ਰੇਗਰ ਸਭਾ ਧਰਮਸ਼ਾਲਾ ਨੂੰ 2 ਲੱਖ ਅਤੇ ਭਗਵਾਨ ਵਾਲਮੀਕਿ ਧਰਮਸ਼ਾਲਾ ਨੂੰ ਦਿੱਤਾ 4.50 ਲੱਖ ਦਾ ਚੈਕ ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਸਰਕਾਰ ਵੱਲੋਂ ਲਗਾਏ ਮਿੰਨੀ ਲਾਕਡਾਊਨ ਨੂੰ ਲੋਕਾਂ ਵੱਲੋਂ ਮਿਲੇ ਸਹਿਯੋਗ ਸਦਕਾ ਕਰੋਨਾ ਦੇ ਕੇਸਾਂ ਵਿੱਚ ਵੀ ਕਾਫੀ ਗਿਰਾਵਟ ਆਈ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਪੰਜਾਬ ਨੇ ਵਾਰਡ ਨੰ: 50 ਵਿਖੇ ਸਥਿਤ …
Read More »Monthly Archives: May 2021
ਸਫਾਈ ਕਰਮਚਾਰੀਆਂ ਦੀਆਂ ਖਾਲੀ ਆਸਾਮੀਆਂ ਤੁਰੰਤ ਭਰੀਆਂ ਜਾਣ – ਇੰਦਰਜੀਤ ਸਿੰਘ ਸਫਾਈ ਕਰਮਚਾਰੀ ਸਾਡੇ ਅਸਲ ਕਰੋਨਾ ਯੋਧੇ
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਕਰੋਨਾ ਮਹਾਂਮਾਰੀ ਦੇ ਅਸਲ ਯੋਧੇ ਸਾਡੇ ਸਫਾਈ ਕਰਮਚਾਰੀ ਹਨ, ਜੋ ਕਿ ਕਰੋਨਾ ਮਹਾਂਮਾਰੀ ਦੋਰਾਨ ਸਾਡੇ ਆਲੇ ਦੁਆਲੇ ਨੂੰ ਸਾਫ ਸੁਥਰਾ ਅਤੇ ਸਵੱਛ ਰੱਖਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਅ ਰਹੇ ਹਨ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੰਦਰਜੀਤ ਸਿੰਘ ਮੈਂਬਰ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਨੇ ਸਥਾਨਕ ਸਰਕਟ ਹਾਊਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ।ਮੈਂਬਰ ਪੰਜਾਬ ਰਾਜ …
Read More »ਡਾ. ਵਿਦਵਾਨ ਸਿੰਘ ਸੋਨੀ ਨੂੰ ਭਾਰੀ ਸਦਮਾ, ਧਰਮ ਪਤਨੀ ਦਾ ਦਿਹਾਂਤ
ਚੰਡੀਗੜ੍ਹ, 21 ਮਈ (ਪ੍ਰੀਤਮ ਲੁਧਿਆਣਵੀ) – ਸਾਹਿਤਕ ਖੇਤਰ ਦੀ ਮਹਾਨ ਸਖਸ਼ੀਅਤ ਡਾ. ਵਿਦਵਾਨ ਸਿੰਘ ਸੋਨੀ ਨੂੰ ਉਸ ਵਕਤ ਭਾਰੀ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੁਰਿੰਦਰ ਪਾਲ ਕੌਰ (70) ਦਾ ਬੀਤੀ 14 ਮਈ ਨੂੰ ਦਿਹਾਂਤ ਹੋ ਗਿਆ।ਸ੍ਰੀਮਤੀ ਸੁਰਿੰਦਰ ਪਾਲ ਕੌਰ ਜਾਣੀ-ਪਛਾਣੀ ਲੇਖਿਕਾ ਤੇ ਵਾਤਾਵਰਣ ਪ੍ਰੇਮੀ ਬੀਬੀ ਰਿਪਨਜੋਤ ਕੌਰ ਸੋਨੀ ਬੱਗਾ ਦੇ ਮਾਤਾ ਜੀ ਸਨ।ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ …
