Tuesday, November 24, 2026

Monthly Archives: May 2021

ਪੁਲਿਸ ਨੇ ਬਿਨਾਂ ਮਾਸਕ ਵਾਲੇ 592 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-35 ਦੇ ਕੀਤੇ ਚਲਾਨ

ਨਵਾਂਸ਼ਹਿਰ, 1 ਮਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 592 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …

Read More »

ਕੋਵਿਡ ਹੈਲਪਲਾਈਨ ਨੰਬਰ 104 ਦਾ ਵੱਧ ਤੋਂ ਵੱਧ ਕੀਤਾ ਜਾਵੇ ਪ੍ਰਚਾਰ -ਸੈਸ਼ਨ ਜੱਜ

ਨਵਾਂਸ਼ਹਿਰ, 1 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵੱਲੋਂ ਕੋਵਿਡ-19 ਸਬੰਧੀ ਸੀਨੀਅਰ ਮੈਡੀਕਲ ਅਫ਼ਸਰ ਨਵਾਂਸ਼ਹਿਰ ਡਾ. ਮਨਦੀਪ ਕਮਲ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਨਾਲ ਮੀਟਿੰਗ ਕੀਤੀ ਗਈ।ਇਸ ਦੌਰਾਨ ਉਨ੍ਹਾਂ ਸੀਨੀਅਰ ਮੈਡੀਕਲ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ ਹੈਲਪਲਾਈਨ ਨੰਬਰ 104 ਦਾ ਵੱਧ ਤੋਂ …

Read More »

ਮੰਡੀਆਂ ਵਿੱਚ ਹੁਣ ਤੱਕ ਪੁੱਜੀ ਸਾਰੀ 223700 ਮੀਟ੍ਰਿਕ ਟਨ ਕਣਕ ਦੀ ਖ਼ਰੀਦ

ਕਿਸਾਨਾਂ ਨੂੰ 381 ਕਰੋੜ ਦੀ ਕੀਤੀ ਆਨਲਾਈਨ ਅਦਾਇਗੀ ਨਵਾਂਸ਼ਹਿਰ, 1 ਮਈ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਪੁੱਜੀ ਸਾਰੀ 223700 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਬੀਤੀ ਸ਼ਾਮ ਤੱਕ ਪਨਗ੍ਰੇਨ ਵੱਲੋਂ 65907 ਮੀਟ੍ਰਿਕ ਟਨ, ਮਾਰਕਫੈਡ ਵੱਲੋਂ …

Read More »

ਅਮਰਜੀਤ ਸਿੰਘ ਨੇ ਨਗਰ ਕੌਂਸਲ ਰਾਹੋਂ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ਼

ਨਵਾਂਸ਼ਹਿਰ, 1 ਮਈ (ਪੰਜਾਬ ਪੋਸਟ ਬਿਊਰੋ) – ਨਗਰ ਕੌਂਸਲ ਰਾਹੋਂ ਦੇ ਪ੍ਰਧਾਨ ਅਮਰਜੀਤ ਸਿੰਘ ਨੇ ਅੱਜ ਵਿਧਾਇਕ ਅੰਗਦ ਸਿੰਘ ਅਤੇ ਸਮੂਹ ਕੌਂਸਲਰਾਂ ਦੀ ਮੌਜ਼ੂਦਗੀ ’ਚ ਰਸਮੀ ਤੌਰ ’ਤੇ ਨਗਰ ਕੌਂਸਲ ਪ੍ਰਧਾਨ ਵਜੋਂ ਕਾਰਜਭਾਰ ਸੰਭਾਲ ਲਿਆ। ਨਗਰ ਕੌਂਸਲ ਦਫ਼ਤਰ ਰਾਹੋਂ ਵਿਖੇ ਪ੍ਰਧਾਨ ਵਜੋਂ ਚਾਰਜ਼ ਸੰਭਾਲਦਿਆਂ ਅਮਰਜੀਤ ਸਿੰਘ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਭਰੋਸੇ ਨਾਲ ਉਨ੍ਹਾਂ ਨੂੰ ਇਹ ਜਿੰਮੇਵਾਰੀ …

Read More »

