ਧੂਰੀ, 22 ਮਈ (ਪ੍ਰਵੀਨ ਗਰਗ) – ਕੋੋਰੋਨਾ ਮਹਾਂਮਾਰੀ ਦੇ ਚਲਦਿਆਂ ਮਰੀਜ਼ਾਂ ਨੂੰ ਆ ਰਹੀ ਖੁਨ ਦੀ ਕਮੀ ਦੇ ਮੱਦੇਨਜ਼ਰ ਪੰਜਾਬ ਯੂਥ ਕਾਂਗਰਸ ਹਲਕਾ ਧੂਰੀ ਵੱਲੋਂ ਬਿਰਧ ਆਸ਼ਰਮ ਨੇੜੇ ਮਹਾਂਵੀਰ ਮੰਦਰ ਧੂਰੀ ਵਿਖੇ ਜ਼ਿਲਾ੍ਹ ਯੂਥ ਕਾਂਗਰਸ ਪ੍ਰਧਾਨ ਗੋਬਿੰਦਰ ਸਿੰਘ ਖੰਗੂੜਾ ਦੀ ਅਗੁਵਾਈ ਵਿੱਚ ਇੱਕ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ ਕਰੀਬ 125 ਲੋਕਾਂ ਨੇ ਖੂਨਦਾਨ ਕੀਤਾ। …
Read More »Monthly Archives: May 2021
ਵਿਧਾਇਕ ਗੋਲਡੀ ਵਲੋਂ ਸਿਵਲ ਹਸਪਤਾਲ ਵਿਖੇ ਕੋੋਰੋਨਾ ਵੈਕਸੀਨੇਸ਼ਨ ਸੈਂਟਰ ਦਾ ਦੌਰਾ
ਧੂਰੀ, 22 ਮਈ (ਪ੍ਰਵੀਨ ਗਰਗ) – ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਸਿਵਲ ਹਸਪਤਾਲ ਧੂਰੀ ਵਿਖੇ ਪਹੁੰਚ ਕੇ ਕੋੋਰੋਨਾ ਵੈਕਸੀਨੇਸ਼ਨ ਸੈਂਟਰ ਦਾ ਦੌਰਾ ਕਰਦਿਆਂ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ ਅਤੇ ਐਸ.ਐਮ.ਓ ਧੂਰੀ ਡਾ. ਰਿਸ਼ਮਾ ਭੌਰਾ, ਡੀ.ਐਸ.ਪੀ ਧੂਰੀ ਪਰਮਜੀਤ ਸਿੰਘ ਸੰਧੂ, ਐਸ.ਐਚ.ਓ ਦੀਪਇੰਦਰ ਸਿੰਘ ਜੇਜੀ ਨਾਲ ਵੈਕਸੀਨੇਸ਼ਨ ਬਾਰੇ ਚਰਚਾ ਕੀਤੀ। ਇਸ ਮੌਕੇ ਮਾਰਕਿਟ …
Read More »ਹੜਤਾਲ ‘ਤੇ ਬੈਠੇ ਸਫਾਈ ਕਰਮਚਾਰੀਆਂ ਨੂੰ ਮਿਲੇ ਵਿਧਾਇਕ ਗੋਲਡੀ
ਧੂਰੀ, 22 ਮਈ (ਪ੍ਰਵੀਨ ਗਰਗ) – ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋਂ ਨਗਰ ਕੌਂਸਲ ਧੂਰੀ ਵਿਖੇ ਪਿਛਲੇ ਕਰੀਬ 9 ਦਿਨਾਂ ਤੋਂ ਹੜਤਾਲ ‘ਤੇ ਬੈਠੇ ਸਫਾਈ ਸੇਵਕਾਂ ਨਾਲ ਸ਼ਹਿਰ ਦੀ ਸਫਾਈ ਸਬੰਧੀ ਗੱਲਬਾਤ ਕੀਤੀ ਗਈ। ਸਫਾਈ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਦੀ ਮੰਗਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਪਹੁੰਚਾ ਕੇ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ।ਉਹਨਾਂ ਕਿਹਾ ਕਿ …
Read More »ਕੋਵਿਡ ਦੀ ਤੀਜ਼ੀ ਲਹਿਰ ਦੇ ਟਾਕਰੇ ਲਈ ਜੂਨ ਦੇ ਅਖੀਰ ਤੱਕ ਡਾਕਟਰਾਂ ਨੂੰ ਦਿੱਤੀ ਜਾਵੇਗੀ ਸਿਖਲਾਈ – ਸੋਨੀ
