Amritsar, May 7 (Punjab Post Bureau) – The Department of History Guru Nanak Dev University organized Princess Sophia Duleep Singh Annual lecture. Princess Sophia lecture has been initiated by Mahan Singh Dhesi family. The topic of the webinar was Perceptions of Educated Women: A comparative Analysis of Shraddha Ram Phillauri, Lala Devraj and Bhai Takhat Singh. Professor Amandeep Head Department …
Read More »Monthly Archives: May 2021
Vaccination in Guru Nanak Dev University crosses 1000 mark
Amritsar, May 8 (Punjab Post Bureau) – Keeping in view the health of the Faculty Non-teaching staff and Students of the university in the current COVID-19 pandemic Guru Nanak Dev University took a novel initiative of setting up its own immunization centre with the vaccines very graciously provided by the office of Civil Surgeon, Amritsar. Today the landmark of …
Read More »50 ਫੀਸਦੀ ਸਟਾਫ ਨਾਲ ਚੱਲਣਗੇ ਸ਼੍ਰੋਮਣੀ ਕਮੇਟੀ ਦਫ਼ਤਰ – ਬੀਬੀ ਜਗੀਰ ਕੌਰ
ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦਾ ਪਾਲਣ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ, 8 ਮਈ (ਗੁਰਪ੍ਰੀਤ ਸਿੰਘ) – ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਦੀਦਾਰ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ।ਇਸ ਦੇ ਨਾਲ ਉਨ੍ਹਾਂ ਨੇ ਮੌਜੂਦਾ ਸਮੇਂ ਕੋਰੋਨਾ ਕਾਰਨ ਨਾਜ਼ੁਕ ਹਾਲਾਤ ਕਾਰਣ …
Read More »ਲੋਕਾਂ ਨੂੰ ਕੈਨੌਪੀ ਰਾਹੀਂ ਦਾਖਲਾ ਮੁਹਿੰਮ ਪ੍ਰਤੀ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ
ਸੰਗਰੂਰ, 7 ਮਈ (ਜਗਸੀਰ ਲੌਂਗੋਵਾਲ ) – ਜ਼ਿਲ੍ਹਾ ਬਰਨਾਲਾ ਦੇ ਸਿੱਖਿਆ ਦਫ਼ਤਰ (ਸੈ.ਸਿ) ਵਲੋਂ ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਹਰਕੰਵਲਜੀਤ ਕੌਰ ਦੀ ਅਗਵਾਈ ਜਿਲਾ ਪੱਧਰੀ ਦਾਖਲਾ ਮੁਹਿੰਮ ਅਰੰਭੀ ਗਈ।ਜਿਸ ਤਹਿਤ ਪ੍ਰਿੰਸੀਪਲ ਰਕੇਸ਼ ਕੁਮਾਰ ਕੱਟੂ ਅਤੇ ਸਿਮਰਦੀਪ ਸਿੰਘ ਡੀ.ਐਮ ਸਪੋਰਟਸ ਦੀ ਰਹਿਨੁਮਾਈ ‘ਚ ਕੋਵਿਡ-19 ਦੀ ਪਾਲਣਾ ਕਰਦੇ ਹੋਏ ਕੈਨੋਪੀ ਲਗਾਈ ਜਾ ਰਹੀ ਹੈ।ਦਾਖ਼ਲਾ ਕਨੌਪੀ …
Read More »ਕੋਰੋਨਾ ਕਾਰਨ ਨੌਜਵਾਨ ਦੀ ਮੌਤ
ਸੰਗਰੂਰ, 7 ਮਈ (ਜਗਸੀਰ ਲੌਂਗੋਵਾਲ) – ਪਿਛਲੇ ਕੁੱਝ ਦਿਨਾਂ ਤੋਂ ਕਰੋਨਾ ਕਾਰਨ ਪਟਿਆਲਾ ਦੇ ਹਸਪਤਾਲ ‘ਚ ਜ਼ੇਰੇ ਇਲਾਜ਼ ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਲੌਂਗੋਵਾਲ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਦਾ ਦਿਹਾਂਤ ਹੋ ਗਿਆ ਹੈ।ਇਸ ਨੌਜਵਾਨ ਦੀ ਬੇਵਕਤੀ ਮੌਤ ‘ਤੇ ਪੂਰੇ ਇਲਾਕੇ ‘ਚ ਗਮ ਦਾ ਮਾਹੌਲ ਹੈ।ਕਾਂਗਰਸ ਪਾਰਟੀ ਦੇ ਸੀਨੀਅਰ ਆਗੂੂ ਮੇਲਾ ਸਿੰਘ ਸੂਬੇਦਾਰ, ਕਾਂਗਰਸ ਸ਼ਹਿਰੀ ਪ੍ਰਧਾਨ ਵਿਜੈ ਕੁਮਾਰ ਗੋਇਲ, …
