ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਕਾਲਜ ਪ੍ਰਿੰਸੀਪਲ ਡਾ: ਇਕਬਾਲ ਸਿੰਘ ਭੋਮਾ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਉਨਾਂ੍ਹ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਵੱਖ-ਵੱਖ ਮੁਕਾਬਲੇ ਅਤੇ ਭਾਸ਼ਣ ਲੜੀ ਤਹਿਤ ਆਨਲਾਈਨ ਕਾਵਿ-ਉਚਾਰਨ ਮੁਕਾਬਲਾ ਕਰਵਾਇਆ ਗਿਆ। …
Read More »Monthly Archives: May 2021
ਕਰੋਨਾ ਮਰੀਜ਼ਾਂ ਨੂੰ ਘਰ ਵਿੱਚ ਹੀ ਮਿਲੇਗੀ ਆਕਸੀਜਨ ਸੇਵਾ -ਸਹਾਇਕ ਕਮਿਸ਼ਨਰ
ਸੰਨ ਫਾਊਡੇਸ਼ਨ ਸੰਸਥਾ ਨੇ ਰੈਡ ਕਰਾਸ ਨੂੰ ਦਿੱਤੇ 20 ਆਕਸੀਜਨ ਕੰਨਸਟਰੇਟਰ ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਰੈਡ ਕਰਾਸ ਅੰਮ੍ਰਿਤਸਰ ਵਲੋਂ ਇਕ ਨਿਵੇਕਲੀ ਪਹਿਲ ਕਰਦਿਆਂ ਘਰ ਵਿੱਚ ਹੀ ਕੋਵਿਡ ਮਰੀਜ਼ਾਂ ਦੀ ਦੇਖਭਾਲ ਲਈ ਆਕਸੀਜਨ ਸੇਵਾ ਸ਼ੁਰੂ ਕੀਤੀ ਗਈ ਹੈ।ਇਸ ਤਹਿਤ ਨਾ-ਮਾਤਰ ਰੇਟਾਂ ‘ਤੇ ਕੋਵਿਡ-19 ਮਰੀਜਾਂ ਨੂੰ ਘਰ ਬੈਠੇ ਹੀ ਆਕਸੀਜਨ ਦੀ ਸਹੂਲਤ ਉਪਲੱਬਧ ਹੋਵੇਗੀ। ਡਾ: ਹਰਨੂਰ ਢਿਲੋ ਸਹਾਇਕ ਕਮਿਸ਼ਨਰ (ਅੰਡਰ …
Read More »ਨੀਲਕੰਠ ਹਸਪਤਾਲ ਨੂੰ ਕੋਵਿਡ ਦੇ ਇਲਾਜ਼ ਲਈ ਪੈਨਲ ਹਸਪਤਾਲਾਂ ਦੀ ਸੂਚੀ ‘ਚੋਂ ਕੱਢਿਆ
ਡਿਪਟੀ ਕਮਿਸ਼ਨਰ ਨੂੰ ਸੌਂਪੀ ਘਟਨਾ ਦੀ ਜਾਂਚ ਰਿਪੋਰਟ ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਬੀਤੇ ਦਿਨੀਂ ਨੀਲਕੰਠ ਹਸਪਤਾਲ ਵਿਚ ਆਕਸੀਜਨ ਦੀ ਕਮੀ ਕਾਰਨ ਹੋਈਆਂ ਮੌਤਾਂ ਦੀ ਜਾਂਚ ਲਈ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਬਣਾਈ ਗਈ ਕਮੇਟੀ ਨੇ ਆਪਣੀ ਰਿਪੋਰਟ ਡਿਪਟੀ ਕਮਿਸ਼ਨਰ ਨੂੰ ਸੌਂਪ ਦਿੱਤੀ ਹੈ।ਇਸ ਵਿੱਚ ਕਮੇਟੀ ਵਿੱਚ ਡਿਪਟੀ ਡਾਇਰੈਟਰ ਸਥਾਨਕ ਸਰਕਾਰਾਂ ਡਾ. ਰਜ਼ਤ ਉਬਰਾਏ ਅਤੇ ਸਿਵਲ ਸਰਜਨ ਡਾ. …
Read More »Kirpan ban in Australia- Letter written to MEA high commissioner of India to Australia
Amritsar, May 20 (Punjab Post bureau) – Bibi Jagir Kaur said that A letter has been written to the Ministry of External Affairs of the Government of India and the High Commissioner of India to Australia on the issue of banning Sikh kakaar Kirpan in public schools of New South Wales in Australia. Kirpan is an important part of Sikh …
Read More »SGPC to start various Gurmat courses for Sikh preachers – Bibi Jagir Kaur
Sub-committee to establish chair in the name of Sri Guru Tegh Bahadur Sahib Amritsar, May 20 (Punjab Post Bureau) – SGPC president Bibi Jagir Kaur has started the procedure to implement the announcement made by on the occasion of 400th birth anniversary of Guru Tegh Bahadur Sahib, to establish a chair in the name of Ninth Guru at Sri Guru …