Read More »ਪਿੰਡਾਂ ਅੰਦਰ ਕੋਵਿਡ ਦੀ ਰੋਕਥਾਮ ਲਈ 15 ਦਿਨਾ ਮੁਹਿੰਮ ਸ਼ੁਰੂ – ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵਲੋਂ ਸਰਪੰਚਾਂ, ਪੰਚਾਂ ਨਾਲ ਆਨਲਾਇਨ ਮੀਟਿੰਗ ਕਪੂਰਥਲਾ, 20 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ ਵਾਇਰਸ ਨੂੰ ਪਿੰਡਾਂ ਅੰਦਰ ਹੋਰ ਫੈਲਣ ਤੋਂ ਰੋਕਣ ਦੇ ਮਕਸਦ ਨਾਲ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਹਰ ਪਿੰਡ ਅੰਦਰ ਟੈਸਟਿੰਗ ਵਿਚ ਤੇਜੀ ਲਈ 15 ਦਿਨਾ ਮੁਹਿੰਮ ਦੀ ਸ਼ੁਰੂ ਹੋ ਗਈ ਹੈ। ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ …
Read More »28 permanent vaccination centers established outside hospitals in Kapurthala
Kapurthala, May 20 (Punjab Post Bureau) – With an aim to save the people from infection and overcrowding at civil hospitals, 28 permanent vaccination sites have been established in kapurthala district which starts functioning. Deputy Commissioner Mrs. Deepti Uppal said that in view of the large no of turn around of people …
Read More »ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਭਾਰਤ ਪੁੱਜੀ ਨੌਜਵਾਨ ਦੀ ਮ੍ਰਿਤਕ ਦੇਹ
ਟਰੱਸਟ ਵਾਰਸਾਂ ਤੱਕ ਪਹੁੰਚਾ ਚੁੱਕਾ ਹੈ 233 ਬਦਨਸੀਬਾਂ ਦੇ ਸਰੀਰ ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ) – ਆਪਣੇ ਘਰ, ਜ਼ਮੀਨਾਂ ਗਹਿਣੇ ਰੱਖ ਕੇ ਖਾੜੀ ਮੁਲਕਾਂ `ਚ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ `ਚ ਰਹਿਬਰ ਬਣ ਕੇ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੰਮ੍ਰਿਤਸਰ …
Read More »ਬੰਤ ਸਿੰਘ ਖਾਲਸਾ ਵਲੋਂ ‘ਆਪ’ ਦੀ ਤੰਗ ਸੋਚ ਤੋਂ ਦੁੱਖੀ ਹੋ ਕੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ
