Tuesday, November 24, 2026

Monthly Archives: May 2021

ਗੁਰੂ ਨਾਨਕ ਯੂਨੀਵਰਸਿਟੀ ਵੱਲੋਂ ਪਰਵਾਸੀ ਪੰਜਾਬੀਆਂ ਲਈ ਆਨਲਾਈਨ ਕੋਰਸਾਂ ਦੀ ਸ਼ੁਰੂਆਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਰਚੁਆਲ ਲਾਂਚ ਅੰਮ੍ਰਿਤਸਰ, 3 ਮਈ (ਖੁਰਮਣੀਆਂ ) – ਦੇਸ਼ਾਂ ਵਿਦੇਸ਼ਾਂ ਵਿਚ ਬੈਠੇ ਪੰਜਾਬੀਆਂ ਦੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਹੁਣ ਵੱਖ ਵੱਖ ਆਨਲਾਈਨ ਕੋਰਸ ਪ੍ਰੋਗਰਾਮ ਦਾ ਲਾਭ ਉਠਾਇਆ ਜਾ ਸਕੇਗਾ ਜਿਸ ਨੂੰ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਨਲਾਈਨ ਲਾਂਚ ਕਰ ਦਿੱਤਾ ਗਿਆ ਹੈ। ਗੁਰੂ ਨਾਨਕ ਦੇਵ ਯੂਨਵਿਰਸਿਟੀ ਦੇ ਉਪ …

Read More »

ਕੋਵਿਡ-19 ਦਾ ਵੱਧਦਾ ਪ੍ਰਭਾਵ ਰੋਕਣ ਲਈ ਹੋਰ ਪਾਬੰਦੀਆਂ ਲਾਗੂ – ਜਿਲ੍ਹਾ ਮੈਜਿਸਟਰੇਟ

15 ਮਈ 2021 ਤੱਕ ਗੈਰ-ਜ਼ਰੂਰੀ ਚੀਜ਼ਾਂ ਵੇਚਣ ਵਾਲੀਆਂ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦ ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਕੋਵਿਡ 19 ਦੇ ਦਿਨੋਂ-ਦਿਨ ਵਧ ਰਹੇ ਪ੍ਰਭਾਵ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ 01 ਤੋਂ 15 ਮਈ 2021 ਤੱਕ ਲਾਗੂ ਹੋਣ ਵਾਲੀਆਂ ਪਾਬੰਦੀਆਂ/ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਹੁਣ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ          …

Read More »

ਘਰ ਬੈਠੈ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦੇ ਰਹੇ ਸਰਕਾਰੀ ਸਕੂਲ ਅਧਿਆਪਕ

ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਰਾਹੀਂ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਸਿੱਖਿਆ ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਸੂਬੇ ਅੰਦਰ ਵਧ ਰਹੇ ਕੋਰੋਨਾ ਦੇ ਪ੍ਰਕੋਪ ਨੂੰ ਦੇਖਦਿਆਂ ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਨਹੀਂ ਬੁਲਾਇਆ ਜਾ ਰਿਹਾ ਪਰ ਸਰਕਾਰੀ ਸਕੂਲ ਅਧਿਆਪਕਾਂ ਵਲੋਂ ਆਪਣੇ ਵਿਦਿਆਰਥੀਆਂ ਦੀ ਸਿੱਖਿਆ ਪ੍ਰਤੀ ਚਿੰਤਤ ਹੁੰਦਿਆਂ ਉਨਾਂ ਨੂੰ …

Read More »

