ਸੰਗਰੂਰ, 15 ਮਈ (ਜਗਸੀਰ ਲੌਂਗੋਵਾਲ) – ਅਕਾਲੀ ਦਲ ਦੇ ਸੀਨੀਅਰ ਤੇ ਤਜ਼ੱਰਬੇਕਾਰ ਆਗੂ ਜਥੇਦਾਰ ਰਜਿੰਦਰ ਸਿੰਘ ਕਾਂਝਲਾ ਸਾਡੇ ਵਿਚਕਾਰ ਨਹੀਂ ਰਹੇ।ਉਹ ਕਾਫੀ ਸਮੇਂ ਤੋੋਂ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸਨ।ਪਿਛਲੇ ਦਿਨੀਂ ਉਹ ਕਰੋਨਾ ਪਾਜ਼ਟਿਵ ਆ ਗਏ ਸਨ।ਉਹਨਾਂ ਦੀ ਉਮਰ ਲਗਭਗ 67 ਸਾਲ ਸੀ।ਸੁਖਦੇਵ ਸਿੰਘ ਢੀਂਡਸਾ ਦੇ ਯਤਨਾਂ ਸਦਕਾ ਉਹਨਾਂ ਨੂੰ ਪੀ.ਜੀ.ਆਈ ਦਾਖਲ ‘ਚ ਕਰਵਾਇਆ ਗਿਆ ਸੀ।ਉਹ ਕਰੋਨਾ ਨੂੰ ਹਰਾ ਕੇ …
Read More »Monthly Archives: May 2021
ਦਲਿਤ ਵੈਲਫੇਅਰ ਸੰਗਠਨ ਪੰਜਾਬ ਵਲੋਂ ਸਾਬਕਾ ਮੰਤਰੀ ਜੀਰਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਸੰਗਰੂਰ, 15 ਮਈ (ਜਗਸੀਰ ਲੌਂਗੋਵਾਲ) – ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਦੇ ਪਿਤਾ ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜੀਰਾ ਦੇ ਦੇਹਾਂਤ ‘ਤੇ ਪੰਜਾਬ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਦਲਿਤ ਵੈਲਫੇਅਰ ਸੰਗਠਨ ਪੰਜਾਬ ਵਲੋ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਸੰਗਠਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਜਥੇਦਾਰ ਇੰਦਰਜੀਤ ਸਿੰਘ ਜੀਰਾ ਨੇ ਹਮੇਸ਼ਾਂ ਗਰੀਬਾਂ ਦੀ ਬਾਂਹ ਫੜੀ, ਜਿਸ ਦੀ …
Read More »ਬੇਰੁਜ਼ਗਾਰ ਅਧਿਆਪਕ ਸਾਂਝੇ ਮੋਰਚੇ ਵਲੋਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ
ਸੰਗਰੂਰ, 15 ਮਈ (ਜਗਸੀਰ ਲੌਂਗੋਵਾਲ) – ਬੇਰੁਜ਼ਗਾਰ ਅਧਿਆਪਕ ਸਾਂਝੇ ਮੋਰਚੇ ਨੇ ਲਾਪਤਾ ਮੰਤਰੀ ਹਾਜ਼ਰ ਹੋ ਦੇ ਨਾਅਰੇ ਲਗਾਉਂਦੇ ਹੋਏ ਸਿੱਖਿਆ ਮੰਤਰੀ ਦੀ ਕੋਠੀ ਤੋਂ ਸੜਕ ਤੱਕ ਮਾਰਚ ਕਰਕੇ ਰੋਸ ਪ੍ਰਦਰਸ਼ਨ ਕੀਤਾ। ਜਿਕਰਯੋਗ ਹੈ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਸੰਘਰਸ਼ ਦੇ 135ਵੇਂ ਦਿਨ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ‘ਤੇ ਬੇਰੁਜ਼ਗਾਰਾਂ ਦੀ ਸਾਰ ਨਾ ਲੈਣ ਦਾ ਦੋਸ਼ ਲਗਾਇਆ।ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, …
Read More »ਰਜਿਸਟਰਡ ਨਿਰਮਾਣ ਮਜ਼ਦੂਰਾਂ ਨੂੰ ਕੋਵਿਡ ਦੇ ਚੱਲਦਿਆਂ ਪੰਜਾਬ ਸਰਕਾਰ ਦੇਵੇਗੀ 3000 ਰੁਪਏ ਭੱਤਾ
ਜਿਲ੍ਹਾ ਪਠਾਨਕੋਟ ‘ਚ ਲੇਬਰ ਵਿਭਾਗ ਨਾਲ ਰਜਿਸਟਰਡ ਹਨ 10 ਹਜਾਰ ਦੇ ਕਰੀਬ ਮਜ਼ਦੂਰ ਪਠਾਨਕੋਟ, 15 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੀ ਦੂਸਰੀ ਲਹਿਰ ਦੌਰਾਨ ਕਰੋਨਾ ਦੇ ਹੋ ਰਹੇ ਪਸਾਰ ਦੇ ਚੱਲਦਿਆਂ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਪਾਬੰਦੀਆਂ ਲਗਾਈਆਂ ਗਈਆਂ ਸਨ।ਇਨ੍ਹਾਂ ਪਾਬੰਦੀਆਂ ਕਾਰਣ ਨਿਰਮਾਣ ਮਜ਼ਦੂਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਨੂੰ ਰਾਹਤ …
Read More »ਉਘੀ ਖੇਡ ਪ੍ਰਮੋਟਰ ਸੰਦੀਪ ਕੌਰ ਸੰਧੂ ਨੂੰ ਸਦਮਾ, ਪਿਤਾ ਦਾ ਦਿਹਾਂਤ
