ਅੰਮ੍ਰਿਤਸਰ ਦੇ ਪ੍ਰੋਜੈਕਟਾਂ ਬਾਰੇ ਕੀਤੀ ਵਿਸਥਾਰਪੂਰਵਕ ਚਰਚਾ ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਦੇ ਪ੍ਰੋਜੈਕਟ ਡਾਇਰੈਕਟਰ ਸੁਨੀਲ ਯਾਦਵ ਨਾਲ ਮੁਲਾਕਾਤ ਕੀਤੀ ਅਤੇ ਨੈਸ਼ਨਲ ਹਾਈਵੇਅ ਦੇ ਹੋਣ ਵਾਲੇ ਕੰਮਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ।ਖਾਸ ਤੌਰ `ਤੇ ਦਿੱਲੀ- ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਹਾਈਵੇ ਬਾਰੇ ਚਰਚਾ ਤੋਂ ਇਲਾਵਾ ਬਿਆਸ ਤੋਂ ਏਅਰਪੋਰਟ ਤੇ ਅਟਾਰੀ …
Read More »Daily Archives: June 1, 2021
SGPC sending legal notice to Amazon on sale of Holy Gutka Sahib – Chief Secretary
Amritsar, June 1 (Punjab Post Bureau) – The Shiromani Gurdwara Parbandhak Committee (SGPC) has taken stern notice of the sale of holy sainchis (volumes) of Guru Granth Sahib and Gutka Sahibs by e-commerce website Amazon. A legal notice is being sent to the company by the SGPC, against such practice being …
Read More »ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ‘ਤੇ ਸ਼੍ਰੋਮਣੀ ਕਮੇਟੀ ਐਮਾਜ਼ੋਨ ਨੂੰ ਭੇਜੇਗੀ ਕਾਨੂੰਨੀ ਨੋਟਿਸ- ਮੁੱਖ ਸਕੱਤਰ
ਅੰਮ੍ਰਿਤਸਰ, 1 ਜੂਨ (ਗੁਰਪ੍ਰੀਤ ਸਿੰਘ) – ਆਨਲਾਈਨ ਵਿਕਰੀ ਵਾਲੀ ਵੈਬਸਾਈਟ ਐਮਾਜ਼ੋਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਸੈਂਚੀਆਂ ਤੇ ਗੁਟਕਾ ਸਾਹਿਬ ਵੇਚਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।ਐਮਾਜ਼ੋਨ ਵੱਲੋਂ ਕੀਤੀ ਜਾ ਰਹੀ ਅਜਿਹੀ ਕਾਰਵਾਈ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸਿਧਾਂਤਾਂ ਦੇ ਵਿਰੁੱਧ ਦੱਸਦਿਆਂ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ। …
Read More »ਕੇਸ ਰਹਿਤ ਨੌਜਵਾਨ ਵੱਲੋਂ ਕਿਰਪਾਨ ਪਾ ਕੇ ਭੰਗੜਾ ਪਾਉਣ ਦੀ ਵੀਡੀਓ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
