Tuesday, November 24, 2026

Monthly Archives: May 2021

GNDU results declared

Amritsar, May 27 (Punjab Post bureau) – The results of B. Com. (Financial Services), Semester-I; B.Sc, Home Science Semester-I; B.Sc, Home Science Semester-V; Diploma in Computer Animation, Semester-I; B. Com. LLB (FYIC) Semester-IX; M. Sc. Zoology, Semester-I; M.Sc. Bio-technology, Semester-III; B.B.A, Semester-I; B.F.A, Semester-I; M.A Geography Semester-III; M.A Religious Studies Semester- I; M.Sc. Internet Studies Semester-III; Bachelor of Vocation (Contemporary …

Read More »

“ਮਾਣ ਧੀਆਂ ਤੇ ਸੰਸਥਾ” 5 ਜੂਨ ਨੂੰ ਲਗਵਾਏਗੀ ਇੱਕ ਲੱਖ ਬੂਟੇ – ਪ੍ਰਧਾਨ ਮੱਟੂ

ਡੀ.ਈ.ਓ ਨੇ ‘ਰੁੱਖ ਲਗਾਓ’ ਆਨਲਾਈਨ ਮੁਹਿੰਮ ਦਾ ਪੋਸਟਰ ਕੀਤਾ ਜਾਰੀ ਅੰਮ੍ਰਿਤਸਰ, 27 ਮਈ (ਸੰਧੂ) – ਸਥਾਨਕ ‘ਮਾਣ ਧੀਆਂ ‘ਤੇ ਸਮਾਜ ਭਲਾਈ ਸੋਸਾਇਟੀ (ਰਜਿ.) ਵਲੋਂ ਅੱਜ ‘ਰੁੱਖ ਲਗਾਓ ਆਨਲਾਈਨ ਮੁਹਿੰਮ’ ਦਾ ਪੋਸਟਰ ਸੰਸਥਾ ਦੇ ਮੁੱਖ ਸਰਪ੍ਰਸਤ ਰਾਜੇਸ਼ ਸ਼ਰਮਾ ਤੇ ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਕੁਮਾਰ ਛੀਨਾ ਦੀ ਅਗਵਾਈ ‘ਚ ਜਾਰੀ ਕੀਤਾ ਗਿਆ।                     …

Read More »

ਸ਼ੋਅ ਅਤੇ ਟੇਲ ਪ੍ਰਤੀਯੋਗਤਾ ‘ਚ ਬੱਚਿਆਂ ਨੇ ਦਿਖਾਇਆ ਟੈਲੇਂਟ

ਸਿੱਖਿਆ ਵਿਭਾਗ ਨੇ ਕਰਵਾਈ ਵਰਚੁਅਲ ਸ਼ੋਅ ਅਤੇ ਟੇਲ ਪ੍ਰਤਿਯੋਗਿਤਾ ਪਠਾਨਕੋਟ, 27 ਮਈ (ਪੰਜਾਬ ਪੋਸਟ ਬਿਊਰੋ) -ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਸਰਪ੍ਰਸਤੀ ਅਤੇ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਦੀ ਦੇਖਰੇਖ ਵਿੱਚ ਸਿੱਖਿਆ ਵਿਭਾਗ ਪਠਾਨਕੋਟ ਵਲੋਂ ਵਰਚੂਅਲ ਸ਼ੋਅ ਐਂਡ ਟੇਲ ਪ੍ਰਤੀਯੋਗਤਾ ਕਰਵਾਈ ਗਈ।                  ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਜਸਵੰਤ ਸਿੰਘ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ …

Read More »

ਗਰਮੀਆਂ ਦੀਆਂ ਛੁੱਟੀਆਂ ‘ਚ ਸਰਕਾਰੀ ਸਕੂਲਾਂ ਵਲੋਂ ਕਰਵਾਈਆਂ ਜਾਣਗੀਆਂ ਗਣਿਤ ਦੀਆਂ ਆਨਲਾਈਨ ਗਤੀਵਿਧੀਆਂ

ਪਠਾਨਕੋਟ, 27 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਉਪਜੇ ਹਾਲਾਤ ‘ਚ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨਾਲ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵੀ ਰਾਬਤਾ ਬਣਾਈ ਰੱਖਣ ਦੇ ਮਨੋਰਥ ਨਾਲ ਸਵੈ ਇੱਛਾ ਨਾਲ ਆਨਲਾਈਨ ਸਮਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਦੇ ਨਾਲ ਹੀ ਸਕੂਲ ਸਿੱਖਿਆ ਵਿਭਾਗ ਵਲੋਂ ਵੀ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ …

