Tuesday, November 24, 2026

Monthly Archives: May 2021

ਪੇਂਡੂ ਖੇਤਰਾਂ ‘ਚ ਹੈਲਥ ਐਂਡ ਵੈਲਨੈਸ ਸੈਂਟਰਾਂ ਰਾਹੀਂ ਕਰਵਾਇਆ ਜਾਵੇਗਾ ਸਰਵੇ

ਪਠਾਨਕੋਟ, 22 ਮਈ (ਪੰਜਾਬ ਪੋਸਟ ਬਿਊਰੋ) – ਕਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਦੇ ਦਸਰਾਨ ਪੰਜਾਬ ਦੇ ਪੇਂਡੂ ਖੇਤਰ ਵਿੱਚ ਕੇਵਿਡ-19 ਦੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਇਸ ਸਥਿਤੀ ਦੇ ਸਨਮੁੱਖ ਹਰ ਪਿੰਡ ਵਿੱਚ ਆਸਾ ਵਲੋਂ ਘਰ-ਘਰ ਜਾ ਕੇ ਕੋਵਿਡ ਸਬੰਧੀ ਲੱਛਣ ਜਿਵੇਂ ਕਿ ਬੁਖਾਰ, ਖਾਂਸੀ ਅਤੇ ਸਾਹ ਲੈਣ ਵਿੱਚ ਤਕਲੀਫ ਆਦਿ ਸਬੰਧੀ ਪੜਤਾਲ ਕੀਤੀ ਜਾਵੇਗੀ।ਇਹ ਸਰਵੇ ਕਰਨ …

Read More »

ਪਿੰਡਾਂ ‘ਚ ਕਰੋਨਾ ਰੋਕਣ ਲਈ ਮਿਸ਼ਨ ਫਤਿਹ 2.0 ਦੀ ਜਿਲ੍ਹਾ ਪਠਾਨਕੋਟ ‘ਚ ਕੀਤੀ ਸ਼ੁਰੂਆਤ – ਐਸ.ਡੀ.ਐਮ

ਪਠਾਨਕੋਟ, 22 ਮਈ (ਪੰਜਾਬ ਪੋਸਟ ਬਿਊਰੋ) – ਪਿੰਡਾਂ ਵਿਚ ਕਰੋਨਾਵਾਇਰਸ ਦੇ ਵਧ ਰਹੇ ਫੈਲਾਅ ਨੂੰ ਰੋਕਣ ਲਈ ਜਿਲ੍ਹਾ ਪਠਾਨਕੋਟ ਵਿੱਚ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕਰੋਨਾ ਮੁਕਤ ਪਿੰਡ ਅਭਿਆਨ ਅਧੀਨ ਮਿਸ਼ਨ ਫਤਿਹ 2.0 ਪ੍ਰੋਗਰਾਮ’ ਸ਼ੁਰੂ ਕੀਤਾ ਗਿਆ ਹੈ।ਜਿਸ ਤਹਿਤ ਪਿੰਡਾਂ ਵਿਚ ਲੋਕਾਂ ਨੰੂ ਕੋਰੋਨਾਵਾਇਰਸ ਲਈ ਟੈਸਟਿੰਗ ਕਰਵਾਉਣ ਤੇ ਟੀਕਾਕਰਨ ਲਵਾਉਣ ਬਾਰੇ ਜਾਗਰੂਕ ਕੀਤਾ ਜਾਵੇਗਾ।     …

Read More »

