Tuesday, November 24, 2026

Monthly Archives: May 2021

ਐਸ.ਸੀ ਕਾਰਪੋਰੇਸ਼ਨ ਵੱਲੋਂ ਗੋਲਡਨ ਜੁਬਲੀ ਵਰ੍ਹੇ ਦੌਰਾਨ ਸਵੈ ਸਹਾਈ ਗਰੁੱਪਾਂ ਲਈ ਨਵੀਂ ਸਕੀਮ ਦੀ ਸ਼ੁਰੂਆਤ

ਚੇਅਰਮੈਨ ਸੂਦ ਨੇ 8 ਲਾਭਪਾਤਰੀਆਂ ਨੂੰ 15.50 ਲੱਖ ਰੁਪਏ ਦੇ ਕਰਜ਼ਿਆਂ ਦੇ ਮਨਜ਼ੂਰੀ ਪੱਤਰ ਵੰਡੇ ਨਵਾਂਸ਼ਹਿਰ, 26 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਵੱਲੋਂ ਅੱਜ ਇਥੇ ਕਾਰਪੋਰੇਸ਼ਨ ਦੀਆਂ ਨੈਸ਼ਨਲ ਸਫ਼ਾਈ ਕਰਮਚਾਰੀ ਵਿੱਤ ਕਾਰਪੋਰੇਸ਼ਨ ਨਵੀਂ ਦਿੱਲੀ ਦੇ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ 8 ਲਾਭਪਾਤਰੀਆਂ ਨੂੰ 15.50 …

Read More »

ਖੇਤੀ ਮਸ਼ੀਨਰੀ ’ਤੇ ਉਪਦਾਨ ਲਈ ਪੋਰਟਲ ‘ਤੇ ਅੱਜ ਤੱਕ ਲਈਆਂ ਜਾਣਗੀਆਂ ਅਰਜ਼ੀਆਂ -ਡਾਇਰੈਕਟਰ ਖੇਤੀਬਾੜੀ

ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਕੀਤੀ ਅਪੀਲ ਨਵਾਂਸ਼ਹਿਰ, 26 ਮਈ (ਪੰਜਾਬ ਪੋਸਟ ਬਿਉਰੋ) – ‘ਕਾਮਯਾਬ ਕਿਸਾਨ ਅਤੇ ਖੁਸ਼ਹਾਲ ਪੰਜਾਬ’ (ਕੇ 3 ਪੀ) ਤਹਿਤ ਵੱਖ-ਵੱਖ ਸਕੀਮਾਂ ਅਧੀਨ ਖੇਤੀ ਮਸ਼ੀਨਰੀ ਉਪਦਾਨ ’ਤੇ ਲੈਣ ਲਈ ਵਿਭਾਗ ਦੇ ਪੋਰਟਲ ’ਤੇ ਅਰਜ਼ੀਆਂ ਦੇਣ ਦੀ ਆਖ਼ਰੀ ਮਿਤੀ 26 ਮਈ 2021 ਹੈ।ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਸੁਖਦੇਵ ਸਿੰਘ ਸਿੱਧੂ ਨੇ …

Read More »

ਪੁਲਿਸ ਨੇ ਬਿਨਾਂ ਮਾਸਕ ਵਾਲੇ 963 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-41 ਦੇ ਕੀਤੇ ਚਲਾਨ

ਨਵਾਂਸ਼ਹਿਰ, 26 ਮਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 963 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …

Read More »

ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਵਲੋਂ ਮਾਂ ਸਰਸਵਤੀ ਧਾਮ ਤੇ ਵਿਸ਼ਵਕਰਮਾ ਮੰਦਰ ਲਈ ਮਾਇਆ ਭੇਟ

