Tuesday, November 24, 2026

Monthly Archives: May 2021

‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ‘ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ ਆਨਲਾਈਨ ਮੁਕਾਬਲੇ 20 ਮਈ ਤੋਂ

ਅੰਗਰੇਜ਼ੀ ਵਿਸ਼ੇ ਦੀ ਮੁਹਾਰਤ ਨੂੰ ਵਿਕਸਿਤ ਕਰਨ ਲਈ ਹੋਣਗੇ ਮੁਕਾਬਲੇ ਪਠਾਨਕੋਟ, 19 ਮਈ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ‘ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ।ਇਸ ਪ੍ਰੋਗਰਾਮ ਤਹਿਤ ਅੰਗਰੇਜ਼ੀ ਪ੍ਰੋਜੈਕਟ ਅਧੀਨ ਛੇਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ‘ਚ ਪੜ੍ਹਦੇ ਵਿਦਿਆਰਥੀਆਂ ਦੀ ਅੰਗਰੇਜ਼ੀ ਬੋਲਚਾਲ ਦੇ ਕੌਸ਼ਲਾਂ ਦੇ ਵਿਕਾਸ ਲਈ …

Read More »

ਮੁੱਖ ਮੰਤਰੀ ਵੱਲੋਂ ‘ਪੇਂਡੂ ਕੋਵਿਡ ਫਤਿਹ ਪ੍ਰੋਗਰਾਮ’ ਲਾਗੂ ਕਰਨ ਲਈ ਸਰਪੰਚਾਂ ਨੂੰ ਸੱਦਾ

ਪਠਾਨਕੋਟ, 19 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਂਮਾਰੀ ਦੇ ਪੇਂਡੂ ਖੇਤਰਾਂ ’ਚ ਵੱਧ ਰਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ‘ਪੇਂਡੂ ਕੋਵਿਡ ਫਤਿਹ ਪ੍ਰੋਗਰਾਮ’ ਨੂੰ ਜ਼ਮੀਨੀ ਪੱਧਰ ‘ਤੇ ਜ਼ੋਰਦਾਰ ਢੰਗ ਲਾਗੂ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੰਡਾਂ ਦੇ ਸਰਪੰਚਾਂ ਤੇ ਹੋਰ ਨੁਮਾਇੰਦਿਆਂ ਨਾਲ ਵਰਚੂਅਲ ਗੱਲਬਾਤ ਕੀਤੀ ਗਈ।ਉਨ੍ਹਾਂ ਰਾਜ ਦੇ ਸਮੂਹ ਸਰਪੰਚਾਂ ਨੂੰ ਕਰੋਨਾ ਦੀ ਜੰਗ ’ਚ ਮੋਹਰੀ …

Read More »

ਵਿਧਾਇਕ ਅੰਗਦ ਸਿੰਘ ਨੇ ਪਿੰਡ ਉੜਾਪੜ ਵਿਖੇ ਵਿਕਾਸ ਕਾਰਜ਼ਾਂ ਦੀ ਕੀਤੀ ਸਮੀਖਿਆ

ਨਵਾਂਸ਼ਹਿਰ, 19 ਮਈ (ਪੰਜਾਬ ਪੋਸਟ ਬਿਊਰੋ) – ਨਵਾਂਸ਼ਹਿਰ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਔੜ ਬਲਾਕ ਦੇ ਪਿੰਡ ਉੜਾਪੜ ਵਿਖੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਪਹੁੰਚੇੇ ਵਿਧਾਇਕ ਅੰਗਦ ਸਿੰਘ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਵੱਡੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ …

Read More »

ਸਵੈ ਰੁਜ਼ਗਾਰ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਨੂੰ ਦਿੱਤੇ 8.50 ਲੱਖ ਦੇ ਮਨਜ਼ੂਰੀ ਪੱਤਰ

ਨਵਾਂਸ਼ਹਿਰ, 19 ਮਈ (ਪੰਜਾਬ ਪੋਸਟ ਬਿਊਰੋ) – ਅੰਬੇਦਕਰ ਭਵਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਚੇਅਰਮੈਨ ਮੋਹਣ ਲਾਲ ਸੂਦ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਵੈ ਰੁਜ਼ਗਾਰ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਗ਼ਰੀਬ ਪਰਿਵਾਰਾਂ ਨੂੰ 8.50 ਲੱਖ ਰੁਪਏ ਦੇ ਮਨਜੂਰੀ ਪੱਤਰ ਦਿੱਤੇ ਗਏ।             …