ਸਮਰਾਲਾ, 20 ਮਈ (ਇੰਦਰਜੀਤ ਸਿੰਘ ਕੰਗ) – ਸਮਰਾਲਾ ਵਿਧਾਨ ਸਭਾ ਹਲਕਾ ਤੋਂ ਆਮ ਆਦਮੀ ਪਾਰਟੀ ਦੇ ਸਭ ਤੋਂ ਪੁਰਾਣੇ ਅਤੇ ਮੁੱਢਲੇ ਮੈਂਬਰਾਂ ਵਿੱਚੋਂ ਇੱਕ ਬੰਤ ਸਿੰਘ ਖਾਲਸਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।ਉਨਾਂ ਨੇ ਪਾਰਟੀ ਦੇ ਕਨਵੀਨਰ ਅਤੇ ਜਨਰਲ ਸਕੱਤਰ ਵਜੋਂ ਵੀ ਕੰਮ ਕੀਤਾ ਹੈ। ਮੀਡੀਆ ਨੂੰ ਜਾਰੀ …
Read More »ਸੀ.ਆਈ.ਆਈ ਨੇ ਕੋਵਿਡ-19 ਰਲੀਫ ਫੰਡ ‘ਚ ਦਿੱਤੇ 4 ਲੱਖ ਰੁਪਏ
ਡਿਪਟੀ ਕਮਿਸ਼ਨਰ ਵੱਲੋਂ ਧੰਨਵਾਦ- ਹੋਰ ਸੰਸਥਾਵਾਂ ਨੂੰ ਸਹਾਇਤਾ ਦੀ ਕੀਤੀ ਅਪੀਲ ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਕੋਵਿਡ-19 ਮਹਾਂਮਾਰੀ ਦੌਰਾਨ ਜ਼ਿਲੇ੍ਹ ਦੀਆਂ ਕਈ ਗੈਰ ਸਰਕਾਰੀ ਸੰਸਥਾਵਾਂ ਵੱਲੋਂ ਮਾਨਵਤਾ ਦੀ ਭਲਾਈ ਲਈ ਅੱਗੇ ਆਈਆਂ ਹਨ ਅਤੇ ਨਿੱਜੀ ਤੌਰ ‘ਤੇ ਵੀ ਕਈ ਲੋਕਾਂ ਸਿੱਧੇ ਕੋਰੋਨਾ ਪੀੜਤ ਪਰਿਵਾਰਾਂ ਜਾਂ ਹੋਰ ਲੋੜਵੰਦ ਲੋਕਾਂ ਦੀ ਬਾਂਹ ਫੜ ਕੇ ਵੱਡਾ ਸਹਿਯੋਗ ਦਿੱਤਾ ਹੈ।ਇਸ ਤੋਂ ਇਲਾਵਾ ਕਾਰੋਬਾਰੀ …
Read More »ਨਰੇਗਾ ਸਕੀਮ ‘ਚ ਪੰਚਾਇਤਾਂ ਤੇ ਅਮਲੇ ਦੀ ਭੂਮਿਕਾ ਬਣੀ ਸ਼ੱਕੀ – ਸਿਆਲਕਾ
ਟ੍ਰੈਫਿਕ ਵਿੰਗ ਵਲੋਂ ਗਰੀਬਾਂ ਦੀ ਕੀਤੀ ਜਾ ਰਹੀ ਲੁੱਟ ਖਸੁੱਟ ਦਾ ਲਿਆ ਨੋਟਿਸ ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ. ਤਰਸੇਮ ਸਿੰਘ ਸਿਆਲਕਾ ਨੇ ਪੰਜਾਬ ਦੇ ਸਮੂਹ ਡਿਪਟੀ ਕਮਿਸਨਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਕਮਿਸਨ ਕੋਲ ‘ਨਰੇਗਾ’ ਦੇ ਵਰਕਰਾਂ ਦੀਆਂ ਮਿਲ ਰਹੀਆਂ ਸ਼ਿਕਾਇਤਾਂ ਇਸ ਗੱਲ ਦਾ ਪ੍ਰਮਾਣ ਹੈ ਕਿ ਪੰਚਾਇਤਾਂ ਦੀ ਕਾਰਗੁਜ਼ਾਰੀ ‘ਸ਼ੱਕੀ’ …
Read More »ਹੁਣ ਸਰਕਾਰੀ ਸਕੂਲਾਂ ਦੀ ਸ਼ਾਨ ਬਨਣਗੇ ਸਮਾਰਟ ਖੇਡ ਮੈਦਾਨ – ਮੱਲ੍ਹੀ
ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਬਦੌਲਤ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਦੀ ਦਿਸ਼ਾ ਚ` ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਸਰਕਾਰੀ ਸਕੂਲਾਂ ਦੀ ਖੂਬਸੂਰਤ ਦਿੱਖ ਨੂੰ ਫਿਟਨੈਸ ਦੇ ਚਾਰ ਚੰਦ ਲਾ ਕੇ ਸਮਾਰਟ ਖੇਡ ਮੈਦਾਨ ਬਣਾਉਣ ਲਈ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਬਹੁਤ ਜਲਦ …
Read More »
Punjab Post Daily Online Newspaper & Print Media