Tuesday, November 24, 2026

Monthly Archives: May 2021

ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਯੂਨੀਵਰਸਿਟੀ ‘ਚ ਲਗਾਇਆ ਟੀਕਾਕਰਣ ਕੈਂਪ

ਅੰਮ੍ਰਿਤਸਰ, 13 ਮਈ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਕੰਮ ਕਰ ਰਹੇ ਕਰਮਚਾਰੀਆਂ, ਅਧਿਆਪਕਾਂ ਅਤੇ ਉਨ੍ਹਾਂ ਦੇ ਪ੍ਰਵਾਰਿਕ ਮੈਂਬਰਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਦੇ ਲਈ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਉਦਮਾਂ ਸਦਕਾ 1 ਅਪ੍ਰੈਲ 2021 ਤੋਂ ਯੂਨੀਵਰਸਿਟੀ ‘ਚ ਟੀਕਾਕਰਣ ਦੀ ਮੁਹਿੰਮ ਸ਼ੁਰੂ ਕਰਵਾਈ ਗਈ ਸੀ।ਜਿਸ ਦਾ ਲਾਹਾ ਬਹੁਤ ਸਾਰੇ ਕਰਮਚਾਰੀ ਅਤੇ ਅਧਿਆਪਕ ਲੈ ਚੁੱਕੇ ਹਨ।ਇਸੇ …

Read More »

ਝੂੰਦਾਂ ਤੇ ਢਿੱਲੋਂ ਨੂੰ ਮੁਸਲਿਮ ਭਾਈਚਾਰੇ ਦੀ ਸਲਾਹਕਾਰ ਕਮੇਟੀ ਦਾ ਕੋਆਡੀਨੇਟਰ ਨਿਯੁੱਕਤ ਕਰਨ ‘ਤੇ ਕੀਤਾ ਧੰਨਵਾਦ

ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਵਲੋਂ ਮੁਸਲਿਮ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਗਿਆ।ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੰਗਰੂਰ ਤੋਂ ਜਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਅਤੇ ਜਿਲ੍ਹਾ ਪ੍ਰਧਾਨ ਲੁਧਿਆਣਾ ਰਣਜੀਤ ਸਿੰਘ ਢਿੱਲੋਂ ਨੂੰ ਕੋਆਡੀਨੇਟਰ ਨਿਯੁੱਕਤ ਕਰਨ ‘ਤੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਗਿਆ।           …

Read More »

Wheat season ends in Kapurthala with 391711 MT wheat procurement

Rs.737.90 crore paid to farmers Kapurthala, 13 May (Punjab Post Bureau)  – Wheat procurement season in Kapurthala district has been completed in which 391711 MT of wheat has been procured as against 359971 metric tonnes of wheat procured during last season.             Deputy Commissioner Mrs. Deepti Uppal thanked the farmers, artiyas officials of the procurement agencies for their role in …

Read More »

ਕਪੂਰਥਲਾ ਜਿਲ੍ਹੇ ‘ਚ ਕਣਕ ਦਾ ਸੀਜ਼ਨ ਖਤਮ – 391711 ਮੀਟਰਕ ਟਨ ਕਣਕ ਦੀ ਹੋਈ ਖਰੀਦ

ਹੁਣ ਤੱਕ 737.90 ਕਰੋੜ ਦੀ ਕਿਸਾਨਾਂ ਨੂੰ ਕੀਤੀ ਅਦਾਇਗੀ ਕਪੂਰਥਲਾ, 13 ਮਈ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿਚ ਕਣਕ ਦੀ ਖਰੀਦ ਦਾ ਕੰਮ ਮੁਕੰਮਲ ਹੋ ਗਿਆ ਹੈ।ਇਸ ਸੀਜ਼ਨ ਦੌਰਾਨ 391711 ਮੀਟਰਕ ਟਨ ਕਣਕ ਦੀ ਖਰੀਦ ਹੋਈ ਹੈ ਜਦਕਿ ਪਿਛਲੇ ਸਾਲ ਸੀਜ਼ਨ ਦੌਰਾਨ 359971 ਮੀਟਰਕ ਟਨ ਕਣਕ ਦੀ ਖ੍ਰੀਦ ਹੋਈ ਸੀ।                   …

Read More »

