ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਦੇਸ਼ ਵਿਚ ਔਕੜ ਮੌਕੇ ਸਮੇਂ ਸਮੇਂ ’ਤੇ ਅਹਿਮ ਜ਼ਿੰਮੇਵਾਰੀਆਂ ਨਿਭਾਈਆਂ ਹਨ ਅਤੇ ਮੌਜ਼ੂਦਾ ਸਮੇਂ ਵਿੱਚ ਕੋਵਿਡ ਮਹਾਂਮਾਰੀ ਦੇ ਚੱਲਦਿਆਂ ਵੀ ਸ਼੍ਰੋਮਣੀ ਕਮੇਟੀ ਇਕ ਵਾਰ ਫੇਰ ਮਨੁੱਖਤਾ ਦੀ ਸੇਵਾ ਦੇ ਕਾਰਜ਼ ਲਈ ਅੱਗੇ ਆਈ …
Read More »Monthly Archives: May 2021
ਜਥੇਦਾਰ ਰਾਜਿੰਦਰ ਸਿੰਘ ਕਾਂਝਲਾ ਦੇ ਚਲਾਣੇ ’ਤੇ ਪ੍ਰਗਟਾਇਆ ਦੁੱਖ
ਲੌਂਗੋਵਾਲ, 16 ਮਈ (ਜਗਸੀਰ ਲੌਂਗੋਵਾਲ) – ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਕਰੀਬੀ ਸਾਥੀ ਅਤੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਸੀਨੀਅਰ ਆਗੂ ਜਥੇ. ਰਾਜਿੰਦਰ ਸਿੰਘ ਕਾਂਝਲਾ ਦੇ ਆਕਲ ਚਲਾਣੇ ’ਤੇ ਸਥਾਨਕ ਆਗੂਆਂ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਮਾਰਕੀਟ ਕਮੇਟੀ ਚੀਮਾ ਦੇ ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ, ਸਾਬਕਾ ਨਗਰ ਕੌਂਸਲ ਪ੍ਰਧਾਨ ਜਗਦੇਵ ਸਿੰਘ ਸਿੱਧੂ, ਚਮਕੌਰ ਸਿੰਘ ਪੀ.ਏ, ਕੁਲਦੀਪ ਸਿੰਘ …
Read More »ਵਿਧਾਇਕ ਅਮਿਤ ਵਿੱਜ ਵੱਲੋਂ ਪਠਾਨਕੋਟ ਸਿਟੀ ਨੂੰ ਸੈਨੀਟਾਈਜ਼ੇਸ਼ਨ ਕਰਨ ਦੀ ਸ਼ੁਰੂਆਤ
ਪਠਾਨਕੋਟ, 16 ਮਈ (ਪੰਜਾਬ ਪੋਸਟ ਬਿਊਰੋ) – ਹਲਕਾ ਪਠਾਨਕੋਟ ਵਿਧਾਇਕ ਅਮਿਤ ਵਿੱਜ ਨੇ ਅੱਜ ਪਠਾਨਕੋਟ ਸਿਟੀ ਅੰਦਰ ਸੈਨੀਟਾਈਜੇਸ਼ਨ ਦੇ ਕਾਰਜ਼ ਦੀ ਸ਼ੁਰੂਆਤ ਕੀਤੀ।ਅੱਜ ਦੋ ਟ੍ਰੈਕਟਰ ਮਾਊਟੈਂਡ ਪੰਪ ਅਤੇ ਫਾਇਰ ਬਿਗ੍ਰੇਡ ਦੀ ਗੱਡੀ ਦੀ ਸਹਾਇਤਾ ਨਾਲ ਬਾਲਮੀਕਿ ਚੋਕ ਪਠਾਨਕੋਟ ਤੋਂ ਸੈਨੀਟਾਈਜੇਸ਼ਨ ਦਾ ਕੰਮ ਸ਼ੁਰੂ ਕਰਵਾਇਆ ਗਿਆ ਅਤੇ ਉਨਾਂ ਨੇ ਘਰਥੋਲੀ ਮੁਹੱਲੇ ਵਿੱਚੋਂ ਨਿਕਲਣ ਵਾਲੇ ਨਿਕਾਸੀ ਨਾਲੇ ਦੀ ਸਾਫ ਸਫਾਈ ਦੇ ਕਾਰਜ਼ …
Read More »ਵਿਦਿਆਰਥੀਆਂ ਦੇ ਭਵਿੱਖ ਲਈ ਸਿੱਖਿਆ ਵਿਭਾਗ ਨੇ ਸਥਾਪਤ ਕੀਤਾ ‘ਪੰਜਾਬ ਕੈਰੀਅਰ ਪੋਰਟਲ’
