Tuesday, November 24, 2026

Daily Archives: May 30, 2021

ਚੇਅਰਮੈਨ ਮੋਹਨ ਲਾਲ ਸੂਦ ਨੇ ਮਾਲ ਮੰਤਰੀ ਕੋਲ ਉਠਾਇਆ ਪਟਵਾਰੀਆਂ ਦੀ ਘਾਟ ਦਾ ਮੁੱਦਾ

ਕਿਹਾ, ਨੈਸ਼ਨਲ ਹਾਈਵੇਅ ਵਿੱਚ ਆਈਆਂ ਜਾਇਦਾਦਾਂ ਦੇ ਮੁਆਵਜ਼ੇ ‘ਚ ਆ ਰਹੀ ਹੈ ਦਿੱਕਤ ਨਵਾਂਸ਼ਹਿਰ, 30 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨੁਸੂਚਿਤ ਜਾਤੀਆਂ ਭੌਂਅ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਵੱਲੋਂ ਬੰਗਾ ਤਹਿਸੀਲ ਵਿੱਚ ਪਟਵਾਰੀਆਂ ਦੀ ਘਾਟ ਦਾ ਮੁੱਦਾ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਕੋਲ ਉਠਾਇਆ ਗਿਆ ਹੈ।             …

Read More »

ਸੀਟੂ ਦਾ 51ਵਾਂ ਸਥਾਪਨਾ ਦਿਵਸ ਘਰਾਂ ‘ਤੇ ਝੰਡੇ ਲਹਿਰਾ ਕੇ ਮਨਾਇਆ ਜਾਵੇਗਾ – ਕਾਮਰੇਡ ਗੋਰਾ

ਸੰਗਰੂਰ, 30 ਮਈ (ਜਗਸੀਰ ਲੌਂਗੋਵਾਲ ) – ਸੀਟੂ ਦੇ ਸੂਬਾਈ ਸਕੱਤਰ ਕਾਮਰੇਡ ਦਲਜੀਤ ਕੁਮਾਰ ਗੋਰਾ ਨੇ ਪ੍ਰੈਸ ਨੂੰ ਜਾਰੀ ਬਿਆਨ ਵਿਚ ਕਿਹਾ ਕਿ ਸੀਟੂ ਦਾ 51ਵਾ ਸਥਾਪਨਾ ਦਿਵਸ ਸੀਟੂ ਵਰਕਰ ਪਿੰਡਾਂ ਵਿੱਚ ਆਪਣੇ ਘਰਾਂ ‘ਤੇ ਝੰਡੇ ਲਹਿਰਾ ਕੇ ਮਨਾਉਣਗੇ।ਉਨ੍ਹਾਂ ਕਿਹਾ ਕਿ ਸੀਟੂ ਨੇ ਆਪਣੀ ਸਥਾਪਨਾ ਵੇਲੇ ਭਾਵ ਮਈ 1970 ਵੇਲੇ ਹੀ ਆਪਣਾ ਉਦੇਸ਼ ਦੇਸ਼ ਵਿਚ ਸਮਾਜਵਾਦ ਦੀ ਸਥਾਪਨਾ ਕਰਨਾ ਐਲਾਨਿਆ …

Read More »

ਸੇਵਾ ਹੀ ਸੰਗਠਨ ਮੁਹਿੰਮ ਤਹਿਤ ਭਾਜਪਾ ਆਗੂਆਂ ਨੇ ਲਾਏ ਪੌਦੇ

ਸੰਗਰੂਰ, 30 ਮਈ (ਜਗਸੀਰ ਲੌਂਗੋਵਾਲ) – ਸੇਵਾ ਹੀ ਸੰਗਠਨ ਦੇ ਅਧੀਨ ਭਾਰਤੀ ਜਨਤਾ ਪਾਰਟੀ ਮੰਡਲ ਸੁਨਾਮ ਦੇ ਪ੍ਰਧਾਨ ਅਸ਼ੋਕ ਗੋਇਲ ਦੀ ਅਗਵਾਈ ਹੇਠ ਭਾਜਪਾ ਆਗੂਆਂ ਨੇ ਤ੍ਰਿਵੈਨੀ ਦਾ ਪੌਦਾ ਲਗਾਇਆ।ਭਾਜਪਾ ਹਲਕਾ ਸੁਨਾਮ ਦੇ ਸੀਨੀਅਰ ਆਗੂ ਅਤੇ ਸੂਬਾ ਕਮੇਟੀ ਮੈਂਬਰ ਵਿਨੋਦ ਗੁਪਤਾ ਅਤੇ ਸਾਬਕਾ ਜਿਲ੍ਹਾ ਪ੍ਰਧਾਨ ਲਾਜਪਤ ਰਾਏ ਗਰਗ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਕਰੋਨਾ ਮਹਾਮਾਰੀ ਦੇ ਬਚਾਓ ਲਈ …

Read More »