ਮੇਅਰ ਨੇ ਹਲਕਾ ਦੱਖਣੀ ਦੀਆਂ ਵਾਰਡਾਂ ਦੇ ਕੌਂਸਲਰਾਂ ਦੀਆਂ ਸੁਣੀਆਂ ਮੁਸ਼ਕਲਾਂ

ਅੰਮ੍ਰਿਤਸਰ, 123 ਮਈ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਵਲੋਂ ਹਲਕਾ ਦੱਖਣੀ ‘ਚ ਪੈਂਦੀਆਂ ਵਾਰਡਾਂ ਦੇ ਕੌਂਸਲਰਾਂ ਨਾਲ ਮੀਟਿੰਗ ਕੀਤੀ ਗਈ।ਕੌਂਸਲਰਾਂ ਨੇ ਨਗਰ ਨਿਗਮ ਵਲੋਂ ਕਰਵਾਏ ਗਏ ਕਰੋੜਾਂ ਰੁਪਏ ਦੇ ਵਿਕਾਸ ਕੰਮਾਂ ਪ੍ਰਤੀ ਆਪਣੀ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਮੇਅਰ ਦਾ ਧੰਨਵਾਦ ਵੀ ਕੀਤਾ।ਮੀਟਿੰਗ ਵਿੱਚ ਦੱਖਣੀ ਵਿਧਾਨ ਸਭਾ ਹਲਕੇ ਦੇ ਨਾਲ ਸਬੰਧਤ ਨਗਰ ਨਿਗਮ ਦੇ ਸਿਵਲ, ਓ.ਐਂਡ.ਐਮ, ਸਟਰੀਟ ਲਾਈਟ ਤੇ ਬਾਗਬਾਨੀ …

Read More »

ਮੁਲਾਜ਼ਮ ਮੰਗਾਂ ਮੰਨ ਕੇ ਸੁਧਾਰਾਂ ਸਮੇਤ ਰੈਗੁਲਰਾਈਜ਼ੇਸ਼ਨ ਪਾਲਿਸੀ ਲਾਗੂ ਕਰਨ ਲਈ ਸਰਕਾਰ ਨੂੰ ਦਿੱਤਾ ਅਲਟੀਮੇਟਮ – ਡਾ. ਰਾਣਾ

ਅੰਮ੍ਰਿਤਸਰ, 13 ਮਈ (ਸੁਖਬੀਰ ਸਿੰਘ) – ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਵੱਲੋਂ ਉਲੀਕੇ ਗਏ ਸੰਘਰਸ਼ ਨੂੰ ਦਬਾਉਣ ਲਈ  ਵਿਭਾਗ ਵੱਲੋਂ ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਨੋਟਿਸ ਜਾਰੀ ਕਰਨ ਮਗਰੋਂ ਮੁਲਾਜ਼ਮ ਐਸੋਸੀਏਸ਼ਨ ਦੇ ਦਖ਼ਲ ਦੇਣ ‘ਤੇ ਸਰਕਾਰ ਨੇ ਹੜਤਾਲੀ ਕਾਮਿਆਂ ਨੂੰ ਡਿਊਟੀ ਤਾਂ ਜੁਆਇਨ ਕਰਵਾ ਲਈ ਹੈ।ਪਰ ਪੰਜਾਬ ਸਰਕਾਰ ਨੇ ਪੱਤਰ ਨੰਬਰ ਐਨ.ਐਚ.ਐਮ ਪੀ.ਬੀ 21/68147 ਮਿਤੀ …

Read More »

ਰਾਜਸਥਾਨ ‘ਚ ਸਿੱਖ ਨੌਜਵਾਨ ਦੀ ਕੁੱਟਮਾਰ ’ਤੇ ਕੇਸਾਂ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਖਤ ਨਿਖੇਧੀ

ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ਅਤੇ ਕੇਸਾਂ ਦੀ ਕੀਤੀ ਬੇਅਦਬੀ ਦੀ ਸਖਤ ਨਿਖੇਧੀ ਕੀਤੀ ਹੈ।                  ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਉਨ੍ਹਾਂ ਕਿਹਾ ਕਿ ਰਾਜਸਥਾਨ ‘ਚ …

Read More »

ਸ਼੍ਰੋਮਣੀ ਕਮੇਟੀ ਦੇ ਪਲਾਂਟ ਲਈ ਤਰਲ ਆਕਸੀਜਨ ਤੁਰੰਤ ਮੁਹੱਈਆ ਕਰਾਵੇ ਭਾਰਤ ਸਰਕਾਰ – ਬੀਬੀ ਜਗੀਰ ਕੌਰ

ਭੁਲੱਥ ਵਿਖੇ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਤਿਆਰ ਕੀਤਾ ਵਿਸ਼ੇਸ਼ ਵਾਰਡ ਸ਼ੁਰੂ ਅੰਮ੍ਰਿਤਸਰ, 12 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਦੇ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਭੁਲੱਥ ਦੇ ਰੋਇਲ ਪੈਲੇਸ ਵਿਖੇ ਤਿਆਰ ਕੀਤਾ ਗਿਆ 25 ਬੈਡਾਂ ਦਾ ਵਿਸ਼ੇਸ਼ ਵਾਰਡ ਅੱਜ ਰਸਮੀ ਤੌਰ ’ਤੇ ਸ਼ੁਰੂ ਕੀਤਾ ਗਿਆ।ਇਸ ਦਾ ਉਦਘਾਟਨ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ …

Read More »