ਘਰ ਬੈਠੇ ਹੀ ਅਸਾਨੀ ਨਾਲ ਵਿਦਿਆਰਥੀ ਲੱਭ ਸਕਣਗੇ ਉਚੇਰੀ ਸਿੱਖਿਆ ਤੇ ਰੁਜ਼ਗਾਰ ਦੇ ਖੇਤਰ ਪਠਾਨਕੋਟ, 16 ਮਈ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੇ ਭਵਿੱਖ ਲਈ ‘ਪੰਜਾਬ ਕੈਰੀਅਰ ਪੋਰਟਲ’ ਸਥਾਪਤ ਕੀਤਾ ਹੈ। ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਬੀਤੇ ਕੱਲ੍ਹ ਰਾਜ ਦੇ ਸਮੂਹ ਜਿਲ੍ਹਾ ਸਿੱਖਿਆ ਅਫਸਰਾਂ ਤੇ ਉਪ ਜਿਲ੍ਹਾ ਸਿੱਖਿਆ ਅਫਸਰਾਂ ਦੀ ‘ਪੰਜਾਬ ਕੈਰੀਅਰ ਪੋਰਟਲ‘ ਸਬੰਧੀ …
Read More »ਐਤਵਾਰ ਵੀ ਟੀਕਾਕਰਨ ਅਤੇ ਕਰੋਨਾ ਟੈਸਟਿੰਗ ਲਈ ਮੈਦਾਨ ‘ਚ ਉਤਰੇ ਸਰਕਾਰੀ ਮੁਲਾਜ਼ਮ
ਕੈਂਪ ਲਗਾ ਕੇ ਕੀਤਾ ਜਾ ਰਿਹਾ ਕੋਵਿਡ ਤੋਂ ਬਚਾਓ ਲਈ ਟੀਕਾਕਰਨ ਪਠਾਨਕੋਟ, 16 ਮਈ (ਪੰਜਾਬ ਪੋਸਟ ਬਿਊਰੋ) – ਜਿਥੇ ਇੱਕ ਪਾਸੇ ਸਾਰੇ ਲੋਕ ਅਤੇ ਕੋਰੋਨਾ ਮਹਾਂਮਾਰੀ ਤੋਂ ਆਪਣੇ ਪਰਿਵਾਰ ਅਤੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ‘ਚ ਘਰ੍ਹਾਂ ਦੇ ਅੰਦਰ ਹਨ।ਅਜਿਹੇ ਸਮੇਂ ਲੋਕਾਂ ਪ੍ਰਤੀ ਆਪਣੀਆਂ ਜਿੰਮੇਵਾਰੀਆਂ ਨਿਭਾਉਂਦੇ ਅਜਿਹੇ ਕਰਮਚਾਰੀ ਅਤੇ ਅਧਿਕਾਰੀ ਵੀ ਹਨ ਜੋ ਲੋਕ ਸੇਵਾਂ ਹਿੱਤ ਛੁੱਟੀ ਦੇ ਦਿਨ …
Read More »ਬੀਬੀ ਜਗੀਰ ਕੌਰ ਨੇ ਜਥੇਦਾਰ ਵੇਦਾਂਤੀ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਜਥੇਦਾਰ ਵੇਦਾਂਤੀ ਦੇ ਗ੍ਰਹਿ ਵਿਖੇ ਪੁੱਜ ਕੇ ਪ੍ਰਗਟਾਈ ਹਮਦਰਦੀ ਅੰਮ੍ਰਿਤਸਰ, 16 ਮਈ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। …
Read More »Bibi Jagir Kaur condoles the demise of Jathedar Vedanti
Amritsar, May 16 (Punjab Post Bureau) – Shiromani Gurdwara Parbandhak Committee (SGPC) president Bibi Jagir Kaur condoled the demise of Giani Joginder Singh Vedanti former Jathedar of Sri Akal Takht Sahib. Bibi Jagir Kaur shared her grief with Bibi Harbhajan Kaur wife of Jathedar Vedanti and family member Bhai Jagbir Singh and recalled the Panthic services of the former Jathedar. …