ਅੰਮ੍ਰਿਤਸਰ, 1 ਜੂਨ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਸ਼ੋਸ਼ਲ ਮੀਡੀਆ ’ਤੇ ਕੇਸ ਰਹਿਤ ਨੌਜੁਆਨ ਵੱਲੋਂ ਕਿਰਪਾਨ ਪਹਿਨ ਕੇ ਭੰਗੜਾ ਪਾਉਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਿੱਖ ਭਾਵਨਾਵਾਂ ਨੂੰ ਭੜਕਾਉਣ ਵਾਲੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ …
Read More »ਤੂਫਾਨ ਅਤੇ ਮੀਂਹ ਨੇ ਦਿੱਲੀ ਮੋਰਚੇ ‘ਚ ਕਿਸਾਨਾਂ ਦੇ ਟੈਂਟ ਦਾ ਮੁੜ ਕੀਤਾ ਭਾਰੀ ਨੁਕਸਾਨ
ਸੰਗਰੂਰ/ ਨਵੀਂ ਦਿੱਲੀ, 1 ਜੂਨ (ਜਗਸੀਰ ਲੌਂਗੋਵਾਲ) -ਪਿਛਲੇ ਦਿਨਾਂ ਵਾਂਗ ਲੰਘੀ ਰਾਤ ਫੇਰ ਤੋਂ ਆਏ ਤੂਫਾਨ ਅਤੇ ਮੀਂਹ ਨੇ ਦਿੱਲੀ ਦੀਆਂ ਸਰਹੱਦਾਂ `ਤੇ ਮੋਰਚੇ `ਚ ਕੇ ਬੈਠੇ ਕਿਸਾਨਾਂ ਦਾ ਵੱਡਾ ਨੁਕਸਾਨ ਕੀਤਾ ਹੈ।ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਤੇ ਔਰਤ ਵਿੰਗ ਦੇ ਸੂਬਾ ਆਗੂ ਹਰਿੰਦਰ ਕੌਰ ਬਿੰਦੂ ਨੇ ਦੱਸਿਆ ਕਿ ਕੱਲ ਰਾਤ ਨੂੰ 8 ਕੁ …
Read More »ਸਿੰਘੂ ਬਾਰਡਰ ਤੋਂ ਪਰਤੇ ਕਿਸਾਨ ਦੀ ਮੌਤ
ਸੰਗਰੂਰ, 1 ਜੂਨ (ਜਗਸੀਰ ਲੌਂਗੋਵਾਲ) – ਦਿੱਲੀ ਦੇ ਸਿੰਘੂ ਬਾਰਡਰ ਤੋਂ ਪਰਤੇ ਨੇੜਲੇ ਪਿੰਡ ਮੰਡੇਰ ਕਲਾਂ ਦੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸਰਗਰਮ ਆਗੂ ਭਾਗ ਸਿੰਘ (56 ਸਾਲ) ਦੀ ਬਿਮਾਰੀ ਕਾਰਨ ਮੌਤ ਹੋ ਗਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਆਗੂ ਕੁਲਦੀਪ ਸਿੰਘ ਜੋਸ਼ੀ ਅਤੇ ਇਕਾਈ ਪ੍ਰਧਾਨ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਭਾਗ ਸਿੰਘ ਮੁੱਢ ਤੋਂ ਹੀ ਸਿੰਘੂ …
Read More »ਜਦੋਂ ਤੱਕ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਹੁੰਦੀਆਂ, ਉਦੋਂ ਤੱਕ ਸ਼ਾਂਤ ਨਹੀਂ ਹੋਣਗੇ ਕੌਮ ਦੇ ਹਿਰਦੇ – ਢੀਂਡਸਾ
ਸੰਗਰੂਰ, 1 ਜੂਨ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਬੁਰਜ਼ ਜਵਾਹਰ ਸਿੰਘ ਵਾਲਾ (ਜਿਲ੍ਹਾ ਫਰੀਦਕੋਟ) ਵਿਖੇ ਕੀਤੀ ਸੰਗਤੀ ਅਰਦਾਸ ਵਿੱਚ ਸ਼ਾਮਲ ਹੋਣ ਲਈ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਵੱਡਾ ਕਾਫਲਾ ਰਵਾਨਾ ਹੋਇਆ।ਜਿਸ ਵਿੱਚ ਸੈਂਕੜੇ ਕਾਰਾਂ, ਜੀਪਾਂ ਵਿੱਚ ਸ਼ਾਮਲ ਸਨ।ਅਰਦਾਸ ਵਿੱਚ ਸ਼ਾਮਲ ਹੋਣ ਲਈ ਵਰਕਰ ਸਵੱਖਤੇ ਹੀ …