ਚੰਡੀਗੜ, 25 ਮਈ (ਪ੍ਰੀਤਮ ਲੁਧਿਆਣਵੀ) – ਲੁਧਿਆਣਾ ਸ਼ਹਿਰ ਵਿਖੇ ਉਸਾਰੀ ਅਧੀਨ ਚੱਲ ਰਹੇ, ‘ਮਾਂ ਸਰਸਵਤੀ ਧਾਮ ਅਤੇ ਵਿਸ਼ਵਕਰਮਾ ਮੰਦਿਰ’ ਲਈ ਬੀਤੇ ਦਿਨ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਵਲੋਂ ਆਪਣੀ ਨੇਕ ਕਮਾਈ ਵਿੱਚੋਂ 51000/- ਰੁਪਏ ਦਾ ਦਾਨ ਮੰਦਰ-ਕਮੇਟੀ ਨੂੰ ਦਿੱਤਾ ਗਿਆ।ਸ਼੍ਰੋਮਣੀ ਗਾਇਕ ਨੇ ਕਿਹਾ ਕਿ ਇਹ ਸਰਸਵਤੀ ਧਾਮ ਪੰਜਾਬ ਵਿਚ ਆਪਣੀ ਨਿਵੇਕਲੀ ਕਿਸਮ ਦਾ ਐਸਾ ਅਸਥਾਨ ਹੋਵੇਗਾ, ਜਿੱਥੇ ਗਰੀਬ ਜਰੂਰਤਮੰਦਾਂ ਲੋਕਾਂ ਦੀਆਂ …

Read More »

ਘਰੇਲੂ ਇਕਾਂਤਵਾਸ ਵਾਲੇ ਸਾਰੇ ਮਰੀਜ਼ਾਂ ਨੂੰ ਦਿੱਤੀਆਂ ਕਰੋਨਾ ਫਤਿਹ ਕਿੱਟਾਂ – ਸੋਨੀ

ਕਿਹਾ ਮਿਸ਼ਨ ਫਤਿਹ 2.0 ਤਹਿਤ 6.3 ਲੱਖ ਪਰਿਵਾਰਾਂ ਦਾ ਕੀਤਾ ਸਰਵੇਖਣ ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਮਿਸ਼ਨ ਫਤਹਿ-2.0 ਤਹਿਤ ਪਿੰਡਾਂ ਨੂੰ ਕੋਰੋਨਾ ਮੁਕਤ ਬਣਾਉਣ ਸਬੰਧੀ ਚਲਾਈ ਮੁਹਿੰਮ ਵਿੱਚ ਆਸ਼ਾ (ਮਾਨਤਾ ਪ੍ਰਾਪਤ ਸੋਸ਼ਲ ਹੈਲਥ ਐਕਟੀਵਿਸਟ) ਵਰਕਰਾਂ ਰਾਹੀਂ 6.3 ਲੱਖ ਪਰਿਵਾਰਾਂ ਦਾ ਸਰਵੇਖਣ ਕਰਵਾਇਆ ਗਿਆ, ਜਿਸ ਵਿੱਚ 17.7 ਲੋਕਾਂ ਨੂੰ ਕਵਰ ਕੀਤਾ ਗਿਆ।           …

Read More »

ਪਿੰਡ ਤਰੰਜੀਖੇੜਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਇਕਾਈ ਦਾ ਗਠਨ

ਦਿੱਲੀ ਮੋਰਚੇ ਵਿੱਚ ਜਾਣ ਲਈ ਨੌਜਵਾਨਾਂ ਨੂੰ ਲਾਮਬੰਦ ਕੀਤਾ – ਚੱਠਾ ਸੰਗਰੂਰ, 25 ਮਈ (ਜਗਸੀਰ ਲੌਂਗੋਵਾਲ) -ਨੇੜਲੇ ਪਿੰਡ ਤਰੰਜੀਖੇੜਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਜਰਨਲ ਸਕੱਤਰ ਰਣ ਸਿੰਘ ਚੱਠਾ ਦੀ ਅਗਵਾਈ ਹੇਠ ਅਤੇ ਨੌਜਵਾਨ ਆਗੂ ਰਾਜ ਸਿੰਘ ਖਾਲਸਾ ਦੋਲੇਵਾਲ ਦੀ ਪ੍ਰਧਾਨਗੀ ਹੇਠ ਅਤੇ ਗੁਰਪਿਆਰ ਸਿੰਘ ਚੱਠਾ, ਗੁਰਵਿੰਦਰ ਸਿੰਘ ਗੋਪੀ, ਪ੍ਰਭਜੀਤ ਸਿੰਘ, ਲਾਡੀ ਸਿੰਘ, ਸਤਨਾਮ ਸਿੰਘ ਆਗੂ ਬੀ.ਕੇ.ਯੂ …

Read More »