ਕੋਰੋਨਾ ਪਾਜ਼ਟਿਵ ਲੋੜਵੰਦ ਮਰੀਜ਼ਾਂ ਨੂੰ ਵੰਡੀਆਂ ਮੁਫ਼ਤ ਫੂਡ ਕਿੱਟਾਂ – ਡਾ. ਗੀਤਾਂਜਲੀ ਸਿੰਘ

ਨਵਾਂਸ਼ਹਿਰ, 1 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਰੀਜ਼ਾਂ ਦੀ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਨੇ ਜਾਡਲਾ ਤੋਂ ਘਰ ਵਿੱਚ ਇਕਾਂਤਵਾਸ ਲੋੜਵੰਦ ਕੋਵਿਡ-19 ਦੇ ਮਰੀਜ਼ਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਵੀ ਮੁਹੱਈਆ ਕਰਵਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ। ੲਨ੍ਹਾਂ ਕਿੱਟਾਂ ਵਿਚ 10 ਕਿਲੋਗ੍ਰਾਮ ਆਟਾ, 2 ਕਿਲੋਗ੍ਰਾਮ ਕਾਲੇ ਛੋਲੇ ਅਤੇ 2 ਕਿਲੋਗ੍ਰਾਮ ਖੰਡ ਸ਼ਾਮਲ ਹੈ।         …

Read More »

ਸਿਵਲ ਸਰਜਨ ਵਲੋਂ ਲੋਕਾਂ ਨੂੰ ਕੋਰੋਨਾ ਦੇ ਹਲਕੇ ਲੱਛਣਾਂ ਸਮੇਂ ਸਿਹਤ ਕੇਂਦਰਾਂ ‘ਚ ਜਾਣ ਦੀ ਅਪੀਲ

ਨਵਾਂਸ਼ਹਿਰ, 1 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ ਇੱਥੇ ਲੋਕਾਂ ਨੂੰ ਕੋਵਿਡ-19 ਦੇ ਹਲਕੇ ਲੱਛਣਾਂ ਨੂੰ ਜਾਨਲੇਵਾ ਬਿਮਾਰੀ ‘ਚ ਤਬਦੀਲ ਹੋਣ ਤੋਂ ਪਹਿਲਾਂ ਸਿਹਤ ਕੇਂਦਰਾਂ ਵਿੱਚ ਜਾ ਕੇ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।ਕੋਰੋਨਾ ਵਾਇਰਸ ਦਾ ਜਲਦੀ ਟੈਸਟ ਕਰਵਾਉਣ ਅਤੇ ਇਸ ਦੇ ਇਲਾਜ਼ ਦੀ ਜ਼ਰੂਰਤ `ਤੇ ਜ਼ੋਰ ਦਿੰਦਿਆਂ ਸਿਵਲ …

Read More »

ਸਚਿਨ ਦੀਵਾਨ ਨੇ ਨਗਰ ਕੌਂਸਲ ਪ੍ਰਧਾਨ ਵਜੋਂ ਸੰਭਾਲਿਆ ਅਹੁੱਦਾ

ਵਿਧਾਇਕ ਅੰਗਦ ਸਿੰਘ ਅਤੇ ਕੌਂਸਲਰਾਂ ਨੇ ਮੂੰਹ ਮਿੱਠਾ ਕਰਵਾ ਕੇ ਕੁਰਸੀ ’ਤੇ ਬਿਠਾਇਆ ਨਵਾਂਸ਼ਹਿਰ, 1 ਮਈ (ਪੰਜਾਬ ਪੋਸਟ ਬਿਊਰੋ) – ਸਚਿਨ ਦੀਵਾਨ ਨੇ ਅੱਜ ਵਿਧਾਇਕ ਅੰਗਦ ਸਿੰਘ ਅਤੇ ਸਮੂਹ ਕੌਂਸਲਰਾਂ ਦੀ ਮੌਜ਼ੂਦਗੀ ’ਚ ਵਿਧੀਵਤ ਰੂਪ ਵਿਚ ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਵਜੋਂ ਕਾਰਜ਼ ਭਾਰ ਸੰਭਾਲ ਲਿਆ ਹੈ।ਇਸ ਦੌਰਾਨ ਸਚਿਨ ਦੀਵਾਨ ਨੂੰ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਮੂੰਹ ਮਿੱਠਾ …

Read More »

