ਸਮਰਾਲਾ, 21 ਮਈ (ਇੰਦਰਜੀਤ ਸਿੰਘ ਕੰਗ) – ਇੱਥੋਂ ਨੇੜਲੇ ਪਿੰਡ ਸ਼ਤਾਬਗੜ੍ਹ ਵਿਖੇ ਸੰਤ ਬਾਬਾ ਪਿਆਰਾ ਸਿੰਘ ਝਾੜ ਸਾਹਿਬ ਵਾਲਿਆਂ ਦੀ 52ਵੀਂ ਬਰਸੀ ਭਾਈ ਲਾਭ ਸਿੰਘ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ।ਸੰਤ ਕੁਟੀਆ ਸ਼ਤਾਬਗੜ੍ਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਭਾਈ ਲਾਭ ਸਿੰਘ ਨੇ ਬਾਬਾ ਪਿਆਰਾ ਸਿੰਘ ਜੀ ਝਾੜ ਸਾਹਿਬ ਵਾਲਿਆਂ ਦੇ ਜੀਵਨ …
Read More »Monthly Archives: May 2021
ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ’ਤੇ ਦਰਜ਼ ਕਰਵਾਈ ਜਾ ਸਕਦੀ ਹੈ ਕੋਵਿਡ ਸਬੰਧੀ ਸ਼ਿਕਾਇਤ – ਡੀ.ਸੀ
ਕੋਵਿਡ ਮਰੀਜ਼ਾਂ ਦਾ ਇਲਾਜ਼ ਕਰ ਰਹੇ ਪ੍ਰਾਈਵੇਟ ਹਸਪਤਾਲਾਂ ਵਿਚ ਹੈਲਪ ਡੈਸਕ ਸਥਾਪਿਤ ਨਵਾਂਸ਼ਹਿਰ, 21 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਨੰਬਰ 01823-227471 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਕੰਟਰੋਲ ਰੂਮ ’ਤੇ ਹਸਪਤਾਲਾਂ ਵਿਚ ਦਾਖ਼ਲ ਕੋਵਿਡ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ …
Read More »ਚੇਅਰਮੈਨ ਸੂਦ ਨੇ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਸਬੰਧੀ ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਨਵਾਂਸ਼ਹਿਰ, 21 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨੁਸੂਚਿਤ ਜਾਤੀਆਂ ਭੋਂਅ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਪਿੰਡਾਂ ਵਿਚ ਲਾਲ ਲਕੀਰ ਦੇ ਅੰਦਰ ਦੀਆਂ ਜਾਇਦਾਦਾਂ ਦਾ ਮਾਲ ਵਿਭਾਗ ਵੱਲੋਂ ਰਿਕਾਰਡ ਤਿਆਰ ਕਰਨ ਦਾ ਕੰਮ ਸਮਾਂਬੱਧ ਤਰੀਕੇ ਨਾਲ ਜੰਗੀ ਪੱਧਰ ’ਤੇ ਸ਼ੁਰੂ ਕਰਨ ਲਈ ਸਬੰਧਤ ਅਧਿਕਾਰੀਆਂ …
Read More »ਬਲੈਕ ਫੰਗਸ ਦੀ ਰੋਕਥਾਮ ਲਈ ਜ਼ਿਲ੍ਹੇ ਦੇ ਸਮੂਹ ਹਸਪਤਾਲਾਂ ਨੂੰ ਹਦਾਇਤਾਂ ਜਾਰੀ
ਨਵਾਂਸ਼ਹਿਰ, 21 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਮਿਉਕਰ ਮਾਇਕੋਸਿਸ (ਬਲੈਕ ਫੰਗਸ) ਬਿਮਾਰੀ ਨੂੰ ਮਹਾਂਮਾਰੀ ਐਕਟ ਤਹਿਤ ਨੋਟੀਫਾਈ ਕੀਤਾ ਗਿਆ ਹੈ।ਜਿਸ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਇਸ ਬਿਮਾਰੀ ਦੀ ਰੋਕਥਾਮ ਲਈ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ …
Read More »SGPC starts fifth Covid care centre at Gurdwara Sri Nankeana Sahib Sangrur
SGPC Efforts during Covid-19 pandemic are commendable – Sukhbir Badal Amritsar, May 21 (Punjab Post Bureau) – The Shiromani Gurdwara Parbandhak Committee has srarted fifth Covid Care Centre with 25-bed oxygen concentrators’ facility at Gurdwara Sri Nankeana Sahib Sangrur on Friday. The doctors and nursing staff of Sri …
Read More »ਸ਼੍ਰੋਮਣੀ ਕਮੇਟੀ ਵੱਲੋਂ ਸੰਗਰੂਰ ਵਿਖੇ ਪੰਜਵਾਂ ਕੋਰੋਨਾ ਕੇਅਰ ਕੇਂਦਰ ਸਥਾਪਿਤ
