ਜਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 781.81 ਕਰੋੜ ਰੁਪਏ ਦੀ ਅਦਾਇਗੀ ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਅੰਮਿ੍ਰਤਸਰ ਦੀਆਂ ਮੰਡੀਆਂ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਰਿਕਾਰਡ ਆਮਦ ਹੋਈ ਹੈ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਕੱਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਪਹੁੰਚੀ ਕੁੱਲ 618264 ਮੀਟਰਿਕ ਟਨ ਕਣਕ ਵਿਚੋਂ 617674 ਮੀਟਿਰਿਕ ਟਨ ਕਣਕ ਦੀ ਖਰੀਦ ਏਜੰਸੀਆਂ ਵਲੋਂ ਖਰੀਦ ਕੀਤੀ …
Read More »Monthly Archives: May 2021
ਕੋਵਿਡ-19 ਵੈਕਸੀਨੇਸਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੈਬਿਨਾਰ ਆਯੋਜਿਤ
ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਨੇ ਵੈਬਿਨਾਰ ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਮਹਾਂਮਾਰੀ ਤੇ ਕੋਵਿਡ-19 ਵੈਕਸੀਨੇਸ਼ਨ ਅਭਿਆਨ ਦੇ ਮੱਦੇਨਜਰ ਇਨ੍ਹਾਂ ਦਿਨੀਂ ਕੇਂਦਰ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਵਲੋਂ ਦੇਸ਼ ਭਰ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।ਇਸੇ ਲੜੀ ਤਹਿਤ ਇੱਕ ਵੈਬਿਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਲੋਕਾਂ ਨੂੰ ਟੀਕਾਕਰਨ ਮੁਹਿੰਮ ਤੋਂ ਇਲਾਵਾ …
Read More »ਭਾਰਤ ਵਿਕਾਸ ਪ੍ਰੀਸ਼ਦ ਅੰਮ੍ਰਿਤਸਰ ਮੇਨ ਵਲੋਂ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦਾ ਸਨਮਾਨ
ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਭਾਰਤ ਵਿਕਾਸ ਪ੍ਰੀਸ਼ਦ ਅੰਮ੍ਰਿਤਸਰ ਮੇਨ ਵਲੋਂ ਕੋਰੋਨਾ ਵਾਇਰਸ ਦੇ ਪ੍ਰਕੋਪ ਦੌਰਾਨ ਚੰਗੀਆਂ ਸੇਵਾਵਾਂ ਦੇਣ ਵਾਲੇ ਅੰਮ੍ਰਿਤਸਰ ਦੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦਾ ਸਨਮਾਨ ਸਮਰੋਹ ਕੀਤਾ ਗਿਆ।ਪ੍ਰਧਾਨ ਨੋਨੀਸ਼ ਬਹਿਲ ਸਕੱਤਰ ਸੁਮਿਤ ਪੁਰੀ ਨੇ ਡਾ. ਚਰਨਜੀਤ ਸਿੰਘ ਨੂਮ ਸਨਮਾਨਿਤ ਕਰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਦੇ ਪ੍ਰਕੋਪ ਦੌਰਾਨ ਅੰਮ੍ਰਿਤਸਰ ਦੇ ਸਿਵਲ ਸਰਜਨ ਵਲੋਂ ਬਿਹਤਰੀਨ ਸੇਵਾਵਾਂ …
Read More »ਵਿਆਹ ਦੀ 25ਵੀਂ ਵਰ੍ਹੇਗੰਢ ਮੁਬਾਰਕ – ਦਰਸ਼ਨ ਸਿੰਘ ਕਾਂਗੜਾ ਅਤੇ ਸ਼੍ਰੀਮਤੀ ਪੂਨਮ ਕਾਂਗੜਾ
ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਦਰਸ਼ਨ ਸਿੰਘ ਕਾਂਗੜਾ ਅਤੇ ਸ਼੍ਰੀਮਤੀ ਪੂਨਮ ਕਾਂਗੜਾ ਵਾਸੀ ਸੰਗਰੂਰ ਨੇ ਵਿਆਹ ਦੀ 25ਵੀਂ ਵਰ੍ਹੇਗੰਢ ਮਨਾਈ।
Read More »ਕਰੋਨਾ ਮਹਾਂਮਾਰੀ ਦੌਰਾਨ ਧਾਰਮਿਕ ਸੰਸਥਾਵਾਂ ਦਾ ਉੱਘਾ ਯੋਗਦਾਨ-ਡਿਪਟੀ ਕਮਿਸ਼ਨਰ
ਸੰਗਤ ਏਡ ਯੂ.ਕੇ ਨੇ ਜਿਲ੍ਹਾ ਪ੍ਰਸਾਸ਼ਨ ਨੂੰ ਮੁਹੱਈਆ ਕਰਵਾਏ 40 ਆਕਸੀਜਨ ਸਿਲੰਡਰ ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਕਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀ ਸੇਵਾ ਲਈ ਜਿਥੇ ਕਈ ਨਿੱਜੀ ਸੰਸਥਾਵਾਂ ਵੱਧ ਚੜ ਕੇ ਅੱਗੇ ਆਈਆਂ ਹਨ ਉਥੇ ਕਈ ਧਾਰਮਿਕ ਸੰਸਥਾਵਾਂ ਵਲੋਂ ਵੀ ਆਪਣਾ ਲੋਕ ਭਲਾਈ ਲਈ ਵੱਡੇ ਪੱਧਰ ‘ਤੇ ਯੋਗਦਾਨ ਪਾਇਆ ਜਾ ਰਿਹਾ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ।ਇਸ …
