ਅੰਮ੍ਰਿਤਸਰ, 1 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੀਆਂ ਦੋ ਮਹਿਲਾ ਕਰਮਚਾਰੀ ਸ੍ਰੀਮਤੀ ਮਨਜੀਤ ਕੌਰ ਅਤੇ ਸ੍ਰੀਮਤੀ ਅਮਰੀਕ ਕੌਰ ਨੂੰ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਉਪਰਾਲੇ ਸਦਕਾ ਨਿਗਰਾਨ ਤੋਂ ਪਦ ਉਨਤ ਕਰ ਕੇ ਸਹਾਇਕ ਰਜਿਸਟਰਾਰ ਬਣਾਇਆ ਗਿਆ।ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਪ੍ਰਧਾਨ ਮੈਡਮ ਹਰਵਿੰਦਰ ਕੌਰ ਅਤੇ ਪਦ ਉਨਤ ਹੋਈਆਂ ਮਹਿਲਾ …
Read More »Daily Archives: June 1, 2021
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸੌਫਟ ਸਕਿੱਲ ਟ੍ਰੇਨਿੰਗ ਦੀ ਸ਼ੁਰੂਆਤ ਅੱਜ ਤੋਂ
ਕਪੂਰਥਲਾ, 1 ਜੂਨ (ਪੰਜਾਬ ਪੋਸਟ ਬਿਊਰੋ) – ਨੌਜਵਾਨਾਂ ਨੂੰ ਵੱਖ-ਵੱਖ ਨੌਕਰੀਆਂ ਦੀ ਇੰਟਰਵਿਊ ਲਈ ਤਿਆਰ ਕਰਨ ਵਾਸਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵਲੋਂ ਸਾਫਟ ਸਕਿਲ ਟਰੇਨਿੰਗ ਦੀ ਸ਼ੁਰੂਆਤ ਅੱਜ ਤੋਂ ਕੀਤੀ ਜਾਵੇਗੀ । ਵਧੀਕ ਡਿਪਟੀ ਕਮਿਸ਼ਨਰ ਐਸ.ਪੀ ਆਂਗਰਾ ਨੇ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਰੋਜ਼ਗਾਰ ਲੈਣ ਲਈ ਕੇਵਲ ਕਾਬਲੀਅਤ ਹੀ ਕਾਫੀ ਨਹੀਂ ਹੁੰਦੀ, ਸਗੋਂ ਉਮੀਦਵਾਰ ਨੂੰ ਆਪਣੇ ਆਪ …
Read More »ਵਿਧਾਇਕ ਅੰਗਦ ਸਿੰਘ ਵਲੋਂ ਰਾਹੋਂ-ਫਿਲੌਰ ਸੜਕ ਦੇ ਕੰਮ ਦੀ ਸ਼ੂਰੂਆਤ
ਕਰੀਬ 21 ਕਰੋੜ ਦੀ ਲਾਗਤ ਨਾਲ ਬਣੇਗੀ 25.6 ਕਿਲੋਮੀਟਰ ਲੰਬੀ ਸੜਕ ਨਵਾਂਸ਼ਹਿਰ, 1 ਜੂਨ (ਪੰਜਾਬ ਪੋਸਟ ਬਿਊਰੋ) – ਲੰਬੇ ਸਮੇਂ ਤੋਂ ਖਸਤਾ ਹਾਲਤ ਰਾਹੋਂ-ਫਿਲੌਰ ਰੋਡ ਦੇ ਅੱਜ ਉਸ ਸਮੇਂ ਭਾਗ ਖੁੱਲ੍ਹ ਗਏ, ਜਦੋਂ ਹਲਕਾ ਵਿਧਾਇਕ ਅੰਗਦ ਸਿੰਘ ਵੱਲੋਂ ਇਸ ਸੜਕ ਦੀ ਮੁਰੰਮਤ ਦੇ ਕੰਮ ਦੀ ਸ਼ੁਰੂਆਤ ਕੀਤੀ। ਕਰੀਬ 25.6 ਕਿਲੋਮੀਟਰ ਲੰਬੀ ਇਸ ਸੜਕ ਦੀ ਮੁਰੰਮਤ ਦੇ ਕੰਮ ’ਤੇ ਕਰੀਬ 21 …