ਏ.ਡੀ.ਸੀ ਨੂੰ ਮਿਲਿਆ ਡੈਮੋਕਰੈਟਿਕ ਟੀਚਰਜ਼ ਫਰੰਟ ਅਤੇ ਐਲੀਮੈਂਟਰੀ ਟੀਚਰ ਯੂਨੀਅਨ ਦਾ ਸਾਂਝਾ ਵਫ਼ਦ

ਸੰਗਰੂਰ, 22 ਮਈ (ਜਗਸੀਰ ਲੌਂਗੋਵਾਲ) – ਡੈਮੋਕਰੈਟਿਕ ਟੀਚਰ ਫਰੰਟ ਸੰਗਰੂਰ ਅਤੇ ਐਲੀਮੈਂਟਰੀ ਟੀਚਰ ਯੂਨੀਅਨ ਸੰਗਰੂਰ ਦਾ ਸਾਂਝਾ ਵਫ਼ਦ ਅਧਿਆਪਕਾਂ ਦੇ ਭਖਦੇ ਮਸਲਿਆਂ ਸਬੰਧੀ ਏ.ਡੀ.ਸੀ ਸੰਗਰੂਰ ਅਨਮੋਲ ਸਿੰਘ ਧਾਲੀਵਾਲ ਨੂੰ ਮਿਲਿਆ।                      ਵਫ਼ਦ ਦੇ ਆਗੂਆਂ ਨੇ ਕਰੋਨਾ ਨਾਲ ਹੋ ਰਹੀਆਂ ਅਧਿਆਪਕਾਂ ਦੀਆਂ ਮੌਤਾਂ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਏ.ਡੀ.ਸੀ ਕੋਲ ਰੱਖਿਆ।ਉਨਾਂ ਕਿਹਾ …

Read More »

ਪ੍ਰਿੰਸੀਪਲ ਰਾਕੇਸ਼ ਕੁਮਾਰ ਦੇ ਮਾਤਾ ਜੀ ਦੀ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 22 ਮਈ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸਕੈਡਰੀ ਸਕੂਲ ਚੀਮਾਂ ਮੰਡੀ ਦੇ ਪ੍ਰਿੰਸੀਪਲ ਰਾਕੇਸ਼ ਕੁਮਾਰ ਦੇ ਮਾਤਾ ਕਾਂਤਾ ਰਾਣੀ ਸਦੀਵੀਂ ਵਿਛੋੜਾ ਦੇ ਗਏ ਸਨ।ਉਨਾਂ ਦੇ ਚਲਾਣਾ ਕਰ ਜਾਣ ‘ਤੇ ਇਲਾਕਾ ਨਿਵਾਸੀਆਂ ਅਤੇ ਵੱਖ ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।                   …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਰਕਾਰੀ ਸਕੂਲ ਕਾਤਰੋ ਵਿਖੇ ਵਿੱਦਿਅਕ ਮੁਕਾਬਲੇ

ਸਵੀਨਾ ਬੀਬੀ ਨੇ ਪਹਿਲਾ, ਸਨਦੀਪ ਕੌਰ ਨੇ ਦੂਜਾ ਤੇ ਜਸ਼ਨਦੀਪ ਕੌਰ ਦਾ ਤੀਜਾ ਸਥਾਨ ਸੰਗਰੂਰ, 22 ਮਈ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਆਨਲਾਈਨ ਵਿੱਦਿਅਕ ਮੁਕਾਬਲੇ ਵਿਦਿਆਰਥੀ ਵਰਗ ਲਈ ਕਾਫੀ ਲਾਹੇਬੰਦ ਸਾਬਿਤ ਹੋਣਗੇ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਮਲਕੀਤ ਸਿੰਘ ਖੋਸਾ ਨੇ ਕੀਤਾ।         …

Read More »

ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਕਰਨ ਦੀ ਮਿਤੀ ‘ਚ ਲਗਾਤਾਰ ਅੱਠਵੀਂ ਵਾਰ ਵਾਧੇ ਦੀ ਪੁਰਜ਼ੋਰ ਨਿਖੇਧੀ

