Tuesday, November 24, 2026

Monthly Archives: May 2021

ਭਾਈ ਰਣਜੀਤ ਸਿੰਘ ਸ਼੍ਰੋਮਣੀ ਕਮੇਟੀ ਬਾਰੇ ਝੂਠੀ ਬਿਆਨਬਾਜ਼ੀ ਨਾ ਕਰਨ – ਸ਼੍ਰੋਮਣੀ ਕਮੇਟੀ ਅਹੁੱਦੇਦਾਰ

ਕਿਹਾ ਮੀਰੀ ਪੀਰੀ ਮੈਡੀਕਲ ਕਾਲਜ ਟਰੱਸਟ ਲੀਜ਼ ‘ਤੇ ਦੇਣ ਦਾ ਬਿਆਨ ਸੱਚਾਈ ਤੋਂ ਦੂਰ ਅੰਮ੍ਰਿਤਸਰ, 14 ਮਈ (ਗੁਰਪ੍ਰੀਤ ਸਿੰਘ) – ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਬੀਤੇ ਕੱਲ੍ਹ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਰੀ ਪੀਰੀ ਮੈਡੀਕਲ ਟਰੱਸਟ ਸ਼ਾਹਬਾਦ ਮਾਰਕੰਡਾ (ਹਰਿਆਣਾ) ਸਬੰਧੀ ਕੀਤੀ ਗਈ ਬਿਆਨਬਾਜ਼ੀ ਦਾ ਸ਼੍ਰੋਮਣੀ ਕਮੇਟੀ ਦੇ ਅਹੁੱਦੇਦਾਰਾਂ ਨੇ ਖੰਡਨ ਕੀਤਾ ਹੈ।ਸ਼੍ਰੋਮਣੀ ਕਮੇਟੀ ਦਫਤਰ ਤੋਂ …

Read More »

ਕੋਮੋਰਬਿਡ ਕੰਡੀਸ਼ਨ ਵਾਲੇ 18 ਤੋਂ 44 ਸਾਲ ਉਮਰ ਵਰਗ ਦੇ ਵਿਅਕਤੀਆਂ ਦਾ ਟੀਕਾਕਰਣ ਸ਼ੁਰੂ

ਕਪੂਰਥਲਾ, 14 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 18 ਤੋਂ 44 ਸਾਲ ਉਮਰ ਵਰਗ ਦੇ ਕੋਮੋਰਬਿਡ ਕੰਡੀਸ਼ਨ ਵਾਲੇ ਵਿਅਕਤੀਆਂ ਦਾ ਕੋਵਿਡ ਟੀਕਾਕਰਣ ਅੱਜ ਤੋਂ ਸ਼ੁਰੂ ਹੋ ਗਿਆ ਹੈ। ਕਪੂਰਥਲਾ ਜਿਲ੍ਹੇ ਵਿੱਚ ਇਹ ਵੈਕਸ਼ੀਨੇਸ਼ਨ 7 ਥਾਵਾਂ ’ਤੇ ਸ਼ੁਰੂ ਕੀਤੀ ਗਈ ਹੈ ।                    ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ …

Read More »

ਕੋਵਿਡ ਤੰਦਰੁਸਤ ਆਪਣੇ ਪਲਸ ਆਕਸੀਮੀਟਰ ਸਿਹਤ ਕੇਂਦਰਾਂ ‘ਚ ਜਮ੍ਹਾਂ ਕਰਵਾ ਕੇ ਹੋਰਨਾਂ ਮਰੀਜ਼ਾਂ ਦੀ ਮਦਦ ਕਰਨ – ਸਿਵਲ ਸਰਜਨ