Read More »ਤਿੰਨੇ ਮੈਡੀਕਲਾਂ ਕਾਲਜਾਂ ਵਿੱਚ 540 ਦੇ ਕਰੀਬ ਨਰਸਾਂ ਦੀ ਭਰਤੀ ਜਾਰੀ – ਸੋਨੀ
3 ਮੈਡੀਕਲਾਂ ਕਾਲਜ਼ਾਂ ‘ਚ ਵਧਣਗੇ 25 ਫੀਸਦੀ ਬੈਡ, ਮੈਡੀਕਲ ਕਾਲਜ ਵਿਖੇ 10 ਮੀਟਿਰਿਕ ਟਨ ਆਕਸੀਜਨ ਟੈਂਕ ਸਥਾਪਿਤ ਅੰਮ੍ਰਿਤਸਰ 10 ਮਈ (ਸੁਖਬੀਰ ਸਿੰਘ) – ਜਿਲੇ੍ਹ ਅੰਦਰ ਕੋਵਿਡ-19 ਦੀ ਸਥਿਤੀ ਨੂੰ ਲੈ ਕੇ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵੱਲੋਂ ਡਾਕਟਰਾਂ, ਜਿਲ੍ਹਾ ਪ੍ਰਸਾਸ਼ਨ ਤੇ ਪੁਲਿਸ ਦੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਸੋਨੀ ਵੱਲੋਂ ਕੋਵਿਡ ਦੀ ਸਥਿਤੀ …
Read More »ਅਮਰੀਕਾ ਤੋਂ ਵੈਕਸੀਨ ਮੰਗਵਾਉਣ ਦੀ ਪ੍ਰਵਾਨਗੀ ਲਈ ਪ੍ਰਧਾਨ ਮੰਤਰੀ ਤੇ ਸਿਹਤ ਮੰਤਰੀ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, 10 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਹੈ ਕਿ ਸ਼੍ਰੋਮਣੀ ਕਮੇਟੀ ਅਮਰੀਕਾ ਤੋਂ ਫਾਈਜ਼ਰ ਵੈਕਸੀਨ ਦੀ ਵੱਡੀ ਮਾਤਰਾ ਲਿਆਉਣ ਦੇ ਤੇਜ਼ ਯਤਨ ਕਰ ਰਹੀ ਹੈ ਅਤੇ ਆਸ ਹੈ ਕਿ ਜਲਦ ਹੀ ਇਸ ਵਿਚ ਸਫ਼ਲਤਾ ਮਿਲੇਗੀ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਿਹਤ ਮੰਤਰੀ ਹਰਸ਼ ਵਰਧਨ ਨੂੰ …
Read More »ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਦੋ ਕੋਵਿਡ ਕੇਅਰ ਵਾਰਡਾਂ ‘ਚ ਮਰੀਜ਼ਾਂ ਦਾ ਕੀਤਾ ਜਾ ਰਿਹੈ ਇਲਾਜ਼
ਅੰਮ੍ਰਿਤਸਰ, 10 ਮਈ (ਗੁਰਪ੍ਰੀਤ ਸਿੰਘ) – ਸਿੱਖ ਪੰਥ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਮਾਨਵ ਭਲਾਈ ਲਈ ਸਥਾਪਿਤ ਕੀਤੇ ਕੋਵਿਡ ਕੇਅਰ ਕੇਂਦਰ ਮਰੀਜ਼ਾਂ ਲਈ ਧਰਵਾਸ ਬਣੇ ਹੋਏ ਹਨ।ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੁਧਿਆਣੇ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਸਥਾਪਿਤ ਕੀਤੇ …
Read More »ਹਰਮਿੰਦਰ ਸਿੰਘ ਫਰੀਡਮ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 10 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਚੀਫ ਖਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਹਰਮਿੰਦਰ ਸਿੰਘ ਫਰੀਡਮ ਦੇ ਅਕਾਲ ਚਲਾਣਾ ਕਰ ਜਾਣ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ।ਉਨਾਂ ਨੇ ਕਿਹਾ ਕਿ ਹਰਮਿੰਦਰ ਸਿੰਘ ਨੇ ਲੰਮਾਂ ਸਮਾਂ ਚੀਫ ਖ਼ਾਲਸਾ ਦੀਵਾਨ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਹਨ।ਕਮੇਟੀ ਪ੍ਰਧਾਨ ਨੇ ਹਰਮਿੰਦਰ ਸਿੰਘ …
Read More »ਪ੍ਰਿੰਸੀਪਲ ਹਰਭਜਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਪ੍ਰਗਟਾਇਆ ਅਫ਼ਸੋਸ
ਅੰਮ੍ਰਿਤਸਰ, 10 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਮਿਸ਼ਨਰੀ ਕਾਲਜ਼ ਲੁਧਿਆਣਾ ਦੇ ਚੇਅਰਮੈਨ ਪ੍ਰਿੰਸੀਪਲ ਹਰਭਜਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਪ੍ਰਿੰਸੀਪਲ ਹਰਭਜਨ ਸਿੰਘ ਨੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਯੋਗਦਾਨ ਪਾਇਆ ਹੈ।ਉਨ੍ਹਾਂ ਆਪਣੀ ਜ਼ਿੰਦਗੀ ਦਾ ਹਰ ਪਲ ਪ੍ਰਚਾਰ ਦੇ ਲੇਖੇ ਲਗਾਉਂਦਿਆਂ ਸਿੱਖ …
Read More »
Punjab Post Daily Online Newspaper & Print Media