ਵੱਧ ਪੈਸੇ ਵਸੂਲਣ ਵਾਲੇ ਹਸਪਤਾਲਾਂ ਖਿਲਾਫ ਹੋਵੇਗੀ ਕਾਰਵਾਈ ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ) – ਕੋਵਿਡ ਦੀ ਤੀਜ਼ੀ ਸੰਭਾਵੀ ਲਹਿਰ ਅਤੇ ਇਸ ਦੇ ਬੱਚਿਆਂ ਉਪਰ ਪ੍ਰਭਾਵ ਦੀਆਂ ਸੰਭਾਵਨਾਵਾਂ ਅਤੇ ਚਿੰਤਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਦੇ ਟਾਕਰੇ ਲਈ ਜੂਨ ਦੇ ਅੰਤ ਤੱਕ ਸਾਰੇ ਡਾਕਟਰਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਉਕਤ ਸਬਦਾਂ …
Read More »ਐਨ.ਆਰ.ਆਈ ਤਰਨਜੀਤ ਚੱਠਾ ਨੇ ਕਿਸਾਨਾਂ ਵਾਸਤੇ ਬਣਵਾਇਆ ਸਪੈਸ਼ਲ ਵਾਹਣ
ਸੰਗਰੂਰ, 22 ਮਈ (ਜਗਸੀਰ ਲੌਂਗੋਵਾਲ) – ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਜੋ ਦਿੱਲੀ ਵਿਖੇ ਪੱਕਾ ਧਰਨਾ ਲਗਾਤਾਰ ਜਾਰੀ ਹੈ।ਉਸ ਲਈ ਹੁਣ ਕਣਕ ਦਾ ਸੀਜ਼ਨ ਖਤਮ ਹੋਣ ਕਾਰਨ ਦਿੱਲੀ ਵਿਖੇ ਦਿਨੋਂ ਦਿਨ ਕਿਸਾਨਾਂ, ਮਜ਼ਦੂਰਾਂ ਦਾ ਇਕੱਠ ਵਧਦਾ ਜਾ ਰਿਹਾ ਹੈ। ਉਥੇ ਹੀ ਦਿੱਲੀ ਵਿਖੇ ਜਾਣ ਲਈ ਕਿਤੇ ਨਾ ਕਿਤੇ ਵਾਹਣ …
Read More »ਬਲੈਕਮੇਲਿੰਗ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ਼
ਲੌਂਗੋਵਾਲ, 22 ਮਈ (ਜਗਸੀਰ ਲੌਂਗੋਵਾਲ)- ਸੂਚਨਾਵਾਂ ਦੇ ਆਧਾਰ ‘ਤੇ ਬਲੈਕਮੇਲਿੰਗ ਕਰਨ ਦੇ ਦੋਸ਼ ਹੇਠ ਥਾਣਾ ਲੌਂਗੋਵਾਲ ਦੀ ਪੁਲੀਸ ਨੇ ਮਲੇਰਕੋਟਲਾ ਨਿਵਾਸੀ ਇੱਕ ਵਿਅਕਤੀ ਖਿਲਾਫ ਮਾਮਲਾ ਦਰਜ਼ ਕੀਤਾ ਹੈ।ਥਾਣਾ ਲੌਂਗੋਵਾਲ ਦੇ ਐਸ.ਐਚ.ਓ ਇੰਸਪੈਕਟਰ ਜਰਨੈਲ ਸਿੰਘ ਅਤੇ ਅਤੇ ਤਫਤੀਸ਼ੀ ਅਧਿਕਾਰੀ ਏ.ਐਸ.ਆਈ ਰਾਮ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਸੰਜੇ ਕੁਮਾਰ ਗਰਗ ਪੁੱਤਰ ਸੋਮਨਾਥ ਗਰਗ ਵਾਸੀ ਗੋਬਿੰਦ ਵਿਹਾਰ ਕਾਲੋਨੀ ਲੌਂਗੋਵਾਲ ਦੇ ਬਿਆਨਾਂ ਦੇ …
Read More »ਸਰਬਤ ਦਾ ਭਲਾ ਟਰੱਸਟ ਮਾਝਾ, ਮਾਲਵਾ ਤੇ ਦੋਆਬਾ ’ਚ ਆਪਣੇ ਪੱਧਰ ‘ਤੇ ਲਾਵੇਗਾ ਪੰਜ ਆਕਸੀਜਨ ਪਲਾਂਟ