Read More »

ਨਾਖ ਦੇ ਕੀੜੇ ਮਕੌੜੇ ਤੇ ਬੀਮਾਰੀਆਂ ਦੀ ਰੋਕਥਾਮ ਲਈ ਲਾਈ ਆਨਲਾਈਨ ਟਰੇਨਿੰਗ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਬਾਗਬਾਨੀ ਵਿਭਾਗ ਅੰਮ੍ਰਿਤਸਰ ਦੇ ਪੀਅਰ ਅਸਟੇਟ ਵਲੋਂ ਨਾਖ ਦੇ ਕੀੜੇ ਮਕੌੜੇ ਅਤੇ ਬੀਮਾਰੀਆਂ ਦੀ ਰੋਕਥਾਮ ਵਾਸਤੇ ਆਨਲਾਈਨ ਟਰੇਨਿੰਗ ਲਗਾਈ ਗਈ।ਜਿਸ ਵਿੱਚ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ ਕਾਫੀ ਗਿਣਤੀ ‘ਚ ਕਿਸਾਨਾਂ ਨੇ ਭਾਗ ਲਿਆ।ਡਿਪਟੀ ਡਾਇਰੈਕਟਰ ਬਾਗਬਾਨੀ ਗੁਰਿੰਦਰ ਸਿੰਘ ਧੰਜ਼ਲ ਨੇ ਪੀਅਰ ਅਸਟੇਟ ਅਧੀਨ ਕੀਤੀਆ ਜਾ ਰਹੀਆਂ ਗਤੀਵਿਧੀਆਂ ਅਤੇ ਵਿਭਾਗ ਵਲੋਂ ਚਲਾਈਆ ਜਾ ਰਹੀਆਂ ਸਕੀਮਾਂ ਬਾਰੇ …

Read More »

ਤਾਰਾਂ ਦੇ ਜੰਜ਼ਾਲ ਤੋਂ ਮੁਕਤ ਹੋਵੇਗੀ ਸ਼ਹਿਰ ਦੀ ਚਾਰਦੀਵਾਰੀ – ਸੋਨੀ

1.25 ਕਰੋੜ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਸਮਾਰਟ ਸਿਟੀ ਪ੍ਰਜੈਕਟ ਤਹਿਤ ਵਾਲਡ ਸਿਟੀ ਦੇ ਬਾਹਰਵਾਰ ਸਾਰੀਆਂ ਬਿਜਲੀ ਅਤੇ ਟੈਲੀਫੋਨ ਦੀਆਂ ਤਾਰਾਂ ਨੂੰ ਅੰਡਰਗਾਰਾਉਡ ਕੀਤਾ ਜਾ ਰਿਹਾ ਹੈ, ਜਿਸ ਨਾਲ ਚਾਰਦੀਵਾਰੀ ਦੇ ਬਾਹਰ ਫੈਲੀਆਂ ਹੋਈਆਂ ਤਾਰਾਂ ਦੇ ਜੰਜ਼ਾਲ ਤੋ ਸ਼ਹਿਰਵਾਸੀਆਂ ਨੂੰ ਮੁਕਤੀ ਮਿਲੇਗੀ।ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ …

Read More »

ਪੁਲਿਸ ਨੇ ਪਿੰਡਾਂ ‘ਚ ਕੋਵਿਡ ਨਿਯਮ ਲਾਗੂ ਕਰਨ ਲਈ ਬਣਾਏ ਸਰਪੰਚਾਂ-ਪੰਚਾਂ ਦੇ ਵਟਸਐਪ ਗਰੁੱਪ

ਰਾਤ ਨੂੰ ਪਿੰਡਾਂ ਵਿੱਚ ਠੀਕਰੀ ਪਹਿਰੇ ਲੱਗਣੇ ਵੀ ਸ਼ੁਰੂ ਕਪੂਰਥਲਾ, 19 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ ਨੂੰ ਪਿੰਡਾਂ ਅੰਦਰ ਫੈਲਣ ਤੋਂ ਰੋਕਣ ਦੇ ਮਕਸਦ ਨਾਲ ਪੁਲਿਸ ਵਲੋਂ ਨਿਵੇਕਲੀ ਪਹਿਲ ਤਹਿਤ ਜਿਥੇ ਸਮੂਹ ਪਿੰਡਾਂ ‘ਚ ਠੀਕਰੀ ਪਹਿਰੇ ਲਾਉਣੇ ਸ਼ੁਰੂ ਕੀਤੇ ਗਏ ਹਨ, ਉਥੇ ਹੀ ਪਿੰਡ ਪੱਧਰ ’ਤੇ ਸਰਪੰਚ-ਪੰਚਾਂ ਦੇ ਵਟਸਐਪ ਗਰੁੱਪ ਬਣਾਏ ਹਨ ਤਾਂ ਜੋ ਕੋਵਿਡ ਨਿਯਮਾਂ ਬਾਰੇ ਲੋਕਾਂ ਨੂੰ …