Read More »ਗੁਰੂ ਹਰਗੋਬਿੰਦ ਕਾਲੋਨੀ ਪੈਰਾਡਾਈਜ਼-2 ਦੀ ਪਾਰਕ `ਚ ਲਾਏ ਪੌਦੇ
ਅੰਮ੍ਰਿਤਸਰ, 1 ਜੂਨ (ਖੁਰਮਣੀਆਂ) – ਸ਼ੇਰ ਸ਼ਾਹ ਸੂਰੀ ਰੋਡ ਸਥਿਤ ਗੁਰੂ ਹਰਗੋਬਿੰਦ ਕਾਲੋਨੀ ਪੈਰਾਡਾਈਜ਼-2 ਦੇ ਵਾਸੀਆਂ ਅਤੇ ਕਾਲੋਨੀ ਦੀ ਕਮੇਟੀ ਮੈਂਬਰਾਂ ਵਲੋਂ ਕਾਲੋਨੀ ਦੇ ਪਾਰਕ ਵਿੱਚ ਪੌਦੇ ਲਗਾਏ ਗਏ।ਕਮੇਟੀ ਪ੍ਰਧਾਨ ਹਰਜੀਤ ਸਿੰਘ ਸੰਧੂ, ਵਾਈਸ ਪ੍ਰਧਾਨ ਗੁਰਜੀਤ ਸਿੰਘ ਅਤੇ ਪ੍ਰਿੰਸੀਪਲ ਮਨਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲੋਨੀ ‘ਚ ਬਣੀ ਪਾਰਕ ਨੂੰ ਸੁੰਦਰ ਅਤੇ ਹਰਿਆ ਭਰਿਆ ਬਣਾਉਣ ਲਈ ਅੱਜ ਪਾਰਕ ਵਿਚ …
Read More »ਖ਼ਾਲਸਾ ਕਾਲਜ ਨੇ ਹਰਚੰਦ ਸਿੰਘ ਬੇਦੀ ਦੇ ਅਕਾਲ ਚਲਾਣੇ ’ਤੇ ਪ੍ਰਗਟਾਇਆ ਅਫਸੋਸ
ਅੰਮ੍ਰਿਤਸਰ, 1 ਜੂਨ (ਖੁਰਮਣੀਆਂ) – ਖਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੇ ਸਾਬਕਾ ਪ੍ਰੋਫੈਸਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਪੰਜਾਬੀ ਵਿਭਾਗ ਦੇ ਪ੍ਰਵਾਸੀ ਸਾਹਿਤ ਅਧਿਐਨ ਕੇਂਦਰ ਦੇ ਸਾਬਕਾ ਡਾਇਰੈਕਟਰ ਡਾ. ਹਰਚੰਦ ਸਿੰਘ ਬੇਦੀ ਦੇ ਅਕਾਲ ਚਲਾਣੇ ’ਤੇ ਪੰਜਾਬੀ ਵਿਭਾਗ ਵਲੋਂ ਸ਼ੋਕ ਮਤਾ ਪੇਸ਼ ਕੀਤਾ ਗਿਆ। ਕਾਲਜ ਪਿੰ੍ਰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਡਾ. ਹਰਚੰਦ ਸਿੰਘ ਇਕ ਬਹੁਤ ਹੀ ਹਰਮਨ …
Read More »ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਨੇ ਫੂਕੀ ਕੇਂਦਰ ਸਰਕਾਰ ਦੀ ਅਰਥੀ
ਸੰਗਰੂਟ, 1 ਜੂਨ (ਜਗਸੀਰ ਲੌਂਗੋਵਾਲ ) – ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੇ ਸੱਦੇ ‘ਤੇ ਪਾਰਟੀ ਅਹੁੱਦੇਦਾਰਾਂ ਨੇ ‘ਮੋਦੀ ਗੱਦੀ ਛੱਡੋ’ ਦੇ ਨਾਅਰੇ ਹੇਠ ਸੁਨਾਮ ਵਿਖੇ ਕੇਂਦਰ ਸਰਕਾਰ ਦੀ ਅਰਥੀ ਸਾੜੀ।ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਜਿਲ੍ਹਾ ਆਗੂ ਬਾਬਾ ਘੁਮੰਡ ਸਿੰਘ ਉਗਰਾਹਾਂ, ਜਿਲ੍ਹਾ ਮੀਤ ਪ੍ਰਧਾਨ ਅਤੇ ਸੁਨਾਮ ਬਲਾਕ ਦੀ ਪ੍ਰਧਾਨ ਜਸਪਾਲ ਕੌਰ ਜਖੇਪਲ ਨੇ ਕਿਹਾ ਕਿ ਚੰਗੇ ਦਿਨਾਂ ਦੇ ਨਾਂ ਤੇ ਸੱਤਾ ਵਿੱਚ …
Read More »
Punjab Post Daily Online Newspaper & Print Media