ਕੋਵਿਡ 19 ਦੇ ਚੱਲਦਿਆਂ ਈ ਸੰਜੀਵਨੀ ਓ.ਪੀ.ਡੀ ਦਾ ਲਾਭ ਉਠਾਇਆ ਜਾਵੇ- ਡਾ. ਅੰਜਨਾ ਗੁਪਤਾ

ਸੰਗਰੂਰ, 3 ਮਈ (ਜਗਸੀਰ ਲੌਂਗੋਵਾਲ) – ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਏਕੀਕ੍ਰਿਤ ਟੈਲੀਮੈਡੀਸਨ ਸ਼ਲਿਊਸ਼ਨ ਈ-ਸਜੀਵਨੀ ਆਨਲਾਈਨ ਓ.ਪੀ.ਡੀ ਤਹਿਤ ਜ਼ਿਲਾ ਹਸਪਤਾਲ ਸੰਗਰੂਰ ਵਿਖੇ ਮਾਹਿਰ ਡਾਕਟਰਾਂ ਵਲੋਂ ਆਪਣੀਆਂ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਸਿਵਲ ਸਰਜਨ ਡਾ. ਅੰਜਨਾ ਗੁਪਤਾ ਨੇ ਦੱਸਿਆ ਕਿ ਈ-ਸੰਜੀਵਨੀ ਓ.ਪੀ.ਡੀ ਰਾਹੀਂ ਵੱਖ-ਵੱਖ ਥਾਵਾਂ ਤੋਂ ਮਰੀਜ਼ਾਂ ਵਲੋਂ ਆਪਣੀ ਬਿਮਾਰੀ ਬਾਰੇ ਜਾਣਕਾਰੀ ਦੇ ਕੇ ਬਿਮਾਰੀ ਤੋਂ ਨਿਜ਼ਾਤ ਪਾਉਣ ਲਈ ਸਲਾਹ …

Read More »

ਬੰਗਾਲ ਚੋਣਾਂ ਬੁਰੀ ਤਰ੍ਹਾਂ ਹਾਰਨ ‘ਤੇ ਮੋਦੀ ਅਤੇ ਸ਼ਾਹ ਨੈਤਿਕ ਅਧਾਰ `ਤੇ ਅਸਤੀਫੇ ਦੇਣ – ਆਰ.ਐਸ.ਪੀ

ਸੰਗਰੂਰ, 3 ਮਈ (ਜਗਸੀਰ ਲੌਂਗੋਵਾਲ) – ਪੱਛਮੀ ਬੰਗਾਲ ਦੇ ਚੋਣ ਨਤੀਜਿਆਂ ਬਾਰੇ ਟਿੱਪਣੀ ਕਰਦੇ ਹੋਏ ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ) ਨੇ ਫਾਸਿਸਟ ਸੰਘ-ਬੀਜੇਪੀ ਦੀ ਲੀਡਰਸ਼ਿਫ ਖਾਸ ਕਰ ਪ੍ਰਧਾਨ ਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹੰਕਾਰ ਤੋੜਨ ਲਈ ਬੰਗਾਲ ਦੇ ਵੋਟਰਾਂ ਨੂੰ ਵਧਾਈ ਦਿੱਤੀ ਹੈ। ਪਾਰਟੀ ਨੇ ਕੇਰਲ ਵਿਚ ਖੱਬੇ ਮੋਰਚੇ ਵਲੋਂ ਮੁੜ ਜਿੱਤ ਹਾਸਲ ਕਰਨ ‘ਤੇ ਵੀ ਖੁਸ਼ੀ ਦਾ …

Read More »

ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕੋਵਿਡ-19 ਦੇ ਮੱਦੇਨਜ਼ਰ ਲਾਕਡਾਊਨ ਕਾਰਨ ਮੈਨੇਜਮੈਂਟ ਵਲੋਂ ਧਾਰਮਿਕ ਸਮਾਗਮ ਅੰਮ੍ਰਿਤਸਰ, 3 ਮਈ (ਖੁਰਮਣੀਆਂ) – ਕੋਵਿਡ19 ਮਹਾਮਾਰੀ ਦੇ ਚੱਲਦਿਆਂ ਸ਼ਨੀਵਾਰ ਅਤੇ ਐਤਵਾਰ ਲਗਾਏ ਗਏ ਲਾਕਡਾਊਨ ਦੇ ਮੱਦੇਨਜ਼ਰ ਅੱਜ ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਅਤੇ ਪੰਜਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸਾਂਝੇ ਤੌਰ ’ਤੇ ਖਾਲਸਾ ਕਾਲਜ ਗਵਰਨਿੰਗ …