ਪਠਾਨਕੋਟ, 14 ਮਈ (ਪੰਜਾਬ ਪੋਸਟ ਬਿਊਰੋ) – ਬਲਬੀਰ ਸਿੰਘ ਸਿੱਧੂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਹਰਿੰਦਰ ਸਿੰਘ ਸਿਵਲ ਸਰਜਨ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿੱਛਲੇ ਸਾਲ ਕੋਵਿਡ-19 ਪ੍ਰਭਾਵਿਤ ਮਰੀਜ਼ਾਂ ਨੂੰ ਅਸਰਦਾਰ ਡਾਕਟਰੀ ਦੇਖਭਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਘਰਾਂ ਵਿੱਚ ਇਕਾਂਤਵਾਸ ਮਰੀਜ਼ਾਂ ਨੂੰ ‘ਕੋਰੋਨਾ ਫਤਿਹ ਕਿੱਟਾਂ’ ਮੁਹੱਈਆ ਕਰਵਾਉਣ ਦੀ ਪਹਿਲ …

Read More »

ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਵਲੋਂ ਵਿਧਾਨ ਸਭਾ ਚੋਣਾਂ ਸਾਲ 2022 ਤਹਿਤ ਮਾਸਕੋਟ ਆਨਲਾਈਨ ਮੁਕਾਬਲਾ 15 ਮਈ

ਜੇਤੂ ਪ੍ਰਤੀਭਾਗੀਆਂ ਨੂੰ ਨਕਦ ਰਾਸ਼ੀ, ਯਾਦਗਾਰ ਚਿੰਨ੍ਹ ਅਤੇ ਸਰਟੀਫਿਕੇਟ ਨਾਲ ਕੀਤਾ ਜਾਵੇਗਾ ਸਨਮਾਨਿਤ ਪਠਾਨਕੋਟ, 14 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸਨਰ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਸੰਯਮ ਅਗਰਵਾਲ ਆਈ.ਏ.ਐਸ ਨੇ ਦੱਸਿਆ ਕਿ ਹੈ ਕਿ ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਵਲੋਂ ਆਗਾਮੀ ਵਿਧਾਨ ਚੋਣਾਂ ਸਾਲ 2022 ਤਹਿਤ 15 ਮਈ 2021 ਨੂੰ ਮਾਸਕੋਟ ਮੁਕਾਬਲਾ ਮੁਕਾਬਲਾ ਕਰਵਾਇਆ ਜਾ ਰਿਹਾ ਹੈ।         …

Read More »

ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ ਵਿਖੇ ਪੁੱਜੀ ਕਣਕ ਦੀ ਸੇਵਾ

ਅੰਮ੍ਰਿਤਸਰ, 14 ਮਈ (ਸੰਧੂ) – ਸਮਾਜ ਸੇਵੀ ਸੰਸਥਾ ਭਾਈ ਧਰਮ ਸਿੰਘ ਖਾਲਸਾ ਚੈਰੀਟੈਬਲ ਟਰੱਸਟ ਰਜਿ. ਸੁਲਤਾਨਵਿੰਡ ਵਿਖੇ ਵੱਖ-ਵੱਖ ਸਮਾਜ ਸੇਵੀਆਂ ਵਲੋਂ ਦਾਨ ਦੇ ਰੂਪ ਵਿੱਚ ਕਣਕ ਆਦਿ ਭੇਜੀ ਜਾ ਰਹੀ ਹੈ।ਟਰੱਸਟ ਦੀ ਮੁੱਖ ਸੇਵਾਦਾਰ ਬੀਬੀ ਸੰਦੀਪ ਕੌਰ ਖਾਲਸਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਪਿੰਡ ਡਾਲਾ ਦੀ ਸੰਗਤ ਵਲੋਂ 28 ਤੋੜੇ ਕਣਕ, ਚਾਰ ਤੋੜੇ ਪਿਆਜ ਅਤੇ 60 ਕਿਲੋ ਖੰਡ ਦੀ …

Read More »