Read More »

ਮਾਮਲਾ ਦਲਿਤ ਵਿਅਕਤੀ ‘ਤੇ ਕੀਤੇ ਹਮਲੇ ਦਾ, ਐਸ.ਸੀ ਕਮਿਸਨ ਦੇ ਮੈਂਬਰ ਕੋਲ ਪੁੱਜੀ ਸ਼ਿਕਾਇਤ

ਐਸ.ਐਸ.ਪੀ ਪਠਾਨਕੋਟ ਤੋਂ 15 ਜੂਨ ਨੂੰ ਮੰਗੀ ਰਿਪੋਰਟ ਪਠਾਨਕੋਟ, 27 ਮਈ (ਪੰਜਾਬ ਪੋਸਟ ਬਿਊਰੋ) – ਪੁਲਿਸ ਥਾਣਾ ਸਦਰ ਦੀ ਪੁਲਿਸ ਵਲੋਂ ਦਲਿਤ ਪਰਿਵਾਰ ਨੂੰ ਅਣਸੁਣਿਆਂ ਕਰਨ ‘ਤੇ ਅੱਜ ਪੀੜਤ ਹੀਰਾ ਲਾਲ ਪੁੱਤਰ ਅਸ਼ੋਕ ਕੁਮਾਰ ਵਾਸੀ ਸਰਨਾ ਨੇ ਪੰਜਾਬ ਰਾਜ ਐਸ.ਸੀ ਕਮਿਸਨ ਦੇ ਮੈਂਬਰ ਡਾ. ਤਰਸੇਮ ਸਿੰਘ ਸਿਆਲਕਾ ਦੇ ਨਾਲ ਮੁਲਾਕਾਤ ਕੀਤੀ। ਸ਼ਿਕਾਇਤਕਰਤਾ ਹੀਰਾ ਲਾਲ ਨੇ ਡਾ. ਤਰਸੇਮ ਸਿੰਘ ਸਿਆਲਕਾ ਨੂੰ …

Read More »

ਪਿੰਡਾਂ ਨੂੰ ਕੋਵਿਡ ਮੁਕਤ ਬਣਾ ਕੇ ਮਿਸ਼ਨ ਫਤਿਹ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾਵੇਗਾ – ਡਾ. ਕਪੂਰ

ਕਿਹਾ ਹੁਣ ਤੱਕ 34 ਵਿਅਕਤੀਆਂ ਪਾਏ ਗਏ ਕੋਰੋਨਾ ਪਾਜ਼ਟਿਵ ਨਵਾਂਸ਼ਹਿਰ, 27 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਜੀ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਦਿਹਾਤੀ ਇਲਾਕਿਆਂ ਵਿੱਚ ਵੱਡੇ ਪੱਧਰ ‘ਤੇ ਸੈਪਲਿੰਗ ਕਰਨ ਦੇ ਮੰਤਵ ਨਾਲ ਮਿਸ਼ਨ ਫ਼ਤਿਹ-2 ਤਹਿਤ ਕੋਰੋਨਾ ਮੁਕਤ ਪਿੰਡ ਮੁਹਿੰਮ ਵਿੱਢੀ ਹੋਈ ਹੈ, …

Read More »

ਵਿਧਾਇਕ ਅੰਗਦ ਸਿੰਘ ਤੇ ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ ਵੱਲੋਂ ਮੰਤਰੀ ਬ੍ਰਹਮ ਮਹਿੰਦਰਾ ਨਾਲ ਮੁਲਾਕਾਤ

ਡੰਪ ਅਤੇ ਹੜਤਾਲੀ ਮੁਲਾਜ਼ਮਾਂ ਦੇ ਮੁੱਦੇ ਜਲਦ ਹੱਲ ਕਰਨ ਦੀ ਕੀਤੀ ਅਪੀਲ ਨਵਾਂਸ਼ਹਿਰ, 27 ਮਈ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਅਤੇ ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਸਚਿਨ ਦੀਵਾਨ ਵੱਲੋਂ ਅੱਜ ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਨਾਲ ਮੁਲਾਕਾਤ ਕਰ ਕੇ ਸ਼ਹਿਰ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਚਰਚਾ ਕੀਤੀ ਗਈ।ਉਨ੍ਹਾਂ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਅਬਾਦੀ ਵਿੱਚਲੇ ਕੂੜੇ …

