ਸੰਗਰੂਰ, 12 ਮਈ (ਜਗਸੀਰ ਲੌਂਗੋਵਾਲ) – ਸਹਾਰਾ ਫਾਊਂਡੇਸ਼ਨ ਦੀ ਹੋਈ ਵਿਸ਼ੇਸ ਮੀਟਿੰਗ ਵਿੱਚ ਕੋਵਿਡ ਮਹਾਂਮਾਰੀ ਸਬੰਧੀ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਸਰਕਾਰ ਵਲੋਂ ਜਾਰੀ ਪੱਤਰ ਅਨੁਸਾਰ ਜਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ ਵੈਕਸੀਨੇਸ਼ਨ ਸੈਂਟਰ ਸਿਵਲ ਹਸਪਤਾਲ ਸੰਗਰੂਰ ਤੋਂ ਪੁਲੀਸ ਲਾਈਨ ਹਸਪਤਾਲ ਵਿੱਚ ਤਬਦੀਲ ਕਰਨ ‘ਤੇ ਚਰਚਾ ਕੀਤੀ ਗਈ।ਸਹਾਰਾ ਫਾਊਂਡੇਸ਼ਨ ਦੇ ਚੇਅਰਮੈਨ ਸਰਬਜੀਤ ਸਿੰਘ ਰੇਖੀ, ਡਾ. ਦਿਨੇਸ਼ ਗਰੋਵਰ, ਸੁਰਿੰਦਰਪਾਲ ਸਿੰਘ ਸਿਦਕੀ ਨੇ ਕਿਹਾ …
Read More »Monthly Archives: May 2021
ਭਗਵੰਤ ਮਾਨ ਨੇ ਆਪ ਆਗੂ ਸੰਦੀਪ ਸਿੰਗਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਧੂਰੀ, 12 ਮਈ (ਪ੍ਰਵੀਨ ਗਰਗ) – ਬੀਤੀ ਕੱਲ ਧੂਰੀ ਤੋਂ ਆਪ ਆਗੂ ਅਤੇ ਪ੍ਰਸਿੱਧ ਸਮਾਜਸੇਵੀ ਸੰਦੀਪ ਸਿੰਗਲਾ ਸਮੇਤ ਤਿੰਨ ਵਿਅਕਤੀਆਂ ਦੀ ਇੱਕ ਸੜਕ ਹਾਦਸੇ ਵਿੱਚ ਹੋਈ ਬੇਵਕਤੀ ਮੌਤ ‘ਤੇ ਅੱਜ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਧੂਰੀ ਵਿਖੇ ਮ੍ਰਿਤਕ ਸੰਦੀਪ ਸਿੰਗਲਾ ਦੇ ਪਿਤਾ ਅਸ਼ੋਕ ਕੁਮਾਰ ਲੱਖਾ ਅਤੇ ਪਰਿਵਾਰ ਨਾਲ ਆਮ ਆਦਮੀ ਪਾਰਟੀ ਦੀ ਸਮੁੱਚੀ …
Read More »ਸਰਬਤ ਦਾ ਭਲਾ ਟਰੱਸਟ ਵਲੋਂ ਗੁਰੂ ਨਾਨਕ ਦੇਵ ਹਸਪਤਾਲ ਨੂੰ ਫਰੀਜ਼ਰ ਤੇ ਵੱਡੀ ਮਾਤਰਾ `ਚ ਦਵਾਈਆਂ ਭੇਟ
ਡਾ. ਓਬਰਾਏ ਦੀ ਨਿਰਸਵਾਰਥ ਸੇਵਾ ‘ਤੇ ਸਿਹਤ ਵਿਭਾਗ ਨੂੰ ਫ਼ਖਰ – ਹਸਪਤਾਲ ਪ੍ਰਬੰਧਕ ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ) – ਹਰ ਔਖੀ ਘੜੀ ਵੇਲੇ ਸਮਾਜ ਸੇਵਾ ਦੇ ਵੱਖ-ਵੱਖ ਖੇਤਰਾਂ `ਚ ਸਭ ਤੋਂ ਅੱਗੇ ਹੋ ਕੇ ਮਿਸਾਲੀ ਸੇਵਾ ਕਾਰਜ਼ ਨਿਭਾਉਣ ਵਾਲੇ ਦੁਬਈ ਦੇ ਉਘੇ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਅੱਜ ਸਥਾਨਕ ਗੁਰੂ ਨਾਨਕ …
Read More »ਸਰਕਾਰੀ ਹਾਈ ਸਮਾਰਟ ਸਕੂਲ ਕੋਟਲਾ ਸਮਸ਼ਪੁਰ ’ਚ ਲੱਖਾਂ ਦੀ ਚੋਰੀ