Read More »ਸਿਵਲ ਹਸਪਤਾਲ ਨਵਾਂਸ਼ਹਿਰ ਗੰਭੀਰ ਕੋਰੋਨਾ ਮਰੀਜ਼ਾਂ ਲਈ ਬਣਿਆ ਵਰਦਾਨ
ਲੈਵਲ-3 ਦੇ ਦੋ ਮਰੀਜ਼ ਹੋਏ ਸਿਹਤਯਾਬ ਨਵਾਂਸ਼ਹਿਰ, 1 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਅਗਵਾਈ ‘ਚ ਸਿਹਤ ਵਿਭਾਗ ਨੇ ਕੋਵਿਡ-19 ਮਹਾਂਮਾਰੀ ਵਿਰੁੱਧ ਵੱਡੀ ਪ੍ਰਾਪਤੀ ਹਾਸਲ ਕਰਦਿਆਂ ਮਿਸ਼ਨ ਫਤਹਿ ਦੇ ਰਾਹ ‘ਤੇ ਚਾਲੇ ਪਾ ਦਿੱਤੇ ਹਨ। ਸਿਵਲ ਸਰਜਨ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 913 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ – 51 ਦੇ ਕੀਤੇ ਚਲਾਨ
ਨਵਾਂਸ਼ਹਿਰ, 1 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 913 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »Vaccination touches to 1.5 lakh in Kapurthala
Kapurthala, June 1 (Punjab Post Bueau) – Covid vaccinations in Kapurthala district has reached around 1.5 lakh as till 30 may, 144950 people have been vaccinated in the entire district. Deputy Commissioner Mrs. Deepti Uppal said that vaccination was being carried out at 28 permanent vaccination centers set up in …
Read More »ਕਪੂਰਥਲਾ ਜਿਲੇ ਵਿੱਚ ਪੁੱਜੀ 1.5 ਲੱਖ ਦੇ ਕਰੀਬ ਵੈਕਸੀਨੇਸ਼ਨ
ਕਪੂਰਥਲਾ, 1 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਅੰਦਰ ਕੋਵਿਡ ਵੈਕਸੀਨੇਸ਼ਨ ਦੀ ਗਿਣਤੀ 1.5 ਲੱਖ ਦੇ ਕਰੀਬ ਪੁੱਜ ਗਈ ਹੈ, ਜਦਕਿ ਬੀਤੇ ਦਿਨ ਤੱਕ ਪੂਰੇ ਜ਼ਿਲੇ ਵਿੱਚ 144950 ਲੋਕਾਂ ਦੀ ਵੈਕਸੀਨੇਸ਼ਨ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਾਪਿਤ ਕੀਤੇ ਗਏ 28 ਸਥਾਈ …
