Tuesday, November 24, 2026

Monthly Archives: May 2021

Amid Covid-19 pandemic, SGPC to continue online Dharam Parchar Lehar

Bibi Jagir Kaur inaugurates four-day workshop for preachers Amritsar, May 18 (Punjab Post Bureau) – Amid the prevailing situation due to Covid-19 pandemic, the Shiromani Gurdwara Parbandhak Committee (SGPC) decided to carry forward its Dharam Prachar Lehar (Faith Preaching Movement) through online campaign, under which, a four-day online Gurmat (teachings of Sikh Gurus) workshop for the preachers (pracharaks) was inaugurated at the …

Read More »

ਕਰੋਨਾ ਦੇ ਮਰੀਜ਼ਾਂ ਲਈ ਸੂਬੇ ਵਿੱਚ ਲਗਾਏ ਜਾ ਰਹੇ ਹਨ 790 ਹੋਰ ਬੈਡ – ਸੋਨੀ

ਤਿੰਨ ਮੈਡੀਕਲ ਕਾਲਜਾਂ ਵਿਚੋਂ 13037 ਮਰੀਜ ਠੀਕ ਹੋ ਕੇ ਘਰਾਂ ਨੂੰ ਪੁੱਜੇ ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਸੂਬੇ ਵਿੱਚ ਕਰੋਨਾ ਦੇ ਮਰੀਜ਼ਾਂ ਲਈ 790 ਬੈਡ ਹੋਰ ਸਥਾਪਤ ਕੀਤੇ ਜਾ ਰਹੇ ਹਨ।ਜਿੰਨਾਂ ਵਿਚੋਂ ਪਟਿਆਲਾ ਮੈਡੀਕਲ ਕਾਲਜ ਵਿਖੇ 240, ਫਰੀਦਕੋਟ ਅਤੇ ਅੰਮ੍ਰਿਤਸਰ ਮੈਡੀਕਲ ਕਾਲਜ ਵਿਖੇ 100-100, ਜਲਾਲਾਬਾਦ ਅਤੇ ਬਠਿੰਡਾ ਵਿਖੇ 50-50 ਬੈਡ ਪੱਕੇ ਤੌਰ ‘ਤੇ ਸਥਾਪਿਤ ਕੀਤੇ ਜਾਣਗੇੇ ਹਨ।ਇਸ ਦੇ ਨਾਲ …

Read More »

ਸਿਵਲ ਹਸਪਤਾਲ ਵਿਖੇ ਪੋਸਟ ਕੋਵਿਡ ਵਾਰਡ ਸ਼ੁਰੂ, ਡਿਪਟੀ ਕਮਿਸ਼ਨਰ ਨੇ ਸਮਰੱਥਾ ਵਧਾਉਣ ‘ਤੇ ਦਿੱਤਾ ਜੋਰ

ਕਪੂਰਥਲਾ, 17 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਦੀਪਤੀ ਉੱਪਲ ਵਲੋਂ ਅੱਜ ਸਿਵਲ ਹਸਪਤਾਲ ਦੇ ਪੋਸਟ ਕੋਵਿਡ ਵਾਰਡ ਦਾ ਦੌਰਾ ਕੀਤਾ ਗਿਆ।ਜਿਥੇ 8 ਬੈਡਾਂ ਦਾ ਪੋਸਟ ਕੋਵਿਡ ਵਾਰਡ ਬਣਾਇਆ ਗਿਆ ਹੈ।ਇਥੇ ਕੋਵਿਡ ਤੋਂ ਠੀਕ ਹੋ ਚੁੱਕੇ ਉਨ੍ਹਾਂ ਮਰੀਜ਼ਾਂ ਨੂੰ ਰੱਖਿਆ ਜਾਏਗਾ।ਜਿਨ੍ਹਾਂ ਨੂੰ ਕੋਵਿਡ ਨੈਗੇਟਿਵ ਹੋਣ ਤੋਂ ਬਾਅਦ ਵੀ ਰਿਕਵਰੀ ਦੌਰਾਨ ਸਾਹ ਸੰਬੰਧੀ, ਆਕਸੀਜਨ ਸੈਚੁਰੇਸ਼ਨ ਜਾਂ ਹੋਰ ਕੋਈ ਦਿੱਕਤ ਪੇਸ਼ …

Read More »

The HDFC bank donated special bus to SGPC for mobile blood donation camps

SGPC to set up four more Covid Care Centres in Punjab – Bibi Jagir Kaur Amritsar, May 17 (Punjab Post Bureau) – The HDFC bank has donated a special bus for setting up this mobile service for blood donation camps under the supervision of Sri Guru Ramdas Institute of Medical Sciences and Research (Sri Guru Ramdas Medical College) Amritsar under …

