Tuesday, November 24, 2026

Monthly Archives: May 2021

ਪੂਨਮ ਕਾਂਗੜਾ ਤੇ ਦਰਸ਼ਨ ਕਾਂਗੜਾ ਨੇ ਮਾਲੇਰਕੋਟਲਾ ਪਹੁੰਚ ਕੇ ਮੁਸਲਿਮ ਭਾਈਚਾਰੇ ਨੂੰ ਦਿੱਤੀ ਈਦ ਦੀ ਮੁਬਾਰਕਬਾਦ

ਮਾਲੇਰਕੋਟਲਾ/ ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਅੱਜ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ‘ਤੇ ਮੁਸਲਿਮ ਭਾਈਚਾਰੇ ਨੂੰ ਮੁਬਾਰਕਬਾਦ ਦੇਣ ਲਈ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਲਿਤ ਵੈਲਫੇਅਰ ਸੰਗਠਨ ਪੰਜਾਬ ਦੇ ਮੁੱਖ ਸਰਪ੍ਰਸਤ ਸ਼੍ਰੀਮਤੀ ਪੂਨਮ ਕਾਂਗੜਾ ਤੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਮਾਲੇਰਕੋਟਲਾ ਪਹੁੰਚੇ।ਜਿਥੇ ਉਨ੍ਹਾਂ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸ਼ਿਰਕਤ ਦੌਰਾਨ ਗਲੇ ਮਿਲ ਕੇ ਈਦ ਦੀ ਮੁਬਾਰਕਬਾਦ ਦਿੱਤੀ।         …

Read More »

ਮਲੇਰਕੋਟਲਾ ਨੂੰ ਈਦ ਮੌਕੇ ਜਿਲ੍ਹਾ ਬਣਾਉਣ ‘ਤੇ ਰਜ਼ੀਆ ਸੁਲਤਾਨਾ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਕਿਹਾ, ਇਕ ਸੁਪਨਾ ਸਾਕਾਰ ਹੋਣ ਜਿਹਾ ਹੈ ਮਲੇਰਕੋਟਲਾ ਦਾ ਜਿਲ੍ਹਾ ਬਣਨਾ ਸੰਗਰੂਰ/ ਮਾਲੇਰਕੋਟਲਾ, 14 ਮਈ (ਜਗਸੀਰ ਲੌਂਗੋਵਾਲ) – ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਈਦ ਉਲ ਫਿਤਰ ਮੋਕੇ ਮਾਲੇਰਕੋਟਲਾ ਨੂੰ ਸੂਬੇ ਦਾ 23ਵਾਂ ਜਿਲ੍ਹਾ ਐਲਾਨਣ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ।                   …

Read More »

Bhai Ranjit Singh should not make false statements about SGPC – SGPC officials

Says statement on leasing out Miri-Piri Medical College Trusts far from truth Amritsar, May 14 (Punjab Post Bureau) – SGPC officials have refuted the statement made by former Jathedar Bhai Ranjit Singh at Fatehgarh Sahib yesterday about the trust of Miri-Piri Institute of Medical Sciences and Research Shahbad-Markanda Haryana.                  In a joint …

Read More »

ਅੰਮ੍ਰਿਤਸਰ ਵਿਕਾਸ ਮੰਚ ਵਲੋਂ ਡਾ. ਗੁਰਿੰਦਰਪਾਲ ਸਿੰਘ ਜੋਸਨ ਦੀ ਪੁਸਤਕ “ਭਾਈ ਜੋਗਾ ਸਿੰਘ” ਰਲੀਜ਼

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਗੁਰੂ ਨਗਰੀ ਦੇ ਜ਼ੰਮਪਲ ਅਮਰੀਕੀ ਨਾਗਰਿਕ ਡਾ. ਗੁਰਿੰਦਰਪਾਲ ਸਿੰਘ ਜੋਸਨ ਦੁਆਰਾ ਰਚਿਤ ਇਤਿਹਾਸਕ ਪੁਸਤਕ “ਭਾਈ ਜੋਗਾ ਸਿੰਘ” ਰਲੀਜ਼ ਕੀਤੀ ਗਈ।                   ਮੰਚ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਨੇ ਦੱਸਿਆ ਕਿ ਇਸ ਪੁਸਤਕ ਦਾ ਨਾਇਕ ਗੁਰੂ-ਘਰ ਦਾ ਅਨਿਨ ਸੇਵਕ ਅਤੇ ਗੁਰੂ ਸਾਹਿਬਾਨ ਦੀ …