ਕੋਰੋਨਾ ਸੰਕਟ ਸਮੇਂ ਸ਼੍ਰੋਮਣੀ ਕਮੇਟੀ ਲੋੜੀਂਦੀਆਂ ਸੇਵਾਵਾਂ ਲਈ ਵਚਨਬੱਧ-ਬੀਬੀ ਜਗੀਰ ਕੌਰ ਅੰਮ੍ਰਿਤਸਰ, 21 ਮਈ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰੋਨਾ ਮਰੀਜ਼ਾਂ ਨੂੰ ਇਲਾਜ਼ ਦੀ ਸੁਵਿਧਾ ਦੇਣ ਲਈ ਇਕ ਕਦਮ ਹੋਣ ਪੁੱਟਦਿਆਂ ਸੰਗਰੂਰ ਦੇ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਵੀ 25 ਬੈਡ ਦਾ ਕੋਵਿਡ ਕੇਅਰ ਕੇਂਦਰ ਸਥਾਪਿਤ ਕਰ ਦਿੱਤਾ ਹੈ।ਬੇਬੇ ਨਾਨਕੀ ਨਿਵਾਸ ਵਿਚ ਬਣਾਏ ਗਏ ਇਸ ਮੈਡੀਕਲ ਕੇਂਦਰ …
Read More »ਪ੍ਰੈਸ ਸੰਘਰਸ਼ ਜਰਨਲਿਸਟਸ ਐਸੋਸੀਏਸ਼ਨ ਵਲੋਂ ਨਿੱਕਾ ਸਿੰਘ ਫਿਰੋਜ਼ਪੁਰ ਦਾ ਸਨਮਾਨ
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰੈਸ ਸੰਘਰਸ਼ ਜਰਨਲਿਸਟਸ ਐਸੋਸੀਏਸ਼ਨ ਦੇ ਮੁੱਖ ਦਫਤਰ ਅੰਮ੍ਰਿਤਸਰ ਪੁੱਜਣ ‘ਤੇ ਜਿਲ੍ਹਾ ਫਿਰੋਜਪੁਰ ਇਕਾਈ ਦੇ ਪ੍ਰਧਾਨ ਨਿੱਕਾ ਸਿੰਘ ਅਤੇ ਖਜ਼ਾਨਚੀ ਸਤੀਸ਼ ਕੁਮਾਰ ਦਾ ਜਿਲ੍ਹਾ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਰਾਜੇਸ਼ ਕੌਂਡਲ, ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਚੌਹਾਨ ਤੇ ਸਕੱਤਰ ਸੁਨੀਲ ਗੁਪਤਾ ਨੇ ਸਿਰੋਪਾ ਪਾ ਕੇ ਸਵਾਗਤ ਕੀਤਾ।ਜਰਨਲਿਸਟਸ ਐਸੋਸੀਏਸ਼ਨ ਦੇ ਆਲ ਇੰਡੀਆ ਪ੍ਰਧਾਨ ਸੰਜੀਵ ਪੁੰਜ ਨੇ ਨਿੱਕਾ …
Read More »SGPC establishes fourth Covid Care Centre at Ferozepur
SGPC doing commendable job for Covid-19 patients – Sukhbir Badal Bajidpur, May 20 (Punjab Post Bureau) – The Shiromani Gurdwara Parbandhak Committee is making big efforts for the treatment of Covid-19 patients; The Sikh body started its fourth Covid Care Centre in Firozepur district today. The Covid care centre was jointly inaugurated by SGPC president Bibi Jagir Kaur and Shiromani …
Read More »ਹਲਕਾ ਪਾਇਲ ਦੀਆਂ ਸੰਗਤਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ 177 ਕੁਇੰਟਲ ਕਣਕ ਭੇਟ
ਅੰਮ੍ਰਿਤਸਰ, 20 ਮਈ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਗੁਰੂ ਰਾਮ ਦਾਸ ਵਿਖੇ ਹਲਕਾ ਪਾਇਲ ਦੀਆਂ ਸੰਗਤਾਂ ਵੱਲੋਂ 177 ਕੁੁਇੰਟਲ 70 ਕਿਲੋ ਕਣਕ ਭੇਟ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ।ਕਣਕ ਭੇਟ ਕਰਨ ਆਈ ਸੰਗਤ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਰਘਬੀਰ ਸਿੰਘ ਸਹਾਰਨ ਮਾਜਰਾ ਅਤੇ ਈਸ਼ਰ ਸਿੰਘ ਮੇਹਰਬਾਨ ਸਾਬਕਾ ਐਮ.ਐਲ.ਏ ਨੇ ਕੀਤੀ।ਜਿੰਨਾਂ ਨੂੰ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ …
Read More »ਸ਼੍ਰੋਮਣੀ ਕਮੇਟੀ ਵੱਲੋਂ ਫਿਰੋਜ਼ਪੁਰ ਵਿਖੇ ਚੌਥਾ ਕੋਰੋਨਾ ਕੇਅਰ ਕੇਂਦਰ ਸਥਾਪਿਤ
ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ- ਸੁਖਬੀਰ ਬਾਦਲ ਬਜ਼ੀਦਪੁਰ, 21 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਵੱਡੇ ਉਦਮ ਕੀਤੇ ਜਾ ਰਹੇ ਹਨ।ਜਿਸ ਤਹਿਤ ਵੱਖ-ਵੱਖ ਥਾਵਾਂ ’ਤੇ ਕੋਰੋਨਾ ਕੇਅਰ ਕੇਂਦਰ ਸਥਾਪਤ ਕੀਤੇ ਗਏ ਹਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ (ਬਠਿੰਡਾ) ਅਤੇ ਭੁਲੱਥ (ਕਪੂਰਥਲਾ) …
Read More »
Punjab Post Daily Online Newspaper & Print Media