Read More »

ਸੀ.ਜੇ.ਐਮ ਨੇ ਕਿਰਤੀ ਕਾਮਿਆਂ ਨੂੰ ਹੱਕਾਂ ਪ੍ਰਤੀ ਕੀਤਾ ਜਾਗਰੂਕ

ਕਪੂਰਥਲਾ, 3 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਲੇਬਰ ਡੇਅ ਮੌਕੇ ਕਿਰਤੀ ਕਾਮਿਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਨੂੰ ਮਿਲਦੀਆਂ ਸਹੂਲਤਾਂ, ਕਾਨੂੰਨੀ ਸੇਵਾਵਾਂ ਅਥਾਰਟੀ ਐਕਟ 1987 ਬਾਰੇ ਜਾਣਕਾਰੀ ਦੇਣ ਦੇ ਮਨੋਰਥ ਨਾਲ ਡੀ.ਸੀ ਦਫਤਰ ਕੋਲ ਚੱਲ ਰਹੀ ਕੰਸਟਰਕਸ਼ਨ ਸਾਇਟ ਵਿਖੇ ਸੈਮੀਨਾਰ ਲਗਾਇਆ ਗਿਆ।                  ਸੈਮੀਨਾਰ ਦੀ ਪ੍ਰਧਾਨਗੀ ਮਹੇਸ਼ ਕੁਮਾਰ …

Read More »

ਗੁ: ਗੁਰੂ ਕੇ ਮਹਿਲ ਵਿਖੇ ਪਹਿਲੀ ਵਾਰ ਬਾਬਾ ਬੁੱਢਾ ਵੰਸ਼ ਵਲੋਂ ਸਜ਼ਾਈ ਗਈ ਸ਼ਬਦ ਚੌਕੀ

ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ) – ਕਾਰ ਸੇਵਾ ਗੁ: ਗੁਰੂ ਕੇ ਮਹਿਲ ਵਾਲੇ ਭਾਈ ਵਾਹਿਗੁਰੂ ਸਿੰਘ ਵਲੋਂ ਪ੍ਰੋਫੈਸਰ ਬਾਬਾ ਨਿਰਮਲ ਸਿੰਘ ਰੰਧਾਵਾ ਸਪੁੱਤਰ ਸੰਤ ਅਮਰੀਕ ਸਿੰਘ ਰੰਧਾਵਾ ਮੁੱਖੀ “ਸੰਪਰਦਾ ਬਾਬਾ ਬੁੱਢਾ ਵੰਸ਼ਜ਼ ਗੁਰੂ ਕੇ ਹਾਲੀ ਰੰਧਾਵੇ” ਗੁਰੂ ਕੀ ਵਡਾਲੀ-ਛੇਹਰਟਾ ਨੂੰ ਪ੍ਰੇਰਨਾ ਕਰਕੇ ਪਹਿਲੀ ਵਾਰ 400 ਸਾਲਾ ਪ੍ਰਕਾਸ਼ ਪੁਰਬ `ਤੇ ਗੁ: ਗੁਰੂ ਕੇ ਮਹਿਲ (ਪ੍ਰਕਾਸ਼ ਅਸਥਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ …

Read More »

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਲੇਬਰ-ਡੇਅ ਮਨਾਇਆ ਗਿਆ

ਪਠਾਨਕੋਟ, 3 ਮਈ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਤੇ ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਮਹੁੰਮਦ ਗੁਲਜ਼ਾਰ ਦੀ ਅਗਵਾਈ ਹੇਠ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਲੇਬਰ ਵਿਭਾਗ ਨਾਲ ਤਾਲਮੇਲ ਕਰਕੇ ਲੇਬਰ-ਡੇਅ ‘ਤੇ ਵੈਬੀਨਾਰ ਰਾਹੀਂ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।             …

Read More »