Read More »ਗੈਰਕਾਨੂੰਨੀ ਢੰਗ ਨਾਲ ਬੱਚੇ ਨੂੰ ਗੋਦ ਲੈਣਾ ਵੀ ਕਾਨੂੰਨੀ ਜ਼ੁਰਮ – ਨਿਸ਼ਾ
ਬੇਸਹਾਰਾ ਬੱਚਿਆਂ ਦੀ ਜਾਣਕਾਰੀ ਟੋਲ ਫ੍ਰੀ ਨੰਬਰ 1098, 112 ਜਾਂ 181 ‘ਤੇ ਦਿੱਤੀ ਜਾਵੇ ਪਠਾਨਕੋਟ, 1 ਜੂਨ (ਪੰਜਾਬ ਪੋਸਟ ਬਿਊਰੋ) – ਕਿਸੇ ਸੰਸਥਾ, ਹਸਪਤਾਲਾਂ ਜਾਂ ਕਿਸੇ ਵਿਅਕਤੀ ਵਿਸ਼ੇਸ਼ ਵੱਲੋਂ ਅਗਰ ਕਿਸੇ ਪਰਿਵਾਰ ਨੂੰ ਕੋਈ ਬੱਚਾ ਗੋਦ ਦਿੱਤਾ ਜਾਂਦਾ ਹੈ ਤਾਂ ਇਹ ਗੈਰਕਾਨੂੰਨੀ ਹੈ ਅਤੇ ਇਹ ਕਨੂੰਨੀ ਅਪਰਾਧ ਹੈ।ਜਦੋਂ ਵੀ ਕਿਸੇ ਬੱਚੇ ਨੂੰ ਗੋਦ ਲਿਆ ਜਾਵੇ ਤਾਂ ਕਾਨੂੰਨੀ ਤੋਰ ਤੇ ਹੀ …
Read More »ਪਾਵਰਕਾਮ ਸੀ.ਐਚ.ਬੀ ਠੇਕਾ ਕਾਮਿਆਂ ਨੇ ਪੰਜਾਬ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਦਾ ਫੂਕਿਆ ਪੁਤਲਾ
3 ਜੂਨ ਨੂੰ ਪਟਿਆਲੇ ਕੂਚ ਕਰਨ ਦਾ ਐਲਾਨ ਸਮਰਾਲਾ, 1 ਜੂਨ (ਇੰਦਰਜੀਤ ਸਿੰਘ ਕੰਗ) – ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਦੀ ਅਰਥੀ ਫੂਕ ਮੁਜ਼ਾਹਰਾ ਅੱਜ ਸਮਰਾਲਾ ਦੇ ਮੇਨ ਚੌਂਕ ਵਿੱਚ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰੈੈਸ ਨੂੰ ਜਾਰੀ ਬਿਆਨ ‘ਚ ਸਰਕਲ ਤੇ ਡਵੀਜ਼ਨ ਪ੍ਰਧਾਨ ਜਸਵੀਰ ਸਿੰਘ ਜੱਸੀ ਨੇ ਦੱਸਿਆ ਕਿ ਪਾਵਰਕੌਮ ਦੀ ਮੈਨੇਜਮੈਂਟ …
Read More »ਸਿਪਾਹੀ ਸੰਦੀਪ ਸਿੰਘ ਨੂੰ ਮਿਲੀ ਹੈਡ ਕਾਂਸਟੇਬਲ ਦੀ ਤਰੱਕੀ
ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ) – ਪੰਜਾਬ ਪੁਲਿਸ ਵਿਭਾਗ ‘ਚ ਸੇਵਾਵਾਂ ਨਿਭਾਅ ਰਹੇ ਸਿਪਾਹੀ ਸੰਦੀਪ ਸਿੰਘ ਦੀ ਇਮਾਨਦਾਰੀ ਅਤੇ ਵਧੀਆ ਕਾਰਗੁਜ਼ਾਰੀ ਦੇ ਚੱਲਦਿਆਂ ਉਸ ਨੂੰ ਸਿਪਾਹੀ ਤੋਂ ਹੈਡ ਕਾਂਸਟੇਬਲ ਬਨਣ ‘ਤੇ ਤਰੱਕੀ ਦੇ ਸਟਾਰ ਲਾਉਂਦੇ ਹੋਏ ਥਾਣਾ ਸੀ ਡਵੀਜ਼ਨ ਮੁੱਖੀ ਗਗਨਦੀਪ ਸਿੰਘ ਅਤੇ ਐਡੀਸ਼ਨਲ ਐਸ.ਐਚ.ਓ ਸਬ ਇੰਸਪੈਕਟਰ ਗੁਲਵਿੰਦਰ ਸਿੰਘ।
Read More »
Punjab Post Daily Online Newspaper & Print Media