Read More »ਜਨਮ ਦਿਨ ਮੁਬਾਰਕ – ਗੁਰਸਹਿਜ ਸਿੰਘ
ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ) – ਇੰਦਰਜੀਤ ਸਿੰਘ ਅਤੇ ਤਵਨੀਤ ਕੌਰ ਵਾਸੀ ਅੰਮ੍ਰਿਤਸਰ ਵਲੋਂ ਆਪਣੇ ਹੋਣਹਾਰ ਬੇਟੇ ਗੁਰਸਹਿਜ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਸਿੱਖੀ ਦੇ ਪ੍ਰਚਾਰ ਲਈ ਸ਼੍ਰੋਮਣੀ ਕਮੇਟੀ ਸ਼ੁਰੂ ਕਰੇਗੀ ਗੁਰਮਤਿ ਕੋਰਸ- ਬੀਬੀ ਜਗੀਰ ਕੌਰ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਂ ’ਤੇ ਚੇਅਰ ਸਥਾਪਤ ਕਰਨ ਲਈ ਸਬ ਕਮੇਟੀ ਦਾ ਗਠਨ ਅੰਮ੍ਰਿਤਸਰ, 19 ਮਈ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਜੀ ਦੇ ਨਾਂ ’ਤੇ ਚੇਅਰ …
Read More »ਆਸ਼ਾ ਵਰਕਰਾਂ ਵਲੋਂ ਮੰਗਾਂ ਸਬੰਧੀ ਸਿਵਲ ਹਸਪਤਾਲ ਅੱਗੇ ਰੋਸ ਪ੍ਰਦਰਸ਼ਨ
ਸੰਗਰੂਰ, 19 ਮਈ (ਜਗਸੀਰ ਲੌਂਗੋਵਾਲ) – ਆਸ਼ਾ ਵਰਕਰ ਅਤੇ ਫੈਸਲਿਟੇਟਰ ਯੂਨੀਅਨ ਪੰਜਾਬ ਬਲਾਕ ਲੌਂਗੋਵਾਲ ਵਲੋਂ ਆਪਣੀਆਂ ਮੰਗਾਂ ਸਬੰਧੀ ਸਥਾਨਕ ਸਿਵਲ ਹਸਪਤਾਲ ਵਿਖੇ ਧਰਨਾ ਲਗਾ ਕੇ ਸਰਕਾਰ ਅਤੇ ਸਿਹਤ ਵਿਭਾਗ ਖਿਲਾਫ਼ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ।ਯੂਨੀਅਨ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਦੌਰ ਵਿੱਚ ਆਸ਼ਾ ਵਰਕਰ ਅਤੇ ਫ਼ੇਸਲੀਟੇਟਰ ਬਾਖੂਬੀ ਆਪਣੀ ਡਿਊਟੀ ਨਿਭਾਅ ਰਹੀਆਂ ਹਨ।ਉਹ ਕਰੋਨਾ ਮਰੀਜ਼਼ਾਂ ਦੀਆਂ ਆਪਣੇ-ਆਪਣੇ …
Read More »ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ‘ਚੋਂ ਹਰਮਨ ਸ਼ਰਮਾ ਨੇ ਪ੍ਰਾਪਤ ਕੀਤੇ 99 ਫ਼ੀਸਦੀ ਅੰਕ
ਸੰਗਰੂਰ, 19 ਮਈ (ਜਗਸੀਰ ਲੌਂਗੋਵਾਲ) – ਸ਼ਹੀਦ ਸ੍ਰ. ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀ ਹੋਣਹਾਰ ਵਿਦਿਆਰਥਣ ਹਰਮਨ ਸ਼ਰਮਾ ਪੁੱਤਰੀ ਪੱਤਰਕਾਰ ਹਰਜੀਤ ਸ਼ਰਮਾ ਅਤੇ ਰਿਤੂ ਸ਼ਰਮਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਦੇ ਨਤੀਜ਼ੇ `ਚੋਂ 99 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ।ਹਰਮਨ ਸ਼ਰਮਾ ਨੇ ਅੰਗਰੇਜ਼ੀ, ਪੰਜਾਬੀ, ਹਿੰਦੀ, ਗਣਿਤ, ਵਿਗਿਆਨ, ਕੰਪਿਊਟਰ ਸਾਇੰਸ ਅਤੇ ਵੈਲਕਮ ਲਾਈਫ ਵਿਸ਼ਿਆਂ …
Read More »ਡਿਪਟੀ ਰਜਿਸਟਰਾਰ ਪੀ.ਟੀ.ਯੂ ਬਣਨ ‘ਤੇ ਡਾ. ਪਵਨ ਕੁਮਾਰ ਨੂੰ ਕੀਤਾ ਸਨਮਾਨਿਤ
ਸੰਗਰੂਰ, 19 ਮਈ (ਜਗਸੀਰ ਲੌਂਗੋਵਾਲ) – ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਸਹਾਇਕ ਰਜਿਸਟਰਾਰ ਡਾ. ਪਵਨ ਕੁਮਾਰ ਸੰਗਰੂਰ ਨੂੰ ਪੀ.ਟੀ.ਯੂ ਦਾ ਡਿਪਟੀ ਰਜਿਸਟਰਾਰ ਬਣਨ ‘ਤੇ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਗੱਲਬਾਤ ਕਰਦਿਆਂ ਡਾ. ਪਵਨ ਕੁਮਾਰ ਨੇ ਦੱਸਿਆ ਕਿ ਉਹ ਸਭ ਤੋਂ ਪਹਿਲਾਂ ਉਨ੍ਹਾਂ ਦੀ ਨਿਯੁੱਕਤੀ ਅਕਾਲ ਕਾਲਜ ਆਫ਼ ਬੀ.ਫ਼ਾਰਮੇਸੀ ਐਂਡ …
Read More »
Punjab Post Daily Online Newspaper & Print Media