

ਪ੍ਰਾਈਵੇਟ ਸਕੂਲ ਸਰਕਾਰੀ ਹੁਕਮਾਂ ਦੀ ਪਾਲਣਾ ਕਰਨ – ਐਡਵੋਕੇਟ ਗਗਨਦੀਪ ਸ਼ਰਮਾ ਸਮਰਾਲਾ, 28 ਮਈ (ਇੰਦਰਜੀਤ ਸਿੰਘ ਕੰਗ) – ਸੰਸਾਰ ਭਰ ਵਿੱਚ ਚੱਲ ਰਹੀ ਕੋਰੋਨਾ ਮਹਾਂਮਾਰੀ ਕਾਰਨ ਸਾਰੇ ਆਰਥਿਕ ਮੰਦੀ ਦਾ ਸਾਹਮਣਾ ਕਰ ਰਹੇ ਹਨ।ਬੱਚਿਆਂ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਸਰਕਾਰ ਨੇ ਸਕੂਲ ਬੰਦ ਕੀਤੇ ਹੋਏ ਹਨ।ਪ੍ਰਾਈਵੇਟ ਸਕੂਲਾਂ ਵਲੋਂ ਵਸੂਲੀਆਂ ਜਾਂਦੀਆਂ ਫੀਸਾਂ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸਰਕਾਰ ਰਜ਼ …

Read More »