Read More »400 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡਾਂ ਵਿੱਚ ਲਾਏ ਜਾ ਰਹੇ ਹਨ 2.18 ਲੱਖ ਪੌਦੇ- ਭੁੱਲਰ
ਮੌਨਸੂਨ ਸੀਜ਼ਨ ਦੌਰਾਨ ਟੀਚਾ ਪੂਰਾ ਕਰਨ ਦੇ ਹੁਕਮ ਕਪੂਰਥਲਾ, 7 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਨੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡਾਂ ‘ਚ ਬੂਟੇ ਲਾਉਣ ਦੀ ਮੁਹਿੰਮ ਤਹਿਤ ਕਪੂਰਥਲਾ ਜ਼ਿਲ੍ਹੇ ਦੇ 546 ਪਿੰਡਾਂ ਵਿੱਚ 2.18 ਲੱਖ ਪੌਦੇ …
Read More »ਐਸ.ਡੀ.ਐਮ ਵਲੋਂ ਚੋਣ ਹਲਕਾ ਪਠਾਨਕੋਟ ਸਮੂਹ ਸੈਕਟਰ ਅਫਸਰਾਂ ਨਾਲ ਗੁਗਲ ਮੀਟ
ਪਠਾਨਕੋਟ, 7 ਮਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਗੁਰਸਿਮਰਨ ਸਿੰਘ ਢਿਲੋਂ ਨੇ ਵਿਧਾਨ ਸਭਾ ਚੋਣ ਹਲਕਾ 003 ਪਠਾਨਕੋਟ ਦੇ ਸਮੂਹ ਸੈਕਟਰ ਅਫਸਰਾਂ ਨਾਲ ਗੁਗਲ ਮੀਟ ‘ਤੇ ਮੀਟਿੰਗ ਕੀਤੀ।ਜਿਸ ਵਿੱਚ ਚੋਣ ਕਮਿਸ਼ਨ ਵੱਲੋ ਫੋਟੋ ਵੋਟਰ ਸੂਚੀਆਂ ਦੀ ਲਗਾਤਾਰ ਚੱਲ ਰਹੀ ਸੁਧਾਈ ਬਾਰੇ ਜਾਣਕਾਰੀ ਦਿੱਤੀ ਗਈ। ਉਹਨਾ ਕਿਹਾ ਕਿ ਕੋਈ ਵੀ ਨੌਜਵਾਨ …
Read More »ਪ੍ਰਾਈਵੇਟ ਸਕੂਲਾਂ ਤੋਂ ਹਟ ਕੇ 4015 ਬੱਚੇ ਸਰਕਾਰੀ ਸਕੂਲਾਂ ‘ਚ ਹੋਏ ਦਾਖਲ
ਪਠਾਨਕੋਟ, 7 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ‘ਚ ਮੌਜ਼ੂਦਾ ਸੈਸ਼ਨ ਦੌਰਾਨ ਹੁਣ ਤੱਕ 4015 ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਅਲਵਿਦਾ ਕਹਿ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋ ਚੁੱਕੇ ਹਨ।ਜਦਕਿ ਪਿੱਛਲੇ ਸੈਸ਼ਨ ਦੌਰਾਨ ਸਰਕਾਰੀ ਸਕੂਲਾਂ ਦੇ ਦਾਖਲਿਆਂ ਵਿੱਚ 15% ਵਾਧਾ ਰਿਕਾਰਡ ਕੀਤਾ ਗਿਆ ਸੀ।ਅਧਿਆਪਕਾਂ ਦੀ ਮਿਹਨਤ ਦੀ ਬਦੌਲਤ ਇਸ ਸੈਸ਼ਨ ਵਿੱਚ ਪਿੱਛਲੇ ਸੈਸ਼ਨ ਦੇ ਮੁਕਾਬਲੇ 4015 ਬੱਚੇ ਜਿਆਦਾ ਦਾਖਲ ਹੋ …
Read More »ਲਾਕਡਾਊਨ ਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ 3 ਮੁਕੱਦਮੇ
ਪੁਲਿਸ ਨੇ 921 ਦੇ ਕਰਵਾਏ ਕੋਵਿਡ ਟੈਸਟ, 80 ਦੇ ਕੀਤੇ ਚਲਾਨ ਨਵਾਂਸ਼ਹਿਰ, 7 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਜ਼ਿਲ੍ਹੇ ਵਿਚ ਪੁਲਿਸ ਵੱਲੋਂ ਕੱਲ 3 ਮੁਕੱਦਮੇ ਦਰਜ ਕੀਤੇ ਗਏ ਹਨ।ਇਸ ਤੋਂ ਇਲਾਵਾ ਬਿਨਾਂ ਮਾਸਕ ਵਾਲੇ 921 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਉਣ ਤੋਂ ਇਲਾਵਾ 80 ਵਿਅਕਤੀਆਂ ਦੇ ਚਲਾਨ ਕੀਤੇ …
Read More »ਸ਼੍ਰੋਮਣੀ ਕਮੇਟੀ ਵੱਲੋਂ ਗੁ. ਮੰਜੀ ਸਾਹਿਬ ਆਲਮਗੀਰ ਵਿਖੇ ਕੋਰੋਨਾ ਮਰੀਜ਼ਾਂ ਦੀ ਲਈ ਆਰਜ਼ੀ ਕੇਂਦਰ ਸਥਾਪਿਤ
ਰੂਸ ਤੋਂ ਮੰਗਵਾਏ ਕਾਨਸੰਟ੍ਰੇਟਰਾਂ ਰਾਹੀਂ ਮੁਹੱਈਆ ਕਰਵਾਈ ਜਾਵੇਗੀ ਆਕਸੀਜਨ – ਬੀਬੀ ਜਗੀਰ ਕੌਰ ਅੰਮ੍ਰਿਤਸਰ, 6 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾਂ ਮਰੀਜ਼ਾਂ ਦੇ ਇਲਾਜ਼ ਲਈ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ (ਲੁਧਿਆਣਾ) ਦੇ ਦੀਵਾਨ ਹਾਲ ਵਿਚ 25 ਬੈਡਾਂ ਦਾ ਆਰਜੀ ਕੇਂਦਰ ਤਿਆਰ ਕੀਤਾ ਗਿਆ ਹੈ, ਜਿਸ ਦੀ ਆਰੰਭਤਾ ਅੱਜ ਵਿਸ਼ੇਸ ਤੌਰ ’ਤੇ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ …
Read More »
Punjab Post Daily Online Newspaper & Print Media