Read More »

ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿੱਚ ਲਗਾਏ ਜਾਣਗੇ ਟੀਕਾਕਰਨ ਕੈਂਪ – ਸੋਨੀ

ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਸ਼ਹਿਰ ਵਾਸੀਆਂ ਨੂੰ ਕਰੋਨਾ ਦੀ ਦੂਜੀ ਲਹਿਰ ਤੋਂ ਬਚਾਉਣ ਲਈ ਟੀਕਾਕਰਨ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿੱਚ ਟੀਕਾਕਰਨ ਦੇ ਕੈਂਪ ਲਗਾ ਕੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਕਰਦੇ ਹੋਏ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ …

Read More »

ਜਿਲੇ੍ ‘ਚ ਫਿਲਹਾਲ ਹਸਪਤਾਲਾਂ ਵਿੱਚ ਬੈਡਾਂ ਦੀ ਕੋਈ ਕਮੀ ਨਹੀਂ – ਵਧੀਕ ਡਿਪਟੀ ਕਮਿਸ਼ਨਰ

ਜਿਲੇ੍ਹ ਦੇ 37 ਹਸਪਤਾਲਾਂ ਨੂੰ ਕਰੋਨਾ ਦੇ ਇਲਾਜ਼ ਦੀ ਮਿਲੀ ਮਨਜ਼ੂਰੀ ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਿਲੇ੍ਹ ਵਿੱਚ ਫਿਲਹਾਲ ਹਸਪਤਾਲਾਂ ਵਿੱਚ ਬੈਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਕਸੀਜਨ ਦੀ ਸਪਲਾਈ ਵੀ ਨਿਰੰਤਰ ਚੱਲ ਰਹੀ ਹੈ। ਉਨ੍ਹਾਂ ਨੇ ਜਿਲ੍ਹਾ ਵਾਸੀਆਂ ਨੂੰ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ …

Read More »

ਮੰਡੀਕਰਨ ‘ਚ ਮੁਸ਼ਕਲਾਂ ਸਬੰਧੀ ਕਿਸਾਨ ਵਿਭਾਗ ਨਾਲ ਸੰਪਰਕ ਕਰਨ ਬਾਗਬਾਨ – ਡਿਪਟੀ ਡਾਇਰੈਕਟਰ ਬਾਗਬਾਨੀ

ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਕੋਵਿਡ-19 ਦੀ ਤਾਲਾਬੰਦੀ ਹੋਣ ਕਰਕੇ ਡਿਪਟੀ ਡਾਇਰੈਕਟਰ ਬਾਗਬਾਨੀ ਅੰਮ੍ਰਿਤਸਰ ਗੁਰਿੰਦਰ ਸਿੰਘ ਧੰਜਲ ਨੇ ਦੱਸਿਆ ਕਿ ਜਿਲ੍ਹਾ ਅੰਮ੍ਰਿਤਸਰ ਦੇ ਸਬਜ਼ੀ ਉਤਪਾਦਕਾਂ/ਬਾਗਬਾਨਾਂ/ ਮਧੂੂ ਮੱਖੀ ਪਾਲਕਾਂ ਨੂੰ ਆਪਣੀ ਜਿਣਸ ਨੂੰ ਦੂਸਰੇ ਜਿਲ੍ਹੇ ਜਾਂ ਕਿਸੇ ਹੋਰ ਰਾਜ ਵਿੱਚ ਮੰਡੀਕਰਨ ਸਬੰਧੀ ਦਰਪੇਸ਼ ਆ ਰਹੀਆਂ ਮੁਸ਼ਕਲਾਂ ਉਨ੍ਹਾਂ ਦੇ ਧਿਆਨ ਵਿੱਚ ਹਨ ਅਤੇ ਕਿਸਾਨ ਆਪਣੀ ਸਬਜ਼ੀ/ਫ਼ਲ /ਸ਼ਹਿਦ ਦੇ ਮੰਡੀਕਰਨ ਵਿੱਚ ਮੁਸ਼ਕਿਲ …

