ਅੰਮ੍ਰਿਤਸਰ, 1 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਅਧਿਐਨ ਸਕੂਲ ਦੇ ਪ੍ਰੋਫ਼ੈਸਰ ਆਫ਼ ਐਮੀਨੈਂਸ ਡਾ. ਹਰਚੰਦ ਸਿੰਘ ਬੇਦੀ ਅਕਾਲ ਚਲਾਣਾ ਕਰ ਜਾਣ ‘ਤੇ ਪੰਜਾਬੀ ਅਕਾਦਮਿਕ ਜਗਤ ਨੂੰ ਵੱਡਾ ਘਾਟਾ ਪਿਆ ਹੈ। ਡਾ. ਬੇਦੀ ਪਰਵਾਸੀ ਪੰਜਾਬੀ ਸਾਹਿਤ ਦੇ ਮੋਹਰੀ ਵਿਦਵਾਨ ਸਨ।ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਇੰਮੀਗ੍ਰੈਂਟ ਸਟੱਡੀਜ਼ …
Read More »Daily Archives: June 1, 2021
ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਰਕਾਰੀ ਨੌਕਰੀਆਂ ਦੀ ਕੋਚਿੰਗ ਲਈ ਰਜਿਟ੍ਰੇਸ਼ਨ ਸ਼ੁਰੂ
ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਜਿਲ੍ਹੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੀ ਤਿਆਰੀ ਸਬੰਧੀ ਸਿਖਲਾਈ ਦਿੱਤੀ ਜਾਣੀ ਹੈ।ਜੋ ਨੌਜਵਾਨ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਕੋਚਿੰਗ ਲੈਣ ਦੇ ਚਾਹਵਾਨ ਹਨ, ਉਹ ਗੂਗਲ ਫਾਰਮ ਲਿੰਕ <https://tinyurl.com/yu8bcexh> ’ਤੇ ਆਪਣਾ ਨਾਮ ਰਜਿਸਟਰ ਕਰ ਸਕਦੇ ਹਨ। …
Read More »ਘੱਲੂਘਾਰਾ ਹਫ਼ਤੇ ਦੌਰਾਨ ਹਰ ਕਿਸਮ ਦੇ ਹਥਿਆਰ ਲੈ ਕੇ ਚੱਲਣ ਦੀ ਮਨਾਹੀ
ਅੰਮਿ੍ਰਤਸਰ, 1ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਪਰਮਿੰਦਰ ਸਿੰਘ ਭੰਡਾਲ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਚੱਲ ਰਹੇ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਸ਼ਹਿਰ ਵਿੱਚ ਹਰ ਕਿਸਮ ਦੇ ਅਗਨ ਸ਼ਸ਼ਤਰ, ਵਿਸਫੋਟਕ ਪਦਾਰਥ, ਜਵਲਨਸ਼ੀਲ ਚੀਜ਼ਾਂ ਅਤੇ ਤੇਜ਼ ਹਥਿਆਰ ਜਿਨ੍ਹਾਂ ਵਿੱਚ ਟਕੂਏ, ਛੁਰੇ, ਬਰਛੇ, ਕਿਰਪਾਨਾਂ ਆਦਿ ਜਾ ਲਾਇਸੰਸੀ ਹਥਿਆਰ ਨੂੰ ਲੈ ਕੇ ਚੱਲਣ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਉਘੇ ਵਿਦਵਾਨ ਡਾ: ਹਰਚੰਦ ਸਿੰਘ ਬੇਦੀ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 1 ਜੂਨ (ਖੁਰਮਣੀਆਂ) – ਚੀਫ਼ ਖ਼ਾਲਸਾ ਦੀਵਾਨ ਦੇ ਅਹੁੱਦੇਦਾਰਾਂ ਵਲੋ ਪੰਜਾਬੀ ਸਾਹਿਤ ਦੇ ਨਾਮਵਰ ਵਿਦਵਾਨ ਡਾ: ਹਰਚੰਦ ਸਿੰਘ ਬੇਦੀ ਦੇ ਅਕਾਲ ਚਲਾਣਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਕਿਹਾ ਕਿ ਉੱਘੇ ਪੰਜਾਬੀ ਸਾਹਿਤਕਾਰ ਡਾ: ਹਰਚੰਦ ਸਿੰਘ ਬੇਦੀ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਤਿਨਿਧ ਪੱਤਰ ਖਾਲਸਾ ਐਡਵੋਕੇਟ ਅਤੇ ਨਿਰਗੁਣੀਆਰਾ ਦੇ ਸੰਪਾਦਕ ਰਹੇ ਹਨ ਅਤੇ ਦੀਵਾਨ ਵਲੋ …
Read More »ਸਥਾਪਿਤ ਕੀਤੇ ਜਾ ਰਹੇ ਆਕਸੀਜਨ ਪਲਾਂਟ ਦਾ ਸਿਵਲ ਸਰਜਨ ਵਲੋਂ ਜਾਇਜ਼ਾ
ਆਈਸੋਲੇਸ਼ਨ ਸੈਂਟਰ ਵਿਖੇ ਸਥਾਪਿਤ ਹੋਵੇਗਾ ਇਕ ਹਜ਼ਾਰ ਐਲ.ਪੀ.ਐਮ ਸਮਰੱਥਾ ਵਾਲਾ ਪਲਾਂਟ ਕਪੂਰਥਲਾ, 1 ਜੂਨ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਵਿਖੇ ਆਈਸੋਲੇਸ਼ਨ ਵਾਰਡ ਵਿਖੇ ਕੌਮੀ ਹਾਈਵੇ ਅਥਾਰਟੀ ਵਲੋਂ ਸਥਾਪਿਤ ਕੀਤੇ ਜਾ ਰਹੇ ਆਕਸੀਜਨ ਪਲਾਂਟ ਦਾ ਸਿਵਲ ਸਰਜਨ ਡਾ. ਪਰਮਿੰਦਰ ਕੌਰ ਵਲੋਂ ਦੌਰਾ ਕਰਕੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਗਿਆ। ਇਹ ਪਲਾਂਟ …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਤੰਬਾਕੂ ਵਿਰੋਧੀ ਦਿਵਸ