ਜੂਨ ਮਹੀਨੇ ’ਚ ਸਾਰੇ ਪਲਾਂਟ ਹੋ ਜਾਣਗੇ ਚਾਲੂ – ਡਾ. ਓਬਰਾਏ ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ) – ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤੀਆਂ ਆਪਣੀ ਜੇਬ ’ਚੋਂ ਹੀ ਕਰੋੜਾਂ ਰੁਪਏ ਖਰਚ ਕਰ ਕੇ ਹਰ ਔਖੀ ਘੜੀ ਵੇਲੇ ਸਮਾਜ ਸੇਵਾ ਦੇ ਵੱਖ-ਵੱਖ ਖੇਤਰਾਂ ’ਚ ਸਭ ਤੋਂ ਅੱਗੇ ਹੋ ਕੇ ਮਿਸਾਲੀ ਸੇਵਾ ਨਿਭਾਉਣ ਵਾਲੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਅਤੇ …
Read More »ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੀ ਯਾਦ ‘ਚ ਗੁਰਮਤਿ ਸਮਾਗਮ
ਅੰਮ੍ਰਿਤਸਰ, 22 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ਮਨਾਈ ਗਈ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ …
Read More »ਸ਼੍ਰੋਮਣੀ ਕਮੇਟੀ ਵਲੋਂ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ 6ਵਾਂ ਕੋਰੋਨਾ ਕੇਅਰ ਕੇਂਦਰ ਸਥਾਪਿਤ
ਕੋਰੋਨਾ ਸੰਕਟ ਸਮੇਂ ਸ਼੍ਰੋਮਣੀ ਕਮੇਟੀ ਨੇ ਮਨੁੱਖਤਾ ਦੀ ਬਾਂਹ ਫੜ੍ਹੀ – ਸੁਖਬੀਰ ਬਾਦਲ ਸੰਗਰੂਰ, 22 ਮਈ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਮਹਾਂਮਾਰੀ ਸਮੇਂ ਲੋਕਾਂ ਦੀ ਸਹਾਇਤਾ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਛੇਵਾਂ ਕੋਰੋਨਾ ਕੇਅਰ ਕੇਂਦਰ ਸਥਾਪਿਤ ਕੀਤਾ ਗਿਆ।25 ਬੈਡਾਂ ਦੇ ਇਸ ਕੇਂਦਰ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ …
Read More »ਸੁਪਰੀਮ ਸਿੱਖ ਸੁਸਾਇਟੀ ਨਿਊਜੀਲੈਂਡ ਨੇ ਸ਼੍ਰੋਮਣੀ ਕਮੇਟੀ ਨੂੰ ਭੇਜੇ ਆਕਸੀਜਨ ਕੰਨਸਨਟਰੇਟਰ
ਅੰਮ੍ਰਿਤਸਰ, 22 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਲਈ ਵੱਖ-ਵੱਖ ਥਾਵਾਂ ’ਤੇ ਬਣਾਏ ਗਏ ਕੋਵਿਡ ਕੇਅਰ ਕੇਂਦਰਾਂ ਲਈ ਸਹਿਯੋਗੀ ਬਣਦਿਆਂ ਨਿਊਜੀਲੈਂਡ ਦੀ ਸੁਪਰੀਮ ਸਿੱਖ ਸੁਸਾਇਟੀ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਆਕਲੈਂਡ ਵੱਲੋਂ 15 ਆਕਸੀਜਨ ਕੰਨਸਨਟਰੇਟਰ ਭੇਜੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰੇਰਨਾ …
Read More »
Punjab Post Daily Online Newspaper & Print Media