Read More »

ਆਯੁਰਵੈਦਿਕ ਵਿਭਾਗ ਕੋਰੋਨਾ ਮਹਾਂਮਾਰੀ ਨਾਲ ਲੜਨ ਲਈ ਲਗਾ ਰਿਹੈ ਜਾਗਕਰੂਤਾ ਕੈਂਪ

ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਜਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫਸਰ ਡਾ. ਰਣਬੀਰ ਸਿੰਘ ਕੰਗ ਦੀ ਅਗੁਵਾਈ ਹੇਠ ਆਯੂਰਵੇਦ ਵਿਭਾਗ ਅੰਮ੍ਰਿਤਸਰ ਦੇ ਮੈਡੀਕਲ ਅਫਸਰ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨਾਲ ਕੋਵਿਡ ਮਹਾਂਮਾਰੀ ਦੇ ਸੰਬੰਧ ਵਿੱਚ ਵਿਭਾਗ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਜਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫਸਰ ਡਾ. ਰਣਬੀਰ ਸਿੰਘ ਕੰਗ ਨੇ ਦੱਸਿਆ ਕਿ ਆਯੂਰਵੇਦ ਵਿਭਾਗ ਦੇ …

Read More »

ਕਸਬਾ ਲੌਂਗੋਵਾਲ ਦੇ ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸੀਨੀ. ਸੈਕੰਡਰੀ ਸਕੂਲ (ਲੜਕੇ) ਦੀ ਨੁਹਾਰ ਬਦਲੀ

ਕਰੋਨਾ ਕਾਲ ਦੌਰਾਨ ਵਿਦਿਆਰਥੀਆਂ ਦੀ ਪੜਾਈ ਲਈ ਪੁੱਟੇ ਜਾ ਰਹੇ ਹਨ ਵਿਸ਼ੇਸ਼ ਕਦਮ ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸੰਗਰੂਰ ਮਲਕੀਤ ਸਿੰਘ ਖੋਸਾ, ਉਪ ਜ਼ਿਲਾ ਸਿੱਖਿਆ ਅਫਸਰ ਹਰਜੀਤ ਕੁਮਾਰ ਅਤੇ ਸਕੂਲ ਪ੍ਰਿੰਸੀਪਲ ਬਿਪਨ ਚਾਵਲਾ ਦੀ ਅਗਵਾਈ ਹੇਠ ਕਸਬਾ ਲੌਂਗੋਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਕੋਵਿਡ ਕਾਲ ਦੌਰਾਨ ਛੇਵੀ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੀ …

Read More »

ਐਡਵੋਕੇਟ ਮਨਪ੍ਰੀਤ ਨਮੋਲ ਜਾਗਦਾ ਪੰਜਾਬ ਮਿਸ਼ਨ ਸੰਸਥਾ ਵਲੋਂ ਪਿੰਡ ਸਭਾ ਦਾ ਪ੍ਰਧਾਨ ਨਿਯੁੱਕਤ

ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਜਾਗਦਾ ਪੰਜਾਬ ਮਿਸ਼ਨ ਸੰਸਥਾ ਦੇ ਅਹਿਮ ਆਗੂ ਤੇ ਨਾਮੀ ਕਲਾਕਾਰ ਪਰਮਜੀਤ ਸਿੰਘ ਸਿੱਧੂ ਉਰਫ ਪੰਮੀ ਬਾਈ ਵਲੋਂ ਸੁਨਾਮ ਦੇ ਉਘੇ ਸਮਾਜ ਸੇਵੀ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਨੂੰ ਜਾਗਦਾ ਪੰਜਾਬ ਮਿਸ਼ਨ ਸੁਧਾਰ ਸਭਾ ਪਿੰਡ ਨਮੋਲ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਸੁਨਾਮ ਪਹੁੰਚੇ ਐਡਵੋਕੇਟ ਨਮੋਲ ਨੇ ਪਰਮਜੀਤ ਸਿੰਘ ਸਿੱਧੂ ‘ਪੰਮੀ ਬਾਈ` ਦਾ ਧੰਨਵਾਦ ਕੀਤਾ।ਉਨਾਂ ਦੱਸਿਆ ਕਿ ਜਾਗਦਾ …

Read More »