ਕਪੂਰਥਲਾ, 1 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਨੂੰ ਵਲੋਂ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ।ਮਹੇਸ਼ ਕੁਮਾਰ ਚੀਫ ਜ਼ੁਡੀਸ਼ੀਅਲ ਮੈਜਿਸਟ੍ਰੇਟ ਕਪੂਰਥਲਾ ਦੀ ਅਗਵਾਈ ਹੇਠ ਨਿਊ ਜ਼ੁਡੀਸ਼ੀਅਲ ਕੰਪਲੈਕਸ ਵਿਖੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਹਾਜ਼ਰ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਕਾਨੂੰਨੀ ਸਹਾਇਤਾ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ …
Read More »ਲੋਕ ਸੰਪਰਕ ਵਿਭਾਗ ਦੇ ਡਰਾਈਵਰ ਨਿਰਮਲ ਸਿੰਘ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ
ਕਪੂਰਥਲਾ, 1 ਜੂਨ (ਪੰਜਾਬ ਪੋਸਟ ਬਿਊਰੋ) – ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ ਕਪੂਰਥਲਾ ਵਿਖੇ ਤਾਇਨਾਤ ਡਰਾਈਵਰ ਨਿਰਮਲ ਸਿੰਘ ਨੂੰ ਸੇਵਾਮੁਕਤੀ ’ਤੇ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ।ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸੁਬੇਗ ਸਿੰਘ ਨੇ ਦੱਸਿਆ ਕਿ ਨਿਰਮਲ ਸਿੰਘ ਬਹੁਤ ਹੀ ਮਿਹਨਤੀ ਅਤੇ ਆਪਣੇ ਕੰਮ ਪ੍ਰਤੀ ਸਮਰਪਿਤ ਰਹੇ ਹਨ ਅਤੇ ਉਨਾਂ ਦੇ ਸੇਵਾਮੁਕਤ ਹੋਣ ਤੋਂ ਬਾਅਦ ਵਿਭਾਗ ਨੂੰ ਉਨਾਂ ਦੀ ਕਮੀ ਹਮੇਸ਼ਾਂ ਰੜਕਦੀ …
Read More »ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਾਹਪੁਰਕੰਡੀ ਡੈਮ ‘ਤੇ ਵੈਕਸੀਨੇਸ਼ਨ ਕੈਂਪ
ਪਠਾਨਕੋਟ, 1 ਜੂਨ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਮਹੁੰਮਦ ਗੁਲਜਾਰ ਦੀ ਅਗਵਾਈ ਹੇਠ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਲੇਬਰ ਵਿਭਾਗ ਦੇ ਸਹਿਯੋਗ ਨਾਲ ਸਾਹਪੁਰਕੰਡੀ ਡੈਮ ਦੀ ਸਾਈਟ ‘ਤੇ ਕਰੋਨਾ ਤੋਂ ਬਚਾਓ ਲਈ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਡੈਮ …
Read More »ਉਘੀ ਸਮਾਜ ਸੇਵਿਕਾ ਬੀਬੀ ਕਮਲਜੀਤ ਕੌਰ ਆਮ ਆਦਮੀ ਪਾਰਟੀ ’ਚ ਸ਼ਾਮਲ
ਸਮਰਾਲਾ, 1 ਜਨ (ਇੰਦਰਜੀਤ ਸਿੰਘ ਕੰਗ) – ਉਘੀ ਸਮਾਜ ਸੇਵਿਕਾ ਤੇ ਸਾਬਕਾ ਖਜ਼ਾਨਾ ਅਫਸਰ ਬੀਬੀ ਕਮਲਜੀਤ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।ਚੰਡੀਗੜ੍ਹ ਵਿਖੇ ਹੋਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਬੀਬੀ ਕਮਲਜੀਤ ਕੌਰ ਦਾ ਪਾਰਟੀ ‘ਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ …
Read More »ਕਿਸਾਨੀ ਮਾਮਲੇ ਹੱਲ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਤੁਰੰਤ ਦਖ਼ਲ ਦੇਣ – ਪ੍ਰੋ. ਸਰਚਾਂਦ ਸਿੰਘ
ਕਿਸਾਨਾਂ ਨੂੰ ਦਬਾਅ ਕੇ ਸਰਕਾਰ ਦਿੱਲੀ ਕਿਸਾਨ ਮੋਰਚਾ ਫੇਲ ਨਹੀਂ ਕਰ ਸਕੇਗੀ ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ) – ਫੈਡਰੇਸ਼ਨ ਆਗੂ ਪ੍ਰੋ: ਸਰਚਾਂਦ ਸਿੰਘ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਦਿੱਲੀ ਵਿਖੇ ਧਰਨਾ ਦੇ ਰਹੇ ਕਿਸਾਨਾਂ ਦੇ ਮਾਮਲੇ ਹੱਲ ਕਰਨ ਪ੍ਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਜ਼ੀਦਗੀ ਦਿਖਾਉਂਦਿਆਂ ਦਖ਼ਲ ਦੇਣ ਅਤੇ ਕਿਸਾਨ ਆਗੂਆਂ ਨਾਲ ਤੁਰੰਤ ਮੀਟਿੰਗਾਂ ਕਰਨ ਦੀ ਅਪੀਲ ਕੀਤੀ …
Read More »
Punjab Post Daily Online Newspaper & Print Media