ਥਾਣਾ ਮੁਖੀ ਨੇ ਚੋਰਾਂ ਨੂੰ ਜਲਦ ਗ੍ਰਿਫਤਾਰ ਕਰਨ ਦਾ ਭਰੋਸਾ ਧੂਰੀ, 9 ਮਈ (ਪ੍ਰਵੀਨ ਗਰਗ) – ਬੀਤੀ ਰਾਤ ਧੂਰੀ ਸ਼ਹਿਰ ‘ਚ ਇੱਕੋ ਰਾਤ ਵਿੱਚ 3 ਚੋਰੀਆਂ ਹੋਣ ਦੇ ਸਮਾਚਾਰ ਨਾਲ ਲੋਕਾਂ ਅੰਦਰ ਸਹਿਮ ਦਾ ਮਾਹੌਲ ਹੈ। ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਲਾਕਡਾਊਨ ਕਾਰਨ ਕਈ ਸ਼ਰਾਰਤੀ ਅਨਸਰ ਸ਼ਹਿਰ ਵਿੱਚ ਚੋਰੀ ਵਰਗੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। …
Read More »Monthly Archives: May 2021
NSUI Punjab Distributes 250 Bags of Atta to needy in Amritsar Slum Areas
Amritsar, May 9 (Punjab Post Bureau) – Continuing its endeavours under the Congress mission ‘Farz Manukhta Layi’ to provide succor to people during COVID, NSUI Punjab led by state President Akshay Sharma on Saturday distributed 250 bags of Atta amongst the needy in Amritsar slum areas. We will be stepping up with …
Read More »ਕੈਬਿਨਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੰਮ੍ਰਿਤਸਰ ਜੇਲ੍ਹ ਦੀ ਕੀਤਾ ਨਿਰੀਖਣ
ਜੇਲ੍ਹ ਨੂੰ ਦਿੱਤੇ ਜਾਣਗੇ 50 ਆਕਸੀਮੀਟਰ ਮਿਸ਼ਨ ਫਤਿਹ ਕਿੱਟਾਂ ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਕਰੋਨਾ ਦੀ ਦੂਜੀ ਲਹਿਰ ਤੇਜੀ ਨਾਲ ਆਪਣੇ ਪੰੈਰ ਪਸਾਰ ਰਹੀ ਹੈ ਅਤੇ ਜੇਲਾ੍ਹ ਵਿਚ ਬੰਦ ਕੈਦੀਆਂ ਨੂੰ ਬਚਾਉਣ ਲਈ ਰਾਜ ਭਰ ਦੀਆਂ ਸਾਰੀਆਂ ਜੇਲ੍ਹਾਂ ਵਿਚ ਪੁਖਤਾ ਪ੍ਰਬੰਧ ਕੀਤੇ ਗਏ ਹਨ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਸੁਖਜਿੰਦਰ ਸਿੰਘ ਰੰਧਾਵਾ ਜੇਲ੍ਹ ਮੰਤਰੀ ਪੰਜਾਬ ਨੇ ਅੰਮ੍ਰਿਤਸਰ ਜੇਲ੍ਹ ਦਾ ਨਿਰੀਖਣ ਕਰਨ …
Read More »ਕਰਫਿਊ ਦੌਰਾਨ ਬੱਚਿਆਂ ਦੀ ਸੁਰੱਖਿਆ ਲਈ ਹੈਲਪਲਾਈਨ ਨੰਬਰ 1098 ਜਾਰੀ – ਜ਼ਿਲ੍ਹਾ ਬਾਲ ਸੁਰੱਖਿਆ ਅਫਸਰ
ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਕਰਫਿਊ/ ਲਾਕਡਊਨ ਦੌਰਾਨ ਬੱਚਿਆਂ ਦੀ ਸੁਰੱਖਿਆ ਲਈ ਜ਼ਿਲ੍ਹਾ ਪੱਧਰ ‘ਤੇ ਹੈਲਪਲਾਈਨ ਨੰ 1098 ਤੇ ਸੰਪਰਕ ਕੀਤਾ ਜਾ ਸਕਦਾ ਹੈ।ਕਰਫਿਊ/ ਲੌਕਡਾਊਨ ਦੌਰਾਨ ਜੇਕਰ ਕਿਸੇ ਵੀ ਬੱਚੇ ਦੇ ਸਬੰਧ ਵਿੱਚ ਕੋਈ ਵੀ ਸੂਚਨਾ ਜਾਂ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਸਿੱਧੇ ਤੌਰ ‘ਤੇ ਸ਼੍ਰੀਮਤੀ ਪਵਨਦੀਪ …