ਸਮਰਾਲਾ, 11 ਮਈ (ਇੰਦਰਜੀਤ ਸਿੰਘ ਕੰਗ) – ਇਥੋਂ ਨੇੜਲੇ ਸਰਕਾਰੀ ਹਾਈ ਸਮਾਰਟ ਸਕੂਲ ਕੋਟਲਾ ਸਮਸ਼ਪੁਰ ਦੇ ਸਕੂਲ ਵਿੱਚ ਬੀਤੀ ਰਾਤ ਚੋਰਾਂ ਵਲੋਂ ਪੰਜ ਕਮਰਿਆਂ ਦੇ ਤਾਲੇ ਤੋੜ ਕੇ ਚੋਰੀ ਕਰ ਲਈ ਗਈ।ਜਿਸ ਵਿੱਚ ਚੋਰਾਂ ਨੇ ਸਕੂਲ ਵਿਚੋਂ ਲੱਖਾਂ ਦਾ ਸਮਾਨ ਚੋਰੀ ਕਰ ਲਿਆ। ਮਿਲੀ ਜਾਣਕਾਰੀ ਮੁਤਾਬਿਕ ਚੋਰ ਦੋ ਐਲ.ਈ.ਡੀ, ਸਿਲੰਡਰ, …
Read More »SGPC to start services of third Covid Care Centre with 25 beds
Treatment of Covid-19 patients from May 12 at Bholath Amritsar, May 11 (Punjab Post Bureau) – The Covid Care Center set up by the Shiromani Gurdwara Parbandhak Committee at Bholath town of Kapurthala district will start its services from Wednesday May 12. The care centre has been set up at the Royal Palace at Bholath. …
Read More »ਸ਼੍ਰੋਮਣੀ ਕਮੇਟੀ ਵੱਲੋਂ ਤੀਸਰਾ ਕੋਰੋਨਾ ਇਲਾਜ਼ ਕੇਂਦਰ 12 ਮਈ ਤੋਂ ਭੁਲੱਥ ਵਿਖੇ ਸ਼ੁਰੂ ਕਰੇਗਾ ਸੇਵਾਵਾਂ
ਅੰਮ੍ਰਿਤਸਰ, 11 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ ਦੇਵੇਗਾ।ਇਹ ਕੇਂਦਰ ਭੁਲੱਥ ਦੇ ਰੋਇਲ ਪੈਲੇਸ ਵਿਚ ਤਿਆਰ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਅੰਦਰ ਇਹ ਤੀਸਰਾ ਮੈਡੀਕਲ ਵਾਰਡ ਹੈ, ਜੋ ਕੋਰੋਨਾ ਮਰੀਜ਼ਾਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਤੇ ਦਵਾਈਆਂ ਦੇਣ …
Read More »ਪੰਜਾਬ ਗਾਊ ਸੇਵਾ ਕਮਿਸ਼ਨ ਗਊ ਮਾਤਾ ਦੀ ਸੇਵਾ ਸੰਭਾਲਣ ਲਈ ਲਾਕਡਾਉਨ ‘ਚ ਕਰਦਾ ਰਹੇਗਾ ਹਰ ਕੋਸ਼ਿਸ਼- ਚੇਅਰਮੈਨ
ਪਠਾਨਕੋਟ, 11 ਮਈ (ਪੰਜਾਬ ਪੋਸਟ ਬਿਊਰੋ) – ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਫਿਰ ਵੀ ਕਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਲਾਕਡਾਉਨ ‘ਚ ਗਾਊ ਮਾਤਾ ਨੂੰ ਗਊਸ਼ਾਲਾਵਾਂ ਵਿੱਚ ਜਾਂ ਬੇਸਹਾਰਾ ਗਾਊਆਂ ਨੂੰ ਹਰੇ ਚਾਰੇ ਦੀ ਕੋਈ ਸਮੱਸਿਆ ਆਦਿ ਸਬੰਧੀ ਪੰਜਾਬ ਗਊ ਸੇਵਾ ਕਮਿਸ਼ਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ।ਚੇਅਰਮੈਨ ਸਚਿਨ ਸ਼ਰਮਾ ਨੇ ਜਿਲ੍ਹਾ ਪਠਾਨਕੋਟ ਦੇ ਵਿਸ਼ੇਸ਼ ਦੋਰੇ ਦੌਰਾਨ ਜਿਲ੍ਹਾ ਪਠਾਨਕੋਟ ਅਧੀਨ …