ਅੰਮ੍ਰਿਤਸਰ, 15 ਮਈ (ਸੰਧੂ) – ਉਘੀ ਖੇਡ ਪ੍ਰਮੋਟਰ ਤੇ ਪੰਜਾਬ ਸਟੇਟ ਮਾਸਟਰਜ਼/ਵੈਟਰਨਜ਼ ਪਲੇਅਰਜ਼ ਟੀਮ ਦੀ ਸੂਬਾ ਪ੍ਰਧਾਨ ਮੈਡਮ ਸੰਦੀਪ ਕੌਰ ਵਿੱਕੀ ਸੰਧੂ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਮਾਜ ਸੇਵੀ ਪਿਤਾ ਅਮਰ ਸਿੰਘ ਸੰਧੂ (ਰਿਟਾ. ਐਸ.ਡੀ.ਓ) ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ।ਉਨਾਂ ਦਾ ਅੰਤਿਮ ਸੰਸਕਾਰ ਅੱਜ ਕਰ ਦਿੱਤਾ ਗਿਆ।ਇਸ ਦੁੱਖ ਦੀ ਘੜੀ ਰਾਜਨੀਤਿਕ, ਸਮਾਜਿਕ, ਧਾਰਮਿਕ …
Read More »ਕੋਰੋਨਾ ਵਾਇਰਸ ਨੂੰ ਰੋਕਣ ਲਈ ਫੇਸ ਮਾਸਕ ਹਰ ਸਮੇਂ ਤੇ ਸਹੀ ਢੰਗ ਨਾਲ ਪਾਉਣਾ ਜ਼ਰੂਰੀ – ਡਾ. ਗੀਤਾਂਜਲੀ ਸਿੰਘ
ਨਵਾਂਸ਼ਹਿਰ, 15 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਿਹਤ ਵਿਭਾਗ ਵਲੋਂ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਬਲਾਕ ਵਿੱਚ ਹਫਤੇ ਦੇ ਸਾਰੇ ਦਿਨ ਯੋਗ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 875 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-63 ਦੇ ਕੀਤੇ ਚਲਾਨ
ਨਵਾਂਸ਼ਹਿਰ, 15 ਮਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 875 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »Central and State Govts failed in addressing colossal health issue – SGPC
Bholath, May 15 (Punjab Post Bureau) – Shiromani Gurdwara Parbandhak Committee (SGPC) president Bibi Jagir Kaur said that Central and State Congress Governments have failed to provide adequate health infrastructure for the corona patients in Punjab. Due to misuse and mismanagement of resources the state is reeling under the unfortunate 2.5 per cent death rate as compared to 1 per …
Read More »ਸਿਰਸਾ ਖਿਲਾਫ ਸ੍ਰੀ ਅਕਾਲ ਤਖ਼ਤ ‘ਤੇ ਸ਼ਿਕਾਇਤ ਕਰੇਗੀ ਜਾਗੋ ਪਾਰਟੀ
ਨਵੀਂ ਦਿੱਲੀ, 15 ਮਈ (ਪੰਜਾਬ ਪੋਸਟ ਬਿਊਰੋ) – ਫ਼ਿਲਮ ਸਟਾਰ ਅਮਿਤਾਭ ਬਚਨ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਸਮਾਜਿਕ ਕੰਮਾਂ ਲਈ 12 ਕਰੋੜ ਰੁਪਏ ਦੀ ਰਾਸ਼ੀ ਲੈਣ ਦਾ ਮਾਮਲਾ ਤੂਲ ਫੜ ਗਿਆ ਹੈ। ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਡਿਜ਼ੀਟਲ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ
ਸੰਗਰੂਰ, 15 ਮਈ (ਜਗਸੀਰ ਲੌਂਗੋਵਾਲ ) – ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਜਿਲਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਦੀ ਸਰਪ੍ਰਸਤੀ ਹੇਠ ਮੁੱਖ ਅਧਿਆਪਕਾ ਸ੍ਰੀਮਤੀ ਜਸਬੀਰ ਕੌਰ ਦੀ ਅਗਵਾਈ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਤੋਗਾਵਾਲ ਬਲਾਕ ਚੀਮਾ ਜਿਲ੍ਹਾ ਸੰਗਰੂਰ ਵਿਖੇ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ। …
Read More »
Punjab Post Daily Online Newspaper & Print Media