ਆਨਲਾਈਨ ਬਦਲੀਆਂ ਕਰਨ ਦੇ ਦਾਅਵੇ ਫੋਕੇ ਸਾਬਤ ਹੋਣ `ਤੇ ਖਫਾ ਹੋਏ ਅਧਿਆਪਕ ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ) – ਸਿੱਖਿਆ ਵਿਭਾਗ ਪੰਜਾਬ ਵਲੋਂ ਪ੍ਰਾਇਮਰੀ ਅਧਿਆਪਕਾਂ ਦੀ ਬਦਲੀ ਲਾਗੂ ਹੋਣ ਦੀ ਮਿਤੀ ਨੂੰ ਲਗਾਤਾਰ ਅੱਠਵੀਂ ਵਾਰ ਅੱਗੇ ਪਾ ਕੇ ਹੁਣ 25 ਮਈ ਕਰਨ ਸਦਕਾ ਹਜਾਰਾਂ ਆਨਲਾਈਨ ਬਦਲੀਆਂ ਕਰਨ ਦੇ ਸਰਕਾਰੀ ਦਾਅਵੇ ਫੋਕੇ ਸਾਬਤ ਹੋ ਰਹੇ ਹਨ।ਉਧਰ ਡੈਮੋਕਰੈਟਿਕ ਟੀਚਰਜ਼ ਫਰੰਟ (ਡੀ.ਟੀ.ਐਫ) ਪੰਜਾਬ ਨੇ …

Read More »

ਫਿਕੀ ਫਲੋ ਅਤੇ ਵਿਰਦੀ ਫਾਊਂਡੇਸ਼ਨ ਇੰਗਲੈਡ ਨੇ ਦਿੱਤੇ 10-10 ਆਕਸੀਜਨ ਕੰਨਸਟਰੇਟਰ

ਕੈਬਨਿਟ ਮੰਤਰੀਮ ਸੋਨੀ ਨੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨਾਲ ਨਿਪਟਣ ਲਈ ਪਿਛਲੇ ਸਾਲ ਤੋ ਹੀ ਤਿਆਰੀਆਂ ਕਰ ਲਈਆਂ ਗਈਆਂ ਸਨ ਅਤੇ ਪੰਜਾਬ ਦੇ 3 ਮੈਡੀਕਲ ਕਾਲਜਾਂ ਵਿਚ ਵੱਡੀ ਗਿਣਤੀ ਵਿੱਚ ਵੈਟੀਲੇਟਰ ਮੌਜੂਦ ਹਨ ਅਤੇ …

Read More »

A Webinar on the topic ‘Legacy of Guru Teg Bahadur Ji’ organized

Amritsar, May 22 (Punjab Post Bureau) – S.R Govt. College for Women organised a webinar to commemorate the celebrations of 400th Birth anniversary of Shri Guru Tegh Bahadar ji under the guidance of Principal Ms. Jyoti Bala and College council Dr. Kusum, Ms. Parminder Kaur and Dr. Surinder Kaur on May 21.                 …

Read More »

ਕੋਵਿਡ ਮਰੀਜ਼ਾਂ ਤੋ ਵਾਧੂ ਵਸੂਲੀ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ -ਡੀ.ਸੀ

104 ਹੈਲਪਲਾਈਨ ਤੇ ਡੀ.ਸੀ ਦਫਤਰ ਵਿਖੇ ਦਰਜ਼ ਕਰਵਾਈ ਸਕਦੀ ਹੈ ਸ਼ਿਕਾਇਤ ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕੋਵਿਡ-19 ਮਰੀਜ਼ਾਂ ਦੇ ਇਲਾਜ਼ ਲਈ ਵਾਧੂ ਖਰਚਾ ਵਸੂਲਣ ਵਾਲੇ ਹਸਪਤਾਲਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।                         ਡਿਪਟੀ ਕਮਿਸਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਜੇਕਰ ਕੋਈ ਹਸਪਤਾਲ ਜਾਂ ਡਾਕਟਰ …

Read More »

ਨਗਰ ਨਿਗਮ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ‘ਚ 19 ਕਰੋੜ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ

ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ) -ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਕਮਿਸ਼ਨਰ ਕੋਮਲ ਮਿੱਤਲ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕੌਂਸਲਰ ਗੁਰਜੀਤ ਕੌਰ ਅਤੇ ਨਗਰ ਨਿਗਮ ਦੇ ਅਧਿਕਾਰੀ ਮੌਜ਼ੂਦ ਰਹੇ।                      ਮੀਟਿੰਗ ਦੌਰਾਨ ਵਿਚਾਰ ਚਰਚਾ ਉਪਰੰਤ …

Read More »