Read More »ਨਹੀਂ ਰਹੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ
ਅੰਮ੍ਰਿਤਸਰ, 15 ਮਈ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਅੱਜ ਅਕਾਲ ਚਲਾਣਾ ਕਰ ਗਏ।ਸ਼ਾਮ ਸਮੇਂ ਦਿਲ ਦਾ ਦੌਰਾ ਪੈਣ ਨਾਲ ਗੁਰੂ ਚਰਨਾਂ ਵਿੱਚ ਜਾ ਬਿਰਾਜ਼ੇ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਗੁਰਬਾਣੀ ਦੇ ਮਹਾਨ ਗਿਆਤਾ ਸਨ। ਉਨਾਂ ਦੇ ਅਚਾਨਕ ਤੁਰ ਜਾਣ ‘ਤੇ ਪੰਥਕ ਹਲਕਿਆਂ ਵਿੱਚ ਗਮ ਦੀ ਲਹਿਰ ਹੈ। ਜਥੇਦਾਰ ਵੇਦਾਂਤੀ 2000 ਤੋਂ 2008 …
Read More »ਸ਼ਹੀਦੇ ਆਜ਼ਮ ਭਗਤ ਸਿੰਘ ਦੇ ਭਤੀਜੇ ਅਭੈ ਸੰਧੂ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ
ਸੰਗਰੂਰ, 15 ਮਈ (ਜਗਸੀਰ ਲੌਂਗੋਵਾਲ) – ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਇਲਾਕੇ ਦੇ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਦੀ ਇੱਕ ਹੰਗਾਮੀ ਇਕੱਤਰਤਾ ਹੋਈ।ਜਿਸ ਵਿੱਚ ਸ਼ਹੀਦੇ ਆਜ਼ਮ ਸਰਦਾਰ ਭਗਤ ਦੇ ਭਤੀਜੇ ਅਭੈ ਸੰਧੂ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਜਿਕਰਯੋਗ ਹੈ ਕਿ ਅਭੈ ਸਿੰਘ ਸੰਧੂ ਕਰੋਨਾ ਦੀ ਭਿਆਨਕ ਬਿਮਾਰੀ ਦੀ ਗ੍ਰਿਫ਼ਤ ਵਿੱਚ ਆ ਜਾਣ ‘ਤੇ ਮੁਹਾਲੀ ਦੇ ਫੋਰਟਿਸ ਹਸਪਤਾਲ …
Read More »ਸੁਖਰਾਜ ਛੀਨਾ, ਅਭੈ ਸੰਧੂ ਤੇ ਕਰਮ ਸਿੰਘ ਖਤਰਾਏ ਕਲਾਂ ਦੀ ਅਚਾਨਕ ਮੌਤ ‘ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 15 ਮਈ (ਸੁਖਬੀਰ ਸਿੰਘ) – ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਮੋਢੀ ਸੰਸਥਾਪਕ ਆਗੂ ਕਾਮਰੇਡ ਸੁਖਰਾਜ ਸਿੰਘ ਛੀਨਾ, ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਤੇ ਕਰਮ ਸਿੰਘ ਖਤਰਾਏ ਕਲਾਂ ਦੀ ਅਚਾਨਕ ਹੋਈ ਮੌਤ ‘ਤੇ ਵੱਖ-ਵੱਖ ਸੰਸਥਾਵਾਂ ਤੇ ਸ਼ਖਸੀਅਤਾਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ, …
Read More »
Punjab Post Daily Online Newspaper & Print Media