Read More »

ਬਾਬਾ ਘਰਿਆਲੇ ਤੇ ਨਿੱਕੇਘੁੰਮਣਾਂ ਵਾਲਿਆਂ ਵੱਲੋਂ 423 ਕੁਇੰਟਲ ਕਣਕ ਭੇਟ

ਅੰਮ੍ਰਿਤਸਰ, 17 ਮਈ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਰਸਦਾਂ ਅਤੇ ਮਾਇਆ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਅੱਜ ਬਾਬਾ ਅਵਤਾਰ ਸਿੰਘ ਘਰਿਆਲੇ ਵਾਲਿਆਂ ਵੱਲੋਂ ਲੰਗਰ ਲਈ 321 ਕੁਇੰਟਲ ਅਤੇ ਬਾਬਾ ਬੁੱਧ ਸਿੰਘ ਨਿੱਕੇਘੁੰਮਣ ਵਾਲਿਆਂ ਵੱਲੋਂ 101 ਕੁਇੰਟਲ ਕਣਕ ਭੇਟ ਕੀਤੀ ਗਈ।ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ …

Read More »

ਐਚ.ਡੀ.ਐਫ.ਸੀ ਬੈਂਕ ਨੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਨੂੰ ਦਾਨ ਕੀਤੀ ਵਿਸ਼ੇਸ਼ ਬੱਸ

ਖੂਨ ਦਾਨੀਆਂ ਤੱਕ ਪਹੁੰਚ ਕਰੇਗੀ ਮੋਬਾਇਲ ਬੱਸ – ਬੀਬੀ ਜਗੀਰ ਕੌਰ ਅੰਮ੍ਰਿਤਸਰ, 17 ਮਈ (ਗੁਰਪ੍ਰੀਤ ਸਿੰਘ) – ਐਚ.ਡੀ.ਐਫ.ਸੀ ਬੈਂਕ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਥਾਨਕ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੀ ਦੇਖ-ਰੇਖ ਹੇਠ ਖੂਨਦਾਨ ਕੈਂਪ ਲਗਾਉਣ ਲਈ ਆਧੁਨਿਕ ਸਹੂਲਤਾਂ ਵਾਲੀ ਇਕ ਵਿਸ਼ੇਸ਼ ਬੱਸ ਦਾਨ ਦਿੱਤੀ ਹੈ।             ਮੋਬਾਇਲ ਖੂਨਦਾਨ ਕੈਂਪ ਲਗਾਉਣ ਲਈ ਇਸ ਬੱਸ …

Read More »

ਕੋਰੋਨਾ ਦੌਰਾਨ ਸ਼੍ਰੋਮਣੀ ਕਮੇਟੀ ਆਨਲਾਈਨ ਵਿਧੀ ਰਾਹੀਂ ਕਰੇਗੀ ਧਰਮ ਪਚਾਰ

ਬੀਬੀ ਜਗੀਰ ਕੌਰ ਨੇ ਪ੍ਰਚਾਰਕਾਂ ਦੀ ਚਾਰ ਰੋਜ਼ਾ ਵਰਕਸ਼ਾਪ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 17 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਦੇ ਚੱਲਦਿਆਂ ਬਣੇ ਹਾਲਾਤ ਵਿਚ ਆਨਲਾਈਨ ਵਿਧੀ ਰਾਹੀਂ ਧਰਮ ਪ੍ਰਚਾਰ ਲਹਿਰ ਨੂੰ ਅੱਗੇ ਵਧਾਉਣ ਲਈ ਪ੍ਰਚਾਰਕਾਂ ਦੀ ਚਾਰ ਰੋਜ਼ਾ ਆਨਲਾਈਨ ਗੁਰਮਤਿ ਵਰਕਸ਼ਾਪ ਦੀ ਸ਼ੁਰੂਆਤ ਇਥੇ ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਵਿਖੇ ਕੀਤੀ ਗਈ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ …

Read More »

ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 17 ਮਈ (ਗੁਰਪ੍ਰੀਤ ਸਿੰਘ) – ਰਾਜਪੁਰਾ ਨੇੜਲੇ ਪਿੰਡ ਥੂਹਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਘਰਾਂ ਅੰਦਰ ਬਿਜਲੀ ਦੀਆਂ ਤਾਰਾਂ ਅਤੇ ਉਪਕਰਣਾਂ ਦਾ ਨਰੀਖਣ ਕਰਦੇ ਰਹਿਣ, ਤਾਂ ਜੋ ਅਜਿਹੀਆਂ ਘਟਨਾਵਾਂ ਨਾ …

Read More »