ਸਿਹਤ ਵਿਭਾਗ ਨੇ ਕੋਰੋਨਾ ਤੋਂ ਸਿਹਤਯਾਬ ਹੋ ਚੁੱਕੇ ਮਰੀਜ਼ਾਂ ਕੋਲੋਂ ਮੰਗਿਆ ਸਹਿਯੋਗ

ਨੇੜਲੇ ਸਿਹਤ ਕੇਂਦਰਾਂ ‘ਚ ਜਮ੍ਹਾਂ ਕਰਵਾਇਆ ਜਾਵੇ ‘ਪਲਸ ਆਕਸੀਮੀਟਰ’- ਸਿਵਲ ਸਰਜਨ ਨਵਾਂਸ਼ਹਿਰ, 14 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੋਰੋਨਾ ਮਹਾਂਮਾਰੀ ਵਿਰੁੱਧ ਜੰਗ ਲੜ ਰਹੇ ਸਿਹਤ ਵਿਭਾਗ ਨੇ ਸਿਹਤਯਾਬ ਹੋ ਚੁੱਕੇ ਕੋਵਿਡ-19 ਪਾਜ਼ਟਿਵ ਮਰੀਜ਼ਾਂ ਕੋਲੋਂ ਸਹਿਯੋਗ ਮੰਗਿਆ ਹੈ।                   ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ …

Read More »

ਐਸ.ਐਸ.ਪੀ ਵਲੋਂ ਮੁੱਖ ਸਿਪਾਹੀ ਜੋਗਿੰਦਰ ਰਾਮ ਦੇ ਪਰਿਵਾਰ ਨੂੰ 50 ਲੱਖ ਦੀ ਸਹਾਇਤਾ ਦਾ ਚੈਕ ਭੇਟ

ਨਵਾਂਸ਼ਹਿਰ, 14 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵਿਚ ‘ਕੁਇਕ ਰਿਸਪਾਂਸ ਟੀਮ’ ਵਿੱਚ ਤਾਇਨਾਤ ਜਿਸ ਮੁੱਖ ਸਿਪਾਹੀ ਜੋਗਿੰਦਰ ਰਾਮ ਦੀ ਬੀਤੇ 10 ਮਾਰਚ 2021 ਨੂੰ ਕੋਵਿਡ-19 ਕਾਰਨ ਮੌਤ ਹੋ ਗਈ ਸੀ, ਉਸ ਦੇ ਪਰਿਵਾਰ ਨੂੰ ਅੱਜ ਜ਼ਿਲ੍ਹਾ ਪੁਲਿਸ ਮੁੱਖੀ ਅਲਕਾ ਮੀਨਾ ਵੱਲੋਂ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਭੇਟ ਕੀਤਾ ਗਿਆ।ਉਨ੍ਹਾਂ ਦੱਸਿਆ ਕਿ …

Read More »

ਪੁਲਿਸ ਨੇ ਬਿਨਾਂ ਮਾਸਕ ਵਾਲੇ 968 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-68 ਦੇ ਕੀਤੇ ਚਲਾਨ

ਨਵਾਂਸ਼ਹਿਰ, 14 ਮਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 968 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …

Read More »

ਜ਼ਿਲ੍ਹੇ ਵਿਚ 275221 ਮੀਟ੍ਰਿਕ ਟਨ ਕਣਕ ਦੀ ਖ਼ਰੀਦ

ਨਵਾਂਸ਼ਹਿਰ, 14 ਮਈ (ਪੰਜਾਬ ਪੋਸਟ ਬਿਊਰ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਮੰਡੀਆਂ ’ਚ ਪਹੁੰਚੀ ਸਾਰੀ 275221 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 80206 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 62027 ਮੀਟ੍ਰਿਕ ਟਨ, ਪਨਸਪ …

Read More »

ਬਹਾਦਰ ਸਿੰਘ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸ਼ਾਹਪੁਰ ਕਲਾਂ ਦੇ ਜਥੇਦਾਰ ਤੇਜਾ ਸਿੰਘ ਦੇ ਸਪੁੱਤਰ ਗੁਲਾਬ ਸਿੰਘ ਦੇ ਪਿਤਾ ਅਤੇ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਮਲਕੀਤ ਸਿੰਘ ਸ਼ਾਹਪੁਰ ਕਲਾਂ ਦੇ ਚਾਚਾ ਬਹਾਦਰ ਸਿੰਘ ਦਾ ਪਿੱਛਲੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ।                   ਉਨਾਂ ਦੇ ਅਕਾਲ ਚਲਾਣਾ ਕਰ ਜਾਣ ‘ਤੇ …

Read More »