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਕਰੋਨਾ ਤੋਂ ਬਚਾਓ ਲਈ ਕੀਤਾ ਜਾ ਰਿਹਾ ਜਾਗਰੂਕ

ਪਠਾਨਕੋਟ, 1 ਮਈ (ਪੰਜਾਬ ਪੋਸਟ ਬਿਉਰੋ) – ਰਾਜੇਸ ਕੁਮਾਰ ਜਿਲ੍ਹਾ ਇੰਚਾਰਜ਼ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨੇ ਕਿਹਾ ਹੈ ਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਰਬਜੀਤ ਸਿੰਘ ਵਾਲੀਆ ਦੀ ਅਗਵਾਈ ਅਧੀਨ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਇੱਕ ਜਾਗਰੁਕਤਾ ਮੂਹਿੰਮ ਚਲਾਈ ਜਾ ਰਹੀ ਹੈ।ਜਿਸ ਅਧੀਨ ਸਵੈ ਸਹਾਇਤਾ ਸਮੂਹਾਂ ਨੂੰ ਪਿੰਡ-ਪਿੰਡ ਪਹੁੰਚ ਕਰਕੇ ਕਰੋਨਾ ਮਹਾਂਮਾਰੀ ਤੋਂ ਬਚਾਓ ਲਈ ਜਾਗਰੂਕ ਕੀਤਾ ਜਾ ਰਿਹਾ …

Read More »

ਕੋਰੋਨਾ ਵਾਇਰਸ ਤੋਂ ਬਚਾਓ ਲਈ ਸਾਵਧਾਨੀਆਂ ਦੀ ਪਾਲਣਾ ਜਰੂਰੀ – ਅਮਿਤ ਵਿੱਜ

ਪਠਾਨਕੋਟ, 1 ਮਈ (ਪੰਜਾਬ ਪੋਸਟ ਬਿਉਰੋ) – ਕਰੋਨਾ ਵਾਇਰਸ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਜਰੂਰੀ ਹੈ।ਹਲਕਾ ਪਠਾਨਕੋਟ ਵਿਧਾਇਕ ਅਮਿਤ ਵਿੱਜ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨਾਲ ਨਿਪਟਨ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ।ਪਰ ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਮਹਾਂਮਾਰੀ ਤੋਂ ਬਚਾਓ ਲਈ ਸਾਵਧਾਨੀਆਂ …

Read More »

ਨੰਗਲ ਲੁਬਾਣਾ ਪਿੰਡ ਨੇ ਮੋੜਿਆ ਕੋਰੋਨਾ ਦਾ ਮੂੰਹ-45 ਤੋਂ ਉਪਰ ਉਮਰ ਵਰਗ ‘ਚ 90 ਫੀਸਦੀ ਤੋਂ ਜਿਆਦਾ ਵੈਕਸੀਨੇਸ਼ਨ

95 ਸਾਲਾ ਕਰਤਾਰ ਕੌਰ ਤੇ 91 ਸਾਲਾ ਕਰਮ ਕੌਰ ਨੇ ਵੀ ਲਗਵਾਈ ਵੈਕਸੀਨ ਭੁਲੱਥ, 1 ਮਈ (ਪੰਜਾਬ ਪੋਸਟ ਬਿਊਰੋ) – ਕਰੋਨਾ ਦੀ ਪਹਿਲੀ ਲਹਿਰ ਦੌਰਾਨ ਵੱਡਾ ਨੁਕਸਾਨ ਝੱਲਣ ਵਾਲੇ ਪਿੰਡ ਨੰਗਲ ਲੁਬਾਣਾ ਨੇ ਲਾਗਤਾਰ ਟੈਸਟਿੰਗ ਤੇ 45 ਸਾਲ ਤੋਂ ਉਪਰ ਵਰਗ ਦੇ ਲੋਕਾਂ ਦੀ ਲਗਭਗ 100 ਫੀਸਦੀ ਵੈਕਸੀਨੇਸ਼ਨ ਨਾਲ ਕਰੋਨਾ ਦੀ ਦੂਜੀ ਵੱਡੀ ਲਹਿਰ ਦਾ ਮੂੰਹ ਮੋੜ ਦਿੱਤਾ ਹੈ। ਪਿੰਡ …

Read More »