Read More »ਉਸਾਰੀ ਕਾਮਿਆਂ ਨੂੰ ਕੋਵਿਡ ਤੋਂ ਬਚਾਅ ਲਈ ਲਗਾਇਆ ਗਿਆ ਵਿਸ਼ੇਸ਼ ਟੀਕਾ ਕੈਂਪ
ਪਠਾਨਕੋਟ, 11 ਮਈ (ਪੰਜਾਬ ਪੋਸਟ ਬਿਊਰੋ) – ਪਿਛਲੇ ਦਿਨ੍ਹਾਂ ਦੋਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 18 ਤੋਂ 44 ਸਾਲ ਉਮਰ ਦੀ ਵਰਗ ਦੇ ਉਸਾਰੀ ਕਾਮਿਆਂ ਨੂੰ ਕੋਵਿਡ-19 ਤੋਂ ਬਚਾਓ ਲਈ ਟੀਕੇ ਲਗਾਉਣ ਲਈ ਮਨਜ਼ੂਰੀ ਦੇ ਦਿੱਤੀ ਸੀ।ਇਸ ਸਬੰਧੀ ਇਸ ਸਬੰਧ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਨੇ ਦੱਸਿਆ ਸੀ ਕਿ ਸਿਹਤ ਵਿਭਾਗ ਵੱਲੋਂ ਪਹਿਲੇ ਪੜਾਅ ਵਿੱਚ ਉਸਾਰੀ ਕਾਮਿਆਂ ਨੂੰ ਕਵਰ ਕਰਨ …
Read More »ਜਿਲ੍ਹੇ ਦੇ 100 ਫੀਸਦੀ ਸਰਕਾਰੀ ਸਕੂਲਾਂ ਦੇ ਅਧਿਆਪਕ ਲਗਾ ਰਹੇ ਹਨ ਆਨਲਾਈਨ ਕਲਾਸਾਂ
ਪਠਾਨਕੋਟ, 11 ਮਈ (ਪੰਜਾਬ ਪੋਸਟ ਬਿਊਰੋ) – ਕਰੋਨਾ ਮਹਾਂਮਾਰੀ ਕਰਕੇ ਪੰਜਾਬ ਦੀਆਂ ਵਿੱਦਿਅਕ ਸੰਸਥਾਵਾਂ ਦੇ ਬੰਦ ਹੋਣ ਦੇ ਬਾਵਜ਼ੂਦ ਵੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸਰਪ੍ਰਸਤੀ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਸੋਸ਼ਲ ਮੀਡੀਆ ਐਪਸ ਰਾਹੀਂ ਪੜ੍ਹਾਉਣ ਦਾ ਕੰਮ ਨਿਰੰਤਰ ਜਾਰੀ ਹੈ।ਜਿਸ ਤਹਿਤ ਪਠਾਨਕੋਟ ਜਿਲ੍ਹਾ ਪੰਜਾਬ ਦੇ ਉਨ੍ਹਾਂ 12 ਜਿਲ੍ਹਿਆਂ ‘ਚ …
Read More »ਟਾਊਨ ਰੋਜਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਫਗਵਾੜਾ ਜਿਲਾ ਪ੍ਰਬੰਧਕੀ ਕੰਪਲੈਕਸ ‘ਚ ਸ਼ਿਫਟ
ਕਪੂਰਥਲਾ, 11 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦਾ ਪੁਨਰਗਠਨ ਕਰ ਦਿੱਤਾ ਗਿਆ ਹੈ, ਜਿਸ ਤਹਿਤ ਪੰਜਾਬ ਦੇ ਟਾਊਨ ਰੋਜਗਾਰ ਦਫਤਰਾਂ ਨੂੰ ਜਿਲਾ ਪੱਧਰ ‘ਤੇ ਬਣੇ ਰੋਜ਼ਗਾਰ ਦਫਤਰਾਂ ਵਿੱਚ ਸ਼ਾਮਲ ਕਰ ਦਿੱਤਾ ਗਿਆ ਹੈ । ਟਾਊਨ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਫਗਵਾੜਾ ਦਾ ਦਫਤਰ ਮਿਤੀ 03-05-2021 ਤੋਂ ਜਿਲਾ ਪੱਧਰ ਦੇ …
Read More »
Punjab Post Daily Online Newspaper & Print Media