Read More »

ਮੇਅਰ ਰਿੰਟੂ ਵਲੋਂ ਹਲਕਾ ਉਤਰੀ ਦੇ ਕੌਂਸਲਰਾਂ ਨਾਲ ਮੀਟਿੰਗ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਹਲਕਾ ਉਤਰੀ ‘ਚ ਪੈਂਦੀਆਂ ਵਾਰਡਾਂ ਦੇ ਕੌਸਲਰਾਂ ਨਾਲ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਕਾਸ ਦੇ ਕੰਮਾਂ ਸਬੰਧੀ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਨਗਰ ਨਿਗਮ ਦੇ ਸਿਵਲ, ਓ.ਐਂਡ.ਐਮ, ਸਟਰੀਟ ਲਾਈਟ, ਬਾਗਬਾਨੀ ਅਤੇ ਅਸਟੇਟ ਵਿਭਾਗ ਦੇ ਅਧਿਕਾਰੀ ਸ਼ਾਮਿਲ ਹੋਏ।                ਮੇਅਰ ਰਿੰਟੂ ਨੇ ਕੌਂਸਲਰਾਂ ਵਲੋਂ ਦੱਸੀਆਂ ਮੁਸ਼ਕਲਾਂ ਦੇ ਹੱਲ ਲਈ …

Read More »

ਬਾਦਲ ਵਲੋਂ ਖੀਰਨੀਆਂ ਪਰਿਵਾਰ ਨੂੰ ਨਜ਼ਰਅੰਦਾਜ਼ ਕਰਨ ‘ਤੇ ਭਾਰੀ ਰੋਸ

ਹਾਈ ਕਮਾਂਡ ਆਪਣੇ ਫੈਸਲੇ ‘ਤੇ ਮੁੜ ਕਰੇ ਗੌਰ – ਸ਼ਿਵ ਕੁਮਾਰ ਸ਼ਿਵੀ ਸਮਰਾਲਾ, 19 ਮਈ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਮਰਾਲਾ ਵਿਧਾਨ ਸਭਾ ਹਲਕਾ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ਼ ਲਗਾਉਣ ‘ਤੇ ਇਲਾਕੇ ਵਿੱਚ ਕਾਫੀ ਖਲਬਲੀ ਮੱਚੀ ਹੋਈ ਹੈ।ਹਲਕਾ ਇੰਚਾਰਜ਼ ਬਦਲਣ ਅਤੇ ਖੀਰਨੀਆਂ ਪਰਿਵਾਰ ਨੂੰ ਨਜ਼ਰਅੰਦਾਜ਼ ਕਰਨ ਕਰਕੇ ਸਮੁੱਚੇ …

Read More »

ਪੰਥਕ ਤਾਲਮੇਲ ਸੰਗਠਨ ਵਲੋਂ ਹਰਜੀਤ ਸਿੰਘ ਨੂੰ ਸਿੱਖ ਮਿਸ਼ਨਰੀ ਕਾਲਜ਼ ਮੁੱਖੀ ਬਣਾੳੇੁਣ ਦੀ ਸ਼ਲਾਘਾ

ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬੁਨਿਆਦੀ ਸਿਧਾਂਤ ਨੂੰ ਸਮਰਪਿਤ ਸਿੱਖ ਸੰਸਥਾਵਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਸੁਪਰੀਮ ਕੌਂਸਲ ਵਲੋਂ ਹਰਜੀਤ ਸਿੰਘ ਜਲੰਧਰ ਨੂੰ ਸਿੱਖ ਮਿਸ਼ਨਰੀ ਕਾਲਜ਼ ਦਾ ਮੁਖੀ ਬਣਾਉਣ ਦੀ ਸ਼ਲਾਘਾ ਕੀਤੀ ਹੈ।                 ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ …

Read More »