Read More »ਸ਼ਹਿਰ ਵਾਸੀਆਂ ਨੂੰ ਚਾਹੀਦਾ ਹੈ ਕਿ ਉਹ ਬਿਨਾਂ ਕੰਮ ਤੋਂ ਘਰੋਂ ਬਾਹਰ ਨਾ ਨਿਕਲਣ – ਸੋਨੀ
ਗੁਰੂ ਨਾਨਕ ਪ੍ਰਕਾਸ਼ ਪ੍ਰਬੰਧਕ ਧਰਮਸ਼ਾਲਾ ਕਮੇਟੀ ਨੂੰ ਦਿੱਤਾ 2 ਲੱਖ ਦਾ ਚੈਕ ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਕੋਵਿਡ 19 ਦੀ ਦੂਜੀ ਲਹਿਰ ਦਾ ਖ਼ਤਰਾ ਸਾਡੇ ਸਿਰ ਤੇ ਬਹੁਤ ਮੰਡਰਾ ਰਿਹਾ ਹੋਣ ਕਰਕੇ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਇਸ ਮਹਾਂਮਾਰੀ ਦਾ ਸ਼ਿਕਾਰੀ ਹੋ ਰਹੇ ਹਨ। ਦਿੱਲੀ ਤੇ ਮਹਾਰਾਸ਼ਟਰ ਵਰਗੇ ਵੱਡੇ ਸੂਬਿਆਂ ਵਿੱਚ ਇਸਦਾ ਰੂਪ ਬਹੁਤ ਖ਼ਤਰਨਾਕ ਸਾਹਮਣੇ ਆ ਰਿਹਾ ਹੈ।ਡਾਕਟਰੀ …
Read More »ਕੈਪਟਨ ਸਰਕਾਰ ਕੇਰਲਾ ਸਰਕਾਰ ਤੋਂ ਸਬਕ ਸਿੱਖੇ – ਸਾਥੀ ਕੂੰਮਕਲਾਂ, ਜੋਸ਼ੀਲਾ, ਮਾਨਗੜ੍ਹ
ਸੰਗਰੂਰ, 9 ਮਈ (ਜਗਸੀਰ ਲੌਂਗੋਵਾਲ) – ਸੰਯੁਕਤ ਮੋਰਚੇ ਦੇ ਸੱਦੇ ‘ਤੇ ਦੁਕਾਨਦਾਰਾਂ, ਰੇੜੀ ਫੜੀ ਵਾਲਿਆਂ ਦੀ ਹਮਾਇਤ ਵਿੱਚ ਉਨਾਂ ਦੇ ਕਾਰੋਬਾਰ ਨੂੰ ਬਚਾਉਣ ਲਈ ਦੁਕਾਨਾਂ ਬੰਦ ਕਰਾਉਣ ਦਾ ਵਿਰੋਧ ਕੀਤਾ ਗਿਆ।ਪੰਜਾਬ ਸੀਟੂ ਦੇ ਸੂਬਾ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ ਉਘੇ ਸਮਾਜ ਸੇਵੀ ਕਿਸਾਨ ਆਗੂ ਸਤਪਾਲ ਜੋਸ਼ੀਲਾ ਅਤੇ ਜਥੇਦਾਰ ਪ੍ਰੀਤਮ ਸਿੰਘ ਮਾਨਗੜ੍ਹ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਪੰਜਾਬ ਨੂੰ ਆਕਸੀਜਨ ਦੇ …
Read More »ਗਾਇਕ ਮੰਗਲ ਸਿੰਘ ਗੁਮਾਨਪੁਰੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 9 ਮਈ (ਖੁਰਮਣੀਆਂ) – ਗਾਇਕ ਕਲਾਕਾਰ ਮੰਗਲ ਸਿੰਘ ਗੁਮਾਨਪੁਰੀ ਦੀ ਮੋਤ ‘ਤੇ ਸਰਹੱਦੀ ਸਾਹਿਤ ਸਭਾ ਅੰਮ੍ਰਿਤਸਰ ਦੇ ਜਨਰਲ ਸਕੱਤਰ ਪ੍ਰਤਾਪ ਕਠਾਣੀਆਂ ਅਤੇ ਕਹਾਣੀਕਾਰ ਮਨਮੋਹਨ ਬਾਸਰਕੇ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੁੱਖੀ ਪ੍ਰੀਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ।ਪ੍ਰਤਾਪ ਕਠਾਣੀਆਂ ਨੇ ਕਿਹਾ ਮੰਗਲ ਸਿੰਘ ਗੁਮਾਨਪੁਰੀ ਪਿੰਡ ਕਠਾਣੀਆਂ ਉਠਣ ਤੋਂ ਪਹਿਲਾਂ ਲੰਮਾ ਅਰਸਾ ਉਨ੍ਹਾਂ ਦੇ ਪਿੰਡ ਦੇ ਗੁਰਦੁਆਰੇ ਹਰ ਮੱਸਿਆ …