Read More »

ਨੈਸ਼ਨਲ ਹਾਈਵੇਅ ‘ਚ ਆਈਆਂ ਜਾਇਦਾਦਾਂ ਦੇ ਮੁਆਵਜ਼ੇ ਤੇ ਹਾਦਸਿਆਂ ਸਬੰਧੀ ਮਸਲੇ ਵਿਚਾਰੇ

ਚੇਅਰਮੈਨ ਮੋਹਨ ਲਾਲ ਸੂਦ ਨੇ ਡਿਪਟੀ ਕਮਿਸ਼ਨਰ ਨਾਲ ਵੱਖ-ਵੱਖ ਮੁੱਦਿਆਂ ’ਤੇ ਕੀਤੀ ਚਰਚਾ ਨਵਾਂਸ਼ਹਿਰ, 27 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨੁਸੂਚਿਤ ਜਾਤੀਆਂ ਭੌਂਅ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਵੱਲੋਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨਾਲ ਮੁਲਾਕਾਤ ਕਰ ਕੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ ਗਈ।                 ਇਸ ਦੌਰਾਨ …

Read More »

ਦਿਵਿਆਂਗਾਂ ਲਈ ਲਗਾਇਆ ਵਿਸ਼ੇਸ਼ ਕੋਵਿਡ ਰੋਕੂ ਟੀਕਾਕਰਨ ਕੈਂਪ – ਡਾ. ਸ਼ੇਨਾ ਅਗਰਵਾਲ

ਨਵਾਂਸ਼ਹਿਰ, 27 ਮਈ (ਪੰਜਾਬ ਪੋਸਟ ਬਿਊਰੋ) – ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿੱਖਿਆ ਵਿਭਾਗ ਰਾਹੀਂ ਦਿਵਿਆਂਗ ਵਿਅਕਤੀਆਂ ਲਈ ਵਿਸ਼ੇਸ਼ ਕੋਵਿਡ ਰੋਕੂ ਟੀਕਾਕਰਨ ਕੈਂਪ ਲਗਾਇਆ ਗਿਆ।ਜਿਸ ਦੌਰਾਨ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਰਾਹੀਂ ਦਿਵਿਆਂਗ ਪੈਨਸ਼ਨਰਾਂ ਨੂੰ ਵਿਸ਼ੇਸ਼ ਰੂਪ ‘ਚ ਬੁਲਾ ਕੇ ਉਨ੍ਹਾਂ ਨੂੰ ਕੋਵਿਡ ਰੋਕੂ ਵੈਕਸੀਨ ਦੀ ਪਹਿਲੀ ਡੋਜ਼ ਦਿੱਤੀ ਗਈ।                   ਜ਼ਿਲ੍ਹਾ …

Read More »

ਮਾਸਕ ਨਾ ਪਾਉਣ ਵਾਲਿਆਂ ਦੇ ਪੁਲਿਸ ਨੇ ਕੀਤੇ ਚਲਾਨ ਤੇ ਵੰਡੇ ਮਾਸਕ

ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਥਾਣਾ ਸੀ ਡਿਵੀਜ਼ਨ ਦੇ ਅਧੀਨ ਆਉਂਦੀ ਪੁਲਿਸ ਚੌਕੀਂ ਗੁਜ਼ਰਪੁਰਾ ਦੇ ਇੰਚਾਰਜ਼ ਏ.ਐਸ.ਆਈ ਰਾਜ ਕੁਮਾਰ ਵਲੋਂ ਤਰਨ ਤਾਰਨ ਰੋਡ ਵਿਖੇ ਨਾਕਾ ਲਗਾ ਕੇ ਮਾਸਕ ਨਾ ਪਾ ਕੇ ਵਾਹਨ ਚਲਾਉਣ ਵਾਲੇ ਵਿਅਕਤੀਆਂ ਦੇ ਚਲਾਨ ਕੀਤੇ।ਇਸ ਸਮੇਂ ਕਰੋਨਾ ਤੋਂ ਬਚਾਅ ਲਈ ਪਬਲਿਕ ਨੂੰ ਜਾਗਰੁਕ ਕਰਦਿਆਂ ਮਾਸਕ …

Read More »