ਸਬ ਡਵੀਜ਼ਨ ਭਵਾਨੀਗੜ੍ਹ ਦੇ 67 ਪਿੰਡਾਂ ‘ਚ ਜਨਜਾਗਰੂਕਤਾ ਮੁਹਿੰਮ ਜਾਰੀ

ਸੰਗਰੂਰ, 25 ਮਈ (ਜਗਸੀਰ ਲੌਂਗੋਵਾਲ) – ਪੇਂਡੂ ਖੇਤਰ ਵਿੱਚ ਵਧ ਰਹੇ ਕੋਵਿਡ 19 ਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਮਿਸ਼ਨ ਫਤਿਹ 2.0 (ਕੋਰੋਨਾ ਮੁਕਤ ਪਿੰਡ ਅਭਿਆਨ) ਦਾ ਆਗਾਜ਼ ਕੀਤਾ ਗਿਆ ਹੈ।ਜਿਸ ਤਹਿਤ ਪੇਂਡੂ ਖੇਤਰਾਂ ਵਿੱਚ ਹੈਲਥ ਐਂਡ ਵੈਲਨੈਸ ਸੈਂਟਰਾਂ ਰਾਹੀਂ ਕੋਵਿਡ-19 ਦੇ ਫੈਲਾਅ ‘ਤੇ ਰੋਕਥਾਮ ਕੀਤੀ ਜਾਣੀ ਹੈ।                       …

Read More »

ਸੰਯੁਕਤ ਕਿਸਾਨ ਮੋਰਚੇ ਵਲੋਂ 26 ਮਈ ਨੂੰ ਘਰਾਂ ‘ਤੇ ਕਾਲੇ ਝੰਡੇ ਲਾਉਣ ਦੀ ਅਪੀਲ – ਚੱਠਾ

ਸੰਗਰੂਰ, 25 ਮਈ (ਜਗਸੀਰ ਲੌਂਗੋਵਾਲ) – ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਸਾਂਤਮਈ ਅੰਦੋਲਨ ਤੋਂ ਪੁਰੀ ਤਰ੍ਹਾਂ ਡਰ ਚੁੱਕੀ ਹੈ।ਇਸੇ ਕਰਕੇ ਕਿਸਾਨਾਂ ਨੂੰ ਵਾਪਿਸ ਘਰ ਭੇਜਣ ਦੇ ਵੱਖ-ਵੱਖ ਤਰੀਕੇ ਅਪਣਾਏ ਜਾ ਰਹੇ ਹਨ।ਕਦੇ ਸਰਕਾਰ ਕਹਿੰਦੀ ਹੈ ਕਿ ਕਿਸਾਨ ਕਰੋਨਾ ਫੈਲਾਅ ਰਹੇ ਹਨ ਜਦੋਂ ਕਿ ਸੱਚਾਈ ਇਹ ਹੈ ਕਿ ਪਿਛਲੇ ਕਰੀਬ 6 ਮਹੀਨਿਆਂ ਦੌਰਾਨ ਅੰਦੋਲਨ ਵਿੱਚ ਬੈਠੇ 400 ਦੇ ਲਗਭਗ ਕਿਸਾਨ …

Read More »

ਜ਼ਿਲ੍ਹੇ ’ਚ 175 ਲੋਕਾਂ ਨੇ ਹੋਮਆਈਸੋਲੇਸ਼ਨ ਤੋਂ ਹੋਏ ਸਿਹਤਯਾਬ ਹੋ ਕੇ ਕੋਰੋਨਾ ਨੂੰ ਦਿੱਤੀ ਮਾਤ

ਸੰਗਰੂਰ, 24 ਮਈ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਸੰਗਰੂਰ ਤੋਂ ਮਿਸ਼ਨ ਫਤਿਹ ਤਹਿਤ 175 ਕੋਰੋਨਾ ਪਾਜ਼ਟਿਵ ਮਰੀਜ਼ਾਂ ਨੇ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤੀ ਹੈ।                   ਡਿਪਟੀ ਕਮਿਸ਼ਨਰ ਰਾਮਵੀਰ ਨੇ ਹੋਮਆਈਸੋਲੇਸ਼ਨ ਸਿਹਤਯਾਬ ਹੋਏ ਵਿਅਕਤੀਆਂ ਨੂੰ ਅਪੀਲ ਕੀਤੀ ਹੈ ਕਿ ਆਲੇ-ਦੁਆਲੇ ਦੇ ਲੋਕਾਂ ਨੂੰ ਕੋਰੋਨਾ ਦੀ ਸਾਵਧਾਨੀਆਂ ਬਾਰੇ ਜਾਗਰੂਕ ਕਰਨ। …

Read More »