Read More »ਲਾਕਡਾਊਨ ਕਾਰਨ ਦੁਕਾਨਦਾਰ ਤੇ ਮਜ਼ਦੂਰ ਕਰੋਨਾ ਤੋਂ ਪਹਿਲਾਂ ਹੀ ਭੁੱਖ ਨਾਲ ਮਰਨਗੇ – ਉਗਰਾਹਾਂ
ਤਾਲਾਬੰਦੀ ਕਰੋਨਾ ਮਹਾਮਾਰੀ ਨਹੀ ਹੈ ਕੋਈ ਸਾਰਥਕ ਹੱਲ ਨਵੀਂ ਦਿੱਲੀ, 9 ਮਈ (ਜਗਸੀਰ ਲੌਂਗੋਵਾਲ) – ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖਿਲ਼ਾਫ ਦਿੱਲੀ ਦੀਆਂ ਹੱਦਾਂ `ਤੇ ਚੱਲ ਰਹੇ ਮੋਰਚਿਆਂ ਅੰਦਰ ਪੂਰੇ 162 ਦਿਨ ਹੋ ਗਏ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਟਿਕਰੀ ਹੱਦ `ਤੇ ਗਦਰੀ ਬੀਬੀ ਗੁਲਾਬ ਕੌਰ ਨਗਰ ਸਟੇਜ਼ ਤੋਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਔਰਤਾਂ ਨਾਲ ਭਰੇ …
Read More »ਕਿਸਾਨ ਮਜ਼ਦੂਰ ਜਥੇਬੰਦੀ ਨੇ ਮੋਦੀ ਤੇ ਕੈਪਟਨ ਸਰਕਾਰ ਦਾ ਫੂਕਿਆ ਪੁੱਤਲਾ
ਅੰਮ੍ਰਿਤਸਰ, 9 ਮਈ – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ‘ਚ ਅੱਜ ਪਿੰਡਾਂ ਵਿੱਚ ਜਥੇ ਮਾਰਚ ਕਰਕੇ ਕੈਪਟਨ ਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ।ਕੋਰੋਨਾ ਮਹਾਮਾਰੀ ਦੀ ਆੜ ਵਿੱਚ ਕੀਤੇ ਜਾ ਰਹੇ ਜ਼ਬਰੀ ਲਾਕਡਾਊਨ ਦੇ ਖਿਲਾਫ ਚੱਬਾ ਵਿਖੇ ਅੰਮ੍ਰਿਤਸਰ-ਹਰੀਕੇ ਹਾਈਵੇਅ ‘ਤੇ ਜ਼ੋਨ ਪ੍ਰਧਾਨ ਗੁਰਦੇਵ ਸਿੰਘ ਵਰਪਾਲ ਦੀ ਅਗਵਾਈ ‘ਚ ਕੀਤੇ ਰੋਸ ਪ੍ਰਦਰਸ਼ਨ ਮੌਕੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ …
Read More »ਇੱਕ ਪਹਿਲ ਬਦਲ ਸਕਦੀ ਹੈ ਕਿਸੇ ਦੀ ਜ਼ਿੰਦਗੀ – ਜਿਲ੍ਹਾ ਬਾਲ ਸੁਰੱਖਿਆ ਅਫਸਰ
ਪਠਾਨਕੋਟ, 9 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ 19 ਮਾਹਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਕਰਫਿਊ/ਲੋਕਡਾਊਨ ਦੋਰਾਨ ਬੱਚਿਆਂ ਦੀ ਸੁਰੱਖਿਆ ਲਈ ਜਿਲ੍ਹਾ ਪੱਧਰ ‘ਤੇ ਹੈਲਪਲਾਈਨ ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।ਜੇਕਰ ਕਿਸੇ ਵੀ ਬੱਚੇ ਨੂੰ ਕੋਈ ਪਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਸਿਧੇ ਤੋਰ ‘ਤੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਪਠਾਨਕੋਟ ਨਾਲ ਉਨ੍ਹਾਂ ਦੇ ਮੋਬਾਇਲ ਨੰ 85590-63371 ‘ਤੇ ਸੰਪਰਕ ਕੀਤਾ …
Read More »
Punjab Post Daily Online Newspaper & Print Media